ਹੁਣ ਪੰਜਾਬ ਚ ਵੀ ਮਾਸਕ ਪਾਉਣਾ ਹੋਇਆ ਲਾਜਮੀ

ਚੰਡੀਗੜ੍ਹ 9 ਅਪ੍ਰੈਲ ( ਵਿਸ਼ਵ ਵਾਰਤਾ)-ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਮੈਂ, ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਤੁਸੀਂ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਸਕਦੇ ਹੋ ਤੇ ਤੁਹਾਨੂੰ ਅਪੀਲ ਹੈ ਕਿ ਕੱਪੜੇ ਦੇ ਮਾਸਕ ਨੂੰ ਰੋਜ਼ … Continue reading ਹੁਣ ਪੰਜਾਬ ਚ ਵੀ ਮਾਸਕ ਪਾਉਣਾ ਹੋਇਆ ਲਾਜਮੀ