• Latest
  • Trending
ਬਾਬਾ ਗੁਰਬਚਨ ਸਿੰਘ ਪਠਲਾਵਾ ਸਮੇਤ ਕੋਰੋਨਾ ਤੋਂ ਮੁਕਤ ਹੋਏ ਅੱਠ ਵਿਅਕਤੀ ਘਰਾਂ ਨੂੰ ਰਵਾਨਾ

ਬਾਬਾ ਗੁਰਬਚਨ ਸਿੰਘ ਪਠਲਾਵਾ ਸਮੇਤ ਕੋਰੋਨਾ ਤੋਂ ਮੁਕਤ ਹੋਏ ਅੱਠ ਵਿਅਕਤੀ ਘਰਾਂ ਨੂੰ ਰਵਾਨਾ

6 years ago
Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

16 minutes ago
International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

40 minutes ago
Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

1 hour ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

3 hours ago
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

3 hours ago
Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

3 hours ago
Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

3 hours ago
Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

5 hours ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

12 hours ago
Hindi News
English News
Wednesday, September 16, 2026
No Result
View All Result
30 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਬਾ ਗੁਰਬਚਨ ਸਿੰਘ ਪਠਲਾਵਾ ਸਮੇਤ ਕੋਰੋਨਾ ਤੋਂ ਮੁਕਤ ਹੋਏ ਅੱਠ ਵਿਅਕਤੀ ਘਰਾਂ ਨੂੰ ਰਵਾਨਾ

April 10, 2020
in ਸ਼ਹੀਦ ਭਗਤ ਸਿੰਘ ਨਗਰ, ਖਬਰਾਂ, ਪੰਜਾਬ
ਬਾਬਾ ਗੁਰਬਚਨ ਸਿੰਘ ਪਠਲਾਵਾ ਸਮੇਤ ਕੋਰੋਨਾ ਤੋਂ ਮੁਕਤ ਹੋਏ ਅੱਠ ਵਿਅਕਤੀ ਘਰਾਂ ਨੂੰ ਰਵਾਨਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੁੱਲ ਅਤੇ ਫ਼ਲ ਸ਼ੁੱਭ ਕਾਮਨਾਵਾਂ ਵੱਲੋਂ ਭੇਟ ਕੀਤੇ ਗਏ

ਜ਼ਿਲ੍ਹਾ ਹਸਪਤਾਲ ਦੀਆਂ ਐਂਬੂਲੈਂਸਾਂ ਛੱਡ ਕੇ ਆਈਆਂ ਘਰਾਂ ਤੱਕ

ਤਿੰਨ ਹੋਰ ਮਰੀਜ਼ਾਂ ਦੇ ਆਈਸੋਲੇਸ਼ਨ ਸਮਾਂ ਮੁਕੰਮਲ ਹੋਣ ਬਾਅਦ ਪਹਿਲੀ ਵਾਰ ਕਰਵਾਏ ਟੈਸਟ ਨੈਗਟਿਵ ਆਏ
ਨਵਾਂਸ਼ਹਿਰ, 10 ਅਪਰੈਲ( ਵਿਸ਼ਵ ਵਾਰਤਾ)-ਜ਼ਿਲ੍ਹਾ ਹਸਪਤਾਲ ਦੇ ਕੁਆਰਨਟਾਈਨ ਵਾਰਡ ’ਚ ਮੌਜੂਦ ਕੋਰੋਨਾ ਤੋਂ ਮੁਕਤ 8 ਵਿਅਕਤੀ ਅੱਜ ਆਪਣੇ ਘਰਾਂ ਨੂੰ ਰਵਾਨਾ ਹੋ ਗਏ। ਜ਼ਿਲ੍ਹਾ ਹਸਪਤਾਲ ਦੀਆਂ ਐਂਬੂਲੈਂਸਾਂ ਇਨ੍ਹਾਂ ਸਿਹਤਯਾਬ ਹੋਏ ਵਿਅਕਤੀਆਂ ਅਤੇ ਬੱਚਿਆਂ ਨੂੰ ਘਰ ਤੱਕ ਛੱਡ ਕੇ ਆਈਆਂ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਇਨ੍ਹਾਂ ਨੂੰ ਰਵਾਨਾ ਹੋਣ ਤੋਂ ਪਹਿਲਾਂ ਤਹਿਸੀਲਦਾਰ ਕੁਲਵੰਤ ਸਿੰਘ ਨੇ ਫ਼ਲਾਂ ਦੀ ਨਿੱਕੀ ਟੋਕਰੀ ਸ਼ੁਭ ਕਾਮਨਾਵਾਂ ਵਜੋਂ ਭੇਟ ਕੀਤੀ।
ਜੈਕਾਰਿਆਂ ਦੀ ਗੂੰਜ ’ਚ ਐਂਬੂਲੈਂਸਾਂ ’ਚ ਰਵਾਨਾ ਹੋਏ ਇਨ੍ਹਾਂ ਠੀਕ ਹੋਏ ਮਰੀਜ਼ਾਂ ’ਚ ਬਾਬਾ ਗੁਰਬਚਨ ਸਿੰਘ ਪਠਲਾਵਾ, ਬਾਬਾ ਦਲਜਿੰਦਰ ਸਿੰਘ ਲਧਾਣਾ ਝਿੱਕਾ ਤੋਂ ਇਲਾਵਾ ਸਵਰਗੀ ਬਾਬਾ ਬਲਦੇਵ ਸਿੰਘ ਦੇ ਪੱੁਤਰ ਫ਼ਤਿਹ ਸਿੰਘ ਤੇ ਉਸ ਦੀ ਬੇਟੀ, ਤਿੰਨ ਭਤੀਜੀਆਂ ਤੇ ਇੱਕ ਭਤੀਜਾ ਅਤੇ ਇੱਕ ਭਾਣਜਾ ਸ਼ਾਮਿਲ ਹਨ।
ਐਸ ਐਮ ਓ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ 10 ਵਿਅਕਤੀਆਂ ਤੋਂ ਇਲਾਵਾ ਸਵਰਗੀ ਬਲਦੇਵ ਸਿੰਘ ਦੇ ਪਰਿਵਾਰ ਦੇ ਦੋ ਪੁੱਤਰਾਂ ਅਤੇ ਇੱਕ ਨੂੰਹ ਦੇ ਟੈਸਟ ਵੀ ਅੱਜ ਪਹਿਲੀ ਵਾਰ ਨੈਗੇਟਿਵ ਆਉਣ ਨਾਲ ਹੁਣ ਆਈਸੋਲੇਸ਼ਨ ਵਾਰਡ ’ਚ 5 ਮਰੀਜ਼ ਹੋਰ ਬਾਕੀ ਹਨ, ਜਿਨ੍ਹਾਂ ਦੇ ਸੈਂਪਲ ਭੇਜੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਮਰੀਜ਼ਾਂ ਦੀ ਸਿਹਤਯਾਬੀ ਕਲ੍ਹ ਨੂੰ ਇਨ੍ਹਾਂ ਦੇ ਦੁਬਾਰਾ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਐਲਾਨੀ ਜਾਵੇਗੀ।
ਉਨ੍ਹਾਂ ਇਸ ਮੌਕੇ ਆਈਸੋਲੇਸ਼ਨ ਵਾਰਡ ’ਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਵਜੋਂ ਸੇਵਾਵਾਂ ਨਿਭਾਉਣ ਵਾਲੇ ਹਸਪਤਾਲ ਦੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਸ ਗੱਲ ਦੀ ਸੰਤੁਸ਼ਟੀ ਹੈ ਕਿ ਉਨ੍ਹਾਂ ਵੱਲੋਂ ਕੀਤੀ ਤਨਦੇਹੀ ਨਾਲ ਡਿਊਟੀ ਬਾਅਦ 18 ’ਚੋਂ 10 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਅਤੇ ਤਿੰਨ ਸਿਹਤਯਾਬੀ ਵੱਲ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਣ ਆਸ ਹੈ ਕਿ ਬਾਕੀ ਦੇ ਪੰਜ ਮਰੀਜ਼ਾਂ ਦੇ ਸੈਂਪਲ ਵੀ ਨੈਗੇਟਿਵ ਆਉਣਗੇ ਅਤੇ ਉਹ ਵੀ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਜਾਣਗੇ।
ਡਾ. ਹਰਵਿੰਦਰ ਸਿੰਘ ਨੇ ਹਸਪਤਾਲ ਦੇ ਸਮੁੱਚੇ ਮੈਡੀਕਲ ਸਟਾਫ਼ ’ਚ ਡਾ. ਸਤਿੰਦਰਪਾਲ, ਡਾ. ਨਿਰਮਲ ਕੁਮਾਰ, ਡਾ. ਵਰਿੰਦਰ ਕੁਮਾਰ, ਡਾ. ਅਮਿਤ ਕੁਮਾਰ, ਡਾ. ਨੀਨਾ ਸ਼ਾਂਤ,  ਮਾਈਕ੍ਰੋਬਾਇਓਲੋਜਿਸਟ ਰੁਪਿੰਦਰ ਸਿੰਘ, ਨਰਸਿੰਗ ਸਟਾਫ਼ ’ਚ ਰਾਜ ਰਾਣੀ, ਕਮਲਜੀਤ ਕੌਰ, ਰਣਜੀਤ ਕੌਰ, ਸਤਵਿੰਦਰ ਪਾਲ ਕੌਰ, ਗੁਰਪ੍ਰੀਤ ਕੌਰ, ਪਰਮਿੰਦਰ ਕੌਰ, ਦਿਲਪ੍ਰੀਤ, ਸੰਗੀਤਾ, ਰਵਿੰਦਰ ਕੌਰ, ਬਲਵਿੰਦਰ ਕੌਰ, ਗੁਰਵਿੰਦਰ ਕੌਰ, ਹਿਮਾਨੀ ਹਾਂਡਾ, ਅਮਨਦੀਪ ਕੌਰ, ਨੇਹਾ, ਸਤਵੀਰ ਕੌਰ, ਜੋਤੀ ਸਰੂਪ, ਕੌਂਸਲਰ ਮਨਦੀਪ ਕੌਰ, ਰੇਣੂਕਾ ਤੇ ਸੁਨੀਤਾ ਰਾਣੀ ਅਤੇ ਲੈਬ ਟੈਕਨੀਸ਼ੀਅਨਾਂ, ਫ਼ਾਰਮੇਸੀ ਸਟਾਫ਼, ਕਲੈਰੀਕਲ ਸਟਾਫ਼, ਦਰਜਾ ਚਾਰ ਅਤੇ ਐਂਬੂਲੈਂਸ ਡਰਾਈਵਰਾਂ ਵੱਲੋਂ ਇਨ੍ਹਾਂ ਦਿਨਾਂ ’ਚ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਸਪਤਾਲ ਦੇ ਸਮੁੱਚੇ ਸਟਾਫ਼ ਵੱਲੋਂ ਕੀਤੀ ਮੇਹਨਤ ਸਦਕਾ ਹੀ ਮਰੀਜ਼ ਸਿਹਤਯਾਬ ਹੋ ਰਹੇ ਹਨ।
ਫ਼ੋਟੋ ਕੈਪਸ਼ਨ:10.04.2020 ਸਿਵਲ ਹਸਪਤਾਲ 01: ਬਾਬਾ ਗੁਰਬਚਨ ਸਿੰਘ ਪਠਲਾਵਾ ਨੂੰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਘਰ ਜਾਣ ਵਾਲੇ ਸ਼ੁੱਭ ਕਾਮਨਾਵਾਂ ਦਿੰਦਾ ਸਟਾਫ਼।
10.04.2020 ਸਿਵਲ ਹਸਪਤਾਲ 02, 03: ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਰਹੇ ਕੋਰੋਨਾ ਤੋਂ ਮੁਕਤ ਹੋਏ ਮਰੀਜ਼।
10.04.2020 ਸਿਵਲ ਹਸਪਤਾਲ 04: ਜ਼ਿਲ੍ਹਾ ਹਸਪਤਾਲ ਦਾ ਸਟਾਫ਼ ਐਸ ਐਮ ਓ ਡਾ. ਹਰਵਿੰਦਰ ਸਿੰਘ ਅਤੇ ਤਹਿਸੀਲਦਾਰ ਕੁਲਵੰਤ ਸਿੰਘ ਨਵਾਂਸ਼ੀਹਰ ਨਾਲ ਨਜ਼ਰ ਆ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

by Ranjit Singh
September 16, 2026
0

Punjab: ਪਟਿਆਲਾ 'ਚ ED ਦੀ ਤਿੰਨ ਸ਼ੋਅਰੂਮਾਂ 'ਤੇ ਰੇਡ - ਮੋਹਾਲੀ 'ਚ ਵੀ ਇੱਕ ਥਾਂ 'ਤੇ ਕੀਤੀ ਰੇਡ ਪਟਿਆਲਾ, 16...

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

by Ranjit Singh
September 16, 2026
0

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ ! ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ...

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

by Ranjit Singh
September 16, 2026
0

Punjab: ਮੋਹਾਲੀ 'ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ ਮੋਹਾਲੀ, 16 ਸਤੰਬਰ (ਵਿਸ਼ਵ ਵਾਰਤਾ): 'ਤੰਦਰੁਸਤ ਲੋਕ,...

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

by Ranjit Singh
September 16, 2026
0

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਆਗਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

by Ranjit Singh
September 16, 2026
0

Punjab: ਪਟਿਆਲਾ 'ਚ ED ਦੀ ਤਿੰਨ ਸ਼ੋਅਰੂਮਾਂ 'ਤੇ ਰੇਡ - ਮੋਹਾਲੀ 'ਚ ਵੀ ਇੱਕ ਥਾਂ 'ਤੇ ਕੀਤੀ ਰੇਡ ਪਟਿਆਲਾ, 16...

Most Popular

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

by Ranjit Singh
3 weeks ago
0

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ ਹੈਦਰਾਬਾਦ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 