• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਉਦਯੋਗਿਕ ਕਿਰਤੀਆਂ ਨੂੰ ਤਨਖਾਹਾਂ ਦੇਣ ਲਈ ਈ.ਐਸ.ਆਈ.ਸੀ., ਮਗਨਰੇਗਾ ਅਤੇ ਹੋਰ ਫੰਡਾਂ ਨੂੰ ਵਰਤਣ ਦਾ ਸੁਝਾਅ

7 years ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

6 minutes ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

31 minutes ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

4 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

Hindi News
English News
Monday, November 16, 2026
No Result
View All Result
24 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਉਦਯੋਗਿਕ ਕਿਰਤੀਆਂ ਨੂੰ ਤਨਖਾਹਾਂ ਦੇਣ ਲਈ ਈ.ਐਸ.ਆਈ.ਸੀ., ਮਗਨਰੇਗਾ ਅਤੇ ਹੋਰ ਫੰਡਾਂ ਨੂੰ ਵਰਤਣ ਦਾ ਸੁਝਾਅ

April 10, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਉਦਯੋਗਿਕ ਕਿਰਤੀਆਂ ਨੂੰ ਤਨਖਾਹਾਂ ਦੇਣ ਲਈ ਈ.ਐਸ.ਆਈ.ਸੀ., ਮਗਨਰੇਗਾ ਅਤੇ ਹੋਰ ਫੰਡਾਂ ਨੂੰ ਵਰਤਣ ਦਾ ਸੁਝਾਅ

ਚੰਡੀਗੜ, 10 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੌਕਡਾਊਨ ਦੇ ਸਮੇਂ ਦੌਰਾਨ ਉਦਯੋਗਿਕ ਕਿਰਤੀਆਂ ਨੂੰ ਤਨਖਾਹ ਜਾਂ ਉੱਕੀ-ਪੁੱਕੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਈ.ਐਸ.ਆਈ.ਸੀ., ਮਨਰੇਗਾ ਅਧੀਨ ਫੰਡਾਂ ਦੇ ਨਾਲ-ਨਾਲ ਕੇਂਦਰ ਵੱਲੋਂ ਜਾਰੀ ਕੀਤੇ ਅਜਿਹੇ ਹੋਰ ਫੰਡ ਵਰਤਣ ਦਾ ਸੁਝਾਅ ਦਿੱਤਾ।
ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਕਿਰਤ ਅਤੇ ਰੁਜ਼ਗਾਰ (ਸੁਤੰਤਰ ਚਾਰਜ) ਬਾਰੇ ਕੇਂਦਰੀ ਰਾਜ ਮੰਤਰੀ ਸੰਤੋਸ਼ ਗੰਗਵਾਰ ਨੂੰ ਪੱਤਰ ਲਿਖਿਆ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 29 ਮਾਰਚ ਨੂੰ ਜਾਰੀ ਨਿਰਦੇਸ਼ਾਂ ਦੀ ਸ਼ਲਾਘਾ ਕਰਦੇ ਹਨ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਕੰਮ ਦੇਣ ਵਾਲੇ ਸਾਰੇ ਮਾਲਕਾਂ ਚਾਹੇ ਉਹ ਉਦਯੋਗ ਦੇ ਮਾਲਣ ਹੋਣ ਜਾਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ, ਉਨਾਂ ਨੂੰ ਬਿਨਾਂ ਕਿਸੇ ਕਟੌਤੀ ਦੇ ਨਿਰਧਾਰਤ ਮਿਤੀ ਨੂੰ ਆਪਣੇ ਮਜ਼ਦੂਰਾਂ/ਕਿਰਤੀਆਂ ਨੂੰ ਤਨਖਾਹ ਦੇਣੀ ਚਾਹੀਦੀ ਹੈ। ਹਾਲਾਂਕਿ, ਪੰਜਾਬ ਦਾ ਉਦਯੋਗਿਕ ਸੈਕਟਰ ਜਿਸ ਵਿੱਚ ਵੱਡੇ ਪੱਧਰ ’ਤੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ (ਐਮਐਸਐਮਈਜ਼) ਸ਼ਾਮਲ ਹਨ, ਲਈ ਇਨਾਂ ਨਿਰਦੇਸ਼ਾਂ ਨੂੰ ਲਾਗੂ ਕਰਨਾ ਅਸੰਭਵ ਹੋਇਆ ਪਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਖੇਤਰ ਪਹਿਲਾਂ ਹੀ ਬਹੁਤ ਦਬਾਅ ਅਤੇ ਸਰੋਤਾਂ ਦੀ ਘਾਟ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਇਸ ਸਥਿਤੀ ਵਿਚ ਅਜਿਹਾ ਕੋਈ ਫੈਸਲਾ ਨਾ ਸਿਰਫ ਮੁਸ਼ਕਲਾਂ ਨੂੰ ਹੋਰ ਵਧਾ ਦੇਵੇਗਾ ਸਗੋਂ ਕਈ ਉਦਯੋਗਿਕ ਇਕਾਈਆਂ ਨੂੰ ਬੰਦ ਕਰਨ ਦਾ ਕਾਰਨ ਵੀ ਬਣ ਸਕਦਾ ਹੈ ਜਿਹੜਾ ਕਿ ਇਸ ਤਾਲਾਬੰਦੀ ਦਾ ਅਸਲ ਮਨੋਰਥ ਨਹੀਂ ਹੈ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਰਾਜ ਸਰਕਾਰ ਕਾਮਿਆਂ ਸਬੰਧੀ ਅੰਕੜਿਆਂ ਅਧਾਰਿਤ ਕੋਈ ਵੀ ਜਾਣਕਾਰੀ ਦੇ ਸਬੰਧ ਵਿੱਚ ਪੂਰਾ ਸਹਿਯੋਗ ਦੇਵੇਗੀ ਜੋ ਮੰਤਰਾਲੇ ਨੂੰ ਲੋੜੀਂਦੇ ਹੋਣਗੇ ਅਤੇ ਕਾਮਿਆਂ ਨੂੰ ਮੁਆਵਜ਼ਾ ਦੇਣ ਤੇ ਮਦਦ ਕਰਨ ਲਈ ਕੁਝ ਨਿਵੇਕਲੇ ਰਾਹ ਅਪਣਾਏਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ-19 ਦੀ ਮਹਾਮਾਰੀ ਨੇ ਨਾ ਸਿਰਫ ਵਿਆਪਕ ਸੰਕਟ ਪੈਦਾ ਕੀਤਾ ਹੈ ਸਗੋਂ ਇਹ ਸਾਡੇ ਸਾਹਮਣੇ ਨਿਰੰਤਰ ਨਵੀਆਂ ਚੁਣੌਤੀਆਂ ਉਤਪੰਨ ਕਰ ਰਿਹਾ ਹੈ। ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਦੇ ਸਾਂਝੇ ਯਤਨਾਂ ਸਦਕਾ ਹੁਣ ਤੱਕ ਇਸ ਵਿਸ਼ਵਵਿਆਪੀ ਸੰਕਟ ਨੂੰ ਸੁਲਝਾਉਣ ਅਤੇ ਕਾਬੂ ਕਰਨ ਵਿੱਚ ਸਹਾਇਤਾ ਮਿਲੀ ਹੈ। ਉਨਾਂ ਕਿਹਾ ਕਿ ਪਿਛਲੇ ਕੁਝ ਹਫਤਿਆਂ ਦੌਰਾਨ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਉਦਯੋਗਿਕ ਕਾਮਿਆਂ ਨੂੰ ਰਾਹਤ ਅਤੇ ਸਹਾਇਤਾ ਕਾਰਜਾਂ ਦਾ ਪ੍ਰਬੰਧਨ ਇਕ ਮਹੱਤਵਪੂਰਨ ਦਿਸ਼ਾ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

Most Popular

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

by Ankit
4 weeks ago
0

 ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 