• Latest
  • Trending
ਪੰਜਾਬ ਦੇ ਮੁੱਖ ਮੰਤਰੀ ਗੁਜਰਾਤ ਤੇ ਹੋਰ ਰਾਜਾਂ ਦੀਆਂ ਸਰਹੱਦਾਂ ਤੇ ਫ਼ਸੇ ਪੰਜਾਬ ਦੇ ਟਰੱਕ ਡਰਾਈਵਰਾਂ ਲਈ ਰਾਸ਼ਨ ਪਾਣੀ ਤੇ ਸੁਰੱਖਿਆ ਦੇ ਪ੍ਰਬੰਧ ਕਰਵਾਉੱਣ – ਭੋਮਾ ਜੰਮੂ

ਪੰਜਾਬ ਦੇ ਮੁੱਖ ਮੰਤਰੀ ਗੁਜਰਾਤ ਤੇ ਹੋਰ ਰਾਜਾਂ ਦੀਆਂ ਸਰਹੱਦਾਂ ਤੇ ਫ਼ਸੇ ਪੰਜਾਬ ਦੇ ਟਰੱਕ ਡਰਾਈਵਰਾਂ ਲਈ ਰਾਸ਼ਨ ਪਾਣੀ ਤੇ ਸੁਰੱਖਿਆ ਦੇ ਪ੍ਰਬੰਧ ਕਰਵਾਉੱਣ – ਭੋਮਾ ਜੰਮੂ

7 years ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

30 minutes ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

55 minutes ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

2 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

2 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

4 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

4 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਮੁੱਖ ਮੰਤਰੀ ਗੁਜਰਾਤ ਤੇ ਹੋਰ ਰਾਜਾਂ ਦੀਆਂ ਸਰਹੱਦਾਂ ਤੇ ਫ਼ਸੇ ਪੰਜਾਬ ਦੇ ਟਰੱਕ ਡਰਾਈਵਰਾਂ ਲਈ ਰਾਸ਼ਨ ਪਾਣੀ ਤੇ ਸੁਰੱਖਿਆ ਦੇ ਪ੍ਰਬੰਧ ਕਰਵਾਉੱਣ – ਭੋਮਾ ਜੰਮੂ

April 11, 2020
in ਖਬਰਾਂ, ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਗੁਜਰਾਤ ਤੇ ਹੋਰ ਰਾਜਾਂ ਦੀਆਂ ਸਰਹੱਦਾਂ ਤੇ ਫ਼ਸੇ ਪੰਜਾਬ ਦੇ ਟਰੱਕ ਡਰਾਈਵਰਾਂ ਲਈ ਰਾਸ਼ਨ ਪਾਣੀ ਤੇ ਸੁਰੱਖਿਆ ਦੇ ਪ੍ਰਬੰਧ ਕਰਵਾਉੱਣ – ਭੋਮਾ ਜੰਮੂ

ਚੰਡੀਗੜ੍ਹ 11ਅਪ੍ਰੈਲ (ਵਿਸ਼ਵ ਵਾਰਤਾ)ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ ਨੇ ਇੱਕ ਸ਼ਾਂਝੇ ਬਿਆਨ ਵਿੱਚ ਉਨਾਂ ਕਿਹਾ ਕਿ ਉਹ ਕਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਕੋਈ ਵੀ ਵਾਦ ਵਿਵਾਦ ਖੜ੍ਹਾ ਨਹੀਂ ਕਰਨਾ ਚਾਹੁੰਦੇ ਪਰ ਗੁਜਰਾਤ ਦੇ ਬਾਰਡਰ ਤੇ ਫ਼ਸੇ ਭੁੱਖੇ ਭਾਣੇ 250 ਦੇ ਕਰੀਬ ਟਰੱਕ ਡਰਾਈਵਰਾਂ ਦੀ ਮੁਸੀਬਤ ਸਮੇਂ ਉਹ ਚੁੱਪ ਵੀ ਨਹੀਂ ਬੈਠ ਸਕਦੇ ਕਿਉਂਕਿ ਉਥੋਂ ਦੇ ਸਥਾਨਕ ਲੋਕਾਂ ਤੇ ਢਾਬਿਆਂ ਵਾਲਿਆਂ ਵਲੋਂ ਵਲੀ ਕੰਧਾਰੀ ਦਾ ਰੂਪ ਧਾਰਨ ਕਰ ਕੇ ਪੰਜਾਬ ਦੇ ਟਰੱਕ ਡਰਾਈਵਰਾਂ ਲੲੀ ਪਾਣੀ ਦੀਆਂ ਟੂਟੀਆਂ ਤੱਕ ਬੰਦ ਕਰ ਦਿੱਤੀਆਂ ਹਨ । ਟਰੱਕ ਡਰਾਈਵਰਾਂ ਦੇ ਕੋਲ ਆਪਣਾ ਰਸਦ ਪਾਣੀ ਵੀ ਖ਼ਤਮ ਹੋ ਚੁੱਕਾ ਹੈ ਇਸ ਸਬੰਧੀ ਟਰੱਕ ਡਰਾਈਵਰਾਂ ਨੇ ਇੱਕ ਵੀਡੀਓ ਬਣਾਕੇ ਸ਼ੋਸ਼ਲ ਮੀਡੀਆ ਤੇ ਵਾਇਰਲ ਕੀਤੀ ਹੈ ਸੋ ਸਾਡੇ ਕੋਲ ਵੀ ਮੌਜੂਦ ਹਨ । ਇਸ ਲਈ ਇਸ ਅੌਖੀ ਘੜ੍ਹੀ ਅਸੀਂ ਉਨ੍ਹਾਂ ਦੀ ਬਾਂਹ ਨਹੀਂ ਫੜ੍ਹਾਗੇ ਫਿਰ ਹੋਰ ਕੌਣ ਫੜ੍ਹੇਗਾ ? ਇਸ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ ।

ੳੁਨ੍ਹਾਂ ਕਿਹਾ ਇੱਕ ਪਾਸੇ ਸਾਡੇ ਪੰਜਾਬੀ ਟਰੱਕ ਡਰਾਈਵਰ ਗੁਜਰਾਤ ਦੇ ਬਾਰਡਰ ਤੇ ਇੱਕ ਇੱਕ ਰੋਟੀ ਤੇ ਪਾਣੀ ਦੀ ਤਿਪ ਤਿਪ ਲੲੀ ਤਰਸ ਰਹੇ ਹਨ ਜਦੋਂ ਕਿ ਦੂਜੇ ਪਾਸੇ ਪੰਜਾਬ ਵਿੱਚ ਬਿਹਾਰ ਤੇ ਯੂ ਪੀ ਦੇ ਲੋਕਾਂ ਨੇ ਪੰਜਾਬ ਸਰਕਾਰ ਸਿੱਖ ਤੇ ਪੰਜਾਬੀ ਦਾਨੀਆਂ ਕੋਲੋਂ ਦੋ ਦੋ ਮਹੀਨਿਆਂ ਦਾ ਰਾਸ਼ਨ ਇਕੱਠਾ ਕਰ ਲਿਆ ਹੈ ਇਹਨਾਂ ਵਿੱਚੋਂ ਕੁਝ ਲੋਕਾਂ ਨੇ ਇਸ ਜ਼ਮਾ ਰਾਸ਼ਨ ਵਿੱਚੋ ਦੁਕਾਨਾਂ ਤੇ ਵੇਚਣਾ ਸ਼ੁਰੂ ਕਰ ਦਿੱਤਾ ਹੈ ਇਸ ਸੰਬੰਧੀ ਵੀ ਸੋਸ਼ਲ ਮੀਡੀਏ ਤ ਇੱਕ ਵੀਡੀਓ ਵਾਇਰਲ ਹੋਈ ਹੈ। ਉਸਦੀ ਵੀਡੀਓ ਸਾਡੇ ਕੋਲ ਵੀ ਮੌਜੂਦ ਹੈ ।
ਉਨ੍ਹਾਂ ਕਿਹਾ ਬਿਹਾਰ ਤੇ ਯੂ ਪੀ ਦੇ ਮੁੱਖ ਮੰਤਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਾਰ ਵਾਰ ਫੋਨ ਕਰਕੇ ਪੰਜਾਬ ਵਿੱਚ ਬਿਹਾਰ ਤੇ ਯੂ ਪੀ ਦੇ ਲੋਕਾਂ ਨੂੰ ਹਰ ਸੁੱਖ ਸਹੂਲਤ ਦਿਵਾ ਰਹੇ ਹਨ । ਇਸੇ ਤਰ੍ਹਾਂ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ‌ ਨੂੰ ਅਪੀਲ ਕਰਦੇ ਹਨ ਕਿ ਉਹ ਸੰਬੰਧਿਤ ਰਾਜਾ ਦੇ ਮੁੱਖ ਮੰਤਰੀਆਂ ਨਾਲ ਫੋਨ ਤੇ ਸੰਪਰਕ ਕਰਕੇ ਪੰਜਾਬ ਦੇ ਟਰੱਕ ਡਰਾਈਵਰਾਂ ਦੇ ਰਾਸ਼ਨ ਪਾਣੀ ਤੇ ਸੁਰੱਖਿਆ ਯਕੀਨੀ ਬਣਾਉਣ ਦੇ ਪ੍ਰਬੰਧ ਕਰਵਾਉੱਣ। ਬਦਲਵੇਂ ਪ੍ਰਬੰਧਾਂ ਵਜੋਂ ਪੰਜਾਬ ਸਰਕਾਰ ਹੈਲੀਕਾਪਟਰਾਂ ਰਾਹੀਂ ਵੀ ਰਸਦ ਪਾਣੀ ਪਹੁੰਚਾ ਸਕਦੀ ਹੈ ।
ਉਨ੍ਹਾਂ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੀ ਅਪੀਲ ਕਰਦਿਆਂ ਕਿਹਾ ਉਹ ਵੀ ਜਿਸ ਤਰ੍ਹਾਂ ਹੋਵੇ ਟਰੱਕ ਡਰਾਈਵਰਾਂ ਲੲੀ ਲੰਗਰ ਪਾਣੀ ਦਾ ਪ੍ਰਬੰਧ ਕਰਵਾਉੱਣ ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

Most Popular

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

by Ranjit Singh
1 week ago
0

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 