• Latest
  • Trending
ਮੁਕੱਦਸ ਖਾਲਸਾ ਸਾਜਨਾ ਦਿਵਸ ਤੇ ਬਾਦਲਾਂ ਤੋਂ ਸਿੱਖ ਸੰਸਥਾਵਾਂ ਛੁਡਵਾਉਣ ਦਾ ਪ੍ਰਣ ਕੀਤਾ ਜਾਵੇ-ਢੀਡਸਾ ,ਬ੍ਹਹਮਪੁਰਾ,ਰਵੀਇੰਦਰ ਸਿੰਘ

ਮੁਕੱਦਸ ਖਾਲਸਾ ਸਾਜਨਾ ਦਿਵਸ ਤੇ ਬਾਦਲਾਂ ਤੋਂ ਸਿੱਖ ਸੰਸਥਾਵਾਂ ਛੁਡਵਾਉਣ ਦਾ ਪ੍ਰਣ ਕੀਤਾ ਜਾਵੇ-ਢੀਡਸਾ ,ਬ੍ਹਹਮਪੁਰਾ,ਰਵੀਇੰਦਰ ਸਿੰਘ

6 years ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

19 minutes ago
National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

33 minutes ago
Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

1 hour ago
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

1 hour ago
Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

2 hours ago
Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

3 hours ago
Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

3 hours ago
Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

4 hours ago
Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Thursday, August 20, 2026
No Result
View All Result
35 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਕੱਦਸ ਖਾਲਸਾ ਸਾਜਨਾ ਦਿਵਸ ਤੇ ਬਾਦਲਾਂ ਤੋਂ ਸਿੱਖ ਸੰਸਥਾਵਾਂ ਛੁਡਵਾਉਣ ਦਾ ਪ੍ਰਣ ਕੀਤਾ ਜਾਵੇ-ਢੀਡਸਾ ,ਬ੍ਹਹਮਪੁਰਾ,ਰਵੀਇੰਦਰ ਸਿੰਘ

April 12, 2020
in ਖਬਰਾਂ, ਪੰਜਾਬ, ਮਾਨਸਾ
ਮੁਕੱਦਸ ਖਾਲਸਾ ਸਾਜਨਾ ਦਿਵਸ ਤੇ ਬਾਦਲਾਂ ਤੋਂ ਸਿੱਖ ਸੰਸਥਾਵਾਂ ਛੁਡਵਾਉਣ ਦਾ ਪ੍ਰਣ ਕੀਤਾ ਜਾਵੇ-ਢੀਡਸਾ ,ਬ੍ਹਹਮਪੁਰਾ,ਰਵੀਇੰਦਰ ਸਿੰਘ

ਚੰਡੀਗੜ / 12ਅਪਰੈਲ ( ਵਿਸ਼ਵ ਵਾਰਤਾ )ਸ੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਰਾਜ ਸਭਾ ਮੈਂਬਰ ਸ ਸੁਖਦੇਵ ਸਿੰਘ ਢੀਡਸਾ ,ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ,ਅਕਾਲੀ ਦਲ 1920 ਦੇ ਪ੍ਰਧਾਨ ਸ. ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਇੱਕ ਸਾਝੇ ਬਿਆਨ ਵਿੱਚ ਖਾਲਸਾ ਸਾਜਨ ਦਿਵਸ ( ਵਿਸਾਖੀ) ਤੇ ਅਨੰਦਪੁਰ ਸਾਹਿਬ ਸਮੇਤ ਛੋਟੇ-ਵੱਡੇ ਇਤਿਹਾਸਕ ਗੁਰਧਾਮਾਂ ਚ ਕੋਈ ਵੀ ਵੱਡਾ ਇਕੱਠ ਕਰਨ ਦੀ ਥਾਂ ਆਪੋ-ਆਪਣੇ ਘਰਾਂ ਵਿੱਚ ਗੁਰਬਾਣੀ ਦਾ ਜਾਪ ਕਰਨ ਦੀ ਅਪੀਲ ਸੰਗਤਾ ਨੂੰ ਕਰਦਿਆਂ ਕਿਹਾ ਕਿ ਕਰੋਨਾ ਵਰਗੀ ਲਾਇਲਾਜ਼ ਬਿਮਾਰੀ ਨੇ ਵਿਸ਼ਵ ਨੂੰ ਲਪੇਟ ਚ ਲਿਆ ਹੈ।ਇਸ ਬਿਮਾਰੀ ਕਾਰਨ ਵੱਡੇ ਇਕੱਠ ਅਸੰਭਵ ਹਨ ।ਖਾਲਸੇ ਦਾ ਕੌਮੀਂ ਪੁਰਬ ਘਰਾਂ ਵਿਚ ਮਨਾਉਣਾ, ਬਚਾਅ ਵਿਚ ਹੀ ਬਚਾਅ ਹੈ।ਇਸ ਮਹਾਨ ਦਿਵਸ ਤੇ ਸ. ਤਿੰਨਾ ਆਗੂਆ ਨੇ ਪ੍ਰੈਸ- ਬਿਆਨ ਜਾਰੀ ਕਰਦਿਆਂ ਹਮ-ਖਿਆਲੀ ਸਿੱਖ ਸੰਗਠਨਾਂ ਨੂੰ ਬੇਨਤੀ ਕੀਤੀ ਹੈ ਕਿ ਸਿੱਖੀ ਬਚਾਉਣ ਲਈ , ਮੁਕੱਦਸ ਦਿਵਸ ਤੇ ਸਿੱਖ ਸੰਸਥਾਵਾਂ ਚੋਂ ਬਾਦਲਾਂ ਨੂੰ ਬਾਹਰ ਕੱਢਣ ਲਈ ਸਿੱਖ ਸੰਗਤਾ ਤੇ ਆਗੂਆਂ ਨੂੰ ਆਪਣੇ ਘਰ ਘਰ ਚ ਪ੍ਰਣ ਕੀਤਾ ਜਾਵੇ ।ਉਨਾ ਦੋਸ਼ ਲਾਇਅ ਕਿ ਬਾਦਲਾਂ ਪਰਿਵਾਰਵਾਦ ਪਾਲਣ ਲਈ ਸਿੱਖ ਸੰਗਠਨਾ ਦਾ ਸਤਿਆਨਾਸ ਕਰ ਦਿਤਾ ,ਜਿਸ ਨਾਲ ਕੌਮ ਦੀਆਂ ਨੈਤਿਕ ਕਦਰਾਂ ਕੀਮਤਾਂ ਦਾ ਘਾਣ ਹੋਇਆ।ਬਾਦਲਾਂ ਚੰਦ ਵੋਟਾਂ ਖਾਤਰ ਸੌਦਾ-ਸਾਧ ਨੂੰ ਬਿਨਾ ਪੇਸ਼ੀ ਅਕਾਲ ਤਖਤ ਤੋਂ ਮਾਫੀ ਦਵਾਉਣ ਲਈ ਜੱਥੇਦਾਰਾਂ ਨੂੰ ਚੰਡੀਗੜ ਸਰਕਾਰੀ ਕੋਠੀ ਸੱਦ ਕੇ ,ਸਿੱਖ ਪ੍ਰੰਪਰਾਵਾਂ ਖਤਮ ਕੀਤੀਆਂ ।ਗੁਰੂ ਦੀ ਗੋਲਕ ਚੋਂ ਲੱਖਾਂ ਦੇ ਇਸ਼ਤਿਹਾਰ ਅਖਬਾਰਾਂ ਚ ਲਵਾਏ।ਬਰਗਾੜੀ ਕਾਂਡ ਦੇ ਦੋਸ਼ੀ ਬਾਦਲਾਂ ਨੇ ਬਚਾਏ,ਜਿਥੇ ਦੋ ਸਿੱਖ ਗੱਭਰੂ ਪੁਲਸ ਗੋਲੀ ਨਾਲ ਸ਼ਹੀਦ ਹੋਏ। ਤਿੰਨਾ ਆਗੂਆਂ ਨੇ ਪੰਚ-ਪ੍ਰਧਾਂਨੀ ਸਿਧਾਂਤ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਬਾਦਲਾਂ ਗੁਰੂ-ਗ੍ਰੰਥ ਤੇ ਪੰਥਕ ਮਰਯਾਦਾ ਖਤਮ ਕਰ ਦਿਤੀ ਹੈ। ਤਿੰਨਾਂ ਆਗੂਆ ਦੋਸ਼ ਲਾਇਆ ਕਿ ਬਾਦਲਾਂ ਸ਼ਹੀਦਾਂ ਦੀ ਜੱਥੇਬੰਦੀ ਸ਼੍ਰੋਮਣੀ ਅਕਾਲੀ ਦਲ ਤੇ ਕਬਜਾ ਕਰਕੇ ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਸਾਹਿਬ ਤੇ ਕੰਟਰੋਲ ਕਰ ਲਿਆ ਹੈ ,ਜਿਸ ਕਾਰਨ ਇਹ ਮਹਾਨ ਸੰਸਥਾਂਵਾਂ ਇੱਕ ਪਰਿਵਾਰ ਤੱਕ ਸੀਮਤ ਹੋ ਗਈਆਂ ਹਨ।ਇਸ ਪਰਿਵਾਰਕ ਸਿਆਸਤ ਨੇ ਧਰਮ ਦੇ ਸਾਰੇ ਰਸਤੇ ਰੋਕੇ ਹਨ।ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦਾ ਦਫਤਰ ਬਣ ਕੇ ਰਹਿ ਗਈ ਹੈ।ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸਤਾ ਸੰਪਨ ਹੋ ਚੁੱਕੀ ਹੈ ਪਰ ਉਸ ਦੀ ਅਜ਼ਾਦ ਹੋਂਦ ਹਸਤੀ ਨੂੰ ਹੀ ਚੁਨੌਤੀ ਦੇ ਕੇ ਬਾਦਲਾਂ ਬਜ਼ਰ ਗਲਤੀ ਕੀਤੀ ਜਿਸ ਨੂੰ ਸਿੱਖ ਇਤਿਹਾਸ ਕਦੇ ਮਾਫ ਨਹੀ ਕਰੇਗਾ।ਤਿੰਨਾਂ ਆਗੂਆਂ ਨੇ ਮੀਰੀ-ਪੀਰੀ ਦੇ ਸਿਧਾਂਤ ਦੀ ਗਲ ਕਰਦਿਆਂ ਕਿਹਾ ਕਿ ਸ੍ਰੀ ਹਰਿਗੋਬਿੰਦ ਸਾਹਿਬ ਨੇ ਦੋ ਤਲਵਾਰਾਂ ਪਹਿਨੀਆਂ ਸਨ ਜਿਨਾ ਵਿਚੋਂ ਇਕ ਅਧਿਆਤਮਕ ਤੇ ਦੂਸਰੀ ਰਾਜਸੀ ਸ਼ਕਤੀ ਦੀ ਪ੍ਰਤੀਕ ਸੀ ਤੇ ਧਰਮ ਨੂੰ ਸਿਆਸਤ ਤੋਂ ਉਪਰ ਰੱਖਿਆ ਗਿਆ ਸੀ ।ਪਰ ਅਫਸੋਸ ਹੈ ਕਿ ਬਾਦਲਾਂ ਧਰਮ ਨੂੰ ਰਾਜਨੀਤੀ ਦੇ ਮੁਥਾਜ਼ ਕਰ ਦਿਤਾ ਹੈ ਜੋ ਸਿੱਖ ਕੌਮ ਲਈ ਅਸਹਿ ਹੈ ।ਉਨਾ ਬਾਦਲਾਂ ਨੂੰ ਮਸੰਦ ਕਰਾਰ ਦਿਤਾ। ਆਗੂਆਂ ਮੁਤਾਬਕ ਅੰਗਰੇਜ ਸਾਮਰਾਜ ਵੇਲੇ ਮਸੰਦ ਗੁਰਧਾਮਾਂ ਚੋਂ ਬਾਹਰ ਕੱਢਣ ਲਈ ਸਿੱਖ ਕੌਮ ਨੂੰ ਅਥਾਹ ਕੁਰਬਾਨੀਆਂ ਪਈਆਂ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

by Jaspreet Kaur
August 20, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ):ਕੌਮੀ ਇਨਸਾਫ਼ ਮੋਰਚੇ...

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

by Ranjit Singh
August 20, 2026
0

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਦਿੱਲੀ ਵਿੱਚ ਪਾਕਿਸਤਾਨ...

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

by Ranjit Singh
August 20, 2026
0

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ ਨਵੀਂ ਦਿੱਲੀ, 20 ਅਗਸਤ...

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

by Ranjit Singh
August 20, 2026
0

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

by Jaspreet Kaur
August 20, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ):ਕੌਮੀ ਇਨਸਾਫ਼ ਮੋਰਚੇ...

Most Popular

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

by Ankit
4 days ago
0

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ — ਸਥਾਪਿਤ ਸੁਰੱਖਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 