• Latest
  • Trending
ਕਰੋਨਾ ਪਾਜਟਿਵ ਮਰੀਜ਼ ਦੇ ਘਰ ਖੁਸ਼ੀਆਂ ਦੀ ਕਿਲਕਾਰੀ, ਪਤਨੀ ਨੇ ਦਿੱਤਾ ਬੇਟੇ ਨੂੰ ਜਨਮ

6 years ago
ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

11 minutes ago
Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

12 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

18 minutes ago
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

50 minutes ago
Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

3 hours ago
Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

4 hours ago
Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਪਾਜਟਿਵ ਮਰੀਜ਼ ਦੇ ਘਰ ਖੁਸ਼ੀਆਂ ਦੀ ਕਿਲਕਾਰੀ, ਪਤਨੀ ਨੇ ਦਿੱਤਾ ਬੇਟੇ ਨੂੰ ਜਨਮ

April 12, 2020
in ਸਿਹਤ, ਖਬਰਾਂ, ਪੰਜਾਬ, ਫ਼ਰੀਦਕੋਟ
ਕਰੋਨਾ ਪਾਜਟਿਵ ਮਰੀਜ਼ ਦੇ ਘਰ ਖੁਸ਼ੀਆਂ ਦੀ ਕਿਲਕਾਰੀ, ਪਤਨੀ ਨੇ ਦਿੱਤਾ ਬੇਟੇ ਨੂੰ ਜਨਮ

•ਜੱਚਾ ਅਤੇ ਬੱਚਾ ਪੂਰੀ ਤਰ੍ਹਾਂ ਤੰਦਰੁਸਤ, ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ।
•ਇਲਾਜ ਦੌਰਾਨ ਕਰੋਨਾ ਪਾਜਟਿਵ ਮਰੀਜ਼ ਦੀ ਪਹਿਲੀ ਰਿਪੋਰਟ ਨੈਗਟਿਵ ਆਈ -ਸਿਵਲ ਸਰਜਨ

ਫ਼ਰੀਦਕੋਟ , 12 ਅਪ੍ਰੈਲ -( ਪਰਾਸ਼ਰ )-ਫਰੀਦਕੋਟ ਦੇ ਹਰਿੰਦਰਾ ਨਗਰ ਦੇ ਵਸਨੀਕ ਅਤੇ ਜ਼ਿਲ੍ਹੇ ਦੇ ਪਹਿਲੇ ਕਰੋਨਾ ਪਾਜਟਿਵ ਮਰੀਜ਼ ਦੇ ਘਰ ਅੱਜ ਦੂਹਰੀਆਂ ਖੁਸ਼ੀਆਂ ਆਈਆਂ ਹਨ ।ਜਿੱਥੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਉਕਤ ਮਰੀਜ਼ ਦੇ ਇਲਾਜ ਮਗਰੋਂ ਲਏ ਗਏ ਪਹਿਲੇ ਸੈਂਪਲ ਜਾਂਚ ਲਈ ਅੰਮਿਤਸਰ ਵਿਖੇ ਭੇਜੇ ਗਏ ਸਨ ਅਤੇ ਬੀਤੀ ਸ਼ਾਮ ਉਨ੍ਹਾਂ ਦੀ ਰਿਪੋਰਟ ਵੀ ਨੈਗਟਿਵ ਪ੍ਰਾਪਤ ਹੋਈ ਹੈ ।ਸਿਵਲ ਸਰਜਨ ਡਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਹੁਣ ਮਰੀਜ਼ ਦੀ ਅਗਲੀ ਜਾਂਚ ਰਿਪੋਰਟ ਕੁਝ ਦਿਨ ਬਾਅਦ ਕੀਤੀ ਜਾਵੇਗੀ ।ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਜ਼ਿਲ੍ਹੇ ਦੇ ਤਿੰਨੇ ਕਰੋਨਾ ਪਾਜਟਿਵ ਮਰੀਜ਼ ਪੂਰੀ ਤਰ੍ਹਾਂ ਠੀਕ ਠਾਕ ਅਤੇ ਤੰਦਰੁਸਤ ਹਨ ਤੇ ਉਨ੍ਹਾਂ ਦੇ ਇਲਾਜ ਦੌਰਾਨ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ।

ਬੀਤੀ ਰਾਤ ਹੀ ਇੱਥੋਂ ਦੇ ਡਾਕਟਰਾਂ ਦੀ ਟੀਮ ਵੱਲੋਂ ਸਿਵਲ ਹਸਪਤਾਲ ਵਿਖੇ ਇਸ ਪਹਿਲੇ ਕਰੋਨਾ ਪਾਜਟਿਵ ਮਰੀਜ਼ ਦੀ ਪਤਨੀ ਜੋ ਕਿ ਗਰਭਵਤੀ ਸੀ ਅਤੇ ਉਸ ਦੀ ਕਰੋਨਾ ਰਿਪੋਰਟ ਵੀ ਨੈਗਟਿਵ ਆਈ ਸੀ ਦੀ ਡਿਲੀਵਰੀ ਪੂਰੀ ਸਫ਼ਲਤਾ ਨਾਲ ਕੀਤੀ ਗਈ ਅਤੇ ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ ।
ਫਰੀਦਕੋਟ ਦੇ ਐਸ. ਐਮ .ਓ ਡਾ:ਚੰਦਰ ਸ਼ੇਖਰ ਨੇ ਦੱਸਿਆ ਕਿ ਜੱਚਾ ਤੇ ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਮੈਡੀਕਲ ਸਟਾਫ ਵੱਲੋਂ ਉਨ੍ਹਾਂ ਨੂੰ ਆਪਣੀ ਨਿਗਰਾਨੀ ਅਤੇ ਦੇਖ ਰੇਖ ਅਧੀਨ ਰੱਖਿਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

by Ankit
June 4, 2026
0

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ...

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

by Jaspreet Kaur
June 4, 2026
0

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ 'ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ! ਲੁਧਿਆਣਾ 4 ਜੂਨ (ਵਿਸ਼ਵ ਵਾਰਤਾ): ਸ਼ਹਿਰ ਦੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

by Ankit
June 4, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

by Ankit
June 4, 2026
0

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

by Ankit
June 4, 2026
0

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ...

Most Popular

Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

by Ranjit Singh
1 week ago
0

Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ ਲੁਧਿਆਣਾ, 28 ਮਈ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਗਿੱਲ ਨਹਿਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 