• Latest
  • Trending
ਪਟਿਆਲਾ ਹਮਲੇ ਦੇ ਦੋਸ਼ੀਆਂ ਨੂੰ ਮਿਲੇ ਮਿਸਾਲੀ ਸਜਾ- ਭਗਵੰਤ ਮਾਨ

ਪਟਿਆਲਾ ਹਮਲੇ ਦੇ ਦੋਸ਼ੀਆਂ ਨੂੰ ਮਿਲੇ ਮਿਸਾਲੀ ਸਜਾ- ਭਗਵੰਤ ਮਾਨ

7 years ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

28 minutes ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

53 minutes ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

2 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

2 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

4 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

4 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਹਮਲੇ ਦੇ ਦੋਸ਼ੀਆਂ ਨੂੰ ਮਿਲੇ ਮਿਸਾਲੀ ਸਜਾ- ਭਗਵੰਤ ਮਾਨ

April 12, 2020
in ਖਬਰਾਂ, ਪੰਜਾਬ
ਪਟਿਆਲਾ ਹਮਲੇ ਦੇ ਦੋਸ਼ੀਆਂ ਨੂੰ ਮਿਲੇ ਮਿਸਾਲੀ ਸਜਾ- ਭਗਵੰਤ ਮਾਨ

ਪਟਿਆਲਾ ਹਮਲੇ ਦੇ ਦੋਸ਼ੀਆਂ ਨੂੰ ਮਿਲੇ ਮਿਸਾਲੀ ਸਜਾ- ਭਗਵੰਤ ਮਾਨ
ਚੰਡੀਗੜ, 12 ਅਪ੍ਰੈਲ 2020 ( ਵਿਸ਼ਵ ਵਾਰਤਾ ) –  ਆਮ ਆਦਮੀ ਪਾਰਟੀ(ਆਪ) ਪੰਜਾਬ ਨੇ ਕਰਫ਼ਿਊ ਦੌਰਾਨ ਪੁਲਸ ਅਤੇ ਸਿਹਤ ਕਰਮੀਆਂ ‘ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿੰਦਿਆਂ ਕੀਤੀ ਹੈ।

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਚੇਅਰਮੈਨ ਪਿ੍ਰੰਸੀਪਲ ਬੁੱਧ ਰਾਮ, ਸੀਨੀਅਰ ਆਗੂ ਅਮਨ ਅਰੋੜਾ, ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ ਅਤੇ ਕੁਲਤਾਰ ਸਿੰਘ ਸੰਧਵਾਂ (ਸਾਰੇ ਵਿਧਾਇਕ) ਨੇ ਐਤਵਾਰ ਨੂੰ ਪਟਿਆਲਾ ‘ਚ ਕੁੱਝ ਹੁੱਲੜਬਾਜ਼ਾਂ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਕੀਤੇ ਗਏ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਹਮਲੇ ਦੇ ਦੋਸ਼ੀਆਂ ‘ਤੇ ਜਿੰਨੀ ਵੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਹੋ ਸਕਦੀ ਹੈ, ਉਹ ਕੀਤੀ ਜਾਵੇ ਤਾਂ ਕਿ ਭਵਿੱਖ ‘ਚ ਅਜਿਹੀ ਹਰਕਤ ਕਰਨ ਲਈ ਕਿਸੇ ਦਾ ਹੌਸਲਾ ਨਾ ਪਵੇ।
ਭਗਵੰਤ ਮਾਨ ਨੇ ਕਿਹਾ ਕੋਰੋਨਾ ਕਾਰਨ ਪੂਰੀ ਦੁਨੀਆ ਦੁੱਖ ਭਰੇ ਹਲਾਤਾਂ ‘ਚ ਗੁਜ਼ਰ ਰਹੀ ਹੈ ਅਤੇ ਇਸ ਮਹਾਂਮਾਰੀ ‘ਤੇ ਘਰਾਂ ‘ਚ ਬੈਠ ਕੇ ਹੀ ਕਾਬੂ ਪਾਇਆ ਜਾ ਸਕਦਾ ਹੈ, ਇਸ ਲਈ ਸਾਨੂੰ ਸਭ ਨੂੰ ਜ਼ਿੰਮੇਵਾਰੀ ਨਾਲ ਪੁਲਸ ਅਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਵਾਂਗ ਕਈ ਹੋਰ ਥਾਵਾਂ ‘ਤੇ ਵੀ ਪੁਲਸ-ਪ੍ਰਸ਼ਾਸਨ ਅਤੇ ਸਿਹਤ ਕਰਮੀਆਂ ‘ਤੇ ਹਮਲੇ ਦੀਆਂ ਘਟਨਾਵਾਂ ਵਾਪਰੀਆਂ ਹਨ, ਜੋ ਇਸ ਔਖੀ ਘੜੀ ਨੂੰ ਹੋਰ ਦੁਖਦਾਇਕ ਬਣਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੁਲਸ ਅਧਿਕਾਰੀ ਤੇ ਮੁਲਾਜ਼ਮ, ਡਾਕਟਰ, ਨਰਸ, ਪੈਰਾਮੈਡੀਕਲ ਸਟਾਫ਼, ਐਂਬੂਲੈਂਸ ਡਰਾਈਵਰ ਅਤੇ ਸਫ਼ਾਈ ਕਰਮਚਾਰੀ ਇਸ ਸਮੇਂ ਆਪਣੇ ਘਰ ਅਤੇ ਪਰਿਵਾਰ ਛੱਡ ਕੇ ਕੋਰੋਨਾ ਵਾਇਰਸ ਵਿਰੁੱਧ ਲੋਕ ਸਵਾ ‘ਚ ਲੱਗੇ ਹੋਏ ਹਨ। ਜੇਕਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਰੁਕੀਆਂ ਤਾਂ ਇਹ ‘ਯੋਧੇ’ ਕਿਸ ਹੌਸਲੇ ਨਾਲ ਕੋਰੋਨਾ ‘ਤੇ ਫ਼ਤਿਹ ਪਾਉਣਗੇ?
ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਸਮੇਤ ‘ਆਪ’ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਵਿਰੁੱਧ ਨਿੱਤਰੇ ਪੁਲਸ-ਪ੍ਰਸ਼ਾਸਨ ਦੇ ਕਰਮਚਾਰੀਆਂ, ਡਾਕਟਰਾਂ, ਨਰਸਾਂ, ਪੈਰਾਮੈਡੀਕਲ ਕਰਮੀਆਂ, ਆਸ਼ਾ ਤੇ ਆਂਗਣਵਾੜੀ ਵਰਕਰਾਂ, ਐਂਬੂਲੈਂਸ ਡਰਾਈਵਰਾਂ, ਸਫ਼ਾਈ ਸੇਵਕਾਂ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਵਾਂਗ ਸੁਰੱਖਿਅਤ ਸਾਜੋ-ਸਮਾਨ (ਕਿੱਟ) ਅਤੇ ਇੱਕ ਕਰੋੜ ਰੁਪਏ ਦਾ ਬੀਮਾ ਕਵਰ ਐਲਾਨਿਆ ਜਾਵੇ।
ਇਸ ਤੋਂ ਇਲਾਵਾ ਕੋਰੋਨਾ ਵਾਇਰਸ ‘ਤੇ ਪੂਰੀ ਤਰਾਂ ਫ਼ਤਿਹ ਪਾਏ ਜਾਣ ਉਪਰੰਤ ਇਨਾਂ ਦਾ ਉਚੇਚੇ ਤੌਰ ‘ਤੇ ਸਨਮਾਨ ਹੋਵੇ। ਵਿਸ਼ੇਸ਼ ਇਨਾਮੀ ਭੱਤੇ ਅਤੇ ਤਰੱਕੀਆਂ ਦਿੱਤੀਆਂ ਜਾਣ। ਜੋ ਕਰਮਚਾਰੀ ਸਾਲਾਂ-ਬੱਧੀ ਕੱਚੇ ਚੱਲੇ ਆ ਰਹੇ ਹਨ ਅਤੇ ਕੋਰੋਨਾ ਵਿਰੁੱਧ ਮੂਹਰਲੀ ਕਤਾਰ ‘ਚ ਖੜ ਕੇ ਲੜ ਰਹੇ ਹਨ, ਉਨਾਂ ਨੂੰ ਪੱਕੇ ਕਰਨ ਦਾ ਸਿਧਾਂਤਕ ਫ਼ੈਸਲਾ ਤੁਰੰਤ ਲਿਆ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

Most Popular

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
7 days ago
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 