• Latest
  • Trending
ਮੁੱਖ ਮੰਤਰੀ ਵੱਲੋਂ ਕੋਵਿਡ-19 ਦੇ ਸੰਕਟ ਦੇ ਮੱਦੇਨਜ਼ਰ ਵਿਸਾਖੀ ਦੇ ਪਾਵਨ ਦਿਹਾੜੇ ‘ਤੇ ਪੰਜਾਬੀਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਕੋਵਿਡ-19 ਦੇ ਸੰਕਟ ਦੇ ਮੱਦੇਨਜ਼ਰ ਵਿਸਾਖੀ ਦੇ ਪਾਵਨ ਦਿਹਾੜੇ ‘ਤੇ ਪੰਜਾਬੀਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ

7 years ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

39 seconds ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

36 minutes ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

1 hour ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

2 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

2 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

4 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

4 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਕੋਵਿਡ-19 ਦੇ ਸੰਕਟ ਦੇ ਮੱਦੇਨਜ਼ਰ ਵਿਸਾਖੀ ਦੇ ਪਾਵਨ ਦਿਹਾੜੇ ‘ਤੇ ਪੰਜਾਬੀਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ

April 12, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਕੋਵਿਡ-19 ਦੇ ਸੰਕਟ ਦੇ ਮੱਦੇਨਜ਼ਰ ਵਿਸਾਖੀ ਦੇ ਪਾਵਨ ਦਿਹਾੜੇ ‘ਤੇ ਪੰਜਾਬੀਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ

• ਭਲਕੇ (13 ਅਪਰੈਲ) ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਮਹਾਮਾਰੀ ਦੇ ਖਾਤਮੇ ਲਈ ਅਰਦਾਸ ਕਰਨ ਲਈ ਆਖਿਆ
ਚੰਡੀਗੜ•, 12 ਅਪਰੈਲ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਾਸੀਆਂ ਨੂੰ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ•ੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਭਲਕੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਜਾਨਲੇਵਾ ਦੁਸ਼ਮਣ ਕੋਵਿਡ-19 ‘ਤੇ ਸੂਬੇ ਦੀ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਵਿਸਾਖੀ ਦੇ ਤਿਉਹਾਰ ਦੀ ਪੂਰਵ ਸੰਧਿਆ ‘ਤੇ ਪੰਜਾਬ ਦੇ ਲੋਕਾਂ ਦੇ ਨਾਂ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਦੀ ਵਿਸਾਖੀ ਪਹਿਲਾਂ ਨਾਲੋਂ ਵੱਖਰੀ ਹੈ ਜਿਸ ਕਰਕੇ ਲੋਕ ਵਿਸ਼ਾਲ ਇਕੱਠਾਂ ਦੇ ਰੂਪ ਵਿੱਚ ਰਵਾਇਤੀ ਜੋਸ਼ੋ-ਖਰੋਸ਼ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਬਾਹਰ ਨਹੀਂ ਨਿਕਲ ਸਕਦੇ। ਉਨ•ਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਦਾ ਆਪਣੇ ਘਰਾਂ ਵਿੱਚ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸੂਬੇ ਤੋਂ ਕੋਵਿਡ-19 ਦੇ ਮੁਕੰਮਲ ਖਾਤਮੇ ਲਈ ਅਰਦਾਸ ਕਰਕੇ ਮਨਾਇਆ ਜਾਵੇ।
ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ, ”ਆਓ ਅਸੀਂ ਸਾਰੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ•ਦੀ ਕਲਾ ਵਿੱਚ ਰੱਖੇ ਅਤੇ ਸਾਡੇ ਲੋਕ ਸੁਰੱਖਿਅਤ ਤੇ ਸਦਾ ਖੁਸ਼ ਰਹਿਣ।” ਉਨ•ਾਂ ਕਿਹਾ ਕਿ ਇਹ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਕੀਤੀ ਗਈ ਹੈ ਕਿ ਉਹ ਇਸ ਸਾਲ ਵਿਸਾਖੀ ਮਨਾਉਣ ਲਈ ਇਕੱਠੇ ਜਾਂ ਬਾਹਰ ਨਾ ਹੋਣ।
ਇਹ ਆਸ ਤੇ ਵਿਸ਼ਵਾਸ ਕਰਦੇ ਹੋਏ ਕਿ ਪੰਜਾਬ ਇਸ ਮਹਾਮਾਰੀ ਉਤੇ ਜਿੱਤ ਪ੍ਰਾਪਤ ਕਰੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਖਿਲਾਫ ਆਪਣਾ ਫਰਜ਼ ਨਿਭਾਉਣ ਜਿਸ ਤਰ•ਾਂ ਲੱਖਾਂ ਕਰਮਚਾਰੀ ਉਨ•ਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਅੱਗੇ ਹੋ ਕੇ ਡਟੇ ਹੋਏ ਹਨ। ਉਨ•ਾਂ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ ਅਤੇ ਹੋਰ ਸਿਹਤ, ਸਫਾਈ ਕਰਮਚਾਰੀਆਂ, ਪੁਲਿਸ, ਮਾਲ ਵਿਭਾਗ, ਧਾਰਮਿਕ ਸੰਸਥਾਵਾਂ, ਐਨ.ਜੀ.ਓਜ਼ ਸਣੇ ਇਸ ਸੰਕਟ ਵਿੱਚ ਸੰਘਰਸ਼ ਕਰ ਰਹੇ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ ਜਿਹੜੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਫਰੰਟਲਾਈਨ ‘ਤੇ ਕੰਮ ਕਰ ਰਹੇ ਹਨ। ਉਨ•ਾਂ ਐਸ.ਐਸ.ਪੀਜ਼ ਅਤੇ ਡੀ.ਸੀਜ਼ ਦਾ ਵੀ ਧੰਨਵਾਦ ਕੀਤਾ ਜਿਹੜੇ ਸਾਰੀ ਸਥਿਤੀ ਦਾ ਪ੍ਰਬੰਧਨ ਪੂਰੀ ਕਾਰਜਕੁਸ਼ਲਤਾ ਨਾਲ ਕਰ ਰਹੇ ਹਨ ਅਤੇ ਉਨ•ਾਂ ‘ਤੇ ਵਿਸ਼ਵਾਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਇਸੇ ਤਰ•ਾਂ ਤਨਦੇਹੀ ਤੇ ਲਗਨ ਨਾਲ ਕੰਮ ਕਰਦੇ ਰਹਿਣਗੇ।
ਵਿਸ਼ਵ ਵਿਆਪੀ ਕੋਵਿਡ ਸੰਕਟ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂਆਤੀ ਲੌਕਡਾਊਨ ਅਤੇ ਕਰਫਿਊ ਕਾਰਨ ਪੰਜਾਬ ਅਤੇ ਭਾਰਤ ਦੀ ਸਥਿਤੀ ਤੁਲਨਾਤਮਕ ਤੌਰ ‘ਤੇ ਬਿਹਤਰ ਹੈ। ਉਨ•ਾਂ ਕਿਹਾ ਕਿ ਹਰ ਕਿਸੇ ਨੂੰ ਹੋ ਰਹੀ ਪ੍ਰੇਸ਼ਾਨੀ ਅਤੇ ਨਿਰਾਸ਼ਾ ਦੇ ਬਾਵਜੂਦ ਇਨ•ਾਂ ਸਖਤ ਅਤੇ ਮੁਸ਼ਕਲ ਉਪਾਵਾਂ ਨੂੰ ਜਾਰੀ ਰੱਖਣਾ ਮਹੱਤਵਪੂਰਨ ਸੀ। ਅਜਿਹੀਆਂ ਸਖਤ ਬੰਦਸ਼ਾਂ ਨੂੰ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ•ਾਂ ਕਿਹਾ ਕਿ ਵੱਖ-ਵੱਖ ਅਧਿਐਨਾਂ/ਖੋਜ ਪੱਤਰਾਂ/ਮਾਡਲਾਂ/ਮਾਹਿਰਾਂ ਦੀ ਰਾਏ ਵਿੱਚ ਇਹੋ ਕਿਹਾ ਗਿਆ ਹੈ ਕਿ ਜੇ ਲੌਕਡਾਊਨ ਆਉਣ ਵਾਲੇ ਦਿਨਾਂ ਵਿੱਚ ਲਾਗੂ ਨਹੀਂ ਰੱਖਦੇ ਤਾਂ ਸਥਿਤੀ ਕੰਟਰੋਲ ਤੋਂ ਬਾਹਰ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਲੌਕਡਾਊਨ/ਏਕਾਂਤਵਾਸ ਦੀ ਅਣਹੋਂਦ ਵਿੱਚ ਇਨ•ਾਂ ਮਾਹਿਰਾਂ ਆਦਿ ਦੀ ਰਾਏ ਵਿੱਚ ਜੋ ਅੰਕੜੇ ਪ੍ਰਸਤਾਵਿਤ ਕੀਤੇ ਜਾ ਰਹੇ ਹਨ, ਉਹ ਬਹੁਤ ਡਰਾਉਣੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਲੌਕਡਾਊਨ ਦੇ ਸ਼ੁਰੂ ਵਿੱਚ ਸਪਲਾਈ ਚੇਨ ਨੂੰ ਲੈ ਕੇ ਕੁਝ ਮੁਸ਼ਕਲਾਂ ਆਈਆਂ ਸਨ ਪਰ ਹੁਣ ਹਾਲਾਤ ਲੀਹ ‘ਤੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿਚ ਹੋਰ ਸੁਧਾਰ ਹੋਵੇਗਾ। ਉਨ••ਾਂ ਭਰੋਸਾ ਦਿੱਤਾ ਕਿ ਇਸ ਸੰਕਟ ਦੀ ਘੜੀ ਵਿੱਚ ਉਨ••ਾਂ ਦੀ ਸਰਕਾਰ ਸੂਬੇ ਦੇ ਹਰੇਕ ਵਿਅਕਤੀ ਦੇ ਨਾਲ ਖੜ••ੀ ਹੈ। ਉਨ••ਾਂ ਪਰਵਾਸੀ ਮਜ਼ਦੂਰਾਂ ਅਤੇ ਹੋਰ ਗਰੀਬ/ਲੋੜਵੰਦ ਲੋਕਾਂ ਨਾਲ ਵਾਅਦਾ ਕੀਤਾ ਕਿ ਉਨ••ਾਂ ਦੀ ਸਰਕਾਰ ਸਾਰਿਆਂ ਦਾ ਲਗਾਤਾਰ ਖਿਆਲ ਰੱਖੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਵਿਡ ਸੰਕਟ ਖ਼ਤਮ ਹੋਣ ਤੱਕ ਉਨ••ਾਂ ਵਿੱਚੋਂ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਣਕ ਦੀ ਵਾਢੀ ਜੋ ਕਿ 15 ਅਪਰੈਲ ਨੂੰ ਸ਼ੁਰੂ ਹੋਣ ਜਾ ਰਹੀ ਹੈ, ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਆਪਣੀ ਸਰਕਾਰ ਦੇ ਹੁਣ ਦੇ ਅਤੇ ਪਿਛਲੇ ਕਾਰਜਕਾਲ ਦੇ ਟਰੈਕ ਰਿਕਾਰਡ ਦੀ ਤਰਜ਼ ‘ਤੇ ਇੱਕ ਹੋਰ ਨਿਰਵਿਘਨ ਖਰੀਦ ਸੀਜ਼ਨ ਦਾ ਵਾਅਦਾ ਕੀਤਾ।
ਅੱਗੇ ਜਾਣ ਵਾਲੇ ਰਾਸਤੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ/ਲੌਕਡਾਊਨ ਵਿੱਚੋਂ ਬਾਹਰ ਆਉਣ ਦੀ ਰਣਨੀਤੀ ਉਲੀਕਣ ਲਈ ਬਣਾਈ ਗਈ ਟਾਸਕ ਫੋਰਸ ਆਪਣੀ ਰਿਪੋਰਟ 10 ਦਿਨਾਂ ਦੇ ਅੰਦਰ ਪੇਸ਼ ਕਰੇਗੀ ਅਤੇ ਉਚ ਤਾਕਤੀ ਕਮੇਟੀ ਜਿਸ ਦੇ ਮੁਖੀ ਇੱਕ ਉੱਘੇ ਵਿੱਤ ਮਾਹਰ ਹੋਣਗੇ, ਕੋਵਿਡ-19 ਸੰਕਟ ਟਲਣ ਤੋਂ ਬਾਅਦ ਸੂਬੇ ਦੀ ਅਰਥ ਵਿਵਸਥਾ ਅਤੇ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਦੇ ਢੰਗ-ਤਰੀਕਿਆਂ ‘ਤੇ ਕੰਮ ਕਰੇਗੀ।
——

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
November 16, 2026
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
November 16, 2026
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

Most Popular

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

by Ankit
3 weeks ago
0

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ ਚੰਡੀਗੜ੍ਹ, 23 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 