• Latest
  • Trending
ਪਠਲਾਵਾ ਵਾਸੀ ਹਰਿੰਦਰ ਤੇ ਸੁਖਵਿੰਦਰ ਕੋਰੋਨਾ ’ਤੇ ਫ਼ਤਿਹ ਹਾਸਲ ਕਰ ਘਰਾਂ ਨੂੰ ਰਵਾਨਾ

ਪਠਲਾਵਾ ਵਾਸੀ ਹਰਿੰਦਰ ਤੇ ਸੁਖਵਿੰਦਰ ਕੋਰੋਨਾ ’ਤੇ ਫ਼ਤਿਹ ਹਾਸਲ ਕਰ ਘਰਾਂ ਨੂੰ ਰਵਾਨਾ

7 years ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

16 seconds ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

9 minutes ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

44 minutes ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

1 hour ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

3 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

3 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

4 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਠਲਾਵਾ ਵਾਸੀ ਹਰਿੰਦਰ ਤੇ ਸੁਖਵਿੰਦਰ ਕੋਰੋਨਾ ’ਤੇ ਫ਼ਤਿਹ ਹਾਸਲ ਕਰ ਘਰਾਂ ਨੂੰ ਰਵਾਨਾ

April 13, 2020
in ਪੰਜਾਬ
ਪਠਲਾਵਾ ਵਾਸੀ ਹਰਿੰਦਰ ਤੇ ਸੁਖਵਿੰਦਰ ਕੋਰੋਨਾ ’ਤੇ ਫ਼ਤਿਹ ਹਾਸਲ ਕਰ ਘਰਾਂ ਨੂੰ ਰਵਾਨਾ

ਲੋਕਾਂ ਨੂੰ ਦਿੱਤਾ ਸੁਨੇਹਾ- ਡਰਨ ਦੀ ਲੋੜ ਨਹੀਂ, ਬਲਕਿ ਵਾਇਰਸ ਤੋਂ ਬਚਣ ਲਈ ਹੱਥ ਵਾਰ-ਵਾਰ ਧੋਵੋ

ਨਵਾਂਸ਼ਹਿਰ, 13 ਅਪਰੈਲ-ਕੋਰੋਨਾ ਵਾਇਰਸ ਨੂੰ ਆਪਣੀ ਮਜ਼ਬੂਤ ਇੱਛਾ ਸ਼ਕਤੀ ਨਾਲ ਮਾਤ ਦੇਣ ਵਾਲੇ ਪਠਲਾਵਾ ਦੇ ਦੋ ਭਰਾ ਹਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਬਿਮਾਰੀ ਤੋਂ ਡਰਨ ਦੀ ਨਹੀਂ ਬਲਕਿ ਇਸ ਨਾਲ ਲੜਨ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਮਾਰੀ ਤੋਂ ਬਚਣ ਲਈ ਸਭ ਤੋਂ ਕਾਰਗਰ ਹਥਿਆਰ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣਾ ਅਤੇ ਆਪਣੀ ਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣਾ ਹੈ।
20 ਅਤੇ 21 ਮਾਰਚ ਦੀ ਵਿਚਕਾਰਲੀ ਰਾਤ ਨੂੰ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਕੋਵਿਡ-19 ਪਾਜ਼ੇਟਿਵ ਆਉਣ ਬਾਅਦ ਆਪਣੇ ਪਰਿਵਾਰ ਨਾਲ ਇੱਥੇ ਲਿਆਂਦੇ ਗਏ ਦੋਵੇਂ ਭਰਾਵਾਂ ਦਾ ਕਹਿਣਾ ਹੈ ਕਿ ਬਿਮਾਰੀ ਨੂੰ ਹਰਾਉਣ ਲਈ ਮਜ਼ਬੂਤ ਇੱਛਾ ਸ਼ਕਤੀ ਦੀ ਲੋੜ ਹੁੰਦੀ ਹੈ। ਇਸ ਦੇ ਨਾਲ ਹੀ ਹਸਪਤਾਲ ਦੇ ਸਟਾਫ਼ ਵੱਲੋਂ ਕੀਤੀ ਸੇਵਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸੇਵਾ ਨੇ ਉਨ੍ਹਾਂ ਨੂੰ ਮਰੀਜ਼ ਵਾਂਗ ਮਹਿਸੂਸ ਨਹੀਂ ਹੋਣ ਦਿੱਤਾ ਅਤੇ ਅੱਜ ਇਸ ਸੇਵਾ ਦਾ ਨਤੀਜਾ ਹੀ ਹੈ ਕਿ ਉਹ ਆਪਣੇ ਘਰਾਂ ਨੂੰ ਸਿਹਤਮੰਦ ਹੋ ਕੇ ਜਾ ਰਹੇ ਹਨ।
ਦੋਵੇਂ ਭਰਾਵਾਂ ਦਾ ਕਹਿਣਾ ਸੀ ਕਿ ਕੋਰੋਨਾ ਵਾਇਰਸ ਉਸ ਹੱਦ ਤੱਕ ਹੀ ਖਤਰਨਾਕ ਹੈ, ਜਦੋਂ ਤੱਕ ਅਸੀਂ ਲਾਪ੍ਰਵਾਹ ਹਾਂ। ਜੇਕਰ ਅਸੀਂ ਆਪਣੇ ਪ੍ਰਤੀ ਸੁਹਿਰਦ ਹੋ ਜਾਂਦੇ ਹਾਂ ਤਾਂ ਅਸੀਂ ਇਸ ਦੇ ਪੀੜਤ ਹੋਣ ਬਾਅਦ ਵੀ ਪੂਰੇ ਹੌਂਸਲੇ ਨਾਲ ਇਸ ਦਾ ਮੁਕਾਬਲਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦਾ ਪਾਲਣ ਜ਼ਰੂਰ ਕੀਤਾ ਜਾਵੇ ਅਤੇ ਜੇਕਰ ਫ਼ਿਰ ਵੀ ਕੋਈ ਵਿਅਕਤੀ ਇਸ ਤੋਂ ਪੀੜਤ ਹੋ ਵੀ ਜਾਵੇ ਤਾਂ ਬੁਲੰਦ ਹੌਂਸਲੇ ਨਾਲ ਇਸ ਦਾ ਮੁਕਾਬਲਾ ਕੀਤਾ ਜਾਵੇ ਅਤੇ ਇਸ ’ਤੇ ਜਿੱਤ ਪ੍ਰਾਪਤ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਤਾਇਨਾਤ ਸਟਾਫ਼ ਦਾ ਇਨ੍ਹਾਂ ਮਰੀਜ਼ਾਂ ਨਾਲ ਅਜਿਹਾ ਭਾਵੁਕ ਰਿਸ਼ਤਾ ਬਣਿਆ ਕਿ ਉਹ ਮਰੀਜ਼ਾਂ ਨੂੰ ਘਰ ਤੋਰਨ ਵੇਲੇ ਇਕੱਠੇ ਹੋ ਕੇ ਅਲਵਿਦਾ ਆਖਣ ਆਉਂਦੇ ਹਨ। ਐਸ ਐਮ ਓ ਡਾ. ਹਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਚਿੰਤਾ ਹੁੰਦੀ ਹੈ ਕਿ ਕੋਵਿਡ-19 ਮਰੀਜ਼ ਨੂੰ ਘਰ ਜਾਣ ਤੱਕ ਇੱਥੇ ਕੋਈ ਤਕਲੀਫ਼ ਨਾ ਆਵੇ। ਇਸੇ ਲਈ ਉਨ੍ਹਾਂ ਦੀ ਹਰ ਲੋੜ ਦਾ ਖਿਆਲ ਰੱਖਣ ਤੋਂ ਇਲਾਵਾ ਉਨ੍ਹਾਂ ਦੇ ਹੌਂਸਲੇ ਨੂੰ ਬੁਲੰਦ ਰੱਖਣ ਲਈ ਕੌਂਸਲਿੰਗ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਡਾ. ਗੁਰਪਾਲ ਕਟਾਰੀਆ, ਐਮ ਐਲ ਟੀ ਨੀਰਜ ਕੁਮਾਰ ਕੰਵਲ ਨੈਣ ਤੇ ਜਗਤਾਰ ਸਿੰਘ, ਸਟਾਫ਼ ਨਰਸ ਜੋਤੀ ਸਰੂਪ, ਕਲੈਰੀਕਲ ਸਟਾਫ਼ ’ਚੋਂ ਰੇਖਾ, ਚਮਨ ਲਾਲ ਡਰਾਇਵਰ ਤੇ ਪ੍ਰਦੀਪ ਮੌਜੂਦ ਸਨ। ਐਸ ਐਮ ਓ ਡਾ. ਹਰਿਵੰਦਰ ਸਿੰਘ ਅਨੁਸਾਰ ਠੀਕ ਹੋਏ ਮਰੀਜ਼ਾਂ ਨੂੰ ਹਸਪਤਾਲ ਤੋਂ ਘਰ ਤੱਕ ਐਂਬੂਲੈਂਸ ’ਤੇ ਭੇਜਿਆ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

Most Popular

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
2 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 