• Latest
  • Trending

ਕੋਟਕਪੂਰੇ ‘ਚ ਨਾਕੇ ਤੇ ਖੜੀ ਪੁਲੀਸ ਤੇ ਗੋਲੀਬਾਰੀ -ਇੱਕ ਮੁਲਜ਼ਮ ਕਾਬੂ ਤੇ ਦੂਜਾ ਫਰਾਰ

7 years ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

12 minutes ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

21 minutes ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

56 minutes ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

1 hour ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

3 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

3 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

4 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਟਕਪੂਰੇ ‘ਚ ਨਾਕੇ ਤੇ ਖੜੀ ਪੁਲੀਸ ਤੇ ਗੋਲੀਬਾਰੀ -ਇੱਕ ਮੁਲਜ਼ਮ ਕਾਬੂ ਤੇ ਦੂਜਾ ਫਰਾਰ

April 13, 2020
in ਖਬਰਾਂ, ਪੰਜਾਬ

ਕੋਟਕਪੂਰਾ 13 ਅਪਰੈਲ( ਵਿਸ਼ਵ ਵਾਰਤਾ)-ਲੰਘੀ ਰਾਤ ਇਥੇ ਹਰੀਨੌਂ ਰੋਡ ‘ਤੇ ਨਾਕੇ ਉਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਨਾਲ ਝਗੜਾ ਕਰਨ ਅਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕੋਟਕਪੂਰਾ ਸ਼ਹਿਰੀ ਪੁਲੀਸ ਥਾਣੇ ਨੇ ਮੁਲਜ਼ਮ ਸਤਪਾਲ ਵਾਸੀ ਰਿਸ਼ੀ ਨਗਰ ਤੇ ਕੰਵਰਪਾਲ ਸਿੰਘ ਵਾਸੀ ਚੌਪੜਿਆਂ ਵਾਲਾ ਬਾਗ਼ ਕੋਟਕਪੂਰਾ ਖ਼ਿਲਾਫ਼ ਭਾਰਤੀ ਦੰਡਾਵਾਲੀ ਤਹਿਤ ਇਰਾਦਾ ਕਤਲ, ਜ਼ਿਲਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਸਤਪਾਲ ਸਿੰਘ ਨੂੰ ਕਾਬੂ ਕਰ ਲਿਆ ਹੈ ਜਦੋਂਕਿ ਉਸਦੇ ਸਾਥੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੇਵਲ ਸਿੰਘ ਇੰਚਾਰਜ ਸਾਂਝ ਕੇਂਦਰ ਫ਼ਰੀਦਕੋਟ ਨੇ ਦਰਜ ਕਰਵਾਈ ਐਫਆਈਆਰ ਵਿੱਚ ਦੱਸਿਆ ਕਿ ਕਰੋਨਾਵਾਇਰਸ ਦੀ ਮਹਾਮਾਰੀ ਕਾਰਨ ਉਨ੍ਹਾਂ ਦੇ ਨਾਲ ਸਹਾਇਕ ਥਾਣੇਦਾਰ ਜਤਿੰਦਰ ਸਿਘ,ਹੋਮਗਾਰਡ ਜਵਾਨ ਗੁਰਜੰਟ ਸਿੰਘ ਤੇ ਮਹਿਲਾ ਕਾਂਸਟੇਬਲ ਸੁਧਾ ਰਾਣੀ ਦੀ ਨਾਕੇ ਉਤੇ ਡਿਊਟੀ ਲੱਗੀ ਸੀ। ਬੀਤੇ ਐਤਵਾਰ ਰਾਤ ਕਰੀਬ ਦਸ ਵਜੇ ਐਕਟਿਵਾ ਪੀਬੀ04ਕਯੂ 2341 ਅਤੇ ਮੋਟਰ ਸਾਈਕਲ ਪੀਬੀ 04 ਜੈੱਡ 2005 ਤੇ ਇਹ ਮੁਲਜ਼ਮ ਆਏ ਤੇ ਇਨ੍ਹਾਂ ਨੇ ਪੁਲੀਸ ਮੁਲਾਜ਼ਮਾਂ ਨਾਲ ਦੁਰਵਿਹਾਰ ਕਰਨਾ ਸ਼ੁਰੂ ਕਰ ਦਿੱਤਾ। ਹਮਲਾਵਰ ਵਾਰ ਵਾਰ ਪੁਲੀਸ ਮੁਲਾਜ਼ਮਾਂ ਨੂੰ ਕਹਿ ਰਹੇ ਸਨ ਕਿ ਉਹ ਰੇਲਵੇ ਮੁਲਾਜ਼ਮ ਹਨ। ਉਹ ਕੱਲ੍ਹ ਜਦ ਇਥੋਂ ਲੰਘਣ ਲੱਗੇ ਤਦ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਤੋਂ ਕਰਫਿਊ ਪਾਸ ਵਿਖਾਉਣ ਲਈ ਰੋਕਿਆ। ਵਾਰ ਵਾਰ ਦੱਸਣ ਤੇ ਕਿ ਉਹ ਰੇਲਵੇ ਮੁਲਾਜ਼ਮ ਹਨ, ਉਨ੍ਹਾਂ ਨੂੰ ਖੱਜਲ ਕੀਤਾ ਗਿਆ। ਇਸ ਦਾ ਸਬਕ ਸਿਖਾਉਣ ਲਈ ਅਸੀਂ ਅੱਜ ਇੱਥੇ ਆਏ ਹਾਂ।

ਪੁਲੀਸ ਮੁਤਾਬਕ ਉਕਤ ਮੁਲਜ਼ਮਾਂ ਨੇ ਪੁਲੀਸ ਨਾਲ ਦੁਰਵਿਹਾਰ ਕਰਨਾ ਸ਼ੁਰੂ ਕਰ ਦਿੱਤਾ ਤੇ ਝਗੜਾ ਕਰਨ ਲੱਗ ਪਏ। ਸ਼ੋਰ ਸੁਣਕੇ ਆਲੇਦੁਆਲੇ ਦੇ ਲੋਕ ਮੌਕ ਤੇ ਇਕੱਠੇ ਹੋਣ ਤੇ ਮੁਲਜ਼ਮ ਰੇਲਵੇ ਲਾਈਨ ਵੱਲ ਭੱਜ ਤੁਰੇ। ਮਗਰੋਂ ਰੇਲਵੇ ਲਾਈਨ ਤੋਂ ਇਹਨਾਂ ਨੇ ਪੱਥਰ ਚੁੱਕ ਕੇ ਪੁਲੀਸ ਤੇ ਪਥਰਾਅ ਕੀਤਾ। ਇਸ ਦੌਰਾਨ ਮੁਲਜ਼ਮ ਕੰਵਰਪਾਲ ਨੇ ਪੁਲੀਸ ਤੇ ਆਪਣੇ ਰਿਵਾਲਵਰ ਨਾਲ ਗੋਲੀਆਂ ਚਲਾਈਆਂ। ਹਮਲੇ ਦੌਰਾਨ ਪੁਲੀਸ ਮੁਲਾਜ਼ਮ ਵਾਲ ਵਾਲ ਬੱਚ ਗਏ। ਪੁਲੀਸ ਨੇ ਮੌਕੇ ਤੇ ਹੀ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ।

ਥਾਣਾ ਸ਼ਹਿਰੀ ਦੇ ਐੱਸ.ਐੱਚ.ਓ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਦੂਜੇ ਮੁਲਜ਼ਮ ਦੀ ਭਾਲ ਸ਼ੁਰੂ ਹੋ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
November 16, 2026
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

Most Popular

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
2 days ago
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 