• Latest
  • Trending
ਹਾੜੀ ਦੀ ਫਸਲ ਨੂੰ ਲੈ ਕੇ ਮਾਰਕਿਟ ਕਮੇਟੀ ਵੱਲੋਂ 10 ਸ਼ੈਲਰਾਂ *ਚ ਬਣਾਏ ਆਰਜ਼ੀ ਖਰੀਦ ਕੇਂਦਰਹਰ ਖਰੀਦ ਕੇਂਦਰ ਵਿੱਚ ਸ਼ੈਨੀਟਾਇਜ਼ਰ ਅਤੇ ਵਾਸ਼ਵੇਸ਼ਰ ਦਾ ਕੀਤਾ ਗਿਆ ਪ੍ਰਬੰਧ – ਸੈਕਟਰੀ ਮਨਮੋਹਨ ਸਿੰਘ ਆੜਤੀਆਂ ਐਸ਼ੋਸ਼ੀਏਸ਼ਨ ਨੇ ਮੰਡੀ ਪ੍ਰਬੰਧਾ ਤੇ ਲਾਏ ਖੱਜਲ ਖੁਆਰੀ ਦੇ ਦੋਸ਼

7 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 minutes ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

12 minutes ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

29 minutes ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

37 minutes ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

1 hour ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

2 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

3 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

3 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

3 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਾੜੀ ਦੀ ਫਸਲ ਨੂੰ ਲੈ ਕੇ ਮਾਰਕਿਟ ਕਮੇਟੀ ਵੱਲੋਂ 10 ਸ਼ੈਲਰਾਂ *ਚ ਬਣਾਏ ਆਰਜ਼ੀ ਖਰੀਦ ਕੇਂਦਰਹਰ ਖਰੀਦ ਕੇਂਦਰ ਵਿੱਚ ਸ਼ੈਨੀਟਾਇਜ਼ਰ ਅਤੇ ਵਾਸ਼ਵੇਸ਼ਰ ਦਾ ਕੀਤਾ ਗਿਆ ਪ੍ਰਬੰਧ – ਸੈਕਟਰੀ ਮਨਮੋਹਨ ਸਿੰਘ ਆੜਤੀਆਂ ਐਸ਼ੋਸ਼ੀਏਸ਼ਨ ਨੇ ਮੰਡੀ ਪ੍ਰਬੰਧਾ ਤੇ ਲਾਏ ਖੱਜਲ ਖੁਆਰੀ ਦੇ ਦੋਸ਼

April 14, 2020
in ਖਬਰਾਂ, ਪੰਜਾਬ
ਹਾੜੀ ਦੀ ਫਸਲ ਨੂੰ ਲੈ ਕੇ ਮਾਰਕਿਟ ਕਮੇਟੀ ਵੱਲੋਂ 10 ਸ਼ੈਲਰਾਂ *ਚ ਬਣਾਏ ਆਰਜ਼ੀ ਖਰੀਦ ਕੇਂਦਰਹਰ ਖਰੀਦ ਕੇਂਦਰ ਵਿੱਚ ਸ਼ੈਨੀਟਾਇਜ਼ਰ ਅਤੇ ਵਾਸ਼ਵੇਸ਼ਰ ਦਾ ਕੀਤਾ ਗਿਆ ਪ੍ਰਬੰਧ – ਸੈਕਟਰੀ ਮਨਮੋਹਨ ਸਿੰਘ ਆੜਤੀਆਂ ਐਸ਼ੋਸ਼ੀਏਸ਼ਨ ਨੇ ਮੰਡੀ ਪ੍ਰਬੰਧਾ ਤੇ ਲਾਏ ਖੱਜਲ ਖੁਆਰੀ ਦੇ ਦੋਸ਼

ਬੁਢਲਾਡਾ 14 ਅਪਰੈਲ(ਵਿਸ਼ਵ ਵਾਰਤਾ ): ਹਾੜੀ ਦੀ ਫਸਲ ਦੀ ਆਮਦ ਨੂੰ ਮੱਦੇਨਜਰ ਰੱਖਦਿਆਂ ਮਾਰਕਿਟ ਕਮੇਟੀ ਬੁਢਲਾਡਾ ਵੱਲੋਂ ਕਰੋਨਾ ਵਾਇਰਸ ਦੇ ਇਤਿਆਤ ਵਜੋਂ ਇਸ ਵਾਰ 10 ਸ਼ੈਲਰਾਂ ਨੂੰ ਆਰਜੀ ਖਰੀਦ ਸਥਾਪਿਤ ਕੀਤੇ ਗਏ ਹਨ. ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਰਕਿਟ ਕਮੇਟੀ ਦੇ ਸਕੱਤਰ ਮਨਮੋਹਨ ਸਿੰਘ ਫਫੜੇ ਭਾਈਕੇ ਨੇ ਦੱਸਿਆ ਕਿ ਇਸ ਵਾਰ ਮੰਡੀਕਰਨ ਵੱਲੋਂ ਕਰੋਨਾ ਵਾਇਰਸ ਦੇ ਇਤਿਆਤ ਵਜੋਂ ਖਰੀਦ ਕੇਂਦਰਾ ਵਿੱਚ ਸੈਨੀਟਾਇਜ਼ਰ, ਵਾਸ਼ਵੇਸ਼ਰ, ਪੀਣ ਵਾਲਾ ਪਾਣੀ, ਬਿਜਲੀ ਦੇ ਪ੍ਰਬੰਧ ਸਥਾਪਿਤ ਕੀਤੇ ਗਏ ਕੁੱਲ 31 ਸੈਟਰਾਂ ਵਿੱਚ ਮੁਕੰਮਲ ਕਰ ਲਏ ਗਏ ਹਨ. ਉਨ੍ਹਾਂ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਮੱਦੇਨਜਰ ਰੱਖਦਿਆਂ ਜਿੱਥੇ ਡਿਸਟੈਂਸ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ ਉੱਥੇ ਕਿਸਾਨਾਂ ਅਤੇ ਮਜਦੂਰਾ ਲਈ ਮੰਡੀਆ ਵਿੱਚ ਮਾਰਕਰ ਲਗਾ ਕੇ ਜਗ੍ਹਾ ਸਥਾਪਿਤ ਕੀਤੀ ਗਈ ਹੈ. ਉਨ੍ਹਾ ਦੱਸਿਆ ਕਿ ਇਸ ਸੰਬੰਧੀ ਮੰਡੀਆ ਵਿੱਚ ਇੱਕਠ ਨੂੰ ਰੋਕਣ ਲਈ 188 ਆੜਤੀਆਂ ਅਤੇ 8 ਮੁਨੀਮਾਂ ਨੂੰ ਪਾਸ ਜਾਰੀ ਕੀਤੇ ਗਏ ਹਨ. ਸਥਾਨਕ ਸ਼ਹਿਰ ਦੇ ਮਸਜਿਦ ਇਲਾਕੇ ਅਤੇ ਉਸ ਨਾਲ ਸੰਬੰਧਤ ਕਰੋਨਾ ਪਾਜਟਿਵ ਦੇ ਮਰੀਜ਼ਾ ਦੇ ਮੇਲ ਮਿਲਾਪ ਵਿੱਚ ਆਉਣ ਵਾਲੇ ਵਾਰਡ ਨੰਬਰ 1 ਤੋਂ 4 ਨੰਬਰ ਵਾਰਡ ਜ਼ੋ ਸਿਹਤ ਵਿਭਾਗ ਵੱਲੋਂ ਸੀਲ ਕੀਤੇ ਗਏ ਹਨ ਨਾਲ ਸੰਬੰਧਤ ਹਾੜੀ ਦੋਰਾਨ ਕੰਮ ਕਰਨ ਵਾਲੇ ਮਜਦੂਰਾਂ ਦੇ ਪਾਸ ਅਜੇ ਅਗਲੇ ਹੁਕਮਾਂ ਤੱਕ ਜਾਰੀ ਨਹੀਂ ਕੀਤੇ ਜਾਣਗੇ. ਉਨ੍ਹਾਂ ਦੱਸਿਆ ਕਿ ਸਥਾਪਿਤ ਕੀਤੇ ਗਏ ਨਵੇ ਆਰਜੀ ਖਰੀਦ ਕੇਂਦਰ ਜ਼ੋ ਸ਼ੈਲਰਾਂ ਵਿੱਚ ਬਣਾਏ ਗਏ ਹਨ ਬੁਢਲਾਡਾ ਦੇ ਵਰਿੰਦਰਾ ਰਾਇਸ ਮਿੱਲ, ਗਰਗ ਰਾਇਸ ਮਿੱਲ, ਗਨੇਸ਼ ਰਾਇਸ ਮਿੱਲ, ਇਸੇ ਤਰ੍ਹਾਂ ਫਫੜੇ ਖਰੀਦ ਕੇਂਦਰ ਨਾਲ ਸੰਬੰਧਤ ਸਿੰਗਲਾ ਰਾਇਸ ਮਿੱਲ, ਬਾਬਾ ਮੱਲਾ ਜੀ, ਭਾਈ ਬਹਿਲੋ ਰਾਇਸ ਮਿੱਲ, ਪਿੰਡ ਬਰ੍ਹੇ ਦੇ ਖਰੀਦ ਕੇਂਦਰ ਲਈ ਜੈ ਅੰਭੇ ਰਾਇਸ ਮਿੱਲ, ਪਿੰਡ ਅਹਿਮਦਪੁਰ ਦੇ ਖਰੀਦ ਕੇਂਦਰ ਲਈ ਡੀ ਐਨ ਸਿੰਗਲਾ ਰਾਇਸ ਮਿੱਲ ਦੀ ਚੋਣ ਕੀਤੀ ਗਈ ਹੈ. ਉਨ੍ਹਾਂ ਦੱਸਿਆ ਕਿ ਹਾੜੀ ਦੀ ਫਸਲ ਦੋਰਾਨ ਕਿਸਾਨਾਂ ਆੜਤੀਆਂ ਅਤੇ ਮਜਦੂਰਾ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ. ਉਨ੍ਹਾਂ ਕਿਹਾ ਕਿ ਡਿਸਟੈਸ ਨੂੰ ਮੱਦੇਨਜਰ ਰੱਖਦਿਆਂ ਮਾਰਕਿਟ ਕਮੇਟੀ ਦੇ ਮੁੱਖ ਦਫਤਰ ਵਿੱਚ ਪਾਸ ਜਾਰੀ ਕਰਨ ਦੀ ਪ੍ਰਤੀਕਿਰਿਆ ਵਿੱਚ ਤੇਜੀ ਲਿਆਦੀ ਗਈ ਹੈ ਤਾਂ ਜ਼ੋ ਆੜਤੀਆਂ ਕਿਸਾਨ, ਮਜਦੂਰ ਅਤੇ ਮੰਡੀਕਰਨ ਦਾ ਸੁਮੇਲ ਹਾੜੀ ਦੀ ਫਸਲ ਨੂੰ ਸਮੇਂ ਸਿਰ ਸਮੇਟ ਸਕੇ. ਇਸ ਮੋਕੇ ਤੇ ਮੰਡੀ ਸੁਪਰਵਾਇਜ਼ਰ ਮਨਜਿੰਦਰਪਾਲ ਸਿੰਘ ਆਦਿ ਹਾਜ਼ਰ ਸਨ.  ਦੂਸਰੇ ਪਾਸੇ ਆੜਤੀਆਂ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਕੇਸ਼ੋ ਰਾਮ ਗੋਇਲ ਨੇ ਮੰਡੀਕਰਨ ਬੋਰਡ ਦੇ ਦਾਅਵਿਆਂ ਨੂੰ ਮੁੱਢੋ ਨਕਾਰਦਿਆਂ ਕਿਹਾ ਕਿ ਇਸ ਵਾਰ ਕਿਸਾਨਾਂ ਦੀ ਖੱਜਲ ਖੁਆਰੀ ਤੋਂ ਬਿਨ੍ਹਾਂ ਕੁੱਝ ਪੱਲੇ ਨਹੀਂ ਪੈਣ ਵਾਲਾ. ਉਨ੍ਹਾਂ ਮੰਨੀਆਂ ਕਿ ਕਰੋਨਾ ਮਹਾਮਾਰੀ ਦੇ ਇਤਿਆਤ ਵਜੋਂ ਜਾਰੀ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਸਭਦਾ ਫਰਜ਼ ਬਣਦਾ ਹੈ. ਪਰੰਤੂ ਹਾੜੀ ਦੀ ਫਸਲ ਨੂੰ ਮੱਦੇਨਜਰ ਰੱਖਦਿਆਂ ਜਿਲ੍ਹਾਂ ਪ੍ਰਸ਼ਾਸ਼ਨ ਵੱਲੋਂ ਆੜਤੀਆਂ ਐਸ਼ੋਸ਼ੀਏਸ਼ਨਾਂ ਤੋਂ ਸੁਝਾਅ ਮੰਗੇ ਗਏ ਸਨ ਪਰ ਉਹ ਸੁਝਾਅ ਸਿਰਫ ਮੀਟਿੰਗ ਤੱਕ ਹੀ ਸੀਮਤ ਰਹਿ ਗਏ ਹਨ. ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਕਣਕ ਦੀ ਭਰਪਾਈ ਸਮੇਤ ਬੋਰੀਆ ਦੀ ਸਿਲਾਈ ਕਰਨ ਵਾਲੀ ਲੇਵਰ ਦਾ ਅੱਜ ਤੱਕ ਸਾਡੇ ਕੋਲ ਕੋਈ ਇੰਤਜਾਮ ਨਹੀਂ ਹੈ. ਉਨ੍ਹਾਂ ਕਿਹਾ ਕਿ ਹਰ ਸਾਲ ਬਾਰਦਾਨੇ ਦੀ ਸਿਲਾਈ ਦੀ ਲੇਵਰ ਯੂ ਪੀ, ਬਿਹਾਰ ਨਾਲ ਸੰਬੰਧਤ ਲੇਵਰ ਕਰਦੀ ਹੈ ਪਰੰਤੂ ਇਸ ਵਾਰ ਲਾਕਡਾਉਨ ਅਤੇ ਕਰਫਿਊ ਦੋਰਾਨ ਲੇਵਰ ਆਪਣੇ ਪਿੰਡਾਂ ਨੂੰ ਜਾ ਚੁੱਕੀ ਹੈ. ਜਿਸ ਕਾਰਨ ਆੜਤੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ. ਕਿਊਕਿ ਮੰਡੀਕਰਨ ਦੇ ਨਿਯਮਾਂ ਅਨੁਸਾਰ ਸਿਲਾਈ ਦਾ ਪ੍ਰਬੰਧ ਆੜਤੀਏ ਵੱਲੋਂ ਕਰਨਾ ਤਹਿ ਕੀਤਾ ਹੋਇਆ ਹੈ. ਉਨ੍ਹਾਂ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਆੜਤੀਆਂ ਦੀ ਮੁੱਖ ਮੰਗ ਨੂੰ ਮੱਦੇਨਜਰ ਰੱਖਦਿਆਂ ਜਿਲ੍ਹੇ ਦੇ ਵੱਖ ਵੱਖ ਸ਼ੇੈਲਰਾਂ ਵਿੱਚ ਸਿਲਾਈ ਕਰਨ ਵਾਲੀ ਨਿੱਜੀ ਲੇਵਰ ਦਾ ਪ੍ਰਬੰਧ ਆੜਤੀਆਂ ਲਈ ਕੀਤਾ ਜਾਵੇ ਤਾਂ ਜ਼ੋ ਇਸ ਸਮੱਸਿਆ ਦਾ ਹੱਲ ਹੋ ਸਕਦਾ ਹੈ. ਫੋਟੋ: ਬੁਢਨਾਡਾ: ਮਾਰਕਿਟ ਕਮੇਟੀ ਦੇ ਸਕੱਤਰ ਮਨਮੋਹਨ ਸਿੰਘ ਦੀ ਫਾਇਲ ਫੋਟੋ.

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
November 16, 2026
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

by Navjot
3 weeks ago
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 