• Latest
  • Trending
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਘਰਾਂ ‘ਚ ਕਿਤਾਬਾਂ ਪਹੁੰਚਾਏ ਸਿੱਖਿਆ ਵਿਭਾਗ-ਆਪ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਘਰਾਂ ‘ਚ ਕਿਤਾਬਾਂ ਪਹੁੰਚਾਏ ਸਿੱਖਿਆ ਵਿਭਾਗ-ਆਪ

7 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

39 minutes ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

39 minutes ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

55 minutes ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

1 hour ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

2 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

2 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

3 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

3 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

4 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਘਰਾਂ ‘ਚ ਕਿਤਾਬਾਂ ਪਹੁੰਚਾਏ ਸਿੱਖਿਆ ਵਿਭਾਗ-ਆਪ

April 15, 2020
in ਖਬਰਾਂ, ਪੰਜਾਬ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਘਰਾਂ ‘ਚ ਕਿਤਾਬਾਂ ਪਹੁੰਚਾਏ ਸਿੱਖਿਆ ਵਿਭਾਗ-ਆਪ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਘਰਾਂ ‘ਚ ਕਿਤਾਬਾਂ ਪਹੁੰਚਾਏ ਸਿੱਖਿਆ ਵਿਭਾਗ-ਆਪ
*ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਸਰਬਜੀਤ ਕੌਰ ਮਾਣੂੰਕੇ, ਮਾਸਟਰ ਬਲਦੇਵ ਸਿੰਘ ਤੇ ਪ੍ਰੋ. ਸਾਧੂ ਸਿੰਘ ਨੇ ਮੁੱਖ ਮੰਤਰੀ ਦੇ ਦਖ਼ਲ ਦੀ ਕੀਤੀ ਮੰਗ*
*ਚੰਡੀਗੜ੍ਹ 15 ਅਪ੍ਰੈਲ 2020 ( ਵਿਸ਼ਵ ਵਾਰਤਾ )- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾਵਾਇਰਸ ਕਾਰਨ ਲੱਗੇ ਕਰਫ਼ਿਊ (ਲੌਕਡਾਊਨ) ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ਪ੍ਰਤੀ ਚਿੰਤਾ ਜ਼ਾਹਿਰ ਕਰਦੇ ਹੋਏ ਕਾਂਗਰਸ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵੱਲੋਂ ਮੁਹੱਈਆ ਕੀਤੀਆਂ ਜਾਂਦੀਆਂ ਕਿਤਾਬਾਂ ਹਰੇਕ ਵਿਦਿਆਰਥੀ ਦੇ ਘਰ ਪਹੁੰਚਾਉਣ ਦਾ ਤੁਰੰਤ ਬੰਦੋਬਸਤ ਕੀਤਾ ਜਾਵੇ।

‘ਆਪ’ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ.ਸਾਧੂ ਸਿੰਘ, ਵਿਧਾਨ ਸਭਾ ‘ਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਸਾਲ 2020-21 ਦਾ ਨਵਾਂ ਵਿੱਦਿਅਕ ਸੈਸ਼ਨ ਲੰਘੀ 1 ਅਪ੍ਰੈਲ 2020 ਤੋਂ ਸ਼ੁਰੂ ਹੋ ਚੁੱਕਿਆ ਹੈ। ਜੇਕਰ ਹਾਲਾਤ ਆਮ ਹੁੰਦੇ ਅਤੇ ਕੋਰੋਨਾਵਾਇਰਸ ਦੀ ਆਫ਼ਤ ਨਾ ਆਈ ਹੁੰਦੀ ਤਾਂ ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੇ ਸਰਕਾਰ ਵੱਲੋਂ ਮੁਹੱਈਆ ਕੀਤੀਆਂ ਜਾਂਦੀਆਂ ਕਿਤਾਬਾਂ ਰਾਹੀਂ ਨਿਰਧਾਰਿਤ ਸਿਲੇਬਸ ਪੜ੍ਹਨਾ ਸ਼ੁਰੂ ਕਰ ਦਿੱਤਾ ਹੁੰਦਾ, ਪਰੰਤੂ ਲੌਕਡਾਊਨ (ਕਰਫ਼ਿਊ) ਕਾਰਨ ਅਜਿਹਾ ਨਾ ਹੋਣ ਕਰਕੇ ਵਿਦਿਆਰਥੀਆਂ ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਪ੍ਰਿੰਸੀਪਲ ਬੁੱਧ ਰਾਮ ਅਤੇ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਸਾਲ 2020-21 ਲਈ ਸਿੱਖਿਆ ਵਿਭਾਗ ਨੇ ਜੋ ਕਿਤਾਬਾਂ ਛਪਵਾਈਆਂ ਹਨ, ਉਨ੍ਹਾਂ ਦੀ ਸੰਬੰਧਿਤ ਵਿਦਿਆਰਥੀਆਂ ਦੇ ਘਰ ‘ਹੋਮ ਡਿਲਿਵਰੀ’ ਤੁਰੰਤ ਕੀਤੀ ਜਾਵੇ, ਤਾਂਕਿ ਦਲਿਤਾਂ, ਗ਼ਰੀਬਾਂ ਅਤੇ ਆਮ ਗਰਾਮੀਣ ਪਰਿਵਾਰਾਂ ਨਾਲ ਸੰਬੰਧਿਤ ਇਹ ਵਿਦਿਆਰਥੀ ਘਰ ਬੈਠੇ ਬੈਠੇ ਹੀ ਪੜਾਈ ਨਾਲ ਜੁੜ ਜਾਣ।
ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਜ਼ਿਆਦਾਤਰ ਨਿੱਜੀ ਸਕੂਲਾਂ ਨੇ ਆਪਣੇ ਵਿਦਿਆਰਥੀਆਂ ਨੂੰ ਈ-ਮੇਲਜ਼ ਅਤੇ ਸਮਾਰਟ ਫੋਨਾਂ ਰਾਹੀਂ ਆੱਨ ਲਾਇਨ ਸਿਲੇਬਸ ਭੇਜ ਦਿੱਤਾ ਹੈ। ਇਕੱਤਰ ਜਾਣਕਾਰੀ ਅਨੁਸਾਰ ਕਾਫ਼ੀ ਸੰਜੀਦਾ ਅਤੇ ਸੁਚੇਤ ਸਰਕਾਰੀ ਸਕੂਲ ਅਧਿਆਪਕਾਂ ਨੇ ਵੱਟਸਐਪ ਗਰੁੱਪ ਬਣਾ ਕੇ ਨਿੱਜੀ ਸਕੂਲਾਂ ਵਰਗੀ ਕੋਸ਼ਿਸ਼ ਕੀਤੀ, ਜਿਸ ਨੂੰ ਬਾਅਦ ‘ਚ ਵਿਭਾਗੀ ਤੌਰ ‘ਤੇ ਵੀ ਹਲਾਸ਼ੇਰੀ ਮਿਲੀ, ਪਰੰਤੂ ਜ਼ਮੀਨੀ ਹਕੀਕਤ ਅਜਿਹੀਆਂ ਕੋਸ਼ਿਸ਼ਾਂ ‘ਤੇ ਪਾਣੀ ਫੇਰ ਰਹੀ ਹੈ, ਕਿਉਂਕਿ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ‘ਚ ਵਿਦਿਆਰਥੀਆਂ ਦੇ ਪਰਿਵਾਰਾਂ ਕੋਲ ਸਮਾਰਟ ਫ਼ੋਨ ਹੀ ਨਹੀਂ ਹਨ, ਜਿੰਨਾ ‘ਤੇ ਵੱਟਸਐਪ, ਈ-ਮੇਲਜ਼ ਸੁਵਿਧਾ ਰਾਹੀਂ ਆਨਲਾਈਨ ਪਾਠਕ੍ਰਮ ਭੇਜਿਆ ਜਾ ਸਕੇ। ਇਸ ਲਈ ਕਿਤਾਬਾਂ ਦੀ ਹੋਮ ਡਿਲਿਵਰੀ ਹੀ ਇੱਕੋ-ਇੱਕ ਸਾਰਥਿਕ ਹੱਲ ਹੈ।
ਮਾਸਟਰ ਬਲਦੇਵ ਸਿੰਘ ਨੇ ਦਲੀਲ ਦਿੱਤੀ ਕਿ ਜੇਕਰ ਸਿੱਖਿਆ ਵਿਭਾਗ ਆਪਣੇ ਅਧਿਆਪਨ ਸਟਾਫ਼ ਰਾਹੀਂ ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ ਮਿਡ-ਡੇ-ਮੀਲ ਤਹਿਤ ਮਾਮੂਲੀ ਰਾਸ਼ਨ ਭੇਜਣ ਦਾ ਫ਼ੈਸਲਾ ਲੈ ਸਕਦੀ ਹੈ ਤਾਂ ਕਿਤਾਬਾਂ ਇਸ ਢਾਈ=ਤਿੰਨ ਕਿੱਲੋ ਰਾਸ਼ਨ ਤੋਂ ਕਿਤੇ ਜ਼ਿਆਦਾ ਜ਼ਰੂਰੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
November 16, 2026
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

by Ranjit Singh
4 weeks ago
0

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 