• Latest
  • Trending
ਪੰਜਾਬ ਨੇ ਡਾਕਟਰੀ ਸਹਾਇਤਾ, ਚਿੰਤਾ ਅਤੇ ਤਣਾਅ ਸਬੰਧੀ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਸਹਾਇਤਾ ਹੈਲਪਲਾਈਨ ਨੰਬਰ 18001804104 ਦੀ ਕੀਤੀ ਸ਼ੁਰੂਆਤ

ਪੰਜਾਬ ਨੇ ਡਾਕਟਰੀ ਸਹਾਇਤਾ, ਚਿੰਤਾ ਅਤੇ ਤਣਾਅ ਸਬੰਧੀ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਸਹਾਇਤਾ ਹੈਲਪਲਾਈਨ ਨੰਬਰ 18001804104 ਦੀ ਕੀਤੀ ਸ਼ੁਰੂਆਤ

6 years ago
India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

8 minutes ago
Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

31 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

48 minutes ago
Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

58 minutes ago
Punjab: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲੇ ਤਿੰਨ ਸ਼ੱਕੀ ਗ੍ਰਿਫ਼ਤਾਰ !

Punjab: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲੇ ਤਿੰਨ ਸ਼ੱਕੀ ਗ੍ਰਿਫ਼ਤਾਰ !

1 hour ago
Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

2 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

2 hours ago
Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ

3 hours ago
Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG

Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG

3 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

4 hours ago
International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Tuesday, September 22, 2026
No Result
View All Result
33 °c
Chandigarh
28 ° Wed
28 ° Thu
27 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੇ ਡਾਕਟਰੀ ਸਹਾਇਤਾ, ਚਿੰਤਾ ਅਤੇ ਤਣਾਅ ਸਬੰਧੀ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਸਹਾਇਤਾ ਹੈਲਪਲਾਈਨ ਨੰਬਰ 18001804104 ਦੀ ਕੀਤੀ ਸ਼ੁਰੂਆਤ

April 16, 2020
in ਸਿਹਤ, ਖਬਰਾਂ, ਪੰਜਾਬ
ਪੰਜਾਬ ਨੇ ਡਾਕਟਰੀ ਸਹਾਇਤਾ, ਚਿੰਤਾ ਅਤੇ ਤਣਾਅ ਸਬੰਧੀ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਸਹਾਇਤਾ ਹੈਲਪਲਾਈਨ ਨੰਬਰ 18001804104 ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 16 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਵਾਸਤੇ ਨਾਗਰਿਕਾਂ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਲੋਕ ਟੈਲੀ-ਕਾਨਫਰੰਸ `ਤੇ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ -19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।
ਅੱਜ ਸਵੇਰੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਦੀ ਕੋਵਿਡ ਕੰਟਰੋਲ ਰੂਮ ਟੀਮ ਦੇ ਮੈਂਬਰ ਰਵੀ ਭਗਤ ਨੇ ਕਿਹਾ ਕਿ ਤਾਲਾਬੰਦੀ ਦੇ ਮੱਦੇਨਜ਼ਰ ਚਿੰਤਾ ਨਾਲ ਜੁੜੇ ਮੁੱਦਿਆਂ ਸਬੰਧੀ ਸਲਾਹ ਲਈ ਮਾਹਰ ਡਾਕਟਰਾਂ ਦੇ ਇਕ ਪੈਨਲ ਨੂੰ ਇਸ ਪਲੇਟਫਾਰਮ, ਇਸਦੇ ਪ੍ਰੋਟੋਕੋਲ ਅਤੇ ਕਾਰਜਸ਼ੀਲਤਾਵਾਂ ਸਬੰਧੀ ਪੂਰੀ ਤਰ੍ਹਾਂ ਸਿਖਲਾਈ ਦਿੱਤੀ ਗਈ ਹੈ।
ਹੈਲਪਲਾਈਨ ਦੀ ਮਹੱਤਤਾ `ਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਸਬੰਧੀ ਮਾਮਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਤਰਜੀਹ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ। ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇ ਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਲਈ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈ ਲਈ ਕੇਸ ਸਰਕਾਰ ਨੂੰ ਸੂਚਿਤ ਕੀਤੇ ਜਾਣਗੇ।
ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ ਜੋ ਕਿ ਪੰਜਾਬ ਸਰਕਾਰ ਦੇ ਰਾਜ ਕੌਵਿਡ 19 ਕੰਟਰੋਲ ਰੂਮ (ਐਸ.ਸੀ.ਸੀ.ਆਰ.) ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਰਾਜ ਸ਼ਾਖਾ ਨਾਲ ਰਲ਼ਕੇ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਵਿਸ਼ੇਸ਼ਤਾ ਨੂੰ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ `ਤੇ ਉਪਲਬਧ ਕੋਵਾ ਪੰਜਾਬ ਮੋਬਾਇਲ ਐਪਲੀਕੇਸ਼ਨ ਵਿਚ ਵੀ ਸ਼ਾਮਲ ਕੀਤਾ ਗਿਆ ਹੈ।
ਸ੍ਰੀ ਭਗਤ ਨੇ ਅੱਗੇ ਕਿਹਾ ਕਿ ਤਾਲਾਬੰਦੀ ਦੌਰਾਨ ਗੈਰ-ਐਮਰਜੈਂਸੀ ਮਾਮਲਿਆਂ ਵਿੱਚ ਡਾਕਟਰਾਂ ਤੱਕ ਪਹੁੰਚ ਨਾ ਹੋਣ ਕਾਰਨ ਲੋਕਾਂ ਵਿੱਚ ਘਬਰਾਹਟ ਤੇ ਸਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਡਾਕਟਰਾਂ ਤੋਂ ਪੇਸ਼ੇਵਰ ਡਾਕਟਰੀ ਸਲਾਹ ਲੈਣ ਨਾਲ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਲੱਛਣਾਂ ਨੂੰ ਸਮਝਣ ਵਿਚ ਮਦਦ ਮਿਲੇਗੀ ਅਤੇ ਉਹ ਲੋੜ ਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਭਲੇ ਲਈ ਕੰਮ ਸਕਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

by Ranjit Singh
September 22, 2026
0

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਭਾਰਤ...

Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
September 22, 2026
0

Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

by Ranjit Singh
September 22, 2026
0

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

by Ranjit Singh
September 22, 2026
0

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਭਾਰਤ...

Most Popular

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

by Navjot
6 days ago
0

ਐਕਸ਼ਨ-ਮਨੋਰੰਜਕ ਫਿਲਮ 'ਦਿ ਪੈਰਾਡਾਈਜ਼' ਨੂੰ 'A' ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ       ਹੈਦਰਾਬਾਦ, 16 ਸਤੰਬਰ (ਵਿਸ਼ਵ ਵਾਰਤਾ): ਜੇਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 