• Latest
  • Trending
ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਭਾਰਤ ਭੂਸ਼ਣ ਆਸ਼ੂ

ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਭਾਰਤ ਭੂਸ਼ਣ ਆਸ਼ੂ

7 years ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

9 minutes ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

21 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

1 hour ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

1 hour ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

2 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

2 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

3 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

4 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

4 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਭਾਰਤ ਭੂਸ਼ਣ ਆਸ਼ੂ

April 16, 2020
in ਖਬਰਾਂ, ਪੰਜਾਬ
ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਭਾਰਤ ਭੂਸ਼ਣ ਆਸ਼ੂ

  1. -ਭਰੋਸਾ ਦਿੱਤਾ, ਉਹ ਨਿੱਜੀ ਤੌਰ ‘ਤੇ ਖਰੀਦ ਕਾਰਜਾਂ ਦੀ ਕਰ ਰਹੇ ਨਿਗਰਾਨੀ
    -ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਦੀ ਗਿਣਤੀ 1820 ਤੋਂ ਵਧਾ ਕੇ 3900 ਕੀਤੀ
    -ਸਾਰੇ ਜ਼ਿਲਿ•ਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਪਹੁੰਚਾਇਆ
    -ਕਿਸਾਨਾਂ ਨੂੰ ਆਪਣੀ ਫ਼ਸਲ ਵਾਰੀ ਮੁਤਾਬਿਕ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ
    -ਕਿਹਾ! ਮੰਡੀਆਂ ਵਿੱਚ ਹਰ ਹੀਲੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ
    -ਖੰਨਾ ਦਾਣਾ ਮੰਡੀ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ
    ਖੰਨਾ/ਮੁੱਲਾਂਪੁਰ (ਲੁਧਿਆਣਾ), 16 ਅਪ੍ਰੈੱਲ (ਵਿਸ਼ਵ ਵਾਰਤਾ)–ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ•ਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ, ਕਿਉਂਕਿ ਖਰੀਦ ਕਾਰਜਾਂ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਰੱਖ ਰਹੇ ਹਨ।

ਉਨ•ਾਂ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ, ਖੁਰਾਕ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਪੰਜਾਬ ਮੰਡੀ ਬੋਰਡ ਦੇ ਉÎੱਪ ਚੇਅਰਮੈਨ ਸ੍ਰੀ ਵਿਜੇ ਕਾਲੜਾ ਸਮੇਤ ਖੰਨਾ ਦੀ ਦਾਣਾ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਅਤੇ ਖਰੀਦ ਕਾਰਜਾਂ ਨੂੰ ਬਿਨ•ਾ ਖੱਜਲ-ਖੁਆਰੀ ਦੇ ਨੇਪਰੇ ਚਾੜਨ ਲਈ ਸੂਬੇ ਵਿੱਚ ਖਰੀਦ ਕੇਂਦਰਾਂ ਦੀ ਗਿਣਤੀ 1820 ਤੋਂ ਵਧਾ ਕੇ 3900 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਲੋੜ ਮੁਤਾਬਿਕ ਹੋਰ ਖਰੀਦ ਕੇਂਦਰ ਨਿਰਧਾਰਤ ਕਰਨ ਦਾ ਅਧਿਕਾਰਤ ਕਰ ਦਿੱਤਾ ਗਿਆ ਹੈ।
ਸ੍ਰੀ ਆਸ਼ੂ ਨੇ ਦੱਸਿਆ ਕਿ ਮੌਜੂਦਾ ਸਥਿਤੀ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਰੀਦ ਕਾਰਜਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਹੋਏ ਹਨ। ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਸਮੇਤ ਸਾਰੀਆਂ ਖਰੀਦ ਏਜੰਸੀਆਂ 1925 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਖਰੀਦ ਕਰਨਗੀਆਂ।
ਉਨ•ਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਇਸ ਵਾਰ ਸੂਬੇ ਦੀਆਂ ਮੰਡੀਆਂ ਵਿੱਚ 135 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਖਰੀਦ ਏਜੰਸੀਆਂ ਨੂੰ ਖਰੀਦ ਦੀ ਵੰਡ ਕਰ ਦਿੱਤੀ ਗਈ ਹੈ, ਜਿਸ ਅਨੁਸਾਰ ਪਨਗਰੇਨ 26 ਫੀਸਦੀ (35.10), ਮਾਰਕਫੈੱਡ 23.50 ਫੀਸਦੀ (31.72), ਪਨਸਪ 21.50 ਫੀਸਦੀ (29.02), ਵੇਅਰਹਾਊਸ 14 ਫੀਸਦੀ (18.90) ਅਤੇ ਭਾਰਤੀ ਖੁਰਾਕ ਨਿਗਮ 15 ਫੀਸਦੀ (20.25) ਖਰੀਦ ਕੀਤੀ ਜਾਵੇਗੀ।
ਸ੍ਰੀ ਆਸ਼ੂ ਨੇ ਕਿਹਾ ਕਿ ਕਿਸਾਨਾਂ ਨੂੰ ਯੋਜਨਾਬੱਧ ਤਰੀਕੇ ਨਾਲ ਮੰਡੀਆਂ ਵਿੱਚ ਲਿਆਉਣ ਲਈ ਇਸ ਵਾਰ ਟੋਕਨ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਵਾਰ ਮੰਡੀਆਂ ਵਿੱਚ ਸਮਾਜਿਕ ਦੂਰੀ ਦੀਆਂ ਹਦਾਇਤਾਂ ਨੂੰ ਲਾਗੂ ਕਰਾਉਣ ਲਈ ਹਰ ਕਦਮ ਉਠਾਇਆ ਜਾ ਰਿਹਾ ਹੈ। ਇਸ ਕਰਕੇ ਹੀ 30 ਗੁਣਾ 30 ਫੀਟ ਦੇ 2 ਫੁੱਟ ਦੂਰੀ ‘ਤੇ ਡੱਬੇ ਬਣਾਏ ਗਏ ਹਨ। ਕਣਕ ਇਨ•ਾਂ ਡੱਬਿਆਂ ਵਿੱਚ ਹੀ ਉਤਾਰੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਣਕ ਦੀ ਬੋਲੀ ਦਾ ਸਮਾਂ ਵੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੈ।
ਉਨ•ਾਂ ਦੱਸਿਆ ਕਿ ਕੋਵਿਡ 19 ਨੂੰ ਫੈਲਣ ਤੋਂ ਰੋਕਣ ਲਈ ਟਰਾਂਸਪੋਰਟੇਸ਼ਨ ਦੇ ਠੇਕੇਦਾਰ ਵੱਲੋਂ ਮਜ਼ਦੂਰਾਂ ਨੂੰ ਮਾਸਕ ਮੁਹੱਈਆ ਕਰਵਾਏ ਜਾ ਰਹੇ ਹਨ। ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਅਧਿਕਾਰੀਆਂ ਵੱਲੋਂ ਵੀ ਮਜ਼ਦੂਰਾਂ ਦੀ ਚੰਗੀ ਸਿਹਤ ਬਣਾਈ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਆੜਤੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੈਨੀਟਾਈਜ਼ਰ ਅਤੇ ਮਾਸਕ ਆਦਿ ਮੁਹੱਈਆ ਕਰਵਾਏ ਜਾ ਰਹੇ ਹਨ। ਸਾਰੇ ਖਰੀਦ ਕੇਂਦਰਾਂ ਵਿੱਚ ਲੋੜ ਮੁਤਾਬਿਕ ਬਾਰਦਾਨਾ ਮੁਹੱਈਆ ਕਰਵਾ ਦਿੱਤਾ ਗਿਆ ਹੈ।
ਸ੍ਰੀ ਆਸ਼ੂ ਨੇ ਇਹ ਵੀ ਭਰੋਸਾ ਦਿਵਾਇਆ ਕਿ ਸਾਰੇ ਕਿਸਾਨਾਂ ਨੂੰ ਉਨ•ਾਂ ਦੀ ਫਸਲ ਦੀ ਅਦਾਇਗੀ 48 ਘੰਟਿਆਂ ਦੇ ਵਿੱਚ ਹੀ ਕਰਵਾਈ ਜਾਵੇਗੀ ਅਤੇ ਸਰਕਾਰੀ ਖਰੀਦ ਕਾਰਜ 15 ਜੂਨ, 2020 ਤੱਕ ਜਾਰੀ ਰਹਿਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

Most Popular

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

by Navjot
2 weeks ago
0

    ਮਾਨਸਾ, 4 ਨਵੰਬਰ (ਵਿਸ਼ਵ ਵਾਰਤਾ) -ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ, ਪਰਵਿੰਦਰ ਝੋਟਾ ਕਤਲ ਕਾਂਡ ਦੇ ਸਬੰਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 