• Latest
  • Trending
ਬਿਜਲੀ ਦਾ ਐਡਵਾਂਸ ਬਿਲ ਜਮਾ ਕਰਵਾਕੇ ਬੈਂਕ ਤੋਂ ਦੁੱਗਣੀ ਕਮਾਈ ਕਰੋ

ਬਿਜਲੀ ਦਾ ਐਡਵਾਂਸ ਬਿਲ ਜਮਾ ਕਰਵਾਕੇ ਬੈਂਕ ਤੋਂ ਦੁੱਗਣੀ ਕਮਾਈ ਕਰੋ

7 years ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

17 minutes ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

28 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

1 hour ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

2 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

2 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

3 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

4 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

4 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਦਾ ਐਡਵਾਂਸ ਬਿਲ ਜਮਾ ਕਰਵਾਕੇ ਬੈਂਕ ਤੋਂ ਦੁੱਗਣੀ ਕਮਾਈ ਕਰੋ

April 17, 2020
in ਖਬਰਾਂ, ਪੰਜਾਬ
ਬਿਜਲੀ ਦਾ ਐਡਵਾਂਸ ਬਿਲ ਜਮਾ ਕਰਵਾਕੇ ਬੈਂਕ ਤੋਂ ਦੁੱਗਣੀ ਕਮਾਈ ਕਰੋ

ਅੰਮ੍ਰਿਤਸਰ, 17 ਅਪ੍ਰੈਲ ( ਵਿਸ਼ਵ ਵਾਰਤਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਪਣੇ ਖਪਤਕਾਰਾਂ ਨੂੰ ਬਿਜਲੀ ਦੇ ਬਿਲ ਐਡਵਾਂਸ ਜਮਾ ਕਰਵਾ ਕੇ ਮੋਟੀ ਵਿਆਜ਼ ਦਰ ਵਸੂਲਣ ਦਾ ਮੌਕਾ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਬਾਰਡਰ ਜੋਨ ਦੇ ਚੀਫ ਸ੍ਰੀ ਪ੍ਰਦੀਪ ਕੁਮਾਰ ਸੈਣੀ ਨੇ ਦੱਸਿਆ ਕਿ ਇਸ ਵੇਲੇ ਮੌਜੂਦਾ ਵਿਆਜ਼ ਦਰਾਂ ਅਨੁਸਾਰ ਬੈਂਕ ਵੱਲੋਂ ਮਿਆਦੀ ਖਾਤੇ ਉਤੇ ਲਗਭਗ 6 ਪ੍ਰਤੀਸ਼ਤ ਸਲਾਨਾ ਤੇ ਬਚਤ ਖਾਤੇ ਉਤੇ ਲਗਭਗ 3.5 ਫੀਸਦੀ ਤੱਕ ਹੀ ਵਿਆਜ ਦਿੱਤਾ ਜਾ ਰਿਹਾ ਹੈ, ਪਰ ਬਿਜਲੀ ਬੋਰਡ ਨੇ ਆਪਣੇ ਖਪਤਕਾਰਾਂ ਨੂੰ ਐਡਵਾਂਸ ਬਿਜਲੀ ਬਿਲ ਜਮਾ ਕਰਵਾਉਣ ਉਤੇ 12 ਫੀਸਦੀ ਸਲਾਨਾ ਵਿਆਜ਼ ਦਰ ਕਮਾਉਣ ਦਾ ਮੌਕਾ ਦਿੱਤਾ ਹੈ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਜੋ ਵੀ ਖਪਤਕਾਰ ਆਪਣੇ ਬਿਜਲੀ ਬਿਲ ਦੀ ਔਸਤ ਦੇ ਹਿਸਾਬ ਨਾਲ ਮਾਰਚ 2021 ਤੱਕ ਦਾ ਅੰਦਾਜ਼ਨ ਬਿਲ ਜਮਾ ਕਰਵਾਏਗਾ ਉਸ ਨੂੰ ਇਕ ਫੀਸਦੀ ਮਹੀਨਾ ਵਿਆਜ ਦਿੱਤਾ ਜਾਵੇਗਾ, ਜੋ ਕਿ ਸਾਲ ਦਾ 12 ਫੀਸਦੀ ਬਣਦਾ ਹੈ। ਉਨਾਂ ਦੱਸਿਆ ਕਿ ਇਸ ਲਈ ਕਿਸੇ ਵੀ ਖਪਤਕਾਰ ਨੂੰ ਬਿਜਲੀ ਦਫਤਰ ਵੀ ਆਉਣ ਦੀ ਲੋੜ ਨਹੀਂ ਹੈ, ਉਹ ਡਿਜ਼ੀਟਲ ਮੋਡ ਨਾਲ http://billpayment.pspcl.in ਤੋਂ ਘਰ ਬੈਠੇ ਹੀ ਕੀਤ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਮੌਕੇ ਦਾ ਲਾਭ ਸਾਰੀਆਂ ਸ੍ਰੇਣੀਆਂ ਦੇ ਖਪਤਕਾਰ, ਭਾਵ ਘਰੇਲੂ ਅਤੇ ਕਮਰਸ਼ੀਅਲ ਆਦਿ ਲੈ ਸਕਦੇ ਹਨ। ਸ੍ਰੀ ਸੈਣੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਾਢੀ ਦੇ ਸੀਜ਼ਨ ਵਿਚ ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਾਰਮਰ ਅਤੇ ਬਿਜਲੀ ਦੀ ਸਪਾਰਕਿੰਗ ਤੋਂ ਕਣਕ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਫੋਨ ਨੰਬਰਾਂ 96461-06835 ਅਤੇ 96461-06836 ਉਤੇ ਸ਼ਿਕਾਇਤ ਜਿਸ ਵਿਚ  ਸਥਾਨ,  ਪਤਾ ਅਤੇ ਫੋਟੋ ਦੇ ਵੇਰਵਾ ਹੋਵੇ ਵਟਸ ਐਪ ਰਾਹੀਂ ਭੇਜ ਸਕਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

Most Popular

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
1 week ago
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 