
ਨਵੀਂ ਦਿੱਲੀ, 7 ਨਵੰਬਰ – ਉੱਤਰੀ ਭਾਰਤ ਵਿਚ ਛਾਈ ਸੰਘਣੀ ਧੁੰਦ ਕਹਿਰ ਬਣਦੀ ਜਾ ਰਹੀ ਹੈ| ਵੱਖ-ਵੱਖ ਸੂਬਿਆਂ ਵਿਚ ਜਿੱਥੇ ਵੱਡੀ ਗਿਣਤੀ ਵਿਚ ਸੜਕੀ ਹਾਦਸੇ ਵਾਪਰ ਰਹੇ ਹਨ, ਉਥੇ ਅੱਜ ਯਮੁਨਾ ਐਕਸਪ੍ਰੈੱਸ ਵੇਅ ਉਤੇ ਇਕੱਠੀਆਂ 24 ਗੱਡੀਆਂ ਟਕਰਾਅ ਗਈਆਂ| ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਵੀ ਹੋਏ ਹਨ|
ਪ੍ਰਾਪਤ ਜਾਣਕਾਰੀ ਅਨੁਸਾਰ ਯਮੁਨਾ ਐਕਸਪ੍ਰੈੱਸ ਵੇਅ ਉਤੇ ਸੰਘਣੀ ਧੁੰਦ ਛਾਈ ਰਹਿਣ ਕਾਰਨ ਕੁਝ ਗੱਡੀਆਂ ਇਕ ਦੂਸਰੀ ਨਾਲ ਟਕਰਾ ਗਈਆਂ ਅਤੇ ਉਨ੍ਹਾਂ ਦੇ ਪਿੱਛੇ ਇੱਕ-ਇੱਕ ਕਰਕੇ 24 ਗੱਡੀਆਂ ਜਾ ਟਕਰਾਈਆਂ| ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਹੋ ਗਏ ਅਤੇ ਗੱਡੀਆਂ ਦਾ ਭਾਰੀ ਨੁਕਸਾਨ ਹੋਇਆ|
Top 10 News: ਅੱਜ ਦੀਆਂ ਵੱਡੀਆਂ ਖਬਰਾਂ
Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...






















