• Latest
  • Trending

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਹਰ ਪਿੰਡ ਵਿਚ ਲਾਏ ਪੌਦਿਆਂ ਦੀ ਸਾਂਭ ਸੰਭਾਲ ਮਗਨਰੇਗਾ ਰਾਹੀਂ ਕੀਤੀ ਜਾਵੇਗੀ: ਵਿੱਤੀ ਕਮਿਸ਼ਨਰ ਪੇਂਡੂ ਵਿਕਾਸ

7 years ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

12 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

34 minutes ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

46 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

2 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

3 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

4 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਹਰ ਪਿੰਡ ਵਿਚ ਲਾਏ ਪੌਦਿਆਂ ਦੀ ਸਾਂਭ ਸੰਭਾਲ ਮਗਨਰੇਗਾ ਰਾਹੀਂ ਕੀਤੀ ਜਾਵੇਗੀ: ਵਿੱਤੀ ਕਮਿਸ਼ਨਰ ਪੇਂਡੂ ਵਿਕਾਸ

April 17, 2020
in ਖਬਰਾਂ, ਪੰਜਾਬ

ਮੁਹਾਲੀ 17 ਅਪਰੈਲ: ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਵਿਭਾਗ ਵੱਲੋੋਂ ਜੰਗਲਾਤ ਵਿਭਾਗ ਨਾਲ ਮਿਲਕੇ ਸ਼ੀ੍ਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੰਦਰਭ ਵਿੱਚ ਪ੍ਰਤੀ ਪੰਚਾਇਤ 550 ਪੌਦਿਆਂ ਦੇ ਹਿਸਾਬ ਨਾਲ ਰਾਜ ਵਿੱਚ 73 ਲੱਖ ਪੌਦੇ ਲਗਾਏ ਗਏ ਸਨ।
ਇਸ ਪੌਦਿਆਂ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਵਿਭਾਗ ਦੀ ਵਿੱਤੀ ਕਮਿਸ਼ਨਰ ਸ਼੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੀ ਆਮਦ ਕਾਰਣ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਲਈ ਪੇਂਡੂ ਵਿਕਾਸ ਵਿਭਾਗ ਪੰਜਾਬ ਵਲੋਂ ਮਗਨਰੇਗਾ ਸਕੀਮ ਅਧੀਨ ਪੰਚਾਿੲਤਾਂ ਨੂੰ ਵਣ-ਮਿੱਤਰ ਰੱਖਣ ਲਈ ਉਪਬੰਧ ਕੀਤਾ ਗਿਆ ਹੈ।ਹਰ ਪੰਚਾਇਤ ਨੂੰ ਮਗਨਰੇਗਾ ਸਕੀਮ ਅਧੀਨ 200 ਪੌਦਿਆਂ ਪਿੱਛੇ 1 ਵਣ-ਮਿੱਤਰ ਰੱਖੇ ਜਾਣ ਦੇ ਉਪਬੰਧ ਅਨਸਾਰ ਪ੍ਰਤੀ ਪੰਚਾਇਤ 2 ਵਣ-ਮਿੱਤਰ ਗ੍ਰਾਮ ਪੰਚਾਇਤਾਂ ਰੱਖ ਸਕਦੀਆਂ ਹਨ। ਅਜਿਹਾ ਹੋਣ ਨਾਲ ਪੌਦਿਆਂ ਦੀ ਸਾਂਭ-ਸੰਭਾਲ ਦੇ ਨਾਲ ਨਾਲ ਪਿੰਡ ਦੇ ਘੱਟੋ ਘੱਟ ਦੋ ਵਿਅਕਤੀਆਂ ਨੂੰ ਮਗਨਰੇਗਾ ਸਕੀਮ ਅਧੀਨ 100 ਦਿਨ ਦਾ ਰੁਜ਼ਗਾਰ ਮਿਲੇਗਾ ਅਤੇ ਵਾਤਾਵਰਣ ਵੀ ਸੰਵਰ ਸਕੇਗਾ।
ਉਨ੍ਹਾਂ ਦੱਸਿਆ ਕਿ ਮਹਾਂਮਾਰੀ ਦਾ ਰੂਪ ਧਾਰ ਚੁੱਕੇ ਕੋਵਿਡ-19 ਦੇ ਪ੍ਰਕੋਪ ਤੋਂ ਬਚਾਅ ਲਈ ਪੰਜਾਬ ਸਰਕਾਰ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਪੇਂਡੂ ਖੇਤਰਾਂ ਵਿੱਚ ਇਸ ਦੇ ਟਾਕਰੇ ਲਈ ਵਚਨ-ਬੱਧ ਹੈ। ਇਸ ਰੋਗ ਦੇ ਪ੍ਰਭਾਵ ਤੋਂ ਮੁਕਤ ਕਰਨ ਲਈ ਵਿਭਾਗ ਵੱਲੋਂ ਲੋਕਾਂ ਨੂੰ ਸਾਬਣ ਨਾਲ ਬਾਰ-ਬਾਰ ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਪਾ ਕੇ ਰੱਖਣ ਅਤੇ ਹੋਰ ਲੋੜੀਂਦੀਆਂ ਸਾਵਧਾਨੀਆਂ ਵਰਤਣ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੰਕਟ ਦੀ ਇਸ ਘੜੀ ਵਿੱਚ ਸਾਰਿਆਂ ਨੂੰ ਬਚਾਅ ਪ੍ਰਬੰਧਾਂ ਵਿੱਚ ਲੱਗੇ ਅਮਲੇ ਨਾਲ ਸਹਿਯੋਗ ਕਰਨ ਅਤੇ ਆਪਣੀ ਵਿਅਕਤੀਗਤ ਸਾਫ਼ ਸਫਾਈ ਰੱਖਣ ਦੀ ਵੀ ਅਪੀਲ ਕੀਤੀ।
ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਨੇ ਦੱਸਿਆ ਕਿ ਸਰਕਾਰ ਵਲੋਂ ਪੇਂਡੂ ਵਿਕਾਸ ਵਿਭਾਗ ਨੂੰ ਪਿੰਡਾਂ ਵਿਚ ਇਸ ਸਾਲ ਆਏ ਪ੍ਰਵਾਸੀ ਪੰਜਾਬੀਆਂ ਦੇ ਅੰਕੜੇ ਇਕੱਠੇ ਕਰਨ ਦਾ ਜਿੰਮਾ ਸੌਪਿਆਂ ਗਿਆ ਸੀ।ਇਸ ਸੰਬੰਧੀ ਵੇਰਵੇ ਜਾਰੀ ਕਰਦੇ ਹੋਏ ਉਨ੍ਹਾਂ ਦੱਸਿਆ ਕਿ 15 ਫਰਵਰੀ, 2020 ਤੋਂ ਬਾਅਦ ਪੰਜਾਬ ਪਰਤਣ ਵਾਲੇ ਪ੍ਰਵਾਸੀ ਪੰਜਾਬੀਆਂ ਬਾਰੇ ਰਾਜ ਦੀਆਂ ਗ੍ਰਾਮ ਪੰਚਾਇਤਾਂ ਪਾਸੋਂ ਅੰਕੜੇ ਇਕੱਤਰ ਕੀਤੇ ਗਏ, ਜਿਸ ਅਨੁਸਾਰ 6,954 ਪੰਚਾਇਤਾਂ ਅਜਿਹੀਆਂ ਹਨ, ਜਿੱਥੇ ਕਿਸੇ ਵੀ ਪ੍ਰਵਾਸੀ ਦੇ ਵਾਪਸ ਪੰਜਾਬ ਆਉਣ ਦੀ ਸੂਚਨਾ ਨਹੀਂ ਹੈ।
ਡਇਰੈਕਟਰ ਪੇਂਡੂ ਵਿਕਾਸ ਵਿਭਾਗ ਸ੍ਰੀ ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਉਪਰੋਕਤ ਤੋਂ ਲਿਲਾਵਾ ਵਿਭਾਗ ਵੱਲੋਂਂ ਪਿੰਡਾਂ ਨੂੰ ਰੋਗਾਣੂ ਮੁਕਤ ਕਰਨ ਲਈ ਹੁਣ ਤੱਕ 4,43,109 ਲਿਟਰ ਸੋਡੀਅਮ ਹਾਈਪੋ-ਕਲੋਰਾਈਡ ਰਸਾਇਣ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਪਹਿਲੇ, ਦੂਜੇ ਅਤੇ ਤੀਜੇ ਪੜਾਅ ਦੌਰਾਨ ਰਾਜ ਦੀਆਂ 12695 ਗ੍ਰਾਮ ਪੰਚਾਇਤਾਂ ਅਧੀਨ ਸਪਰੇਅ ਕਰਨ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਨੂੰ ਪੰਚਾਇਤ ਫੰਡ ਵਿੱਚੋਂ ਰਾਸ਼ੀ ਦੀ ਵਰਤੋਂ ਕਰਨ ਲਈ ਦਿੱਤੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਗ੍ਰਾਮ ਪੰਚਾਇਤਾਂ ਵੱਲੋਂ ਲੋੜਵੰਦ ਬਾਸਿ਼ੰਦਿਆਂਨੂੰ ਰਾਸ਼ਨ ਅਤੇ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ 2819 ਗ੍ਰਾਮ ਪੰਚਾਇਤਾਂ ਵੱਲੋਂ ਪਿੰਡਾਂ ਦੇ ਵਸਨੀਕਾਂ ਨੂੰ ਸੰਕਟ-ਕਾਲੀਨ ਸਥਿਤੀ ਦਾ ਸਾਹਮਣਾ ਕਰਨ ਲਈ 12359 ਐਮਰਜੰਸੀ ਪਾਸ ਵੀ ਜਾਰੀ ਕੀਤੇ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕੋਵਿਡ-19 ਨਾਲ ਨਜਿੱਠਣ ਸੰਬੰਧੀ ਰਾਜ ਦੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਸਰਪੰਚਾਂ ਨਾਲ ਸਾਂਝਾ ਇੱਕ ਵਟਸਐਪ ਗਰੁੱਪ ਬਣਾਇਆ ਗਿਆ ਹੈ, ਤਾਂ ਜੋ ਤਸਵੀਰਾਂ ਅਤੇ ਵੀਡੀਓਜ਼ ਰਾਹੀਂ ਉਨ੍ਹਾਂ ਨੂੰ ਅੱਪ-ਡੇਟ ਰੱਖਿਆ ਜਾ ਸਕੇ। ਕਣਕ ਦੀ ਫਸਲ ਦੀ ਕਟਾਈ ਅਤੇ ਚੁਕਾਈ ਨਾਲ ਸੰਬੰਧਤ ਖੇਤਾਂ ਅਤੇ ਮੰਡੀ ਵਿੱਚ ਕੰਮ ਕਰਨ ਵਾਲੇ ਕਾਮਿਆਂ ਨੂੰ ਕੋਵਿਡ-19 ਸੰਬੰਧੀ ਇਹਤਿਆਤ ਵਰਤਣ ਲਈ ਜਾਗਰੂਕ ਕਰਨ ਸੰਬੰਧੀ ਵਿਭਾਗ ਵੱਲੋਂ ਉਚਿਤ ਸਾਂਝੀਆਂ ਥਾਵਾਂ ਤੇ ਪੋਸਟਰ ਚਿਪਕਾਏ ਗਏ/ਜਾ ਰਹੇ ਹਨ ਅਤੇ ਵਿਭਾਗ ਦੇ 3,540 ਸੈਲਫ-ਹੈਲਪ ਗਰੁੱਪ ਵਰਕਰਾਂ ਵੱਲੋਂ ਵੀ 2,63,506 ਮਾਸਕ ਤਿਆਰ ਕਰਨ ਉਪਰੰਤ ਡਲਿਵਰ ਕਰਕੇ ਆਪਣਾ ਬਣਦਾ ਯੋਗਦਾਨ ਪਾਇਆ ਗਿਆ ਹੈ।
ਵਧੀਕ ਡਾਇਰੈਕਟਰ ਪੰਚਾਇਤ ਸ਼ੀ੍ਰਮਤੀ ਰਮਿੰਦਰ ਬੁੱਟਰ ਵੱਲੋਂ ਇਹ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦੇ ਹੋਏ ਦੱਸਿਆ ਕਿ ਵਿਭਾਗ ਦੇ ਵਿੱਤੀ ਕਮਿਸ਼ਨਰ ਸ਼ੀ੍ਰਮਤੀ ਸੀਮਾ ਜੈਨ ਅਤੇ ਡੀ.ਆਰ.ਡੀ.ਪੀ. ਸ਼ੀ੍ਰ ਖਰਬੰਦਾ ਨੇ ਕੋਵਿਡ-19 ਦੇ ਟਾਕਰੇ ਲਈ ਦਿਨ-ਰਾਤ ਸੇਵਾ ਵਿੱਚ ਲੱਗੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਮਾਤ ਦੇਣ ਲਈ ਸਰਕਾਰ ਵੱਲੋਂ ਸਿਹਤ ਸੰਬੰਧੀ ਜਾਰੀ ਕੀਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਅਤੇ ਲਾਕ-ਡਾਊਨ/ਕਰਫਿੳ ਦੀ ਪਾਲਣਾ ਕਰਨ ਅਤੇ ਇਸ ਸੰਕਟ ਦੀ ਘੜੀ ਵਿੱਚ ਗ੍ਰਾਮ ਪੰਚਾਇਤਾਂ ਲੋੜਵੰਦ ਬਾਸਿ਼ੰਦਿਆਂ ਦੀ ਮੱਦਦ ਲਈ ਤੱਤਪਰ ਰਹਿਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Most Popular

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

by Navjot
1 week ago
0

ਪਟਨਾ, 6 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਗੰਗਾ ਨਦੀ ਦੇ ਕੰਢੇ ਸਥਿਤ ਸ਼ੇਰਪੁਰ ਇਲਾਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 