• Latest
  • Trending
ਪਰਦੂਮਨ ਹੱਤਿਆਕਾਂਡ ‘ਚ ਆਇਆ ਨਵਾਂ ਮੋੜ : ਕੰਡਕਟਰ ਨੇ ਨਹੀਂ, 11ਵੀਂ ਦੇ ਵਿਦਿਆਰਥੀ ਨੇ ਕੀਤਾ ਸੀ ਕਤਲ

ਪਰਦੂਮਨ ਹੱਤਿਆਕਾਂਡ ‘ਚ ਆਇਆ ਨਵਾਂ ਮੋੜ : ਕੰਡਕਟਰ ਨੇ ਨਹੀਂ, 11ਵੀਂ ਦੇ ਵਿਦਿਆਰਥੀ ਨੇ ਕੀਤਾ ਸੀ ਕਤਲ

9 years ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

2 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

3 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

3 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

3 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

3 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

3 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

4 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

4 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

4 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

5 hours ago
Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਦੂਮਨ ਹੱਤਿਆਕਾਂਡ ‘ਚ ਆਇਆ ਨਵਾਂ ਮੋੜ : ਕੰਡਕਟਰ ਨੇ ਨਹੀਂ, 11ਵੀਂ ਦੇ ਵਿਦਿਆਰਥੀ ਨੇ ਕੀਤਾ ਸੀ ਕਤਲ

November 8, 2017
in ਰਾਸ਼ਟਰੀ
ਪਰਦੂਮਨ ਹੱਤਿਆਕਾਂਡ ‘ਚ ਆਇਆ ਨਵਾਂ ਮੋੜ : ਕੰਡਕਟਰ ਨੇ ਨਹੀਂ, 11ਵੀਂ ਦੇ ਵਿਦਿਆਰਥੀ ਨੇ ਕੀਤਾ ਸੀ ਕਤਲ

ਨਵੀਂ ਦਿੱਲੀ, 8 ਨਵੰਬਰ – ਗੁਰੂਗ੍ਰਾਮ ਵਿਖੇ ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪਰਦੂਮਨ ਹੱਤਿਆਕਾਂਡ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ| ਸੀ.ਬੀ.ਆਈ ਨੇ ਦਾਅਵਾ ਕੀਤਾ ਹੈ ਕਿ ਪਰਦੂਮਨ ਦੀ ਹੱਤਿਆ ਬੱਸ ਕੰਡਕਟਰ ਨੇ ਨਹੀਂ, ਬਲਕਿ ਸਕੂਲ ਵਿਚ ਹੀ ਪੜ੍ਹਨ ਵਾਲੇ 11ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਕੀਤੀ ਸੀ| ਸੀਬੀਆਈ ਨੇ ਦਾਅਵਾ ਕੀਤਾ ਹੈ ਕਿ 11ਵੀਂ ਜਮਾਤ ਨੇ ਪੀ.ਟੀ.ਐੱਮ ਨੂੰ ਟਾਲਣ ਲਈ ਪਰਦੂਮਨ ਦੀ ਹੱਤਿਆ ਕੀਤੀ ਸੀ ਅਤੇ ਉਹ ਉਸ ਦਿਨ ਸਕੂਲ ਵਿਚ ਚਾਕੂ ਲੈ ਕੇ ਆਇਆ ਸੀ| ਸੀ.ਬੀ.ਆਈ ਨੇ ਸੀਸੀਟੀਵੀ ਫੁਟੇਜ਼ ਅਤੇ ਹੋਰ ਕਈ ਅਹਿਮ ਸਬੂਤਾਂ ਦੇ ਆਧਾਰ ਤੇ ਇਸ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਹੈ|
ਦੂਸਰੇ ਪਾਸੇ ਸੀਬੀਆਈ ਦੇ ਇਸ ਵੱਡੇ ਖੁਲਾਸੇ ਤੋਂ ਬਾਅਦ ਹਰਿਆਣਾ ਪੁਲਿਸ ਦੀ ਕਾਰਵਾਈ ਉਤੇ ਵੀ ਸਵਾਲ ਉੱਠਣ ਲੱਗ ਪਏ ਹਨ| ਹਰਿਆਣਾ ਪੁਲਿਸ ਨੇ ਹੱਤਿਆਕਾਂਡ ਤੋਂ ਥੋੜ੍ਹੀ ਦੇਰ ਬਾਅਦ ਹੀ ਬੱਸ ਦੇ ਕੰਡਕਟਰ ਨੂੰ ਗ੍ਰਿਫਤਾਰ ਕਰ ਲਿਆ ਸੀ, ਜਿਸ ਨੂੰ ਰਿਮਾਂਡ ਉਤੇ ਲੈਣ ਤੋਂ ਬਾਅਦ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਹੈ| ਹੁਣ ਸੀਬੀਆਈ ਨੇ ਦਾਅਵਾ ਕੀਤਾ ਹੈ ਕਿ ਇਹ ਕਤਲ 11ਵੀਂ ਜਮਾਤ ਦੇ ਵਿਦਿਆਰਥੀ ਨੇ ਕੀਤਾ ਹੈ|

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

by Jaspreet Kaur
June 27, 2026
0

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Most Popular

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

by Ankit
2 weeks ago
0

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 