• Latest
  • Trending
ਭੰਬਲਭੂਸਾ ਪੈਦਾ ਕਰਨ ਦੀ ਥਾਂ ਕਾਰੋਬਾਰੀਆਂ, ਕਰਮਚਾਰੀਆਂ ਤੇ ਮਜ਼ਦੂਰਾਂ ਦੀ ਬਾਂਹ ਫੜਨ ਕੈਪਟਨ ਅਮਰਿੰਦਰ ਸਿੰਘ-ਅਮਨ ਅਰੋੜਾ

7 years ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

8 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

31 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

53 minutes ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

4 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

5 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭੰਬਲਭੂਸਾ ਪੈਦਾ ਕਰਨ ਦੀ ਥਾਂ ਕਾਰੋਬਾਰੀਆਂ, ਕਰਮਚਾਰੀਆਂ ਤੇ ਮਜ਼ਦੂਰਾਂ ਦੀ ਬਾਂਹ ਫੜਨ ਕੈਪਟਨ ਅਮਰਿੰਦਰ ਸਿੰਘ-ਅਮਨ ਅਰੋੜਾ

April 18, 2020
in ਖਬਰਾਂ, ਪੰਜਾਬ
ਭੰਬਲਭੂਸਾ ਪੈਦਾ ਕਰਨ ਦੀ ਥਾਂ ਕਾਰੋਬਾਰੀਆਂ, ਕਰਮਚਾਰੀਆਂ ਤੇ ਮਜ਼ਦੂਰਾਂ ਦੀ ਬਾਂਹ ਫੜਨ ਕੈਪਟਨ ਅਮਰਿੰਦਰ ਸਿੰਘ-ਅਮਨ ਅਰੋੜਾ

ਭੰਬਲਭੂਸਾ ਪੈਦਾ ਕਰਨ ਦੀ ਥਾਂ ਕਾਰੋਬਾਰੀਆਂ, ਕਰਮਚਾਰੀਆਂ ਤੇ ਮਜ਼ਦੂਰਾਂ ਦੀ ਬਾਂਹ ਫੜਨ ਕੈਪਟਨ ਅਮਰਿੰਦਰ ਸਿੰਘ-ਅਮਨ ਅਰੋੜਾ
ਕੈਪਟਨ ਵੱਲੋਂ ਮੋਦੀ ਨੂੰ ਲਿਖੀ ਚਿੱਠੀ ਦੇ ਬਿਲਕੁਲ ਉਲਟ ਹਨ ਲੇਬਰ ਵਿਭਾਗ ਵੱਲੋਂ ਜਾਰੀ ਨਿਰਦੇਸ਼

ਚੰਡੀਗੜ੍ਹ 18 ਅਪ੍ਰੈਲ 2020 (ਵਿਸ਼ਵ ਵਾਰਤਾ )- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਚੁਣੌਤੀ ਭਰੇ ਹਲਾਤਾਂ ‘ਚ ਉਹ ਪੰਜਾਬ ‘ਚ ਸਭ ਛੋਟੇ-ਵੱਡੇ ਸਨਅਤਕਾਰਾਂ, ਵਪਾਰੀਆਂ, ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਉਨ੍ਹਾਂ ਕੋਲ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਕਾਮਿਆਂ ਦਰਮਿਆਨ ਭੰਬਲਭੂਸਾ ਪੈਦਾ ਕਰਨ ਦੀ ਥਾਂ ਸਭ ਦੀ ਬਾਂਹ ਫੜਨ ਅਤੇ ਵਿਸ਼ੇਸ਼ ਰਾਹਤਾਂ ਅਤੇ ਵਿੱਤੀ ਪੈਕੇਜ ਦਾ ਐਲਾਨ ਕਰਨ, ਕਿਉਂਕਿ ਇਹ ਮਸਲਾ ਨਾ ਕੇਵਲ ਲੱਖਾਂ ਪਰਿਵਾਰਾਂ ਦੀ 2 ਡੰਗ ਰੋਟੀ ਨਾਲ ਜੁੜਿਆ ਹੋਇਆ ਹੈ, ਸਗੋਂ ਸੂਬੇ ਦੀ ਆਰਥਿਕਤਾ ਨਾਲ ਵੀ ਜੁੜਿਆ ਹੋਇਆ ਹੈ।

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਪੰਜਾਬ ਦੇ ਉਦਯੋਗਿਕ ਯੂਨਿਟਾਂ, ਵਪਾਰਕ ਅਦਾਰਿਆਂ, ਦੁਕਾਨਾਂ ਤੇ ਕਾਰੋਬਾਰੀਆਂ ਕੋਲ ਕੰਮ ਕਰਦੇ ਕਰੀਬ 45 ਲੱਖ ਮੁਲਾਜ਼ਮਾਂ ਅਤੇ ਕਾਮਿਆਂ ਨੂੰ ਮੌਜੂਦਾ ਹਾਲਾਤ ‘ਚ ਮਾਸਿਕ ਤਨਖ਼ਾਹ ਬਾਰੇ ਸਰਕਾਰ ਦੀ ਪਹੁੰਚ ਅਤੇ ਮਾਲੀ ਰਾਹਤ ਜਾਂ ਮਦਦ ਬਾਰੇ ਸਪੱਸ਼ਟ ਕਰਨ, ਕਿਉਂਕਿ ਇਸ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਖੀ ਗਈ ਚਿੱਠੀ ਅਤੇ ਪੰਜਾਬ ਦੇ ਲੇਬਰ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੇ ਦਿਸ਼ਾ=ਨਿਰਦੇਸ਼ਾਂ ਮੁਤਾਬਿਕ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ 11 ਅਪ੍ਰੈਲ 2020 ਨੂੰ ਜਾਰੀ ਪੱਤਰ ਇੱਕ-ਦੂਜੇ ਦੇ ਵਿਰੋਧਾਭਾਸੀ (ਕੰਟਰਾਡਿਕਟਰੀ) ਕਦਮ ਹਨ, ਜਿਸ ਕਾਰਨ ਰੁਜ਼ਗਾਰ ਦਾਤਿਆਂ ਅਤੇ ਕਾਮਿਆਂ ਦਰਮਿਆਨ ਨਾ ਕੇਵਲ ਭੰਬਲਭੂਸਾ ਪੈਦਾ ਹੋ ਰਿਹਾ ਹੈ, ਸਗੋਂ ਆਪਸੀ ਸੰਬੰਧ ਵੀ ਪ੍ਰਭਾਵਿਤ ਹੋ ਰਹੇ ਹਨ।
ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਰਾਹੀਂ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਵੱਲੋਂ ਸਾਰੇ ਵਪਾਰਕ ਅਦਾਰਿਆਂ ਨੂੰ ਆਪਣੇ ਮੁਲਾਜ਼ਮਾਂ-ਕਾਮਿਆਂ ਨੂੰ ਸਮੇਂ ਸਿਰ ਪੂਰੀ ਤਨਖ਼ਾਹ ਬਾਰੇ ਜਾਰੀ ਨਿਰਦੇਸ਼ਾਂ ‘ਤੇ ਮੁੜ ਵਿਚਾਰ ਕਰੇ ਕਿਉਂਕਿ ਅਜਿਹੇ ਹਲਾਤਾਂ ‘ਚ ਇਹ ਵਪਾਰਕ ‘ਤੇ ਉਦਯੋਗਿਕ ਯੂਨਿਟ ਦੀਵਾਲੀਆ ਹੋ ਸਕਦੇ ਹਨ। ਦੂਜੇ ਪਾਸੇ ਲੇਬਰ ਵਿਭਾਗ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸਾਰੇ ਸਨਅਤੀ, ਵਪਾਰਕ ਤੇ ਕਾਰੋਬਾਰੀ ਅਦਾਰਿਆਂ ਨੂੰ ਆਪਣੇ ਮੁਲਾਜ਼ਮਾਂ-ਕਾਮਿਆਂ ਨੂੰ ਸਮੇਂ ਸਮੇਂ ਪੂਰੀ ਤਨਖ਼ਾਹ ਦੇਣ ਲਈ ਫ਼ਰਮਾਨ ਜਾਰੀ ਕੀਤੇ ਹਨ। ਇੰਨਾ ਹੀ ਬੱਸ ਨਹੀਂ ਫ਼ਰਮਾਨਾਂ ‘ਚ ਸਰਕਾਰੀ ਮੁਲਾਜ਼ਮਾਂ-ਕਾਮਿਆਂ ਨੂੰ ਆਪਣੇ-ਆਪਣੇ ਅਦਾਰਿਆਂ ਵਿਚੋਂ ਪੂਰੀਆਂ ਤਨਖ਼ਾਹਾਂ ਲੈਣ ਲਈ ਕਿਹਾ ਗਿਆ ਹੈ, ਪਰੰਤੂ ਕਰਫ਼ਿਊ (ਲੌਕਡਾਊਨ) ਦੀ ਸਥਿਤੀ ‘ਚ ਇਹ ਕਿਵੇਂ ਸੰਭਵ ਹੈ? ਜਦੋਂ ਕਰਫ਼ਿਊ ਦੀ ਉਲੰਘਣਾ ਲਈ ਸਖ਼ਤ ਕਾਨੂੰਨੀ ਕਾਰਵਾਈ ਅਤੇ 2 ਸਾਲ ਤੱਕ ਦੀ ਸਜਾ ਹੋ ਸਕਦੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਸਮੇਂ ਦੌਰਾਨ ਸਾਰੇ ਮੁਲਾਜ਼ਮਾਂ ਤੇ ਕਾਮਿਆਂ ਨੂੰ ਸਮੇਂ ਸਿਰ ਤਨਖ਼ਾਹਾਂ ਦੀ ਵਕਾਲਤ ਕਰਦੀ ਹੈ, ਪਰੰਤੂ ਇਸ ਲਈ ਸੰਬੰਧਿਤ ਅਦਾਰਿਆਂ ਨਾਲੋਂ ਵੀ ਵੱਧ ਪੰਜਾਬ ਤੇ ਕੇਂਦਰ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਦਯੋਗਾਂ, ਦੁਕਾਨਦਾਰਾਂ ਤੇ ਕਾਰੋਬਾਰੀਆਂ ਲਈ ਵਿਸ਼ੇਸ਼ ਵਿੱਤੀ ਪੈਕੇਜ ਅਤੇ ਵਿਸ਼ੇਸ਼ ਰਾਹਤਾਂ ਐਲਾਨਣ ਤਾਂਕਿ ਇਹ ਨਿੱਜੀ ਅਦਾਰੇ ਆਪਣੇ ਕਾਮਿਆਂ-ਕਰਮਚਾਰੀਆਂ ਨੂੰ ਸਮੇਂ ਸਿਰ ਪੂਰੀ ਤਨਖ਼ਾਹ ਦੇ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

Most Popular

National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

by Ranjit Singh
4 weeks ago
0

National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੋਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 