• Latest
  • Trending
ਕੈਪਟਨ ਅਮਰਿੰਦਰ ਸਿੰਘ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਧਾਰੀ ਪੰਜਾਬ ਵਿਰੋਧੀ ਪਹੁੰਚ ਦੀ ਹਾਮੀ ਭਰਨ ਲਈ ਮਨਪ੍ਰੀਤ ਬਾਦਲ ਨੂੰ ਖ਼ਜ਼ਾਨਾ ਮੰਤਰੀ ਤੋਂ ਤੁਰੰਤ ਬਰਖਾਸਤ ਕਰੇ-ਮਾਲਵਿੰਦਰ ਸਿੰਘ ਮਾਲੀ

ਕੈਪਟਨ ਅਮਰਿੰਦਰ ਸਿੰਘ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਧਾਰੀ ਪੰਜਾਬ ਵਿਰੋਧੀ ਪਹੁੰਚ ਦੀ ਹਾਮੀ ਭਰਨ ਲਈ ਮਨਪ੍ਰੀਤ ਬਾਦਲ ਨੂੰ ਖ਼ਜ਼ਾਨਾ ਮੰਤਰੀ ਤੋਂ ਤੁਰੰਤ ਬਰਖਾਸਤ ਕਰੇ-ਮਾਲਵਿੰਦਰ ਸਿੰਘ ਮਾਲੀ

7 years ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

7 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

30 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

53 minutes ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

2 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

3 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

4 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

5 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਧਾਰੀ ਪੰਜਾਬ ਵਿਰੋਧੀ ਪਹੁੰਚ ਦੀ ਹਾਮੀ ਭਰਨ ਲਈ ਮਨਪ੍ਰੀਤ ਬਾਦਲ ਨੂੰ ਖ਼ਜ਼ਾਨਾ ਮੰਤਰੀ ਤੋਂ ਤੁਰੰਤ ਬਰਖਾਸਤ ਕਰੇ-ਮਾਲਵਿੰਦਰ ਸਿੰਘ ਮਾਲੀ

April 18, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਧਾਰੀ ਪੰਜਾਬ ਵਿਰੋਧੀ ਪਹੁੰਚ ਦੀ ਹਾਮੀ ਭਰਨ ਲਈ ਮਨਪ੍ਰੀਤ ਬਾਦਲ ਨੂੰ ਖ਼ਜ਼ਾਨਾ ਮੰਤਰੀ ਤੋਂ ਤੁਰੰਤ ਬਰਖਾਸਤ ਕਰੇ-ਮਾਲਵਿੰਦਰ ਸਿੰਘ ਮਾਲੀ

ਚੰਡੀਗੜ / ਜਲੰਧਰ : 18 ਅਪ੍ਰੈਲ
“ ਦੇਸ਼ ਪੰਜਾਬ ਵਿਚਾਰ ਮੰਚ” ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲੋਂ ਕਿਸਾਨਾਂ ਦੀ ਕਣਕ ਖਰੀਦਣ ਦੇ ਸੁਚਾਰੂ ਪਰਬੰਧ ਲਈ ਬੋਨਸ , ਗ਼ਰੀਬਾਂ ਦੀਆਂ ਭਲਾਈ ਸਕੀਮਾਂ ਤੋ ਹੋਰ ਸਹੂਲਤਾਂ ਲਈ ਵਾਰ ਵਾਰ ਪੈਕੇਜ ਮੰਗਣ ਸਬੰਧੀ ਮੋਦੀ ਸਰਕਾਰ ਵੱਲੋਂ ਧਾਰਨ ਕੀਤੇ ਨਾਂਹ ਪੱਖੀ ਵਤੀਰੇ ਦੀ ਵਜਾਹਤ ਕਰਕੇ ਮਨਪ੍ਰੀਤ ਬਾਦਲ ਨੂੰ ਨੈਤਿਕ ਤੌਰ ‘ਤੇ ਖ਼ਜ਼ਾਨਾ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀ ਹੈ। ਮੰਚ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਜੇ ਉਹ ਸੱਚੀ ਮੁੱਚੀ ਆਪਣੇ ਸਟੈਂਡ ਤੇ ਪੰਜਾਬ ਦੇ ਲੋਕ ਹਿਤਾਂ ਪ੍ਰਤੀ ਸ਼ੁਹਿਰਦ ਹਨ ਤਾਂ ਉਹਨਾ ਨੂੰ ਤੁਰੰਤ ਆਪਣੇ ਖ਼ਜ਼ਾਨਾ ਮੰਤਰੀ ਨੂੰ ਅਹੁਦੇ ਤੋਂ ਬਰਖਾਸਤ ਕਰਨਾ ਚਾਹੀਦਾ ਹੈ ਕਿਉਂਕਿ ਉਸਨੂੰ ਪੰਜਾਬ ਦੇ ਲੋਕਾਂ ਨਾਲ਼ੋਂ ਕੇਂਦਰ ਦੇ ਹਿੱਤ ਜ਼ਿਆਦਾ ਪਿਆਰੇ ਹਨ।
ਅੱਜ ਇੱਥੇ ਜਾਰੀ ਕੀਤੇ ਬਿਆਨ ਵਿੱਚ ਮੰਚ ਦੇ ਕਨਵੀਨਰ ਮਾਲਵਿੰਦਰ ਸਿੰਘ ਮਾਲੀ ਨੇ ਕਿਹਾ ਹੈ ਕਿ ਮੁਲਕ ਦੇ ਮੌਜੂਦਾ ਆਰਥਕ ਸਿਆਸੀ ਪਰਬੰਧ ਅੰਦਰ ਕੇਂਦਰ ਸਰਕਾਰ ਨੇ ਜੀ.ਐਸ.ਟੀ. ਨਿਜ਼ਾਮ ਲਾਗੂ ਕਰਕੇ ਟੈਕਸਾਂ ਦੇ ਲੱਗਭੱਗ ਸਾਰੇ ਸਰੋਤਾਂ ਨੂੰ ਆਪਣੇ ਕੰਟਰੋਲ ਵਿੱਚ ਲਿਆ ਹੋਇਆ ਹੈ। ਰਾਜਾਂ ਦੀ ਹਾਲਤ ਮਿਊਂਸਪਲ ਕਮੇਟੀਆਂ ਵਰਗੀ ਬਣੀ ਹੋਈ ਹੈ। ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਕਿਸਾਨਾ ਦੇ ਕਰਜ਼ੇ ਮੁਆਫ ਕਰਨ, ਵਾਤਾਵਰਨ ਸੁੱਧਤਾ ਲਈ ਸਸਤੀ ਮਸ਼ੀਨਰੀ ਮੁਹੱਈਆ ਕਰਾਉਣ ਤੋਂ ਲੈਕੇ ਹੋਰ ਭਲਾਈ ਸਕੀਮਾਂ ਲਾਗੂ ਕਰਨ ਲਈ ਵਾਰ ਵਾਰ ਮੁਲਕ ਦੇ ਖ਼ਜ਼ਾਨੇ ‘ਤੇ ਸੱਪ ਕੁੰਡਲ਼ੀ ਮਾਰੀ ਬੈਠੀ ਮੋਦੀ ਸਰਕਾਰ ਤੋਂ ਸਹਾਇਤਾ ਦੀ ਹੱਕੀ ਮੰਗ ਕਰਦੇ ਆ ਰਹੇ ਹਨ। ਪਰ ਪੰਜਾਬ ਦੇ ਖ਼ਜ਼ਾਨਾ ਮੰਤਰੀ ਨੇ ਪਹਿਲਾਂ ਵੀ ਕਦੇ ਖੁੱਲਕੇ ਪੰਜਾਬ ਸਰਕਾਰ ਦੀ ਇਸ ਨੀਤੀ ਦੀ ਪੈਰਵਾਈ ਨਹੀ ਕੀਤੀ ਸਗੋਂ ਹੁਣ ਕੈਰੋਨਾ ਸੰਕਟ ਦੀ ਆੜ ਵਿੱਚ ਪੰਜਾਬ ਸਰਕਾਰ ਦੀ ਇਸ ਪਹੁੰਚ ਦੇ ਵਿਰੋਧ ਵਿੱਚ ਖੜੋਕੇ ਆਪਣੀ ਪੰਜਾਬ ਵਿਰੋਧੀ ਸੋਚ ਦਾ ਸ਼ਰੇਆਮ ਮੁਜ਼ਾਹਰਾ ਕਰ ਦਿੱਤਾ ਹੈ।
ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਹੁਣ ਜਦੋਂ ਪੰਜਾਬ ਕੈਰੋਨਾ ਮਹਾਂਮਾਰੀ ਦੇ ਸੰਕਟ ਕਾਰਨ ਪਹਿਲਾਂ ਨਾਲ਼ੋਂ ਵੀ ਵਧੇਰੇ ਆਰਥਕ ਸੰਕਟ ਵਿੱਚ ਫਸਿਆ ਹੋਇਆ ਹੈ ਜੋ ਹੋਰ ਵੀ ਗੰਭੀਰ ਹੋਵੇਗਾ ਤਾਂ ਮਨਪ੍ਰੀਤ ਬਾਦਲ ਨੇ “ ਚੋਰ ਨਾਲ਼ੋਂ ਪੰਡ ਕਾਹਲੀ” ਵਾਲੀ ਨੀਤੀ ਤਹਿਤ ਕੇਂਦਰ ਸਰਕਾਰ ਕੋਲੋਂ ਕੋਈ ਵੀ ਆਰਥਕ ਸਹਾਇਤਾ ਮੰਗਣ ਤੋਂ ਨਾ ਸਿਰਫ ਨਾਂਹ ਕਰ ਦਿੱਤੀ ਹੈ ਸਗੋਂ ਅਜਿਹਾ ਸੋਚਣ ਨੂੰ ਵੀ “ ਹਿੰਦੋਸਤਾਨ” ਨਾਲ ਗ਼ਦਾਰੀ ਕਰਨ ਦੇ ਤੁੱਲ ਕਰਾਰ ਦੇ ਦਿੱਤਾ ਹੈ। ਪੰਜਾਬ ਸਰਕਾਰ ਦੇ ਹਿੱਸੇ ਦਾ ਕੇਂਦਰ ਕੋਲੋਂ ਬਕਾਇਆ ਮੰਗਣ ਲਈ ਮੁੱਖ ਮੰਤਰੀ ਵੱਲੋਂ ਵਾਰ ਵਾਰ ਜ਼ੋਰ ਦੇਣ ਨੂੰ ਵੀ ਫ਼ਜ਼ੂਲ ਸਾਬਿਤ ਕਰਨ ਲਈ ਮਨਪ੍ਰੀਤ ਬਾਦਲ ਕਹਿ ਰਿਹਾ ਹੈ ਕਿ “ ਜੰਗ ਵੇਲੇ” ਅਜਿਹੇ ਮੇਹਣੇ ਸੋਭਦੇ ਨਹੀ ਤੇ ਸਾਨੂੰ “ ਵਿਚਾਰੀ “ ਦਿੱਲੀ ਤੋਂ ਭਵਿੱਖ ਵਿੱਚ ਵੀ ਕਿਸੇ ਪੈਕੇਜ ਦੀ ਕੋਈ ਆਸ ਹੀ ਨਹੀ ਹੈ।ਪੰਜਾਬ ਦੇ ਕਾਨੂੰਨੀ ਹੱਕ ਜੀ ਐਸ ਟੀ ਦਾ ਬਕਾਇਆ ਲੈਣ ਨੂੰ ਵੀ ਉਹ ਸਰਸਰੀ ਲਹਿਜੇ ਵਿੱਚ ਇੰਝ ਕਹਿ ਰਿਹਾ ਹੈ ਕਿ “ ਜੇ” ਉਹ ਸਾਡਾ ਬਕਾਇਆ ਦੇ ਦੇਣ ਤਾਂ ਪੰਜਾਬ ਆਪਣੇ ਸਾਰੇ ਮਸਲੇ ਅਰਾਮ ਨਾਲ ਆਪ ਹੀ ਹੱਲ ਕਰ ਲਵੇਗਾ, ਨਹੀ ਤਾਂ ਕੋਈ ਰੋਸਾ ਵੀ ਨਹੀ ਹੈ।
ਚੇਤੇ ਰਹੇ ਕਿ ਮੁਲਕ ਦੇ ਟੈਕਸ ਪਰਬੰਧ ਅੰਦਰਲੇ ਰਾਜਾਂ ਦੇ ਹੱਕ ਨੂੰ ਕੇਂਦਰ ਸਰਕਾਰ ਵੱਲੋਂ ਆਪਣੇ ਮੁਕੰਮਲ ਕੰਟਰੋਲ ਹੇਠ ਲੈਣ ਲਈ “ਵਸਤਾਂ ਦੀ ਸਰਵਿਸ ‘ਤੇ ਟੈਕਸ” ਜੀ.ਐਸ.ਟੀ. ਪ੍ਰਣਾਲੀ ਦੀ ਸਭ ਤੋਂ ਭੌਂਕੜ ਵਕਾਲਤ ਮਨਪ੍ਰੀਤ ਬਾਦਲ ਨੇ ਹੀ ਕੀਤੀ ਸੀ ਜਦੋਂ ਕਿ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਇਹ ਰਾਜਾਂ ਨੂੰ ਮੰਗਤੇ ਬਣਾਕੇ ਰੱਖ ਦੇਵੇਗੀ।
ਪੰਜਾਬ ਦੇ ਲੋਕਾਂ ਨੂੰ ਮਨਪ੍ਰੀਤ ਬਾਦਲ ਦੀ ਹਮੇਸਾਂ ਤੋਂ ਹੀ “ ਜਜ਼ਬਾਤੀ ਲਫਾਜੀ” ਆਸਰੇ ਲੋਕਾਂ ਸਿਰ ਭਾਰ ਮੜਨ ਦੀ ਸੋਚ ਨੂੰ ਯਾਦ ਕਰਵਾਉਂਦਿਆਂ ਬਿਆਨ ਵਿੱਚ ਕਿਹਾ ਹੈ ਕਿ ਬਾਦਲ ਸਰਕਾਰ ਵੇਲੇ ਤੋਂ ਲੈਕੇ ਇਹ ਸਖਸ ਹਮੇਸਾਂ ਹੀ ਹਰ ਆਰਥਕ ਸੰਕਟ ਮੌਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਤੇ ਸਹੂਲਤਾਂ ਦਾ ਵਿਰੋਧ ਕਰਦਾ ਆ ਰਿਹਾ ਹੈ ਤੇ ਉਹਨਾ ਨੂੰ ਇਕ ਡੰਗ ਦੀ ਰੋਟੀ ਖਾਣ ਦਾ ਮਸ਼ਵਰਾ ਦਿੰਦਾ ਆ ਰਿਹਾ ਹੈ ਪਰ ਦੂਜੇ ਪਾਸੇ ਇਸਨੇ ਸਰਕਾਰੀ ਖ਼ਜ਼ਾਨੇ ਵਿੱਚ ਟੈਕਸ ਇਕੱਠੇ ਹੋਣ ਵਾਲੇ ਖਾਲ ਵਿਚਲੀਆਂ ਘਰਲਾਂ ਤੇ ਚੋਰ ਮੋਰੀਆਂ ਨੂੰ ਬੰਦ ਕਰਨ ਲਈ ਕਦੇ ਵੀ ਡੱਕਾ ਦੂਹਰਾ ਨਹੀ ਕੀਤਾ। ਸਰਕਾਰੀ ਮੁਲਾਜ਼ਮਾਂ ਦੀ ਭਰਤੀ ਰੋਕਣ, ਪੋਸਟਾਂ ਖਾਲ਼ੀਂ ਰੱਖਣ, ਡੀ.ਏ ਦੱਬਣ, ਤਨਖਾਹਾਂ ਜਾਮ ਕਰਨ, ਕੱਚੇ, ਦਿਹਾੜੀਦਾਰ ਤੇ ਠੇਕੇ ‘ਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਉੱਪਰ ਇਸਨੇ ਕਦੇ ਕੰਨ ਹੀ ਨਹੀ ਧਰਿਆ।
ਮਾਲਵਿੰਦਰ ਸਿੰਘ ਮਾਲੀ , ਗੁਰਬਚਨ ਸਿੰਘ ਜਲੰਧਰ ਤੇ ਹਰਤੇਜ ਸਿੰਘ ਮਹਿਤਾ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ਵਿੱਚ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ , ਮੁਲਾਜ਼ਮ ਯੂਨੀਅਨਾਂ ,ਮਜ਼ਦੂਰ ਕਿਸਾਨ ਤੇ ਹੋਰ ਜਨਤਕ ਜਥੇਬੰਦੀਆਂ ਨੂੰ ਵੀ ਇਸ ਮੁੱਦੇ ਸੰਬੰਧੀ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ।
ਅਖੀਰ ਵਿੱਚ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਦਿੱਲੀ ਦਰਬਾਰ ਦੇ ਪੈਰੋਕਾਰ ਪੰਜਾਬ ਦੇ ਖ਼ਜ਼ਾਨਾ ਮੰਤਰੀ ਦੀ ਬਰਖਾਸਤਗੀ ਦੀ ਮੰਗ ਕਰੋ ਨਹੀ ਤਾਂ ਇਸਨੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਕਟੌਤੀ ਸਮੇਤ ਲੋਕਾਂ ਦਾ ਖ਼ੂਨ ਨਿਚੋੜਨ ਵਾਲੇ ਫ਼ੈਸਲੇ ਸਾਡੇ ਸਿਰ ਮੜਨ ਲਈ ਲੱਕ ਬੰਨ ਹੈ ਤੇ ਇਹ ਬਿਆਨਬਾਜੀ ਉਸੇ ਦੀ ਭੂਮਿਕਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 