• Latest
  • Trending
ਹੁਸ਼ਿਆਰਪੁਰ ਦੇ 65 ਸਾਲਾ ਹਰਜਿੰਦਰ ਸਿੰਘ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ

ਹੁਸ਼ਿਆਰਪੁਰ ਦੇ 65 ਸਾਲਾ ਹਰਜਿੰਦਰ ਸਿੰਘ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ

7 years ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

19 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

42 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

1 hour ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

3 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

5 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

5 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਸ਼ਿਆਰਪੁਰ ਦੇ 65 ਸਾਲਾ ਹਰਜਿੰਦਰ ਸਿੰਘ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ

April 18, 2020
in ਖਬਰਾਂ, ਪੰਜਾਬ
ਹੁਸ਼ਿਆਰਪੁਰ ਦੇ 65 ਸਾਲਾ ਹਰਜਿੰਦਰ ਸਿੰਘ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ

ਗੁਰੂ ਨਾਨਕ ਦੇਵ ਹਸਪਤਾਲ ਤੋਂ ਮਿਲੇ ਇਲਾਜ ਅਤੇ ਖੁਰਾਕ ਉਤੇ ਪ੍ਰਗਟਾਈ ਸੰਤਸ਼ੁਟੀ

ਓ ਪੀ ਸੋਨੀ ਨੇ ਵੀ ਫੋਨ ਕਰਕੇ ਦਿੱਤੀਆਂ ਸ਼ੁਭ ਕਾਮਨਾਵਾਂ

ਅੰਮ੍ਰਤਸਰ, 18 ਅਪ੍ਰੈਲ (  ਵਿਸ਼ਵ ਵਾਰਤਾ)-ਹੁਸ਼ਿਆਰਪੁਰ ਦੇ ਪਿੰਡ ਪੈਂਥਰਾ ਦਾ ਵਾਸੀ ਹਰਜਿੰਦਰ ਸਿੰਘ, ਜਿੰਨਾ ਦੀ ਉਮਰ ਕਰੀਬ 65 ਸਾਲ ਹੈ, ਨੇ ਕੋਰੋਨਾ ਵੁਰੱਧ ਜੰਗ ਜਿੱਤ ਲਈ ਹੈ। ਲਗਭਗ 16 ਦਿਨਾਂ ਬਾਅਦ ਉਹ ਤੰਦਰੁਸਤ ਹੋ ਕੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਆਪਣੇ ਪਿੰਡ ਨੂੰ ਗਏ ਹਨ। ਇਸ ਮੌਕੇ ਖੁਸ਼ੀ ਵਿਚ ਖੀਵੇ ਹੋਏ ਸ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮੈਂ ਮੋਰਾਂਵਾਲੀ ਪਿੰਡ ਦੇ ਕੋਰੋਨਾ ਪ੍ਰਭਵਿਤ ਮਰੀਜ਼ ਦੇ ਸੰਪਰਕ ਵਿਚ ਸੀ ਅਤੇ ਕੁੱਝ ਦਿਨਾਂ ਬਾਅਦ ਮੈਨੂੰ ਕੋਰੋਨਾ ਦੇ ਕੁੱਝ ਲੱਛਣ ਮਹਿਸੂਸ ਹੋਏ, ਜਿਸ ਉਤੇ  ਮੈਂ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚ ਕੀਤੀ, ਜਿੰਨਾ ਨੇ ਮੇਰਾ ਟੈਸਟ ਕਰਕੇ ਮੈਨੂੰ ਕੋਰੋਨਾ ਤੋਂ ਪੀੜਤ ਦੱਸਿਆ ਅਤੇ 2 ਅਪ੍ਰੈਲ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਭੇਜ ਦਿੱਤਾ।  ਉਨਾਂ ਕਿਹਾ ਕਿ ਇੱਥੇ ਡਾਕਟਰਾਂ ਨੇ ਮੇਰਾ ਇਲਾਜ ਕੀਤਾ ਅਤੇ ਖਾਣ ਲਈ ਚੰਗੀ ਖੁਰਾਕ ਵੀ ਦਿੱਤੀ। ਸ. ਹਰਜਿੰਦਰ ਸਿੰਘ ਨੇ ਕਿਹਾ ਕਿ ਮੈਂ ਡਾਕਟਰਾਂ ਉਤੇ ਭਰੋਸਾ ਰੱਖਿਆ ਅਤੇ ਜਿੰਦਗੀ ਪ੍ਰਤੀ ਹੌਸਲਾ ਨਹੀਂ ਛੱਡਿਆ। ਉਨਾਂ ਕਿਹਾ ਕਿ ਇੱਥੇ ਪਹਿਲੇ 2 ਕੁ ਦਿਨ ਮੈਨੂੰ ਸਾਹ ਦੀ ਤਕਲੀਫ ਮਹਿਸੂਸ ਹੋਈ ਸੀ, ਪਰ ਡਾਕਟਰਾਂ ਵੱਲੋਂ ਕੀਤੇ ਇਲਾਜ ਸਦਕਾ ਮੈਂ ਸਿਹਤਯਾਬ ਹੋਇਆ ਹਾਂ। ਉਨਾਂ ਹਸਪਤਾਲ ਵਿਚ ਹੋਏ ਇਲਾਜ ਤੇ ਮਿਲੀ ਖੁਰਾਕ ਦਾ ਵੀ ਵਿਸ਼ੇਸ਼ ਤੌਰ ਉਤੇ ਜ਼ਿਕਰ ਕਰਦੇ ਕਿਹਾ ਕਿ ਇੰਨਾਂ ਸਾਰਿਆਂ ਦੀ ਬਦੌਲਤ ਹੀ ਮੈਂ ਮੁੜ ਘਰ  ਨੂੰ ਚੱਲਿਆ ਹਾਂ। ਇਸੇ ਦੌਰਾਨ ਪ੍ਰਿੰਸੀਪਲ ਸ੍ਰੀਮਤੀ ਸੁਜਾਤਾ ਸ਼ਰਮਾ ਨੇ ਦੱਸਿਆ ਕਿ ਇਲਾਜ ਤੋਂ 15 ਦਿਨ ਬਾਅਦ 17 ਅਪ੍ਰੈਲ ਅਤੇ ਫਿਰ 18 ਅਪ੍ਰੈਲ ਨੂੰ ਇੰਨਾਂ ਦਾ ਮੈਡੀਕਲ ਟੈਸਟ ਕੀਤਾ ਗਿਆ, ਜੋ ਕਿ ਨੈਗੇਟਿਵ ਆਉਣ ਮਗਰੋਂ ਇੰਨਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

            ਇਸ ਮੌਕੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਵੀ ਉਨਾਂ ਨੂੰ ਫੋਨ ਉਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਹਸਪਤਾਲ ਪ੍ਰਬੰਧਾਂ ਬਾਰੇ ਫੀਡ ਬੈਕ ਲਈ, ਜਿਸ ਦੇ ਉਤਰ ਵਿਚ ਸ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮੈਨੂੰ ਇੱਥੇ ਕੋਈ ਸਮੱਸਿਆ ਨਹੀਂ ਆਈ ਅਤੇ ਘਰ ਨਾਲੋਂ ਵੀ ਵਧੀਆ ਖੁਰਾਕ ਮਿਲੀ ਹੈ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਸੁਜਾਤਾ ਸ਼ਰਮਾ, ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ, ਡਾਕਟਰ ਸ੍ਰੀਮਤੀ ਵੀਨਾ ਚਤਰਥ ਅਤੇ ਹੋਰ ਹਾਜ਼ਰ ਸਨ।  ਡਾਕਟਰਾਂ ਨੇ ਫੁੱਲਾਂ ਦਾ ਗੁਲਦਸਤਾ ਅਤੇ ਜਿਲ•ਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸੈਨੇਟਾਇਜ਼ਰ ਦਾ ਵੱਡਾ ਪੈਕ ਦੇ ਕੇ ਸ. ਹਰਜਿੰਦਰ ਸਿੰਘ ਨੂੰ ਰਵਾਨਾ ਕੀਤਾ ਗਿਆ, ਤਾਂ ਜੋ ਉਹ ਆਪਣੇ ਇਲਾਕੇ ਵਿਚ ਜਾ ਕੇ ਹੱਥ ਸਾਫ ਰੱਖਣ ਦਾ ਸੰਦੇਸ਼ ਅੱਗੇ ਵੀ ਦੇ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

Most Popular

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
1 week ago
0

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਬੰਬੇ ਹਾਈ ਕੋਰਟ ਵੀ ਨਿਸ਼ਾਨਾ 'ਤੇ? ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 