
ਚੰਡੀਗੜ੍ਹ/ਬਠਿੰਡਾ, 8 ਨਵੰਬਰ (ਵਿਸ਼ਵ ਵਾਰਤਾ) – ਬਠਿੰਡਾ ਵਿਖੇ ਅੱਜ ਵਾਪਰੇ ਭਿਆਨਕ ਸੜਕੀ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 10 ਹੋ ਗਈ ਹੈ| ਅੱਜ ਬਠਿੰਡਾ ਕੈਂਟ ਵਿਖੇ ਦੋ ਬੱਸਾਂ ਦੀ ਟੱਕਰ ਤੋਂ ਬਾਅਦ ਇੱਕ ਟਿੱਪਰ ਵੱਲੋਂ ਸਕੂਲੀ ਵਿਦਿਆਰਥਣਾਂ ਨੂੰ ਦਰੜੇ ਜਾਣ ਕਾਰਨ ਮੌਕੇ ਤੇ ਹੀ 8 ਦੀ ਮੌਤ ਹੋ ਗਈ ਸੀ ਅਤੇ ਬਾਅਦ ਵਿਚ 2 ਹੋਰ ਵਿਦਿਆਰਥੀਆਂ ਨੇ ਦਮ ਤੋੜ ਦਿੱਤਾ|
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ
ਕਿਹਾ, ਸੱਤਾ ਦੀ ਲਾਲਸਾ ਵਿੱਚ ਮੁੜ ਇਕੱਠੀਆਂ ਹੋਈਆਂ ਦੋਵੇਂ ਪਾਰਟੀਆਂ ਨੂੰ ਪੰਜਾਬ ਦੇ ਲੋਕ ਦੇਣਗੇ ਕਰਾਰਾ ਜਵਾਬ ‘ਆਪ’ ਦਿੜ੍ਹਬਾ ਤੋਂ...





















