• Latest
  • Trending
ਕੋਰੋਨਾ ਤੋਂ ਬਚਾਅ ਲਈ ਜ਼ਿਲ੍ਹੇ ਦੀ ਮੰਡੀਆਂ ’ਚ 19 ਮੈਡੀਕਲ ਟੀਮਾਂ ਤਾਇਨਾਤ

ਕੋਰੋਨਾ ਤੋਂ ਬਚਾਅ ਲਈ ਜ਼ਿਲ੍ਹੇ ਦੀ ਮੰਡੀਆਂ ’ਚ 19 ਮੈਡੀਕਲ ਟੀਮਾਂ ਤਾਇਨਾਤ

7 years ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

19 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

42 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

1 hour ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

3 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

5 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

5 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਤੋਂ ਬਚਾਅ ਲਈ ਜ਼ਿਲ੍ਹੇ ਦੀ ਮੰਡੀਆਂ ’ਚ 19 ਮੈਡੀਕਲ ਟੀਮਾਂ ਤਾਇਨਾਤ

April 18, 2020
in ਖਬਰਾਂ, ਪੰਜਾਬ
ਕੋਰੋਨਾ ਤੋਂ ਬਚਾਅ ਲਈ ਜ਼ਿਲ੍ਹੇ ਦੀ ਮੰਡੀਆਂ ’ਚ 19 ਮੈਡੀਕਲ ਟੀਮਾਂ ਤਾਇਨਾਤ

ਪਠਲਾਵਾ, ਲਧਾਣਾ ਉੱਚਾ ਤੇ ਮਹਿਲ ਗਹਿਲਾਂ ਮੰਡੀਆਂ ’ਚ ਸਿਰਫ ਸੀਲ ਕੀਤੇ ਪਿੰਡਾਂ ਦੀ ਹੀ ਆਵੇਗੀ ਜਿਣਸ

ਡੀਸੀ ਵੱਲੋਂ ਆੜ੍ਹਤੀਆਂ ਨੂੰ ਆਪਣੇ ਸਟਾਫ਼ ਅਤੇ ਲੇਬਰ ਲਈ ਇਨਫ੍ਰਾਰੈਡ ਥਰਮੋਮੀਟਰ ਦਾ ਪ੍ਰਬੰਧ ਕਰਨ ਦੀ ਹਦਾਇਤ

ਨਵਾਂਸ਼ਹਿਰ, 18 ਅਪਰੈਲ (ਵਿਸ਼ਵ ਵਾਰਤਾ )-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕਣਕ ਦੇ ਖਰੀਦ ਸੀਜ਼ਨ ਦੀ ਸ਼ੁਰੂਆਤ ਦੇ ਨਾਲ ਹੀ ਕੋੋਰੋਨਾ ਵਾਇਰਸ ਤੋਂ ਬਚਾਅ ਲਈ ਮੰਡੀਆਂ ’ਚ ਕਿਸਾਨਾਂ, ਲੇਬਰ ਤੇ ਖਰੀਦ ’ਚ ਜੁਟੇ ਹੋਰ ਅਮਲੇ ਦੀ ਸਿਹਤ ਜਾਂਚ ਲਈ ਅੱਜ ਤੋਂ 19 ਮੈਡੀਕਲ ਟੀਮਾਂ ਸਰਗਰਮ ਕੀਤੀਆਂ ਗਈਆਂ ਹਨ। ਇਹ ਖੁਲਾਸਾ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਖਰੀਦ ਪ੍ਰਬੰਧਾਂ ਦੇ ਮੁਲਾਂਕਣ ਲਈ ਸੱਦੀ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ’ਚ ਏ ਡੀ ਸੀ (ਜ) ਅਦਿਤਿਆ ਉੱਪਲ, ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ ਡੀ ਐਮ ਬਲਾਚੌਰ ਜਸਬੀਰ ਸਿੰਘ, ਐਸ ਡੀ ਐਮ ਬੰਗਾ ਗੌਤਮ ਜੈਨ ਅਤੇ ਸਹਾਇਕ ਕਮਿਸ਼ਨਰ (ਜ) ਦੀਪਜੋਤ ਕੌਰ ਮੌਜੂਦ ਸਨ।

ਮੀਟਿੰਗ ’ਚ ਬੰਗਾ ਸਬ ਡਵੀਜ਼ਨ ਦੇ ਪਠਲਾਵਾ ਅਤੇ ਆਲੇ ਦੁਆਲੇ ਦੇ 15 ਸੀਲ ਕੀਤੇ ਪਿੰਡਾਂ ਦੀ ਜਿਣਸ ਲਈ ਪਠਲਾਵਾ, ਲਧਾਣਾ ਉੱਚਾ ਅਤੇ ਮਹਿਲ ਗਹਿਲਾਂ ਦੀਆਂ ਮੰਡੀਆਂ ਰਾਖਵੀਂਆਂ ਕੀਤੀਆਂ ਗਈਆਂ ਹਨ। ਇਨ੍ਹਾਂ ਮੰਡੀਆਂ ’ਚ ਇਨ੍ਹਾਂ 15 ਪਿੰਡਾਂ ਤੋਂ ਇਲਾਵਾ ਹੋਰ ਕਿਸੇ ਪਿੰਡ ਦੀ ਜਿਣਸ ਨਹੀਂ ਵੇਚੀ ਜਾ ਸਕੇਗੀ। ਇਨ੍ਹਾਂ ਮੰਡੀਆਂ ’ਚ ਸੈਨੇਟਾਈਜ਼ੇਸ਼ਨ ਅਤੇ ਕੋਵਿਡ-19 ਰੋਕਥਾਮ ਤਹਿਤ ਸਮੱੁਚੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ ਗਈ।
ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ’ਚ ਆੜ੍ਹਤੀਆਂ ਨੂੰ ਆਪਣੇ ਸਟਾਫ਼, ਲੇਬਰ ਅਤੇ ਜ਼ਿਮੀਂਦਾਰਾਂ ਦੀ ਨਿਯਮਿਤ ਸਿਹਤ ਜਾਂਚ ਲਈ ਇਨਫ੍ਰਾਰੈਡ ਥਰਮੋਮੀਟਰ ਦਾ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ ਨੇ ਦੱਸਿਆ ਕਿ ਕੱਲ੍ਹ 18 ਮੰਡੀਆਂ ’ਚ ਕਣਕ ਦੀ ਆਮਦ ਹੋਈ ਅਤੇ 13 ਮੰਡੀਆਂ ’ਚ ਭਾਅ ਲਾਏ ਗਏ। ਉਨ੍ਹਾਂ ਦੱਸਿਆ ਕਿ ਅੱਜ ਨਿਯਮਿਤ ਤੌਰ ’ਤੇ ਉਨ੍ਹਾਂ ਸਾਰੀਆਂ ਮੰਡੀਆਂ, ਜਿਨ੍ਹਾਂ ’ਚ ਮਾਲ ਆਇਆ ਹੋਇਆ ਹੈ, ਦੀ ਬੋਲੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਕੁੱਝ ਆੜ੍ਹਤੀਆਂ ਵੱਲੋਂ ਜ਼ਿਲ੍ਹੇ ’ਚ ਵਰਤੋਂ-ਯੋਗ ਪਾਸ ਦੀ ਜ਼ਿਲ੍ਹੇ ਤੋਂ ਬਾਹਰ ਜਾਣ ’ਚ ਕੀਤੀ ਵਰਤੋਂ ਸਬੰਧੀ ਪੜਤਾਲ ਰਿਪੋਰਟ ਦੇਣ ਲਈ ਆਖਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਆੜ੍ਹਤੀ ਅੰਤਰ ਜ਼ਿਲ੍ਹਾ ਪਾਸ ਲਈ ਸਹਾਇਕ ਕਮਿਸ਼ਨਰ ਪਾਸੋਂ ਪ੍ਰਵਾਨਗੀ ਲਵੇ।
ਉਨ੍ਹਾਂ ਨੇ ਜ਼ਿਲ੍ਹੇ ’ਚ ਆਰਜ਼ੀ ਫੜ੍ਹ ਵਾਲੇ ਇੱਕ ਸ਼ੈਲਰ ਮਾਲਕ ਵੱਲੋਂ ਆਪਣੇ ਲੈਟਰ ਪੈਡ ’ਤੇ ਹੀ ਲੇਬਰ ਲਿਆਉਣ ਲਈ ਜਾਰੀ ਪਾਸ ਦਾ ਸਖਤ ਨੋਟਿਸ ਲੈਂਦੇ ਹੋਏ ਡੀ ਐਫ ਐਸ ਸੀ ਨੂੰ ਤੁਰੰਤ ਬਣਦੀ ਕਾਰਵਾਈ ਅਮਲ ’ਚ ਲਿਆਉਣ ਲਈ ਕਿਹਾ, ਜਿਸ ’ਤੇ ਡੀ ਐਫ ਐਸ ਸੀ ਰਾਕੇਸ਼ ਭਾਸਕਰ ਨੇ ਦੱਸਿਆ ਕਿ ਇਸ ਸ਼ੈੱਲਰ ’ਚ ਬਣਾਏ ਆਰਜ਼ੀ ਫੜ੍ਹ ਨੂੰ ਕੈਂਸਲ ਕਰਨ ਦੀ ਸਿਫ਼ਾਰਸ਼ ਮੁੱਖ ਦਫ਼ਤਰ ਨੂੰ ਕੀਤੀ ਜਾ ਚੁੱਕੀ ਹੈ।
ਮੀਟਿੰਗ ’ਚ ਮੁੱਖ ਖੇਤੀਬਾੜੀ ਅਫ਼ਸਰ ਸੁਰਿੰਦਰ ਸਿੰਘ, ਜੀ ਓ ਜੀ ਦੇ ਮੁਖੀ ਕਰਨਲ (ਸੇਵਾ ਮੁਕਤ) ਚੂਹੜ ਸਿੰਘ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਪ੍ਰਤੀਨਿਧ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 