ਪਟਿਆਲਾ 18 ਅਪ੍ਰੈਲ ( ਵਿਸ਼ਵ ਵਾਰਤਾ)-ਕੋਵਿਡ-19 ਦੀ ਪਟਿਆਲਾ ਜ਼ਿਲ੍ਹੇ ’ਚ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਲਏ ਸੈਂਪਲਾਂ ਦੀ ਆਈ ਰਿਪੋਰਟ ’ਚ ਅੱਜ 15 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ’ਚ ਪਹਿਲਾਂ 11 ਕੋਰੋਨਾ ਵਾਇਰਸ ਪਾਜ਼ੀਟਿਵ ਕੇਸ ਸਨ ਤੇ ਹੁਣ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਪਾਜ਼ੀਟਿਵ ਦੀ ਗਿਣਤੀ 26 ਹੋ ਗਈ ਹੈ।
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...





















