• Latest
  • Trending
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਘਬਰਾਹਟ ‘ਚ ਨਾ ਆਉਣ ਦੀ ਅਪੀਲ

7 years ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

7 minutes ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

29 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

52 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

1 hour ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

3 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

5 hours ago
Hindi News
English News
Monday, November 16, 2026
No Result
View All Result
28 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਘਬਰਾਹਟ ‘ਚ ਨਾ ਆਉਣ ਦੀ ਅਪੀਲ

April 18, 2020
in ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਘਬਰਾਹਟ ‘ਚ ਨਾ ਆਉਣ ਦੀ ਅਪੀਲ

-ਕੋਰੋਨਾਵਾਇਰਸ ਦੇ ਪਟਿਆਲਾ ਜ਼ਿਲ੍ਹੇ ਅੰਦਰ ਤੁਰੰਤ ਕੇਸ ਲੱਭ ਲੈਣੇ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਦਾ ਵਸੀਲਾ ਬਣਨਗੇ-ਕੁਮਾਰ ਅਮਿਤ
-ਸਿਹਤ ਵਿਭਾਗ ਤੇ ਪ੍ਰਸ਼ਾਸਨ ਨੇ ਪਾਜ਼ਿਟਿਵ ਕੇਸ ਦੇ ਨੇੜਲੇ ਸੰਪਰਕ ਲੱਭਕੇ ਤਹਿ ਤੱਕ ਜਾਣ ਦਾ ਤਹੱਈਆ ਕੀਤਾ-ਕੁਮਾਰ ਅਮਿਤ
-ਜ਼ਿਲ੍ਹਾ ਨਿਵਾਸੀ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਆਪਣੇ ਘਰਾਂ ‘ਚ ਹੀ ਰਹਿਣ
ਪਟਿਆਲਾ, 18 ਅਪ੍ਰੈਲ( ਵਿਸ਼ਵ ਵਾਰਤਾ)- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਜ਼ਿਲ੍ਹੇ ਅੰਦਰ ਅੱਜ ਮਿਲੇ 15 ਨਵੇਂ ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਪਾਜ਼ਿਟਿਵ ਮਾਮਲਿਆਂ ਤੋਂ ਘਬਰਾਹਟ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਇਹ ਨਵੇਂ ਮਾਮਲੇ ਪਿਛਲੇ ਦਿਨੀਂ ਸਾਹਮਣੇ ਆਏ ਪਾਜ਼ਿਟਿਵ ਕੇਸਾਂ ਦੇ ਨੇੜਲੇ ਸੰਪਰਕਾਂ ਵਿੱਚੋਂ ਹੀ ਲੱਭੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਰਲਾ ਵਿਖੇ ਅਪਣਾਈ ਗਈ ‘ਕੰਟੈਕਟ ਟ੍ਰੇਸਿੰਗ’ ਵਿਧੀ ਨੂੰ ਅਪਣਾਉਂਦਿਆਂ ਇਹਨਾਂ ਦਾ ਪਤਾ ਲਗਾਇਆ ਹੈ।

ਸ੍ਰੀ ਕੁਮਾਰ ਅਮਿਤ ਨੇ ਅੱਜ ਦੇਰ ਸ਼ਾਮ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਇਨ੍ਹਾਂ ਸਾਰੇ ਮਾਮਲਿਆਂ ਦੀ ਤਹਿ ਤੱਕ ਜਾਵੇਗਾ ਅਤੇ ਜਦੋਂ ਤੱਕ ਕੁਲ ਨੈਗੇਟਿਵ ਦਿਵਾਰ ਨਹੀਂ ਲੱਭ ਜਾਂਦੀ ਉਸ ਸਮੇਂ ਤੱਕ ਚੈਨ ਨਾਲ ਨਹੀਂ ਬੈਠਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਸ ਪ੍ਰਕਾਰ ਸਿਊਂਕ ਲੱਗੀ ਲੱਕੜ ਨੂੰ ਸਾਫ਼ ਲੱਕੜ ਤੱਕ ਖੋਦਿਆ ਜਾਂਦਾ ਹੈ, ਉਸੇ ਤਰ੍ਹਾਂ ਸਾਰੇ ਪਾਜਿਟਿਵ ਮਾਮਲਿਆਂ ਦੇ ਕਰੀਬੀਆਂ ਦੇ ਟੈਸਟ ਜਾਰੀ ਰਹਿਣਗੇ ਅਤੇ ਜਿਹੜੇ ਪਾਜ਼ਿਟਿਵ ਆਏ, ਉਸ ਤੋਂ ਅੱਗਲੇ ਸੰਪਰਕਾਂ ਤੱਕ ਜਾ ਕੇ ਇਸ ਕੋਰੋਨਾਵਾਇਰਸ ਦੀ ਲੜੀ ਨੂੰ ਖ਼ਤਮ ਕੀਤਾ ਜਾਵੇਗਾ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਦੀਆਂ ਟੀਮਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ 24 ਘੰਟੇ ਪਾਜ਼ਿਟਿਵ ਕੇਸਾਂ ਦੇ ਅਗਲੇ ਸੰਪਰਕ ਲੱਭ ਰਹੀਆਂ ਹਨ ਅਤੇ ਰਜਿੰਦਰਾ ਹਸਪਤਾਲ ਵਿਖੇ ਮੈਡੀਕਲ ਟੀਮਾਂ ਪਾਜਿਟਿਵ ਕੇਸਾਂ ਦਾ ਇਲਾਜ ਕਰਨ ਲਈ ਤਨਦੇਹੀ ਨਾਲ ਜੁਟੀਆਂ ਹਨ। ਜਦੋਂਕਿ ਲੋਕਾਂ ਦਾ ਸਹਿਯੋਗ ਇਸ ਮਹਾਂਮਾਰੀ ਨੂੰ ਅੱਗੇ ਵਧਣ ਲਈ ਬੇਹੱਦ ਲੋੜੀਂਦਾ ਹੈ ਅਤੇ ਹਰੇਕ ਪਰਿਵਾਰ ਆਪਣੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੇਵੇ ਤਾਂ ਕਿ ਉਹ ਆਪਣੇ ਖ਼ੁਦ ਸਮੇਤ ਆਪਣੇ ਪਰਿਵਾਰਕ ਜੀਆਂ ਅਤੇ ਸਮਾਜ ਲਈ ਵਾਇਰਸ ਦਾ ਖ਼ਤਰਾ ਨਾ ਬਣ ਜਾਵੇ।
ਇਸੇ ਦੌਰਾਨ ਸਹਾਇਕ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਕਿਹਾ ਕਿ ਮੈਡੀਕਲ ਸਾਇੰਸ ਵਿੱਚ ਪਾਜ਼ਿਟਿਵ ਕੇਸਾਂ ਦੇ ਨੇੜਲੇ ਸੰਪਰਕਾਂ ਦਾ ਤੁਰੰਤ ਪਤਾ ਲੱਗ ਜਾਣਾ ਚੰਗਾ ਸੰਕੇਤ ਮੰਨਿਆਂ ਜਾਂਦਾ ਹੈ ਕਿਉਂਕਿ ਇਨ੍ਹਾਂ ਨੇੜਲੇ ਸੰਪਰਕਾਂ ਤੋਂ ਹੀ ਕੋਵਿਡ-19 ਦੀ ਲੜੀ ਅੱਗੇ ਵਧਣ ਦਾ ਖ਼ਤਰਾ ਹੁੰਦਾ ਹੈ। ਡਾ. ਕਾਂਸਲ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਇਸ ਲੜੀ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਦਿਨ ਰਾਤ ਇੱਕ ਕਰ ਰਿਹਾ ਹੈ ਪਰੰਤੂ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਬੇਹੱਦ ਜਰੂਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

Most Popular

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

1 week ago
0

  ਚੇਨਈ, 6 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਥਿਆਗਰਾਜਨ ਕੁਮਾਰਾਰਾਜਾ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਪਾਕੇਟ ਨੋਵਲ' - ਜਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 