• Latest
  • Trending
ਪੰਜਾਬ ਸਰਕਾਰ ਵੱਲੋਂ ਵੀ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਪੰਜਾਬ ਸਰਕਾਰ ਵੱਲੋਂ ਵੀ ਨਵੇਂ ਦਿਸ਼ਾ ਨਿਰਦੇਸ਼ ਜਾਰੀ

7 years ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

10 minutes ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

17 minutes ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

40 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

1 hour ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

1 hour ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

3 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

3 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
Hindi News
English News
Monday, November 16, 2026
No Result
View All Result
28 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਵੀ ਨਵੇਂ ਦਿਸ਼ਾ ਨਿਰਦੇਸ਼ ਜਾਰੀ

April 19, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਵੀ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ 19 ਅਪ੍ਰੈਲ ( ਵਿਸ਼ਵ ਵਾਰਤਾ)- ਕੰਟੇਨਮੈਂਟ ਜ਼ੋਨਾਂ ਅੰਦਰ ਕਿਸੇ ਵੀ ਤਰ•ਾਂ ਦੀਆਂ ਗਤੀਵਿਧੀਆਂ ‘ਤੇ ਸਖ਼ਤ ਪਾਬੰਦੀ; ਡਿਪਟੀ ਕਮਿਸ਼ਨਰ ਸੰਸਥਾਵਾਂ ਅਤੇ ਉਦਯੋਗਿਕ ਤੇ ਹੋਰ ਗਤੀਵਿਧੀਆਂ ਦਾ ਸਮਾਂ ਨਿਰਧਾਰਤ ਕਰਨਗੇਉਦਯੋਗਿਕ ਸੰਸਥਾਵਾਂ 10 ਤੋਂ ਵੱਧ ਕੰਮ ਕਰਨ ਵਾਲੇ ਕਾਮਿਆਂ ਲਈ ਫੈਕਟਰੀ ‘ਚ ਇਕਾਂਤਵਾਸ ਜਾਂ ਟਰਾਂਸਪੋਰਟ ਸਹੂਲਤਾਂ ਯਕੀਨੀ ਬਣਾਉਣਗੇਸਕੂਲਾਂ ਅਤੇ ਕਾਲਜਾਂ ਦੀਆਂ ਕਿਤਾਬਾਂ ਦੀਆਂ ਦੁਕਾਨਾਂ, ਏ.ਸੀ., ਕੂਲਰਾਂ ਅਤੇ ਪੱਖਿਆਂ ਆਦਿ ਦੀ ਵਿਕਰੀ ਨੂੰ ਵੀ ਦਿੱਤੀ ਮਨਜ਼ੂਰੀ

ਚੰਡੀਗੜ•, 19 ਅਪ੍ਰੈਲ:ਕੋਵਿਡ -19 ਜੰਗ ਵਿਰੁੱਧ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਅੰਦਰ ਕਿਸੇ ਵੀ ਤਰ•ਾਂ ਦੀਆਂ ਗਤੀਵਿਧੀਆਂ ‘ਤੇ ਸਖ਼ਤੀ ਨਾਲ ਪਾਬੰਦੀ ਲਗਾ ਦਿੱਤੀ ਹੈ, ਹਾਲਾਂਕਿ ਜ਼ਿਲ•ਾ ਮੈਜਿਸਟ੍ਰੇਟਾਂ ਨੂੰ ਸਥਾਨਕ ਜ਼ਰੂਰਤਾਂ ਅਤੇ ਸਮਾਜਿਕ ਵਿੱਥ ਦੇ ਨਿਯਮਾਂ ਦੇ ਅਧਾਰ ਤੇ ਉਦਯੋਗਾਂ ਅਤੇ ਹੋਰ ਸਬੰਧਤ ਗਤੀਵਿਧੀਆਂ ਸਮੇਤ ਵੱਖ-ਵੱਖ ਅਦਾਰਿਆਂ ਦੇ ਸਮੇਂ ਨੂੰ ਨਿਯਮਤ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।ਇਹ ਫੈਸਲਾ ਲਿਆ ਗਿਆ ਹੈ ਕਿ ਸੂਬਾ 3 ਮਈ, 2020 ਤੱਕ ਕਰਫਿਊ ਦਾ ਪੂਰਾ ਪਾਲਣ ਕਰੇਗਾ ਅਤੇ ਕਰਫਿਊ ਦੌਰਾਨ ਗਤੀਵਿਧੀਆਂ ਕਰਨ ਲਈ ਲੋੜ ਮੁਤਾਬਕ ਕਰਫਿਊ ਪਾਸ ਜਾਰੀ ਕਰਨਾ ਕਾਇਮ ਰੱਖਿਆ ਜਾਵੇਗਾ।ਸੂਬਾ ਸਰਕਾਰ ਨੇ ਓਪਰੇਟਰਾਂ ਨੂੰ ਫੈਕਟਰੀ ਵਿਚ ਠਹਿਰਣ ਦੇ ਪ੍ਰਬੰਧਾਂ ਜਾਂ ਕਰਮਚਾਰੀਆਂ ਦੇ ਆਉਣ-ਜਾਣ ਦੀ ਦੇਖਭਾਲ ਕਰਨ ਲਈ ਆਗਿਆ ਦਿੱਤੀ ਹੈ, ਜਿਹਨਾਂ ਫੈਕਟਰੀਆਂ ਵਿਚ 10 ਜਾਂ ਇਸ ਤੋਂ ਵੱਧ ਵਿਅਕਤੀ ਨੌਕਰੀ ਕਰ ਰਹੇ ਹਨ। ਕਰਫਿਊ ਦੌਰਾਨ ਗਤੀਵਿਧੀਆਂ ਕਰਨ ਲਈ ਲੋੜ ਮੁਤਾਬਕ ਕਰਫਿਊ ਪਾਸ ਜ਼ਰੂਰੀ ਹੋਵੇਗਾ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬਾ ਗ੍ਰਹਿ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਨਿਰਦੇਸ਼ ਭਾਰਤ ਸਰਕਾਰ ਦੀਆਂ ਸੋਧੀਆਂ ਕੋਵਿਡ ਦਿਸ਼ਾ ਨਿਰਦੇਸ਼ਾਂ ਨੂੰ 20 ਅਪ੍ਰੈਲ ਤੋਂ ਲਾਗੂ ਕਰਨ ਲਈ ਜਾਰੀ ਕੀਤੇ ਗਏ ਹਨ।ਕਿਸੇ ਸਥਾਨ ਵਿਚ ਕੋਵਿਡ -19 ਦੇ 2 ਜਾਂ ਵਧੇਰੇ ਮਾਮਲਿਆਂ ਦੀ ਪੁਸ਼ਟੀ ਹੋਣ ਨਾਲ ਉਸ ਸਥਾਨ ਨੂੰ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਜ਼ੋਨ ਦੀ ਘੋਸ਼ਣਾ ਕੇਸਾਂ ਦੀ ਗਿਣਤੀ, ਉਨ•ਾਂ ਦੀ ਭੂਗੋਲਿਕ ਵੰਡ ਅਤੇ ਖੇਤਰ ਨੂੰ ਸੀਲ ਕਰਨ ਦੀ ਸੰਭਾਵਨਾ ਦੇ ਅਧਾਰ ਤੇ ਜ਼ਿਲ•ਾ ਅਧਿਕਾਰੀਆਂ (ਡੀਸੀ, ਐਸਐਸਪੀ ਅਤੇ ਸੀਐਸ) ਦੁਆਰਾ ਕੀਤੀ ਜਾਂਦੀ ਹੈ।ਕੰਟੇਨਮੈਂਟ ਜ਼ੋਨ ਇੱਕ ਸਥਾਨ ਤੋਂ ਮੁਹੱਲੇ, ਸੈਕਟਰ(ਪਿੰਡ), ਇੱਕ ਜਾਂ ਇੱਕ ਤੋਂ ਵੱਧ ਵਾਰਡ ਜਾਂ ਪੂਰੇ ਸ਼ਹਿਰ ਮੁਤਾਬਕ ਹੋ ਸਕਦਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 15.04.2020 ਦੇ ਦਿਸ਼ਾ ਨਿਰਦੇਸ਼ਾਂ ਨੂੰ ਸਿਰਫ਼ ਕੰਟੇਨਮੈਂਟ ਜ਼ੋਨ ਤੋਂ ਬਾਹਰ ਲਾਗੂ ਕੀਤਾ ਜਾ ਸਕਦਾ ਹੈ ਅਤੇ ਇਨ•ਾਂ ਨੂੰ ਹਾਟਸਪਾਟ ਜਾਂ ਰੈਡ ਜ਼ੋਨ ਨਾ ਸਮਝਿਆ ਜਾਵੇ।ਅਗਾਮੀ ਗਰਮੀ ਦੇ ਮੌਸਮ ਅਤੇ ਨਵੇਂ ਅਕਾਦਮਿਕ ਸੈਸ਼ਨ ਦੇ ਮੱਦੇਨਜ਼ਰ, ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀਆਂ ਦੁਕਾਨਾਂ ਵੱਲੋਂ ਕਿਤਾਬਾਂ ਦੀ ਵੰਡ ਅਤੇ ਏਅਰ ਕੰਡੀਸ਼ਨਰਾਂ, ਏਅਰ ਕੂਲਰਾਂ, ਪੱਖਿਆਂ ਦੀ ਉਪਲਬਧਤਾ ਤੇ ਮੁਰੰਮਤ ਲਈ ਬਿਜਲੀ ਵਾਲੀਆਂ ਦੁਕਾਨਾਂ ਨੂੰ ਜ਼ਰੂਰੀ ਸਮਾਨ/ਸੇਵਾਵਾਂ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ ਹੁਣ ਇਨ•ਾਂ ਦੁਕਾਨਾਂ ਨੂੰ ਖੁੱਲ•ੀਆਂ ਰੱਖਣ ਦੀ ਆਗਿਆ ਹੋਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਭਾਰਤ ਸਰਕਾਰ ਦੇ ਆਦੇਸ਼ਾਂ ਮੁਤਾਬਕ ਢਾਬੇ ਖੁੱਲੇ ਰਹਿਣਗੇ ਪਰ ਉਹ ਸਿਰਫ਼ ਪੈਕ ਕੀਤਾ ਭੋਜਨ ਹੀ ਮੁਹੱਈਆ ਕਰਵਾਉਣਗੇ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

Most Popular

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

by Ranjit Singh
2 weeks ago
0

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ 'ਤੇ ਅੱਜ ਸੁਣਵਾਈ ਚੰਡੀਗੜ੍ਹ, 31 ਅਕਤੂਬਰ 2026 (ਵਿਸ਼ਵ ਵਾਰਤਾ): ਯੂਟਿਊਬਰ ਧਰੁਵ ਰਾਠੀ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 