• Latest
  • Trending
ਮੰਡੀਆਂ ‘ਚ ਕਣਕ ਦੀ ਪੜਾਅ ਵਾਰ ਆਮਦ ਲਈ ਕਿਸਾਨਾਂ ਨੂੰ ਵਿਸ਼ੇਸ਼ ਬੋਨਸ ਐਲਾਨੇ ਸਰਕਾਰ-ਭਗਵੰਤ ਮਾਨ

ਮੰਡੀਆਂ ‘ਚ ਕਣਕ ਦੀ ਪੜਾਅ ਵਾਰ ਆਮਦ ਲਈ ਕਿਸਾਨਾਂ ਨੂੰ ਵਿਸ਼ੇਸ਼ ਬੋਨਸ ਐਲਾਨੇ ਸਰਕਾਰ-ਭਗਵੰਤ ਮਾਨ

7 years ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

24 minutes ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

31 minutes ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

54 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

1 hour ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

2 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

3 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

3 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

3 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

4 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
Hindi News
English News
Monday, November 16, 2026
No Result
View All Result
28 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਡੀਆਂ ‘ਚ ਕਣਕ ਦੀ ਪੜਾਅ ਵਾਰ ਆਮਦ ਲਈ ਕਿਸਾਨਾਂ ਨੂੰ ਵਿਸ਼ੇਸ਼ ਬੋਨਸ ਐਲਾਨੇ ਸਰਕਾਰ-ਭਗਵੰਤ ਮਾਨ

April 19, 2020
in ਖਬਰਾਂ, ਪੰਜਾਬ
ਮੰਡੀਆਂ ‘ਚ ਕਣਕ ਦੀ ਪੜਾਅ ਵਾਰ ਆਮਦ ਲਈ ਕਿਸਾਨਾਂ ਨੂੰ ਵਿਸ਼ੇਸ਼ ਬੋਨਸ ਐਲਾਨੇ ਸਰਕਾਰ-ਭਗਵੰਤ ਮਾਨ

*ਬੇਹਾਲ ਹੋ ਰਹੀਆਂ ਮੰਡੀਆਂ ਨੂੰ ਲੈ ਕੇ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ, ਦਿੱਤੇ ਸੁਝਾਅ*
*ਕੋਰੋਨਾ ਤੇ ਮੌਸਮ ਦੀ ਮਾਰ ਕਾਰਨ ਨਮੀ ਦੀਆਂ ਸ਼ਰਤਾਂ ‘ਤੇ ਮੰਗੀ ਛੋਟ*
*ਲੇਬਰ ਤੇ ਪੱਲੇਦਾਰਾਂ ਦਾ ਮਿਹਨਤਾਨਾ ਤਿੰਨ ਗੁਣਾ ਵਧਾਉਣ ‘ਤੇ ਦਿੱਤਾ ਜ਼ੋਰ*
*ਕੂਪਨ ਸਿਸਟਮ ਅਤੇ ਲਿਫ਼ਟਿੰਗ ਫਲਾਪ ਹੋਣ ਕਾਰਨ ਵਧੀ ਕਿਸਾਨਾਂ ਦੀ ਪਰੇਸ਼ਾਨੀ ਤੇ ਲੱਗਣ ਲੱਗੇ ਕਣਕ ਦੇ ਅੰਬਾਰ*
*ਚੰਡੀਗੜ੍ਹ, 19 ਅਪ੍ਰੈਲ 2020 ( ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ-ਵਾਇਰਸ, ਮੌਸਮ ਦੀ ਬਦਮਿਜ਼ਾਜੀ ਅਤੇ ਸਰਕਾਰਾਂ ਦੇ ਅਧੂਰੇ ਪ੍ਰਬੰਧਾਂ ਕਾਰਨ ਕਣਕ ਦੇ ਸੀਜ਼ਨ ‘ਚ ਬੇਹਾਲ ਹੋ ਰਹੀਆਂ ਮੰਡੀਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਰਾਹੀਂ ‘ਆਪ’ ਸੰਸਦ ਨੇ ਨਾ ਸਿਰਫ਼ ਕਿਸਾਨਾਂ, ਲੇਬਰ-ਪੱਲੇਦਾਰਾਂ ਅਤੇ ਆੜ੍ਹਤੀਆਂ ਦੀ ਦਿਨੋਂ-ਦਿਨ ਵਧ ਰਹੀ ਖੱਜਲਖੁਆਰੀ ਅਤੇ ਕਣਕ ਦੀ ਆਮਦ ਦਾ ਹਾਲ=ਏ=ਬਿਆਨ ਕੀਤਾ ਹੈ, ਸਗੋਂ ਕਈ ਸੁਝਾਅ ਵੀ ਦਿੱਤੇ ਹਨ, ਜਿੰਨਾ ਦਾ ਸਿੱਧਾ ਸੰਬੰਧ ਕੇਂਦਰ ਸਰਕਾਰ ਨਾਲ ਹੈ।

ਵੀਡੀਓ ਕਾਨਫ਼ਰੰਸ ਅਤੇ ਸੋਸ਼ਲ ਮੀਡੀਆ ਰਾਹੀਂ ਐਤਵਾਰ ਨੂੰ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਜਾਰੀ ਲੌਕਡਾਊਨ ਅਤੇ ਬਦਮਿਜ਼ਾਜ ਮੌਸਮ ਪੰਜਾਬ ਦੇ ਕਿਸਾਨ ਅਤੇ ਖੇਤੀ ‘ਤੇ ਨਿਰਭਰ ਸਾਰੇ ਵਰਗਾਂ ‘ਤੇ ਸਿੱਧੀ ਆਰਥਿਕ ਸੱਟ ਮਾਰ ਰਹੇ ਹਨ। ਇਸ ਲਈ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਲਈ ਵਿਸ਼ੇਸ਼ ਐਲਾਨ ਕਰਨ।
ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਅਤੇ ਸਾਵਧਾਨੀ ਵਰਤਦੇ ਹੋਏ ਉਹ ਇਕੱਲੇ ਹੀ ਆਪਣੀ ਕਾਰ ਖ਼ੁਦ ਚਲਾ ਕੇ ਮੰਡੀਆਂ ਦਾ ਹਾਲ ਅੱਖੀਂ ਦੇਖ ਰਹੇ ਹਨ। ਪੰਜਾਬ ਸਰਕਾਰ ਵੱਲੋਂ ਅਪਣਾਈ ਕੂਪਨ ਪ੍ਰਣਾਲੀ ਪੂਰੀ ਤਰਾਂ ਫ਼ੇਲ੍ਹ ਹੈ। ਮੰਡੀਆਂ ‘ਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਗਿਣਤੀ ਅਤੇ ਲਿਫ਼ਟਿੰਗ (ਚੁਕਾਈ) ਨਾ ਹੋਣ ਕਾਰਨ ਕਣਕ ਦੇ ਅੰਬਾਰ ਵਧਦੇ ਜਾ ਰਹੇ ਹਨ। ਸਮੇਂ ਸਿਰ ਕਦਮ ਨਾ ਚੁੱਕੇ ਤਾਂ ਨਤੀਜੇ ਭਿਆਨਕ ਹੋ ਸਕਦੇ ਹਨ।
ਭਗਵੰਤ ਮਾਨ ਨੇ ਸੁਝਾਅ ਦਿੱਤਾ ਕਿ ਮੰਡੀਆਂ ‘ਚ ਕਣਕ ਦੀ ਆਮਦ ਕਾਬੂ ਹੇਠ ਰੱਖਣ ਅਤੇ ਕਿਸਾਨਾਂ ਦੀ ਭੀੜ ਨਾ ਵਧਣ ਲਈ ਕਣਕ ਦੀ ਪੜਾਅ ਵਾਰ ਵਿੱਕਰੀ ਉਤਸ਼ਾਹਿਤ ਕੀਤੀ ਜਾਵੇ। ਇਸ ਮੁਤਾਬਿਕ ਜੋ ਕਿਸਾਨ ਪਹਿਲੀ ਮਈ ਤੋਂ 21 ਮਈ ਤੱਕ ਆਪਣੀ ਕਣਕ ਮੰਡੀ ‘ਚ ਲੈ ਕੇ ਆਵੇਗਾ ਉਸ ਨੂੰ 100 ਰੁਪਏ ਪ੍ਰਤੀ ਕਵਿੰਟਲ ਅਤੇ ਜੋ ਕਿਸਾਨ 22 ਮਈ ਤੋਂ ਬਾਅਦ ਆਪਣੀ ਕਣਕ ਮੰਡੀ ਲੈ ਕੇ ਆਵੇਗਾ। ਉਸ ਨੂੰ ਐਮ.ਐਸ.ਪੀ ਉੱਤੇ ਪ੍ਰਤੀ ਕਵਿੰਟਲ 200 ਰੁਪਏ ਦਾ ਬੋਨਸ ਐਲਾਨਿਆ ਜਾਵੇ। ਇਹ ਐਲਾਨ ਮੰਡੀਆਂ ‘ਚ ਕਣਕ ਦੀ ਇਕਦਮ ਆਮਦ ਨੂੰ ਠੱਲ੍ਹੇਗਾ। ਇਸੇ ਤਰਾਂ ਕਣਕ ਦੀ ਖ਼ਰੀਦ ਲਈ ਨਿਰਧਾਰਿਤ 12 ਪ੍ਰਤੀਸ਼ਤ ਨਮੀ ਦੀ ਮਾਤਰਾ ‘ਚ ਢਿੱਲ ਦੇ ਕੇ ਇਸ ਨੂੰ 14 ਪ੍ਰਤੀਸ਼ਤ ਕੀਤਾ ਜਾਵੇ, ਕਿਉਂਕਿ ਕਿਸਾਨ ਕੋਰੋਨਾ ਦੇ ਨਾਲ-ਨਾਲ ਮੌਸਮ ਦੀ ਮਾਰ ਵੀ ਬਰਾਬਰ ਝੱਲ ਰਿਹਾ ਹੈ।
ਭਗਵੰਤ ਮਾਨ ਨੇ ਮੰਡੀਆਂ ‘ਚ ਕੰਮ ਕਰਦੀ ਲੇਬਰ ਅਤੇ ਪੱਲੇਦਾਰਾਂ ਦੇ ਮਿਹਨਤਾਨਾ ‘ਚ ਤਿੰਨ ਗੁਣਾ ਵਾਧਾ ਕਰਨ ਦੀ ਮੰਗ ਰੱਖੀ ਅਤੇ ਦੱਸਿਆ ਕਿ ਮਜ਼ਦੂਰ ਦਿਨਾਂ ਮੁਤਾਬਿਕ ਨਹੀਂ ਸਗੋਂ ਬੋਰੀਆਂ ਜਾਂ ਤੋਲ ਦੇ ਹਿਸਾਬ ਨਾਲ ਦਿਹਾੜੀ ਲੈਂਦੇ ਹਨ। ਜੇਕਰ ਕੋਰੋਨਾ ਕਾਰਨ ਮੰਡੀਕਰਨ ਪ੍ਰਕਿਰਿਆ 15 ਦਿਨਾਂ ਦੀ ਥਾਂ 45 ਦਿਨਾਂ ਤੱਕ ਲਟਕਦੀ ਹੈ ਤਾਂ ਇਹ ਮਜ਼ਦੂਰ ਵੀ ਤਿੰਨ ਗੁਣਾ ਵੱਧ ਮਿਹਨਤਾਨਾ ਲੈਣ ਦੇ ਹੱਕਦਾਰ ਹਨ। ਇਸ ਲਈ ਸਰਕਾਰ ਇਨ੍ਹਾਂ ਬਾਰੇ ਤੁਰੰਤ ਐਲਾਨ ਕਰੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

Most Popular

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

by Ankit
3 weeks ago
0

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਤਰਸ ਦੇ ਆਧਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 