• Latest
  • Trending
ਨਜਾਇਜ ਸਬੰਧਾਂ ਦੇ ਚੱਲਦਿਆਂ ਆਪਣੇ ਸਹੁਰੇ ਦਾ ਕੀਤਾ ਕਤਲ ਅਤੇ ਸਾਲੇ ਨੂੰ ਵੀ ਕੀਤਾ ਕਿਰਚ ਨਾਲ ਜਖ਼ਮੀ

ਨਜਾਇਜ ਸਬੰਧਾਂ ਦੇ ਚੱਲਦਿਆਂ ਆਪਣੇ ਸਹੁਰੇ ਦਾ ਕੀਤਾ ਕਤਲ ਅਤੇ ਸਾਲੇ ਨੂੰ ਵੀ ਕੀਤਾ ਕਿਰਚ ਨਾਲ ਜਖ਼ਮੀ

6 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

47 minutes ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

2 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

2 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

2 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

3 hours ago
ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

3 hours ago
ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

4 hours ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

5 hours ago
ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

5 hours ago
National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

5 hours ago
Hindi News
English News
Friday, August 21, 2026
No Result
View All Result
30 °c
Chandigarh
30 ° Sat
31 ° Sun
30 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਜਾਇਜ ਸਬੰਧਾਂ ਦੇ ਚੱਲਦਿਆਂ ਆਪਣੇ ਸਹੁਰੇ ਦਾ ਕੀਤਾ ਕਤਲ ਅਤੇ ਸਾਲੇ ਨੂੰ ਵੀ ਕੀਤਾ ਕਿਰਚ ਨਾਲ ਜਖ਼ਮੀ

April 20, 2020
in ਖਬਰਾਂ, ਪੰਜਾਬ, ਮਾਨਸਾ
ਨਜਾਇਜ ਸਬੰਧਾਂ ਦੇ ਚੱਲਦਿਆਂ ਆਪਣੇ ਸਹੁਰੇ ਦਾ ਕੀਤਾ ਕਤਲ ਅਤੇ ਸਾਲੇ ਨੂੰ ਵੀ ਕੀਤਾ ਕਿਰਚ ਨਾਲ ਜਖ਼ਮੀ

ਦੋਸ਼ੀ ਵਿਅਕਤੀ ਅਤੇ ਉਸਦਾ ਸਾਥ ਦੇਣ ਵਾਲੀ ਸਾਲੇਹਾਰ ਨੂੰ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਕੀਤਾ ਕਾਬੂ

ਮਾਨਸਾ, 20 ਅਪ੍ਰੈਲ( ਵਿਸ਼ਵ ਵਾਰਤਾ)- ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਜੋਗਾ ਦੇ ਪਿੰਡ ਅਲੀਸ਼ੇਰ ਕਲਾਂ ਵਿਖੇ ਬੀਤੀ ਰਾਤ ਬਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੂੜੇਕੇ ਕਲਾਂ ਵੱਲੋਂ ਆਪਣੀ ਸਾਲੇਹਾਰ ਸੁਖਪਰੀਤ ਕੌਰ ਨਾਲ ਨਜਾਇਜ ਸਬੰਧਾਂ ਵਿੱਚ ਅੜਿੱਕਾ ਬਣੇ ਆਪਣੇ ਸਹੁਰੇ ਬੰਤਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਅਲੀਸ਼ੇਰ ਕਲਾਂ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਉਹ ਆਪਣੇ ਸਾਲੇ ਗੁਰਪਰੀਤ ਸਿੰਘ ਦੇ ਕਿਰਚ ਨਾਲ ਮਾਰ ਦੇਣ ਦੀ ਨੀਯਤ ਨਾਲ ਸੱਟਾਂ ਮਾਰਕੇ ਮੌਕੇ ਤੋਂ ਭੱਜ ਗਿਆ। ਉਨ੍ਹਾਂ ਦੱਸਿਆ ਕਿ ਇਸ ਸਾਰੀ ਵਾਰਦਾਤ ਵਿੱਚ ਸੁਖਪਰੀਤ ਕੌਰ ਨੇ ਵੀ ਉਸਦਾ ਸਾਥ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਥਾਣਾ ਜੋਗਾ ਦੀ ਪੁਲਿਸ ਵੱਲੋਂ ਕੁਝ ਹੀ ਘੰਟਿਆਂ ਦੇ ਅੰਦਰ ਦੋਨਾਂ ਦੋਸ਼ੀਆ ਬਿੰਦਰ ਸਿੰਘ ਅਤੇ ਉਸਦੀ ਸਾਥਣ ਸੁਖਪਰੀਤ ਕੌਰ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਗਿਆ ਕਿ ਥਾਣਾ ਜੋਗਾ ਵਿਖੇ ਮਲਕੀਤ ਕੌਰ ਪਤਨੀ ਬੰਤਾ ਸਿੰਘ ਵਾਸੀ ਅਲੀਸ਼ੇਰ ਕਲਾਂ ਨੇ ਬਿਆਨ ਲਿਖਵਾਇਆ ਕਿ ਉਸਦਾ ਲੜਕਾ ਗੁਰਪਰੀਤ ਸਿੰਘ ਜੋ ਕਰੀਬ 11 ਸਾਲ ਤੋਂ ਸੁਖਪਰੀਤ ਕੌਰ ਪੁੱਤਰੀ ਗੁਰਚਰਨ ਸਿੰਘ ਵਾਸੀ ਝੁਨੀਰ ਨਾਲ ਸ਼ਾਦੀਸ਼ੁਦਾ ਹੈ ਅਤੇ ਉਸਦੀ ਲੜਕੀ ਰਾਣੀ ਕੌਰ ਜੋ ਕਰੀਬ 18-19 ਸਾਲ ਤੋਂ ਬਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੂੜੇਕੇ ਕਲਾਂ ਨਾਲ ਸ਼ਾਦੀਸ਼ੁਦਾ ਹੈ। ਉਸਦੀ ਨੂੰਹ ਸੁਖਪਰੀਤ ਕੌਰ ਦੇ ਕਰੀਬ 4 ਸਾਲ ਤੋਂ ਉਸਦੇ ਜਵਾਈ ਬਿੰਦਰ ਸਿੰਘ ਨਾਲ ਨਜਾਇਜ ਸਬੰਧ ਚੱਲੇ ਆ ਰਹੇ ਹਨ। ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਬਹੁਤ ਸਮਝਾਇਆ ਪਰ ਉਹ ਨਹੀ ਹਟੇ। ਉਨ੍ਹਾਂ ਦੱਸਿਆ ਕਿ ਉਸਦਾ ਜਵਾਈ ਬਿੰਦਰ ਸਿੰਘ ਧਮਕੀਆ ਦਿੰਦਾ ਸੀ ਅਤੇ ਉਸਦੀ ਨੂੰਹ ਸੁਖਪਰੀਤ ਕੌਰ ਵੀ ਉਸਦਾ ਸਾਥ ਦਿੰਦੀ ਸੀ।
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਰੀਬ 11.30 ਵਜੇ ਉਸਦਾ ਜਵਾਈ ਬਿੰਦਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਆਇਆ, ਤਾਂ ਉਸਦੇ ਲੜਕੇ ਨੇ ਉਸਨੂੰ ਘਰ ਆਉਣ ਤੋਂ ਵਰਜਿਆ। ਉਨ੍ਹਾਂ ਦੱਸਿਆ ਕਿ ਫਿਰ ਉਸਦੇ ਜਵਾਈ ਬਿੰਦਰ ਸਿੰਘ ਅਤੇ ਉਸਦੇ ਲੜਕੇ ਗੁਰਪਰੀਤ ਸਿੰਘ ਵਿੱਚਕਾਰ ਤੂੰ-ਤੂੰ, ਮੈ-ਮੈ ਹੋ ਗਈ, ਉਸਦੇ ਜਵਾਈ ਬਿੰਦਰ ਸਿੰਘ ਦਾ ਸਾਥ ਕੋਲ ਖੜੀ ਉਸਦੀ ਨੂੰਹ ਸੁਖਪਰੀਤ ਕੌਰ ਨੇ ਦਿੱਤਾ। ਉਨ੍ਹਾਂ ਦੱਸਿਆ ਕਿ ਫਿਰ ਬਿੰਦਰ ਸਿੰਘ ਨੇ ਮਾਰ ਦੇਣ ਦੀ ਨੀਯਤ ਨਾਲ ਦਸਤੀ ਕਿਰਚ ਦੇ ਵਾਰ ਉਸਦੇ ਲੜਕੇ ਦੀ ਛਾਤੀ ਅਤੇ ਪੇਟ ‘ਤੇ ਕੀਤੇ ਅਤੇ ਜਦ ਬਚਾਓ ਲਈ ਉਸਦਾ ਘਰਵਾਲਾ ਬੰਤਾ ਸਿੰਘ ਅੱਗੇ ਵਧਿਆ ਤਾਂ ਬਿੰਦਰ ਸਿੰਘ ਨੇ ਕਿਰਚ ਉਸਦੇ ਪੇਟ ਵਿੱਚ ਮਾਰੀ ਅਤੇ ਸੱਟਾਂ ਮਾਰ ਕੇ ਬਿੰਦਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਮੇਤ ਹਥਿਆਰ ਮੌਕੇ ਤੋਂ ਭੱਜ ਗਿਆ। ਉਨ੍ਹਾਂ ਦੱਸਿਆ ਕਿ ਉਸਦੇ ਪਤੀ ਬੰਤਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸਦੇ ਲੜਕੇ ਗੁਰਪਰੀਤ ਸਿੰਘ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਰੰਜਿਸ਼ ਦਾ ਕਾਰਨ ਇਹ ਸੀ ਕਿ ਬਿੰਦਰ ਸਿੰਘ ਅਤੇ ਸੁਖਪਰੀਤ ਕੌਰ ਆਪਣੇ ਨਜਾਇਜ ਸਬੰਧਾਂ ਵਿੱਚ ਅੜਿੱਕਾ ਬਣੇ ਆਪਣੇ ਸਾਲੇ ਗੁਰਪਰੀਤ ਸਿੰਘ ਅਤੇ ਸਹੁਰੇ ਬੰਤਾ ਸਿੰਘ ਨੂੰ ਰਸਤੇ ਤੋਂ ਹਟਾਉਣਾ ਚਾਹੁੰਦੇ ਸੀ। ਉਨ੍ਹਾਂ ਦੱਸਿਆ ਕਿ ਮੁਦੈਲਾ ਦੇ ਬਿਆਨ ‘ਤੇ ਬਿੰਦਰ ਸਿੰਘ ਅਤੇ ਸੁਖਪਰੀਤ ਕੌਰ ਦੇ ਵਿਰੁੱਧ ਮੁਕੱਦਮਾ ਨੰਬਰ 34 ਮਿਤੀ 20-04-2020 ਅ/ਧ 302,307,34 ਹਿੰ:ਦੰ: ਥਾਣਾ ਜੋਗਾ ਵਿਖੇ ਦਰਜ਼ ਰਜਿਸਟਰ ਕੀਤਾ ਗਿਆ ਹੈ।
ਸ਼੍ਰੀ ਸੱਤਪਾਲ ਸਿੰਘ ਡੀ.ਐਸ.ਪੀ.(ਫੋਰੈਸਿੰਕ ਸਾਇੰਸ ਅਤੇ ਹੋਮੀਸਾਈਡ) ਮਾਨਸਾ ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਰਵਾਨਾ ਕੀਤੀਆਂ ਗਈਆਂ ਅਤੇ ਮੁਕੱਦਮੇ ਦੀ ਵਿਗਿਆਨਕ ਢੰਗ ਤਰੀਕਿਆਂ ਨਾਲ ਤਫਤੀਸ ਆਰੰਭ ਕੀਤੀ ਗਈ। ਇਲਾਕੇ ਵਿੱਚ ਘੁੰਮ ਰਹੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਮਾਨਸਾ ਪੁਲਿਸ ਵੱਲੋਂ ਵਿਲੇਜ ਪੁਲਿਸ ਅਫਸਰ ਅਤੇ ਪਿੰਡ-ਵਾਰਡ ਕਮੇਟੀ ਸਕੀਮ ਬਹੁਤ ਲਾਹੇਵੰਦ ਸਿੱਧ ਹੋਈ, ਜਿਨ੍ਹਾਂ ਦੀ ਸਹਾਇਤਾ ਨਾਲ ਪੁਲਿਸ ਵੱਲੋਂ ਦੋਸ਼ੀ ਬਿੰਦਰ ਸਿੰਘ ਤੱਕ ਪਹੁੰਚ ਕਰਕੇ ਉਸਨੂੰ ਕੁਝ ਹੀ ਸਮੇਂ ਅੰਦਰ ਸਮੇਤ ਉਸਦੀ ਸਾਥਣ ਸੁਖਪਰੀਤ ਕੌਰ ਨੂੰ ਉਸਦੇ ਘਰ ਵਿੱਚੋ ਗ੍ਰਿਫਤਾਰ ਕਰਕੇ ਦੋਸ਼ੀ ਬਿੰਦਰ ਸਿੰਘ ਵੱਲੋਂ ਵਰਤਿਆ ਗਿਆ ਮੋਟਰਸਾਈਕਲ ਅਤੇ ਆਲਾਜਰਬ ਹਥਿਆਰ (ਕਿਰਚ) ਨੂੰ ਪੁਲਿਸ ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਨਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ ਜਾਰੀ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

by Jaspreet Kaur
August 21, 2026
0

ਦਿੱਲੀ ਦੇ ਕਰੋਲ ਬਾਗ਼ 'ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ - ਕਈ ਗੰਭੀਰ ਜ਼ਖਮੀ ਨਵੀ ਦਿੱਲੀ, 21...

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

by Jaspreet Kaur
August 21, 2026
0

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ 'ਤੇ ਟਿਕੀਆਂ ਨਜ਼ਰਾਂ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਭਾਰਤ...

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

by Jaspreet Kaur
August 21, 2026
0

ਫਿਲੌਰ 'ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ ਜਲੰਧਰ, 21 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Godzilla vs Kong ਫੇਮ ਅਦਾਕਾਰਾ Kaylee Hottle ਦੀ ਕਾਰ ਹਾਦਸੇ ਵਿੱਚ ਮੌਤ

Godzilla vs Kong ਫੇਮ ਅਦਾਕਾਰਾ Kaylee Hottle ਦੀ ਕਾਰ ਹਾਦਸੇ ਵਿੱਚ ਮੌਤ

by Ranjit Singh
1 month ago
0

Godzilla vs Kong ਫੇਮ ਅਦਾਕਾਰਾ Kaylee Hottle ਦੀ ਕਾਰ ਹਾਦਸੇ ਵਿੱਚ ਮੌਤ ਨਵੀਂ ਦਿੱਲੀ: 22 ਜੁਲਾਈ (ਵਿਸ਼ਵ ਵਾਰਤਾ) – ਹਾਲੀਵੁੱਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 