• Latest
  • Trending
ਮੁੱਖ ਮੰਤਰੀ ਉਦਯੋਗਪਤੀਆਂ ਦੇ ਤੌਖ਼ਲੇ ਦੂਰ ਕਰਨ: ਅਕਾਲੀ ਦਲ

ਮੁੱਖ ਮੰਤਰੀ ਉਦਯੋਗਪਤੀਆਂ ਦੇ ਤੌਖ਼ਲੇ ਦੂਰ ਕਰਨ: ਅਕਾਲੀ ਦਲ

7 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

10 minutes ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

52 minutes ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

59 minutes ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

1 hour ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

2 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

2 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

3 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

3 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

4 hours ago
Hindi News
English News
Monday, November 16, 2026
No Result
View All Result
28 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਉਦਯੋਗਪਤੀਆਂ ਦੇ ਤੌਖ਼ਲੇ ਦੂਰ ਕਰਨ: ਅਕਾਲੀ ਦਲ

April 20, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਉਦਯੋਗਪਤੀਆਂ ਦੇ ਤੌਖ਼ਲੇ ਦੂਰ ਕਰਨ: ਅਕਾਲੀ ਦਲ

ਮੁੱਖ ਮੰਤਰੀ ਉਦਯੋਗਪਤੀਆਂ ਦੇ ਤੌਖ਼ਲੇ ਦੂਰ ਕਰਨ: ਅਕਾਲੀ ਦਲ

ਕਿਹਾ ਕਿ ਉਦਯੋਗਪਤੀਆਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਉਹਨਾਂ ਦੀਆਂ ਫੈਕਟਰੀਆਂ ਅੰਦਰ ਕੋਵਿਡ-19 ਦਾ ਕੇਸ ਪਾਏ ਜਾਣ ਤੇ ਐਫਆਈਆਰ ਕੀਤੀ ਜਾਵੇਗੀ

ਚੰਡੀਗੜ੍ਹ/20 ਅਪ੍ਰੈਲ( ਵਿਸ਼ਵਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਉਦਯੋਗਪਤੀਆਂ ਦੇ ਤੌਖ਼ਲਿਆਂ ਨੂੰ ਦੂਰ ਕਰਨ, ਜਿਹਨਾਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਉਹਨਾਂ ਦੀਆਂ ਫੈਕਟਰੀਆਂ ਅੰਦਰ ਕੋਵਿਡ-19 ਦਾ ਕੇਸ ਪਾਏ ਜਾਣ ਤੇ ਉਹਨਾਂ ਖ਼ਿਲਾਫ ਐਫਆਈਆਰ ਕੀਤੀ ਜਾਵੇਗੀ। ਪਾਰਟੀ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਅਜਿਹੇ ਸੰਕੇਤ ਦੇਣੇ ਬੰਦ ਕਰਨ, ਜਿਹੜੇ ਪੰਜਾਬ ਅੰਦਰ ਉਦਯੋਗ ਸੈਕਟਰ ਨੂੰ ਚਾਲੂ ਕਰਨ ਵਿਚ ਅੜਿੱਕਾ ਬਣ ਰਹੇ ਹਨ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵੱਖ ਵੱਖ ਜ਼ਿਲ੍ਹਾ ਪ੍ਰਸਾਸ਼ਨਾਂ ਨੇ ਉਦਯੋਗਪਤੀਆਂ ਨੂੰ ਕਹਿ ਦਿੱਤਾ ਹੈ ਕਿ ਜੇਕਰ ਉੁਹਨਾਂ ਦੀਆਂ ਫੈਕਟਰੀਆਂ ਅੰਦਰ  ਕੋਵਿਡ-19 ਦਾ ਕੋਈ ਕੇਸ ਪਾਇਆ ਜਾਂਦਾ ਹੈ ਤਾਂ ਉਹਨਾਂ ਖ਼ਿਲਾਫ ਐਫਆਈਆਰ ਦਰਜ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹੀ ਇੱਕ ਵੱਡੀ ਵਜ੍ਹਾ ਹੈ, ਜਿਸ ਕਰਕੇ ਉਦਯੋਗਪਤੀ ਆਪਣੀਆਂ ਫੈਕਟਰੀਆਂ ਦੁਬਾਰਾ ਸ਼ੁਰੂ ਕਰਨ ਦਾ ਖ਼ਤਰਾ ਨਹੀਂ ਉਠਾ ਰਹੇ ਹਨ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨੇ ਉਦਯੋਗਪਤੀਆਂ ਨੂੰ ਆਪਣੀਆਂ ਇਕਾਈਆਂ ਸ਼ੁਰੂ ਕਰਨ ਲਈ ਕਹਿ ਦਿੱਤਾ ਹੈ ਅਤੇ ਦੂਜੇ ਪਾਸੇ ਇਹ ਉਦਯੋਗ-ਵਿਰੋਧੀ ਫੈਸਲੇ ਲੈ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਉਦਯੋਗਾਂ ਨੂੰ ਆਪਣੀਆਂ ਇਕਾਈਆਂ ਅੰਦਰ ਸਫ਼ਾਈ ਸੰਬੰਧੀ ਸਿਰਫ ਚੌਕਸੀ ਵਰਤਣ ਲਈ ਕਹਿਣਾ ਚਾਹੀਦਾ ਹੈ। ਪਰੰਤੂ ਜੇਕਰ ਉਹਨਾਂ ਦੀਆਂ ਇਕਾਈਆਂ ਅੰਦਰ ਕੋਈ ਕੋਵਿਡ ਦਾ ਕੇਸ ਹੋ ਜਾਂਦਾ ਹੈ ਤਾਂ ਇਸ ਲਈ ਉਦਯੋਗਪਤੀਆਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਉਣਾ ਚਾਹੀਦਾ।
ਡਾਕਟਰ ਚੀਮਾ ਨੇ ਕਿਹਾ ਕਿ ਜੇਕਰ ਉਦਯੋਗਪਤੀਆਂ ਨੂੰ ਮਹਾਂਮਾਰੀ ਲਈ ਜ਼ਿੰਮੇਵਾਰ ਠਹਿਰਾਉਣ ਵਾਲਾ ਮੌਜੂਦਾ ਫੈਸਲਾ ਬਦਲਿਆ ਨਾ ਗਿਆ ਤਾਂ ਇਸ ਨਾਲ ਸੂਬੇ ਅੰਦਰੋਂ ਮਜ਼ਦੂਰਾਂ ਨੇ ਪਲਾਇਣ ਕਰਨਾ ਸ਼ੁਰੂ ਕਰ ਦੇਣਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪਰਵਾਸੀ ਮਜ਼ਦੂਰਾਂ ਨੂੰ ਸੂਬੇ ਅੰਦਰ ਰਹਿਣ ਦੀ ਅਪੀਲ ਕੀਤੀ ਹੈ ਅਤੇ ਉਹਨਾਂ ਨੂੰ ਫੈਕਟਰੀਆਂ ਅੰਦਰ ਕੰਮ ਦਾ ਭਰੋਸਾ ਦਿਵਾਇਆ ਹੈ। ਉਹਨਾਂ ਕਿਹਾ ਕਿ ਪਰੰਤੂ ਸਰਕਾਰ ਹੁਣ æਖੁਦ ਹੀ ਉਦਯੋਗ ਚਾਲੂ ਹੋਣ ਦੇ ਰਾਹ ਵਿਚ ਅੜਿੱਕਾ ਬਣ ਰਹੀ ਹੈ ਅਤੇ ਅਜਿਹੀਆਂ ਸ਼ਰਤਾਂ ਲਾ ਰਹੀ ਹੈ, ਜਿਹੜੀਆਂ ਸੂਬੇ ਦੇ ਹਿੱਤਾਂ ਦਾ ਨੁਕਸਾਨ ਕਰ ਰਹੀਆਂ ਹਨ।
ਡਾਕਟਰ ਚੀਮਾ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਹੈ। ਚੰਡੀਗੜ੍ਹ ਹੈਡਕੁਆਟਰਾਂ ਤੋਂ ਵੱਖ ਵੱਖ ਅਧਿਕਾਰੀਆਂ ਵੱਲੋਂ ਵੱਖੋ-ਵੱਖਰੇ ਬਿਆਨ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਭੰਬਲਭੂਸਾ ਪੈਦਾ ਹੋ ਰਿਹਾ ਹੈ।  ਉਹਨਾਂ ਕਿਹਾ ਕਿ ਇਸ ਦੀ ਵਜ੍ਹਾ ਕਰਕੇ ਜ਼ਮੀਨੀ ਪੱਧਰ ਉੱਤੇ ਇਹਨਾਂ ਨੂੰ ਲਾਗੂ ਕਰਨ ‘ਚ ਦਿੱਕਤ ਆ ਰਹੀ ਹੈ। ਉਹਨਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਸਰਕਾਰ ਕੋਲ ਕੋਈ ਨੀਤੀ ਹੀ ਨਹੀਂ ਹੈ। ਅਜਿਹੀ ਅਨਿਸ਼ਚਿਤਤਾ ਪੰਜਾਬ ਦਾ ਨੁਕਸਾਨ ਕਰੇਗੀ ਅਤੇ ਅਰਥ ਵਿਵਸਥਾ ਨੂੰ ਜਲਦੀ ਪੈਰਾਂ ਉੇਤੇ ਖੜ੍ਹਾ ਨਹੀਂ ਹੋਣ ਦੇਵੇਗੀ। ਉਹਨਾਂ ਕਿਹਾ ਕਿ ਦੂਜੇ ਰਾਜਾਂ ਨੇ ਉਦਯੋਗਿਕ ਕੰਮਕਾਜ ਸ਼ੁਰੂ ਕਰਨ ਲਈ ਠੋਸ ਕਦਮ ਉਠਾਏ ਹਨ। ਪੰਜਾਬ ਨੂੰ ਵੀ ਇਸ ਸੰਕਟ ਦੀ ਘੜੀ ਵਿਚ ਉਦਯੋਗ ਸੈਕਟਰ ਵੱਲ ਮੱਦਦ ਵਾਲਾ ਹੱਥ ਵਧਾਉਣਾ ਚਾਹੀਦਾ ਹੈ।  

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

by Ankit
2 weeks ago
0

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ — ਪੁਲਿਸ ਟੀਮਾਂ ਨੇ 187 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 