• Latest
  • Trending
ਮੌਜੂਦਾ ਕੂਪਨ ਸਿਸਟਮ ਨਾਲ ਸੰਭਵ ਨਹੀਂ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖ਼ਰੀਦ-ਅਮਨ ਅਰੋੜਾ

ਮੌਜੂਦਾ ਕੂਪਨ ਸਿਸਟਮ ਨਾਲ ਸੰਭਵ ਨਹੀਂ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖ਼ਰੀਦ-ਅਮਨ ਅਰੋੜਾ

7 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

10 minutes ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

52 minutes ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

59 minutes ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

1 hour ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

2 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

2 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

3 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

3 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

4 hours ago
Hindi News
English News
Monday, November 16, 2026
No Result
View All Result
28 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੌਜੂਦਾ ਕੂਪਨ ਸਿਸਟਮ ਨਾਲ ਸੰਭਵ ਨਹੀਂ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖ਼ਰੀਦ-ਅਮਨ ਅਰੋੜਾ

April 20, 2020
in ਖਬਰਾਂ, ਪੰਜਾਬ
ਮੌਜੂਦਾ ਕੂਪਨ ਸਿਸਟਮ ਨਾਲ ਸੰਭਵ ਨਹੀਂ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖ਼ਰੀਦ-ਅਮਨ ਅਰੋੜਾ

ਮੌਜੂਦਾ ਕੂਪਨ ਸਿਸਟਮ ਨਾਲ ਸੰਭਵ ਨਹੀਂ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖ਼ਰੀਦ-ਅਮਨ ਅਰੋੜਾ
‘ਆਪ’ ਵਿਧਾਇਕ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਦਿੱਤੇ ਸੁਝਾਅ

ਚੰਡੀਗੜ੍ਹ, 20 ਅਪ੍ਰੈਲ 2020 (ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਮੰਡੀਆਂ ‘ਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਹੋਰ ਚੁਸਤ ਅਤੇ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਈ ਸੁਝਾਅ ਦਿੱਤੇ ਹਨ ਤਾਂ ਕਿ ਕਿਸਾਨ, ਖੇਤ-ਮਜ਼ਦੂਰ, ਪੱਲੇਦਾਰ, ਆੜ੍ਹਤੀ, ਵਪਾਰੀ, ਟਰਾਂਸਪੋਰਟ ਅਤੇ ਸੰਬੰਧਿਤ ਸਰਕਾਰੀ ਅਮਲਾ ਕੋਰੋਨਾ ਵਾਇਰਸ ਦੇ ਖ਼ਤਰੇ ਤੋਂ ਵੀ ਬਚਿਆ ਰਹੇ ਅਤੇ ਮੰਡੀਕਰਨ, ਪ੍ਰਕਿਰਿਆ ਵੀ ਨਿਰਵਿਘਨ ਮੁਕੰਮਲ ਹੋ ਸਕੇ।

‘ਆਪ’ ਹੈੱਡਕੁਆਟਰ ਤੋਂ ਜਾਰੀ ਇਸ ਪੱਤਰ ਰਾਹੀਂ ਅਮਨ ਅਰੋੜਾ ਨੇ ਸਰਕਾਰ ਵੱਲੋਂ ਕੂਪਨ (ਪਾਸ) ਸਿਸਟਮ ਨੂੰ ਅਸਰ ਹੀਣ ਕਰਾਰ ਦਿੰਦੇ ਹੋਏ ਕਿਹਾ ਕਿ ਜਿੱਥੇ ਤਕਰੀਬਨ 135 ਲੱਖ ਮੈਟ੍ਰਿਕ ਟਨ ਕਣਕ ਹਜ਼ਾਰਾਂ ਆੜ੍ਹਤੀਆਂ ਰਾਹੀਂ ਲੱਖਾਂ ਕਿਸਾਨਾਂ ਤੋਂ ਮਹਿਜ਼ ਚੰਦ ਦਿਨਾਂ ਦੇ ਵਿੱਚ ਖ਼ਰੀਦਣੀ ਹੋਵੇ, ਓਥੇ ਐਨਾ ‘ਕੇਂਦਰਿਤ ਸਿਸਟਮ’ ਪ੍ਰੈਕਟੀਕਲ ਤੌਰ ਉੱਪਰ ਕਾਮਯਾਬ ਨਹੀਂ ਹੋ ਸਕਦਾ।
ਅਮਨ ਅਰੋੜਾ ਨੇ ਕਿਹਾ ਕਿ ਇਸ ਪਾਸ ਸਿਸਟਮ ਨਾਲ ਇੱਕ ਤਾਂ ਜਿੱਥੇ ਕਿਸਾਨ ਅਤੇ ਆੜ੍ਹਤੀਆਂ ਦੇ ਰਿਸ਼ਤਿਆਂ ਵਿੱਚ ਪਾਸ ਜਾਰੀ ਕਰਨ ਨੂੰ ਲੈ ਕੇ ਖਟਾਸ ਆਉਣ ਦਾ ਖ਼ਦਸ਼ਾ ਬਣਿਆ ਹੋਇਆ ਹੈ, ਓਥੇ ਹੀ ਅਲੱਗ-ਅਲੱਗ ਅਤੇ ਵੱਧ ਗਿਣਤੀ ਕਿਸਾਨਾਂ ਨੂੰ ਹਰ ਰੋਜ਼ ਵੰਡ-ਵੰਡ ਕੇ ਪਾਸ ਹੋਣ ਨਾਲ ਸੋਸ਼ਲ ਡਿਸਟੈਂਸਿਗ’ ਨਿਯਮ ਦੀਆਂ ਧੱਜੀਆਂ ਉੱਡ ਰਹੀਆਂ ਹਨ।
ਅਮਨ ਅਰੋੜਾ ਨੇ ਸੁਝਾਅ ਦਿੱਤੇ ਕਿ ਕਿਸਾਨਾਂ ਦੀ ਵੱਢੀ ਹੋਈ ਕਣਕ ਨੂੰ ਪਾਸ ਸਿਸਟਮ ਰਾਹੀਂ ਕਿਸਾਨਾਂ ਕੋਲ ਹੀ ਰੋਕਣ ਦੀ ਬਜਾਏ, ਉਸ ਨੂੰ ਸਾਰੀ ਫ਼ਸਲ ਨੂੰ ਇਕੱਠੇ ਲਿਆ ਕੇ ਵੱਡੇ ਫਰਸੀ ਧਰਮ ਕੰਡੇ ਉੱਪਰ ਹੀ ਮਹਿਕਮੇ ਦੇ ਇੰਸਪੈਕਟਰ ਵੱਲੋਂ ਨਮੀ ਚੈੱਕ ਕਰਨ ਉਪਰੰਤ ਟਰਾਲੀ ਅਤੇ ਕਣਕ ਦੇ ਕੁੱਲ ਵਜ਼ਨ ਵਿਚੋਂ ਉਸ ਵਿੱਚ ਮੌਜੂਦ ਸਰਕਾਰ ਵੱਲੋਂ ਮਨਜ਼ੂਰ ਕੀਤੇ ਔਸਤਨ ਭਾਰ ਦੀ ਕਟੌਤੀ ਕਰਕੇ ਕਿਸਾਨ ਨੂੰ ਫ਼ਾਰਗ ਕਰ ਦੇਣਾ ਚਾਹੀਦਾ ਹੈ, ਇਸ ਨਾਲ ਮੰਡੀ ਵਿੱਚ ਕਿਸਾਨਾਂ ਦਾ ਇਕੱਠ ਵੀ ਨਹੀਂ ਹੋਵੇਗਾ ਅਤੇ ਉਸ ਤੋਂ ਬਾਅਦ ਤਾਂ ਸਿਰਫ਼ ਲੇਬਰ ਅਤੇ ਆੜ੍ਹਤੀਏ ਦਾ ਕੰਮ ਰਹਿ ਜਾਵੇਗਾ, ਜੋ ਕਿ ਘੱਟ ਗਿਣਤੀ ਅਤੇ ਸਥਾਈ ਹੁੰਦੇ ਹਨ। ਇਸ ਨਿਯਮ ਨਾਲ ਸਾਰਾ ਮਸਲਾ ਹੱਲ ਹੋ ਸਕਦਾ ਹੈ । ਕਿਉਂਕਿ ‘ਸੋਸ਼ਲ ਡਿਸਟੈਂਸਿੰਗ ਇਨਸਾਨਾਂ ਲਈ ਜ਼ਰੂਰੀ ਹੈ ਨਾ ਕਿ ਕਣਕ ਦੀਆਂ ਢੇਰੀਆਂ ਲਈ। ਇਸ ਤੋਂ ਇਲਾਵਾ ਇਹ ਵੀ ਬਦਲ ਹੈ ਕਿ ਕਿਸਾਨਾਂ ਨੂੰ ਇੱਕ-ਇੱਕ ਟਰਾਲੀ ਦੇ ਪਾਸ ਜਾਰੀ ਕਰਨ ਦੀ ਬਜਾਏ ਪਹਿਲਾਂ ਫ਼ੋਟੋ, ਫਿਰ ਉਸ ਤੋਂ ਵੱਡੇ ਅਤੇ ਫਿਰ ਸਭ ਤੋਂ ਵੱਡੇ ਕਿਸਾਨਾਂ ਦੀ ਫ਼ਸਲ ਇੱਕੋ ਵਾਰ ਲਿਆ ਕਿ ਖ਼ਰੀਦ ਕੀਤੀ ਜਾਵੇ, ਇਸ ਨਾਲ ਜਿਆਦਾ ਕਿਸਾਨਾਂ ਦਾ ਕੰਮ ਪਹਿਲ ਦੇ ਆਧਾਰ ਤੇ ਹੀ ਨਿੱਬੜ ਜਾਵੇਗਾ। ਵੱਡੇ ਕਿਸਾਨ ਤਾਂ ਕੁੱਝ ਦਿਨਾਂ ਲਈ ਆਪਣੀ ਫ਼ਸਲ ਨੂੰ ਘਰ ਵੀ ਸੰਭਾਲ ਸਕਦੇ ਹਨ ਜੋ ਕਿ ਛੋਟੇ ਕਿਸਾਨਾਂ ਲਈ ਸੰਭਵ ਨਹੀਂ ਹੈ। ਅਮਨ ਅਰੋੜਾ ਨੇ ਅੱਗੇ ਕਿਹਾ ਕਿ ਖ਼ਰੀਦ ਦੇ ਇਸ ਸਾਰੇ ਪ੍ਰਬੰਧਾਂ ਵਿੱਚ ਲੇਬਰ ਇੱਕ ਅਹਿਮ ਕੜੀ ਹੈ ਪਰ ਜਿਸ ਤਰੀਕੇ ਨਾਲ ਸਰਕਾਰ ਨੇ ਖ਼ਰੀਦ ਸੀਜ਼ਨ ਇਸ ਵਾਰ 45 ਦਿਨ ਕਰ ਦਿੱਤਾ ਹੈ, ਉਸ ਨਾਲ ਹਰ ਲੇਬਰ ਵਾਲੇ ਵਿਅਕਤੀ ਨੂੰ ਜੋ 89000 ਰੁਪਏ ਮਹਿਜ਼ 15 ਦਿਨਾਂ ਵਿੱਚ ਹੀ ਬਣ ਜਾਂਦੇ ਸਨ, ਹੁਣ ਉਹ 45 ਦਿਨਾਂ ਵਿੱਚ ਕਰਨਗੇ ਜੋ ਕਿ ਗ਼ਰੀਬਾਂ ਨਾਲ ਨਾਇਨਸਾਫ਼ੀ ਹੈ ਜਿਸ ਦੀ ਵਜਾ ਕਰਕੇ ਮੰਡੀ ਵਿੱਚ ਲੇਬਰ ਮਿਲਣ ਦੀ ਵੀ ਦਿੱਕਤ ਆ ਰਹੀ ਹੈ, ਸੋ ਇਸ ਲਈ ਸਰਕਾਰ ਨੂੰ ਬਿਨਾਂ ਕਿਸਾਨ, ਆੜ੍ਹਤੀਏ ਆਦਿ ਤੇ ਬੋਝ ਪਾਏ ਆਪਣੇ ਵੱਲੋਂ ਲੇਬਰ ਕਰਨ ਵਾਲਿਆਂ ਨੂੰ ਸਨਮਾਨਜਨਕ ਮੁਆਵਜ਼ਾ ਦੇਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

by Navjot
3 weeks ago
0

  ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) - 30 ਅਕਤੂਬਰ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਦਿਲਜੀਤ ਦੋਸਾਂਝ ਦੇ "ਔਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 