• Latest
  • Trending
ਲੇਖਕਾਂ ਅਤੇ ਕਲਾਕਾਰਾਂ ਦੇ ਰੂਪ ਚ ਸਿੱਖਿਆ ਵਿਭਾਗ ਕੋਲ ਸਭ ਤੋਂ ਵੱਡਾ ਖ਼ਜਾਨਾ – ਸਿੱਖਿਆ ਸਕੱਤਰ

ਲੇਖਕਾਂ ਅਤੇ ਕਲਾਕਾਰਾਂ ਦੇ ਰੂਪ ਚ ਸਿੱਖਿਆ ਵਿਭਾਗ ਕੋਲ ਸਭ ਤੋਂ ਵੱਡਾ ਖ਼ਜਾਨਾ – ਸਿੱਖਿਆ ਸਕੱਤਰ

6 years ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

19 minutes ago
Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

42 minutes ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

1 hour ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

2 hours ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

3 hours ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

4 hours ago
ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

4 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

5 hours ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

6 hours ago
Hindi News
English News
Saturday, August 22, 2026
No Result
View All Result
30 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੇਖਕਾਂ ਅਤੇ ਕਲਾਕਾਰਾਂ ਦੇ ਰੂਪ ਚ ਸਿੱਖਿਆ ਵਿਭਾਗ ਕੋਲ ਸਭ ਤੋਂ ਵੱਡਾ ਖ਼ਜਾਨਾ – ਸਿੱਖਿਆ ਸਕੱਤਰ

April 21, 2020
in ਖਬਰਾਂ, ਪੰਜਾਬ, ਮਾਨਸਾ
ਲੇਖਕਾਂ ਅਤੇ ਕਲਾਕਾਰਾਂ ਦੇ ਰੂਪ ਚ ਸਿੱਖਿਆ ਵਿਭਾਗ ਕੋਲ ਸਭ ਤੋਂ ਵੱਡਾ ਖ਼ਜਾਨਾ – ਸਿੱਖਿਆ ਸਕੱਤਰ

ਜ਼ੂਮ ਐਪ ਤੇ ਹੋਈ ਸਾਹਿਤਕ ਮਿਲਣੀ ‘ਚ ਮਾਨਸਾ ਦੇ ਲੇਖਕ ਅਤੇ ਕਲਾਕਾਰ ਅਧਿਆਪਕਾਂ ਨੇ ਬੰਨ੍ਹਿਆਂ ਰੰਗ

ਮਾਨਸਾ, 21 ਅਪਰੈਲ( ਵਿਸ਼ਵ ਵਾਰਤਾ)- ਸਿੱਖਿਆ ਵਿਭਾਗ ਵੱਲੋਂ ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਅਤੇ ਵਿਦਿਆਰਥੀਆਂ ਦੀਆਂ ਸਾਹਿਤਕ ਅਤੇ ਸਭਿਆਚਾਰ ਸਰਗਰਮੀਆਂ ਨੂੰ ਉਭਾਰਨ ਲਈ ਪੰਜਾਬ ਦੇ ਲੇਖਕ ਅਤੇ ਕਲਾਕਾਰ ਅਧਿਆਪਕਾਂ ਨਾਲ ਮਿਲਣੀਆਂ ਹੋਰ ਗੂੜ੍ਹੀਆਂ ਹੋਣ ਲੱਗੀਆਂ ਹਨ ਅਤੇ ਰਾਜ ਦੇ ਇਹ ਅਧਿਆਪਕ ਵੀ ਬਾਗੋਬਾਗ ਹਨ ਕਿ ਉਨ੍ਹਾਂ ਦੀ ਪੁੱਛ ਪੜਤਾਲ ਹੋਣ ਲੱਗੀ ਹੈ, ਉਹ ਇਸ ਦਾ ਸਿਹਰਾ ਡਟਵੇਂ ਰੂਪ ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਦੇ ਰਹੇ ਹਨ ਅਤੇ ਸਿੱਖਿਆ ਸਕੱਤਰ ਨੇ ਜ਼ੂਮ ਐਪ ਤੇ ਹੋ ਰਹੀਆਂ ਮੀਟਿੰਗਾਂ ਦੌਰਾਨ ਖੁਦ ਵੀ ਮਹਿਸੂਸ ਕੀਤਾ ਹੈ ਕਿ ਸਾਹਿਤਕ, ਸਭਿਆਚਾਰ ਦੇ ਰੂਪ ਵਿੱਚ ਜੋ ਵੱਡਾ ਖਜ਼ਾਨਾ ਸਿੱਖਿਆ ਵਿਭਾਗ ਕੋਲ ਹੈ, ਉਹ ਕਿਸੇ ਵਿਭਾਗ ਕੋਲ ਨਹੀਂ, ਪਰ ਅਸੀਂ ਕਿਸੇ ਖਾਸ ਯੋਜਨਾਬੱਧ ਤਰੀਕੇ ਨਾਲ ਇਸ ਦਾ ਫਾਇਦਾ ਨਹੀਂ ਖੱਟ ਸਕੇ, ਹੁਣ ਵਿਭਾਗ ਵੱਲ੍ਹੋ ਵਿਸ਼ੇਸ਼ ਯੋਜਨਾ ਬਣਾਈ ਜਾ ਰਹੀ ਹੈ,ਤਾਂ ਕਿ ਇਹ ਨੀਤੀ ਵਿਦਿਆਰਥੀਆਂ ਲਈ ਲਾਹੇਵੰਦ ਹੋ ਸਕੇ।

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨਾਲ ਜ਼ੂਮ ਐਪ ਤੇ ਚਲ ਰਹੀਆਂ ਸਾਹਿਤਕ, ਸਭਿਆਚਾਰ ਮਿਲਣੀਆਂ ਦੌਰਾਨ ਬੀਤੇ ਸ਼ਾਮ ਮਾਨਸਾ ਦੇ ਲੇਖਕਾਂ ਅਤੇ ਕਲਾਕਾਰਾਂ ਨੇ ਚੰਗਾ ਰੰਗ ਬੰਨ੍ਹਿਆਂ। ਸੰਚਾਲਨ ਕਰਦਿਆਂ ਡਾ: ਦਵਿੰਦਰ ਬੋਹਾ ਨੇ ਕਿਹਾ ਕਿ ਇਹ ਮੀਟਿੰਗਾਂ ਨਿਰੋਲ ਸਾਹਿਤ ਤੇ ਸੱਭਿਆਚਾਰ ਮਿਲਣੀਆ ਹਨ, ਇਸ ਵੇਲੇ ਜਦੋਂ ਸਭ ਆਪੋ ਆਪਣੇ ਘਰਾਂ ਵਿੱਚ ਹਨ ਤਾਂ ਉਦੋਂ ਇੰਟਰਨੈੱਟ ਦੇ ਮਾਧਿਅਮ ਰਾਹੀਂ ਇਨ੍ਹਾਂ ਮੀਟਿੰਗਾਂ ਦਾ ਆਯੋਜਿਤ ਕੀਤਾ ਜਾ ਰਿਹਾ ਹੈ। ਮਾਨਸਾ ਜ਼ਿਲ੍ਹੇ ਦੇ ਕੋਆਰਡੀਨੇਟਰ ਸ਼ਾਇਰ ਗੁਰਪ੍ਰੀਤ ਨੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਅਹਿਮ ਸੰਕਟ ਦੇ ਦਿਨਾਂ ਵਿੱਚ ਸਾਹਿਤ ਮਨੁੱਖ ਨੂੰ ਮਨੁੱਖ ਦੇ ਨੇੜੇ ਲੈ ਕੇ ਆਉਂਦਾ ਹੈ, ਇਹ ਉਹ ਸਮਾਂ ਹੈ ਜਦੋਂ ਅਸੀਂ ਆਤਮ ਚਿੰਤਨ ਨਾਲ ਜੁੜ ਰਹੇ ਹਾਂ ਤੇ ਇਸ ਸੰਕਟ ਦੀ ਘੜੀ ਵਿੱਚ ਨਵੇਂ ਰਾਹ ਦੀ ਤਲਾਸ਼ ਕਰ ਰਹੇ ਹਾਂ। ਉਹਨਾਂ ਨੇ ਖ਼ੁਦ ਆਪਣੀ ਕੋਈ ਰਚਨਾ ਨਾ ਸੁਣਾ ਕੇ ਮਾਨਸਾ ਦੇ ਲੇਖਾਕਾਂ ਦੀ ਰਚਨਾ ਨੂੰ ਸਮਾਂ ਦਿੱਤਾ। ਸਭ ਤੋਂ ਪਹਿਲਾਂ ਰਾਣੀ ਤੱਤ ਕਾਰਨ ਚਰਚਾ ਚ ਆਏ ਨੌਜਵਾਨ ਸ਼ਾਇਰ ਹਰਮਨਜੀਤ ਨੇ ਆਪਣੀ ਇੱਕ ਰਚਨਾ ਸਾਂਝੀ ਕਰਦਿਆਂ ਕਿਹਾ ਜਿਵੇਂ ਚੰਨ ਦਾ ਅਕਾਰ ਰੋਜ਼ ਘੱਟਦਾ ਵਧਦਾ ਹੈ, ਉਸੇ ਤਰ੍ਹਾਂ ਇਹ ਦਿਨ ਵੀ ਰੋਜ਼ ਨਵੀ ਅਕਾਰ ਸਾਨੂੰ ਦੇ ਕੇ ਜਾਂਦੇ ਹਨ। ਇਸ ਸਾਹਿਤਕ ਮਿਲਣੀ ਵਿੱਚ ਪਰਾਗ ਰਾਜ ਗੁਰਜੰਟ ਚਹਿਲ, ਯੋਗਤਾ ਜੋਸ਼ੀ, ਅਵਤਾਰ ਖਹਿਰਾ, ਅਵਤਾਰ ਦੋਦੜਾ, ਮਹਿੰਦਰ ਪਾਲ ਬਰੇਟਾ ਨੇ ਆਪੋ ਆਪਣੀਆਂ ਕਾਵਿ ਰਚਨਾ ਰਚਨਾਵਾਂ ਸੁਣਾਈਆਂ, ਜਦੋਂ ਕਿ ਦਰਸ਼ਨ ਸਿੰਘ ਬਰੇਟਾ ਨੇ ਮਿੰਨੀ ਕਹਾਣੀ, ਹਰਵਿੰਦਰ ਹੈਪੀ ਅਤੇ ਉੱਦਮ ਆਲਮ ਨੇ ਆਪਣੀ ਬੁਲੰਦ ਆਵਾਜ਼ ਵਿੱਚ ਗੀਤ ਸੁਣਾਕੇ ਖੂਬ ਰੰਗ ਬੰਨ੍ਹਿਆ ।
ਇਸ ਮਿਲਣੀ ਵਿੱਚ ਸਿੱਖਿਆ ਪ੍ਰਤੀਨਿਧ ਹਰਦੀਪ ਸਿੱਧੂ, ਰਾਜੇਸ਼ ਬੁਢਲਾਡਾ, ਬਲਜਿੰਦਰ ਜੋੜਕੀਆਂ, ਗੁਰਨੈਬ ਮਘਾਣੀਆਂ, ਪਰਮਜੀਤ ਸੈਣੀ, ਜਗਤਾਰ ਲਾਡੀ, ਡਾ: ਬੂਟਾ ਸਿੰਘ ਸੇਖੋਂ, ਅਮਨ ਮਾਨਸਾ , ਜਸਵਿੰਦਰ ਚਾਹਲ, ਗੁਰਪ੍ਰੀਤ ਕੌਰ ਚਹਿਲ ਤੇ ਹੋਰ ਬਹੁਤ ਸਾਰੇ ਲੇਖਕ ਅਧਿਆਪਕ ਸ਼ਾਮਿਲ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

by Ranjit Singh
August 22, 2026
0

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ - ਜਾਣੋ ਘਰ ਬੈਠੇ ਕਿਵੇਂ ਕੀਤੀ ਜਾ ਸਕਦੀ...

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

by Ranjit Singh
August 22, 2026
0

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ...

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

by Ranjit Singh
August 22, 2026
0

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ ਅੰਮ੍ਰਿਤਸਰ, 22 ਅਗਸਤ (ਵਿਸ਼ਵ ਵਾਰਤਾ):...

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

by Ranjit Singh
August 22, 2026
0

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ - ਸੱਜਣ ਕੁਮਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

by Ranjit Singh
August 22, 2026
0

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ - ਜਾਣੋ ਘਰ ਬੈਠੇ ਕਿਵੇਂ ਕੀਤੀ ਜਾ ਸਕਦੀ...

Most Popular

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

by Jaspreet Kaur
1 week ago
0

2 ਸਾਲਾਂ 'ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ 'ਤੇ ਹੋਇਆ ਜਾਨਲੇਵਾ ਹਮਲਾ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 