• Latest
  • Trending
ਸਿਹਤ ਵਿਭਾਗ ਨੇ ਆਪਣੇ ਸਟਾਫ਼ ਸਮੇਤ ਵੱਖ-ਵੱਖ ਵਿਭਾਗਾਂ ਦੇ 30 ਹਜ਼ਾਰ ਸਰਕਾਰੀ ਕਰਮੀਆਂ ਨੂੰ ਕੀਤਾ ਟਰੇਂਡ – ਚੇਅਰਮੈਨ ਚੀਮਾ

ਸਿਹਤ ਵਿਭਾਗ ਨੇ ਆਪਣੇ ਸਟਾਫ਼ ਸਮੇਤ ਵੱਖ-ਵੱਖ ਵਿਭਾਗਾਂ ਦੇ 30 ਹਜ਼ਾਰ ਸਰਕਾਰੀ ਕਰਮੀਆਂ ਨੂੰ ਕੀਤਾ ਟਰੇਂਡ – ਚੇਅਰਮੈਨ ਚੀਮਾ

7 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

48 minutes ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

1 hour ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

2 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

2 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

2 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

3 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

4 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

4 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਵਿਭਾਗ ਨੇ ਆਪਣੇ ਸਟਾਫ਼ ਸਮੇਤ ਵੱਖ-ਵੱਖ ਵਿਭਾਗਾਂ ਦੇ 30 ਹਜ਼ਾਰ ਸਰਕਾਰੀ ਕਰਮੀਆਂ ਨੂੰ ਕੀਤਾ ਟਰੇਂਡ – ਚੇਅਰਮੈਨ ਚੀਮਾ

April 22, 2020
in ਖਬਰਾਂ, ਪੰਜਾਬ
ਸਿਹਤ ਵਿਭਾਗ ਨੇ ਆਪਣੇ ਸਟਾਫ਼ ਸਮੇਤ ਵੱਖ-ਵੱਖ ਵਿਭਾਗਾਂ ਦੇ 30 ਹਜ਼ਾਰ ਸਰਕਾਰੀ ਕਰਮੀਆਂ ਨੂੰ ਕੀਤਾ ਟਰੇਂਡ – ਚੇਅਰਮੈਨ ਚੀਮਾ

ਬਟਾਲਾ, 22 ਅਪ੍ਰੈਲ (ਵਿਸ਼ਵ ਵਾਰਤਾ ) – ਕੋਵਿਡ-19 ਦੇ ਮੁਕਾਬਲੇ ਲਈ ਸਿਹਤ ਵਿਭਾਗ ਪੰਜਾਬ ਪੂਰੀ ਤਰਾਂ ਤਿਆਰ ਹੈ। ਸਿਹਤ ਵਿਭਾਗ ਨੇ ਆਪਣੇ ਵਿਭਾਗ ਦੇ ਡਾਕਟਰਾਂ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ, ਨਰਸਾਂ, ਆਸ਼ਾ ਵਰਕਰਾਂ, ਆਸ਼ਾ ਫੈਸਲੀਟੇਟਰ ਦੇ ਨਾਲ ਪੁਲਿਸ ਵਿਭਾਗ, ਜੇਲ ਵਿਭਾਗ, ਖੇਤੀਬਾੜੀ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਿਸ਼ੇਸ਼ ਸਿਖਲਾਈ ਜਰੀਏ ਸਿੱਖਿਅਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਪਣੇ ਅਮਲੇ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਹੈ। ਸ. ਚੀਮਾ ਨੇ ਦੱਸਿਆ ਕਿ ਇਸ ਸਿਖਲਾਈ ਵਿੱਚ ਮੋਹਰੀ ਕਤਾਰ ਵਿੱਚ ਕੋਰੋਨਾ ਦੀ ਲੜਾਈ ਲੜ ਰਹੇ ਕਰਮੀਆਂ ਨੂੰ ਕੋਰੋਨਾ ਵਾਇਰਸ ਦੇ ਲੱਛਣਾ, ਇਸਦੇ ਬਚਾਅ, ਕਲੀਨਿਕ ਦਾਖਲ ਮਰੀਜ਼ਾਂ ਦੀ ਸਾਂਭ-ਸੰਭਾਲ, ਇੰਨਫੈਕਸ਼ਨ ਦਾ ਕੰਟਰੋਲ ਤੇ ਬਾਚਅ, ਰਿਸਕ ਮੈਨੇਜਮੈਂਟ ਅਤੇ ਲੋਕਾਂ ਵਿੱਚ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਬਾਰੇ ਦੱਸਿਆ ਗਿਆ ਹੈ।
ਚੇਅਮਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਆਪਣੇ ਵਿਭਾਗ ਆਪਣੇ 6412 ਸਟਾਫ ਨੂੰ ਕੋਰੋਨਾ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚ 177 ਐੱਸ.ਐੱਮ.ਓਜ਼, 843 ਮਾਹਿਰ ਡਾਕਟਰ ਅਤੇ ਮੈਡੀਕਲ ਅਫਸਰ ਤੇ ਬਾਕੀ ਸਟਾਫ਼ ਨਰਸਜ਼ ਸ਼ਾਮਲ ਹਨ।
ਸ. ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਆਪਣਾ ਅਹਿਮ ਯੋਗਦਾਨ ਪਾ ਰਹੇ 23700 ਫੀਲਡ ਸਟਾਫ ਨੂੰ ਵੀ ਟਰੇਂਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 23700 ਟਰੇਂਡ ਸਟਾਫ ਵਿੱਚ 4242 ਏਨ.ਐੱਨ.ਐੱਮਜ਼., 18722 ਆਸ਼ਾ ਵਰਕਰਾਂ ਅਤੇ 833 ਆਸ਼ਾ ਫੈਸਲੀਟੇਟਰਜ਼ ਨੇ ਸਿਖਲਾਈ ਹਾਸਲ ਕੀਤੀ ਹੈ। ਸਿਹਤ ਵਿਭਾਗ ਦੇ ਇਸ ਅਹਿਮ ਅੰਗ ਵਲੋਂ ਹੇਠਲੇ ਪੱਧਰ ਤੱਕ ਲੋਕਾਂ ਵਿੱਚ ਜਾਗਰੂਕਤਾ ਲਿਆਂਦੀ ਜਾਵੇਗੀ।
ਸ. ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਫਰੰਟ ਲਾਈਨ ਉੱਪਰ ਕੰਮ ਕਰ ਰਹੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਟਰੇਂਡ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪੁਲਿਸ ਵਿਭਾਗ, ਜੇਲ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਆਂਗਨਵਾੜੀ ਵਰਕਰਾਂ, ਸਥਾਨਕ ਸਰਕਾਰਾਂ ਵਿਭਾਗ ਦੇ ਕਰਮੀ ਅਤੇ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਕਰਮਚਾਰੀਆਂ ਨੂੰ ਵੀ ਕੋਰੋਨਾ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਕਿ ਕਿਵੇਂ ਉਹ ਆਪਣਾ ਬਚਾਅ ਕਰਨ ਦੇ ਨਾਲ ਇਸ ਵਾਇਰਸ ਦੇ ਪਸਾਰ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।
ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਯਤਨਾ ਸਦਕਾ ਸਿਹਤ ਵਿਭਾਗ ਇਸ ਕੋਰੋਨਾ ਦੀ ਜੰਗ ਨੂੰ ਜਿੱਤਣ ਵਿੱਚ ਪੂਰੀ ਦ੍ਰਿੜਤਾ ਨਾਲ ਲੱਗਾ ਹੋਇਆ ਹੈ ਅਤੇ ਲੋਕਾਂ ਦੇ ਸਹਿਯੋਗ ਸਦਕਾ ਕੋਰੋਨਾ ਉੱਪਰ ਜਰੂਰ ਸਫਲਤਾ ਪਾ ਲਈ ਜਾਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 