• Latest
  • Trending
ਪੰਜਾਬ ਸਰਕਾਰ ਨੇ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਅਡਵਾਈਜ਼ਰੀ ਕੀਤੀ ਜਾਰੀ

ਪੰਜਾਬ ਸਰਕਾਰ ਨੇ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਅਡਵਾਈਜ਼ਰੀ ਕੀਤੀ ਜਾਰੀ

7 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

56 minutes ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

1 hour ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

2 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

2 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

2 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

3 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

3 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

4 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

4 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਅਡਵਾਈਜ਼ਰੀ ਕੀਤੀ ਜਾਰੀ

April 22, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਅਡਵਾਈਜ਼ਰੀ ਕੀਤੀ ਜਾਰੀ

ਚੰਡੀਗੜ•, 22 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ  ਸਰਕਾਰ ਨੇ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸੰਬੰਧੀ ਇੱਕ ਅਡਵਾਈਜ਼ਰੀ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਨੁੱਖੀ ਮੇਲ ਜੋਲ ਰਾਹੀਂ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਉਦੇਸ਼ ਨਾਲ ਲੋਕਾਂ ਦੀ ਖੁੱਲ•ੀ ਆਵਾਜਾਈ ‘ਤੇ ਪਾਬੰਦੀ ਲਗਾਈ ਹੈ ਅਤੇ ਇਕੱਠ ਕਰਨ ਤੇ ਵੀ ਰੋਕ ਲਗਾ ਦਿੱਤੀ ਹੈ। ਕੋਵਿਡ -19 ਮਹਾਂਮਾਰੀ ਕਾਰਨ ਪੈਦਾ ਹੋਏ ਇਸ ਸੰਕਟਕਾਲੀ ਸਮੇਂ ਦੌਰਾਨ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਜਸ਼ਨ ਮਨਾਉਣ ਵਾਲੀਆਂ ਥਾਵਾਂ ‘ਤੇ ਕੁਝ ਖਾਸ ਰੋਕਥਾਮ ਉਪਾਵਾਂ ਤੇ ਸਾਵਧਾਨੀਆਂ ਦੀ ਧਿਆਨ ਨਾਲ ਪਾਲਣਾ ਕਰਨ ਦੀ ਲੋੜ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਧਿਆਨ ਨਾਲ ਪਾਲਣਾ ਕਰਨ, ਜਿਸ ਤਹਿਤ ਸਾਰੀਆਂ ਮਸਜਿਦਾਂ / ਦਰਗਾਹਾਂ / ਇਮਾਮਬਾੜਿਆਂ ਅਤੇ ਹੋਰ ਧਾਰਮਿਕ ਸੰਸਥਾਵਾਂ ਬੰਦ ਰਹਿਣਗੀਆਂ ਅਤੇ ਲੋਕਾਂ ਨੂੰ ਇਕੱਠ ਕਰਕੇ ਨਮਾਜ਼ਾਂ (ਨਿਮਜ਼-ਏ-ਬਾਜਾਮਤ)ਅਦਾ ਕਰਨ,ਜੁੰਮੇ ਦੀ ਨਮਾਜ਼ ਸਮੇਤ ਤਰਾਵੀ ਅਦਾ ਕਰਨ ਦੀ ਮੁਕੰਮਲ ਮਨਾਹੀ ਹੋਵੇਗੀ। ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪੋ ਆਪਣੇ ਘਰਾਂ ਤੋਂ ਹੀ ਨਮਾਜ਼ ਅਦਾ ਕਰਨ। ਉਨ•ਾਂ ਕਿਹਾ ਕਿ ਉਰਸ, ਪਬਲਿਕ ਅਤੇ ਪ੍ਰਾਈਵੇਟ ਇਫਤਾਰ ਪਾਰਟੀਆਂ / ਕਾਰਜਾਂ, ਦਾਵਤ-ਏ-ਸੇਹਰੀ ਅਤੇ ਸ਼ਰਧਾਲੂਆਂ ਦੀ ਇਕੱਤਰਤਾ ਵਾਲੇ ਕਿਸੇ ਵੀ ਹੋਰ ਧਾਰਮਿਕ ਸਮਾਗਮਾਂ ਸਮੇਤ ਹਰ ਕਿਸਮ ਦੇ ਜਸ਼ਨਾਂ ਦਾ ਸਖਤੀ ਨਾਲ ਪਰਹੇਜ਼ ਕੀਤਾ ਜਾਵੇ।
ਉਨ•ਾਂ ਦੱਸਿਆ ਕਿ ਮਸਜਿਦ ਦੇ ਅੰਦਰ ਜੂਸ, ਸ਼ਰਬਤ ਜਾਂ ਖਾਣ-ਪੀਣ ਦੀਆਂ ਹੋਰ ਚੀਜ਼ਾਂ ਜਾਂ ਘਰ-ਘਰ ਜਾ ਕੇ ਵੰਡੀਆਂ ਜਾਣ ਵਾਲੀਆਂ ਚੀਜ਼ਾਂ ਦੀ ਜਨਤਕ ਵੰਡ ‘ਤੇ ਪੂਰੀ ਤਰ•ਾਂ ਪਾਬੰਦੀ ਹੈ। ਇਸ ਤੋਂ ਇਲਾਵਾ ਖਾਣ ਪੀਣ ਦੀਆਂ ਵਸਤਾਂ ਦੀਆਂ ਦੁਕਾਨਾਂ/ ਰੇਹੜੀਆਂ ਨੂੰ ਮਸਜਿਦ ਦੇ ਨੇੜੇ ਲਗਾਉਣ ਨਹੀਂ ਦਿੱਤਾ ਜਾਵੇਗਾ।
ਬੁਲਾਰੇ ਨੇ ਇਹ ਵੀ ਕਿਹਾ ਕਿ ਪਹਿਲਾਂ ਤੋਂ ਮੌਜੂਦ ਸਿਹਤ ਸਮੱਸਿਆਵਾਂ ਜਿਵੇਂ ਕਿ ਸ਼ੂਗਰ, ਦਿਲ ਦੀਆਂ ਬਿਮਾਰੀਆਂ ਆਦਿ ਵਾਲੇ ਵਿਅਕਤੀਆਂ ਨੂੰ ਸਹੀ ਡਾਕਟਰੀ ਸਲਾਹ ਤੋਂ ਬਾਅਦ ਹੀ ਰੋਜ਼ਾ ਰੱਖਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਮਸਜਿਦ ਵਿੱਚ ਜਨਤਕ ਸੰਬੋਧਨ ਦੀ ਵਰਤੋਂ ਕੇਵਲ ਸਥਾਨਕ ਅਧਿਕਾਰੀਆਂ ਦੁਆਰਾ ਕਿਸੇ ਕਿਸਮ ਦੀ ਘੋਸ਼ਣਾ ਕਰਨ ਲਈ  ਜਾਂ ਲੋੜ ਪੈਣ ਤੇ ਸੇਹਰੀ ਦੇ ਅੰਤ ਅਤੇ ਇਫਤਾਰ ਸਮੇਂ ਦੀ ਸ਼ੁਰੂਆਤ ਸਬੰਧੀ ਘੋਸ਼ਣਾ ਲਈ ਹੀ ਕੀਤੀ ਜਾਣੀ ਚਾਹੀਦੀ ਹੈ।
ਉਨ•ਾਂ ਕਿਹਾ ਕਿ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਘਰ ਵਿਚ ਹੀ ਰਹਿਣਾ ਚਾਹੀਦਾ ਹੈ ਅਤੇ ਰਿਸ਼ਤੇਦਾਰਾਂ, ਮਿੱਤਰਾਂ, ਗੁਆਂਢੀਆਂ ਆਦਿ ਨੂੰ ਇਨ•ਾਂ ਦਿਨਾਂ ਦੌਰਾਨ ਹਰ ਸਮੇਂ ਕਿਸੇ ਵੀ ਵਿਅਕਤੀ ਤੋਂ ਘੱਟੋ ਘੱਟ 1 ਮੀਟਰ ਦੀ ਦੂਰੀ ਬਣਾ ਕੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਜਸ਼ਨ ਮਨਾਉਣ ਅਤੇ ਸ਼ੁਭਕਾਮਨਾਵਾਂ ਦੇਣ ਲਈ ਹੋਰਾਂ ਨੂੰ ਜੱਫੀ ਪਾਉਣ ਅਤੇ ਹੱਥ ਮਿਲਾਉਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।
ਸੰਚਾਰ ਅਤੇ ਦਿਲੀ ਪ੍ਰਗਟਾਵੇ ਦੇ ਹੋਰ ਢੰਗਾਂ ਬਾਰੇ ਦੱÎਸਦਿਆਂ  ਉਨ•ਾਂ ਕਿਹਾ ਕਿ  ਦਿਲ ‘ਤੇ ਹੱਥ ਰੱਖਣਾ, ਹੱਥ ਲਹਿਰਾਉਣਾ, ਸਿਰ ਹਿਲਾਉਣਾ ਆਦਿ ਨੂੰ ਇਕ ਦੂਜੇ ਨੂੰ ਵਧਾਈ ਦੇਣ ਦੇ ਉਦੇਸ਼ ਲਈ ਵਰਤਿਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪੋ ਆਪਣੇ ਘਰਾਂ ਤੋਂ ਹੀ ਨਮਾਜ਼ ਅਦਾ ਕਰਨ ਅਤੇ ਰਮਜ਼ਾਨ ਦੌਰਾਨ ਇਫ਼ਤਾਰ ਅਤੇ ਜਸ਼ਨਾਂ ਲਈ ਹਰ ਤਰ•ਾਂ ਦੇ ਸਮਾਜਿਕ ਇਕੱਠਾਂ ਤੋਂ ਪਰਹੇਜ਼ ਕਰਨ। ਉਨ•ਾਂ ਕਿਹਾ ਕਿ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਨੂੰ ਲੋਕਾਂ ਦੁਆਰਾ ਵਧਾਈਆਂ ਦੇਣ ਲਈ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

by Ankit
2 weeks ago
0

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 