• Latest
  • Trending

ਕੈਪਟਨ ਸਰਕਾਰ ਨੂੰ ਆਮ ਲੋਕਾਂ ਨਾਲੋਂ ਸ਼ਰਾਬ ਮਾਫ਼ੀਆ ਦੀ ਜ਼ਿਆਦਾ ਫ਼ਿਕਰ-ਹਰਪਾਲ ਸਿੰਘ ਚੀਮਾ

7 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

55 minutes ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

1 hour ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

2 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

2 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

2 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

3 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

3 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

4 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

4 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਨੂੰ ਆਮ ਲੋਕਾਂ ਨਾਲੋਂ ਸ਼ਰਾਬ ਮਾਫ਼ੀਆ ਦੀ ਜ਼ਿਆਦਾ ਫ਼ਿਕਰ-ਹਰਪਾਲ ਸਿੰਘ ਚੀਮਾ

April 22, 2020
in ਖਬਰਾਂ, ਪੰਜਾਬ

‘ਆਪ’ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਇਜਾਜ਼ਤ ਮੰਗਣ ਦਾ ਵਿਰੋਧ
ਬਿਹਤਰ ਹੁੰਦਾ ਲੋੜਵੰਦ ਪਰਿਵਾਰਾਂ, ਕਿਸਾਨਾਂ-ਮਜ਼ਦੂਰਾਂ ਅਤੇ ਇੰਡਸਟਰੀ ਲਈ ਵਿਸ਼ੇਸ਼ ਪੈਕੇਜ ਮੰਗਦੇ ਮੁੱਖ ਮੰਤਰੀ

ਚੰਡੀਗੜ੍ਹ,  22 ਅਪ੍ਰੈਲ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਲੌਕਡਾਊਨ (ਕਰਫ਼ਿਊ) ਦੌਰਾਨ ਸੂਬੇ ਅੰਦਰ ਸ਼ਰਾਬ ਦੇ ਠੇਕੇ ਖੋਲੇ ਜਾਣ ਸੰਬੰਧੀ ਲਿਆਂਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਚੀਮਾ ਅਨੁਸਾਰ ਅਜਿਹੇ ਹਲਾਤਾਂ ‘ਚ ਠੇਕੇ ਖੁੱਲਣ ‘ਤੇ ਸਿਰਫ਼ ਸ਼ਰਾਬ ਮਾਫ਼ੀਆ ਨੂੰ ਮੌਜਾਂ ਲੱਗਣਗੀਆਂ, ਜਦਕਿ ਸ਼ਰਾਬ ਕਾਰਨ ਆਮ ਲੋਕਾਂ ਦੇ ਘਰਾਂ ‘ਚ ਕਲੇਸ਼ ਵਧਣਗੇ।

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਮਾਹੌਲ ‘ਚ ਠੇਕਿਆਂ ਦਾ ਖੁੱਲਣਾ ਸਮਾਜਿਕ ਅਤੇ ਨੈਤਿਕ ਪੱਧਰ ‘ਤੇ ਪੂਰੀ ਤਰਾਂ ਗ਼ਲਤ ਹੋਵੇਗਾ। ਇਸ ਲਈ ਕੈਪਟਨ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲੋਂ ਠੇਕੇ ਖੋਲੇ ਜਾਣ ਸੰਬੰਧੀ ਇਜਾਜ਼ਤ ਪੰਜਾਬ ਸਰਕਾਰ ਨੂੰ ਵਾਪਸ ਲੈਣੀ ਚਾਹੀਦੀ ਹੈ, ਜੇਕਰ ਪੰਜਾਬ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਕੇਂਦਰ ਸਰਕਾਰ ਪੰਜਾਬ ‘ਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਕਦਾਚਿਤ ਇਜਾਜ਼ਤ ਨਾ ਦੇਵੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਸਰਕਾਰੀ ਮਾਲੀਆ (ਰੈਵੀਨਿਊ) ਦਾ ਹਵਾਲਾ ਦੇ ਕੇ ਮਨਜ਼ੂਰੀ ਮੰਗ ਰਹੀ ਹੈ, ਪਰੰਤੂ ਅਸਲ ‘ਚ ਕੈਪਟਨ ਸਰਕਾਰ ਨੂੰ ਆਪਣੇ ਚਹੇਤਿਆਂ ਵੱਲੋਂ ਚਲਾਏ ਜਾਂਦੇ ਸ਼ਰਾਬ ਮਾਫ਼ੀਆ ਦੀ ਫ਼ਿਕਰ ਸਤਾ ਰਹੀ ਹੈ। ਚੀਮਾ ਨੇ ਕਿਹਾ ਕਿ ਸਾਨੂੰ ਇਹ ਕਹਿਣ ‘ਚ ਰੱਤੀ ਭਰ ਵੀ ਗੁਰੇਜ਼ ਨਹੀਂ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸਮਖ਼ਾਸ ਸ਼ਰਾਬ ਫ਼ੈਕਟਰੀਆਂ ਦੇ ਮਾਲਕ ਹਨ। ਚੀਮਾ ਨੇ ਕਿਹਾ ਕਿ ਸਰਕਾਰ ਦੇ ਅਜਿਹੇ ਫੈਸਲੇ ਸਾਬਿਤ ਕਰਦੇ ਹਨ ਕਿ ਸਰਕਾਰ ਨੂੰ ਗਰੀਬਾਂ, ਲੋੜਵੰਦਾਂ ਦੇ ਰਾਸ਼ਨ, ਮੰਡੀਆਂ ‘ਚ ਰੁਲ ਰਹੇ ਕਿਸਾਨਾਂ-ਮਜਦੂਰਾਂ-ਆੜ੍ਹਤੀਆਂ ਅਤੇ ਕੋਰੋਨਾ ਵਾਇਰਸ ਨਾਲ ਸਿੱਧੀ ਲੜਾਈ ਲੜ ਰਹੇ ਡਾਕਟਰਾਂ, ਨਰਸਾਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਐਂਬੂਲੈਂਸ ਡਰਾਈਵਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਦਿਨ ਰਾਤ ਡਿਊਟੀ ਕਰ ਰਹੇ ਪੁਲਸ ਪ੍ਰਸ਼ਾਸਨ ਅਤੇ ਬਿਜਲੀ ਮਹਿਕਮੇ ਦੇ ਸਟਾਫ਼ ਦੀ ਥਾਂ ਸ਼ਰਾਬ ਮਾਫੀਆ ਦੀ ਜਿਆਦਾ ਫਿਕਰ ਹੈ।
ਚੀਮਾ ਨੇ ਕਿਹਾ ਕਿ ਸ਼ਰਾਬ ਮਾਫ਼ੀਆ ਪਹਿਲਾਂ ਵੀ ਸਰਕਾਰੀ ਖ਼ਜ਼ਾਨੇ ‘ਤੇ ਭਾਰੀ ਸੀ, ਜੇਕਰ ਲੌਕਡਾਊਨ ਦੌਰਾਨ ਠੇਕੇ ਖੁੱਲਣ ਦੀ ਇਜਾਜ਼ਤ ਮਿਲ ਜਾਂਦੀ ਹੈ ਤਾਂ ਵੀ ਵਿੱਤੀ ਫ਼ਾਇਦਾ ਸਰਕਾਰ ਦਾ ਨਹੀਂ ਸ਼ਰਾਬ ਮਾਫ਼ੀਆ ਦਾ ਹੀ ਹੋਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

by Navjot
2 weeks ago
0

ਲੰਡਨ, 5 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਰਿਪੋਰਟਾਂ ਅਤੇ ਏਅਰਲਾਈਨਾਂ ਦੇ ਬਿਆਨਾਂ ਅਨੁਸਾਰ, ਵੀਰਵਾਰ ਨੂੰ ਯੂਰਪ ਭਰ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 