• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਚੱਲਦਿਆਂ ਖਪਤਕਾਰਾਂ ਦੀ ਮੱਦਦ ਅਤੇ ਸੂਬੇ ਦੀਆਂ ਬਿਜਲੀ ਕਾਰਪੋਰੇਸ਼ਨਾਂ ਨੂੰ ਸੰਕਟ ‘ਚੋਂ ਕੱਢਣ ਲਈ ਬਿਜਲੀ ਖੇਤਰ ਵਾਸਤੇ ਵਿੱਤੀ ਪੈਕੇਜ ਦੀ ਮੰਗ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਚੱਲਦਿਆਂ ਖਪਤਕਾਰਾਂ ਦੀ ਮੱਦਦ ਅਤੇ ਸੂਬੇ ਦੀਆਂ ਬਿਜਲੀ ਕਾਰਪੋਰੇਸ਼ਨਾਂ ਨੂੰ ਸੰਕਟ ‘ਚੋਂ ਕੱਢਣ ਲਈ ਬਿਜਲੀ ਖੇਤਰ ਵਾਸਤੇ ਵਿੱਤੀ ਪੈਕੇਜ ਦੀ ਮੰਗ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

7 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

47 seconds ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

1 hour ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

2 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

2 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

2 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

3 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

3 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

4 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਚੱਲਦਿਆਂ ਖਪਤਕਾਰਾਂ ਦੀ ਮੱਦਦ ਅਤੇ ਸੂਬੇ ਦੀਆਂ ਬਿਜਲੀ ਕਾਰਪੋਰੇਸ਼ਨਾਂ ਨੂੰ ਸੰਕਟ ‘ਚੋਂ ਕੱਢਣ ਲਈ ਬਿਜਲੀ ਖੇਤਰ ਵਾਸਤੇ ਵਿੱਤੀ ਪੈਕੇਜ ਦੀ ਮੰਗ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

April 22, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਚੱਲਦਿਆਂ ਖਪਤਕਾਰਾਂ ਦੀ ਮੱਦਦ ਅਤੇ ਸੂਬੇ ਦੀਆਂ ਬਿਜਲੀ ਕਾਰਪੋਰੇਸ਼ਨਾਂ ਨੂੰ ਸੰਕਟ ‘ਚੋਂ ਕੱਢਣ ਲਈ ਬਿਜਲੀ ਖੇਤਰ ਵਾਸਤੇ ਵਿੱਤੀ ਪੈਕੇਜ ਦੀ ਮੰਗ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

• ਆਰ.ਬੀ.ਆਈ. ਦੇ ਕਰਜ਼ਿਆਂ ਤੇ ਵਿਆਜਾਂ ਦੇ ਭੁਗਤਾਨ ਦੀਆਂ ਅਦਾਇਗੀਆਂ ਦੀ ਮੋਹਲਤ ਨੂੰ ਛੇ ਮਹੀਨਿਆਂ ਲਈ ਅੱਗੇ ਪਾਉਣ ਵਾਸਤੇ ਸੁਝਾਅ ਦਿੱਤਾ
• ਅਦਾਇਗੀਆਂ ਦਾ ਭੁਗਤਾਨ ਨਾ ਕਰਨ ਬਦਲੇ ਕੁਨੈਕਸ਼ਨ ਕੱਟਣ ‘ਤੇ ਰੋਕ ਨੂੰ ਛੇ ਮਹੀਨੇ ਲਈ ਵਧਾਉਣ ਵਾਸਤੇ ਕਿਹਾ
• ਕੋਲ ਤੇ ਰੇਲ ਭਾੜੇ ਉਤੇ ਜੀ.ਐਸ.ਟੀ. ਹਟਾਉਣ ਅਤੇ ਅੰਤਰ-ਰਾਜ ਟਰਾਂਸਮਿਸ਼ਨ ਖਰਚਿਆਂ ਵਿੱਚ ਕਟੌਤੀ ਲਈ ਵੀ ਕਿਹਾ
ਚੰਡੀਗੜ•, 22 ਅਪਰੈਲ( ਵਿਸ਼ਵ ਵਾਰਤਾ)-ਕੋਵਿਡ-19 ਸੰਕਟ ਅਤੇ ਲੌਕਡਾਊਨ ਦੇ ਚੱਲਦਿਆਂ ਸੂਬਿਆਂ ਦੀਆਂ ਬਿਜਲੀ ਕਾਰਪੋਰੇਸ਼ਨਾਂ ਦੇ ਵਿੱਤ ਉਤੇ ਮਾੜੇ ਪਏ ਪ੍ਰਭਾਵਾਂ ਅਤੇ ਭਾਰੀ ਨਗਦੀ ਘਾਟੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਜਲੀ ਸੈਕਟਰ ਨੂੰ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਉਨ•ਾਂ ਇਸ ਮੁਸ਼ਕਲ ਸਮੇਂ ਵਿੱਚ ਖਪਤਕਾਰਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਪੀ.ਐਸ.ਪੀ.ਸੀ.ਐਲ. ਅਤੇ ਹੋਰਾਂ ਨੂੰ ਮੌਜੂਦਾਂ ਸੰਕਟ ਵਿੱਚੋਂ ਕੱਢਣਾ ਦੀ ਸਿਫਾਰਸ਼ ਵੀ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਬਿਜਲੀ ਵਿੱਤ ਕਾਰਪੋਰਸ਼ੇਨ, ਪੇਂਡੂ ਇਲੈਕਟਰੀਫਿਕੇਸ਼ਨ ਕਾਰਪੋਰੇਸ਼ਨ ਲਿਮਟਿਡ ਤੇ ਹੋਰ ਵਿੱਤੀ ਸੰਸਥਾਵਾਂ ਨੂੰ ਬਿਜਲੀ ਸੈਕਟਰ ਨੂੰ ਮਾਲੀਏ ਦਾ ਪਾੜਾ ਪੂਰਾ ਕਰਨ ਲਈ ਘਟੀ ਹੋਈ 6 ਫੀਸਦੀ ਸਾਲਾਨਾ ਦਰ ‘ਤੇ ਕਰਜ਼ਾ ਮੁਹੱਈਆ ਕਰਵਾਉਣਾ ਚਾਹੀਦਾ ਹੈ। ਉਨ•ਾਂ ਨਾਲ ਹੀ ਰਿਜ਼ਰਵ ਬੈਂਕ ਆਫ ਇੰਡੀਆ ਦੇ ਕਰਜ਼ੇ ਅਤੇ ਵਿਆਜ਼ਾਂ ਦੇ ਭੁਗਤਾਨ ਦੀਆਂ ਅਦਾਇਗੀਆਂ ਨੂੰ ਤਿੰਨ ਮਹੀਨਿਆਂ ਦੀ ਦਿੱਤੀ ਮੋਹਲਤ ਨੂੰ ਘੱਟੋ-ਘੱਟ ਛੇ ਮਹੀਨੇ ਲਈ ਅੱਗੇ ਪਾ ਦੇਣ ਦੀ ਸਿਫਾਰਸ਼ ਕੀਤੀ। ਇਸ ਤੋਂ ਇਲਾਵਾ ਉਨ•ਾਂ ਸੁਝਾਅ ਦਿੱਤਾ ਕਿ ਮੁਲਤਵੀ ਅਦਾਇਗੀਆਂ ਉਤੇ ਲਾਗੂ ਵਿਆਜ ਦਰ ਨੂੰ ਰਿਆਇਤੀ ਦਰ ‘ਤੇ ਵਿਚਾਰਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ ਸੀ.ਪੀ.ਸੀ.ਯੂਜ਼/ਜੈਨਕੋਸ/ਟਰਾਂਸਕੋਸ ਨੂੰ ਬਕਾਏ ਵਸੂਲਣ ਲਈ ਜਬਰਦਸਤੀ ਉਪਾਵਾਂ ਦੀ ਵਰਤੋਂ ਨਾ ਕਰਨ ਅਤੇ ਬਿਜਲੀ ਦੀ ਸਪਲਾਈ/ਟਰਾਂਸਮਿਸ਼ਨ ਨੂੰ ਜ਼ਰੂਰੀ ਸੇਵਾ ਵਜੋਂ ਜਾਰੀ ਰੱਖਣ ਦੀ ਸਲਾਹ ਨੂੰ ਘੱਟੋ-ਘੱਟ ਛੇ ਮਹੀਨੇ ਤੱਕ ਵਧਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਵੱਲੋਂ ਦਿੱਤੇ ਗਏ ਹੋਰ ਸੁਝਾਵਾਂ ਵਿਚ ਕੋਲੇ ਦੀਆਂ ਕੀਮਤਾਂ ਵਿਚ ਕਮੀ, ਵਿੱਤੀ ਸਾਲ 2020-21 ਲਈ ਕੋਲੇ ਦੀ ਲਾਗਤ ਅਤੇ ਰੇਲ ਭਾੜੇ ‘ਤੇ ਲਗਾਇਆ ਗਿਆ ਜੀ.ਐਸ.ਟੀ. ਮਾਫ਼ ਕਰਨ, ਵਿੱਤੀ ਸਾਲ 2020-21 ਲਈ ਜਾਂ ਘੱਟੋ ਘੱਟ ਅਗਲੇ 6 ਮਹੀਨਿਆਂ ਲਈ ਸਟੇਟ ਟਰਾਂਸਮਿਸ਼ਨ ਖਰਚਿਆਂ ਵਿਚ 50 ਫੀਸਦੀ ਦੀ ਕਟੌਤੀ ਦੇ ਨਾਲ ਨਾਲ ਲੋਡ ਕ੍ਰੈਸ਼ ਕਾਰਨ ਸਮਰੱਥਾ ਤੈਅ ਨਾ ਕਰਨ ਸਬੰਧੀ ਸਮਰੱਥਾ/ਅਦਾਇਗੀ ਯੋਗ ਨਿਯਮਿਤ ਖਰਚੇ ਮਾਫ਼ ਕਰਨਾ ਸ਼ਾਮਲ ਹੈ। ਉਨ•ਾਂ ਸਾਲ 2020-21 ਲਈ ਜਨਰੇਟਰਜ਼ ਤੇ ਟਰਾਂਸਮਿਸ਼ਨਜ਼ ਲਾਇਸੈਂਸ ਧਾਰਕਾਂ ਨੂੰ ਭੁਗਤਾਨਾਂ ‘ਤੇ ਦੇਰੀ ਨਾਲ ਭੁਗਤਾਨ ਸਰਚਾਰਜ ‘ਤੇ 6 ਫੀਸਦੀ ਪ੍ਰਤੀ ਸਾਲ ਦੀ ਵੱਧ ਤੋਂ ਵੱਧ ਸੀਮਾ ਦੇਣ ਦੀ ਮੰਗ ਕੀਤੀ।
ਪ੍ਰਧਾਨ ਮੰਤਰੀ ਨੂੰ ਭੇਜੇ ਇੱਕ ਪੱਤਰ ਵਿੱਚ, ਮੁੱਖ ਮੰਤਰੀ ਨੇ ਪਿਛਲੇ ਅਤੇ ਮੌਜੂਦਾ ਵਿੱਤੀ ਵਰ•ੇ ਲਈ ਨਵਿਆਉਣਯੋਗ ਖਰੀਦ ਫਰਜ਼ (ਆਰ.ਪੀ.ਓ.) ਵਿੱਚ ਕਮੀ ਦੀ ਮੰਗ ਕੀਤੀ ਅਤੇ ਵਿੱਤੀ ਸਾਲ 2020-21 ਲਈ ਜਾਂ ਘੱਟੋ ਘੱਟ ਅਗਲੇ 6 ਮਹੀਨੇ ਲਈ ਨਵਿਆਉਣਯੋਗ ਊਰਜਾ (ਆਰ.ਈ.) ਬਿਜਲੀ ਪ੍ਰਾਜੈਕਟਾਂ ਨੂੰ ਨਾ ਚਲਾਉਣ ਦੀ ਸਥਿਤੀ ਨੂੰ ਹਟਾਉਣ ਬਾਰੇ ਲਿਖਿਆ ਤਾਂ ਜੋ ਬਦਲਵੇਂ ਸਰੋਤਾਂ ਤੋਂ ਘੱਟ ਲਾਗਤ ਵਾਲੀ ਬਿਜਲੀ ਸਪਲਾਈ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ, ਸਾਰੇ ਨਵਿਆਉਣਯੋਗ ਊਰਜਾ ਬਿਜਲੀ ਉਤਪਾਦਕਾਂ ਨੂੰ ਮਹੀਨੇ ਦੌਰਾਨ ਬਿਜਲੀ ਦੇ ਰਵਾਇਤੀ ਸਰੋਤਾਂ ਤੋਂ ਖਰੀਦੀ ਗਈ ਔਸਤ ਪਰਿਵਰਤਨਸ਼ੀਲ ਕੀਮਤ ‘ਤੇ ਬਿਜਲੀ ਸਪਲਾਈ ਕਰਨ ਦਾ ਬਦਲ ਦਿੱਤਾ ਜਾ ਸਕਦਾ ਹੈ।
ਉਨ•ਾਂ ਜ਼ੋਰ ਦਿੰਦਿਆਂ ਕਿਹਾ ਕਿ ਉਨ•ਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ, ਖ਼ਾਸਕਰ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਨੂੰ ਨਿਰਵਿਘਨ 24 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਇਸ ਸਮੇਂ ਬਿਜਲੀ ਸੈਕਟਰ ਦੇ ਸਾਰੇ ਕਾਮੇ 24 ਘੰਟੇ ਕੰਮ ਵਿੱਚ ਲੱਗੇ ਹੋਏ ਹਨ। ਹਾਲਾਂਕਿ ਕੋਵਿਡ -19 ਮਹਾਮਾਰੀ ਦੇ ਫੈਲਣ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੇ ਕਾਰਨ, ਕਮਿਊਨਿਟੀਆਂ, ਕਾਰੋਬਾਰਾਂ ਅਤੇ ਖਪਤਕਾਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੂਬੇ ਦੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਆਪਣਾ ਬਕਾਇਆ ਅਦਾ ਕਰਨ ਵਿੱਚ ਅਸਮਰਥ ਹੈ।
ਉਨ•ਾਂ ਕਿਹਾ ਕਿ ਇਸ ਨਾਲ ਬਿਜਲੀ ਕਾਰਪੋਰੇਸ਼ਨ ਨੂੰ ਨਕਦੀ ਦੀ ਕਮੀ ਅਤੇ ਵਿੱਤੀ ਤੰਗੀ ਆਈ ਜਿਸ ਨਾਲ ਰੋਜ਼ਾਨਾ ਖਰਚਿਆਂ ਨੂੰ ਪੂਰੇ ਕਰਨੇ ਔਖੇ ਹੋ ਗਏ। ਉਨ•ਾਂ ਕਿਹਾ ਕਿ ਇਸੇ ਸਮੇਂ ਆਰਥਿਕ ਤੰਗੀ ਦੇ ਕਾਰਨ ਉਪਭੋਗਤਾ ਬਿਜਲੀ ਦਰਾਂ ਵਿੱਚ ਰਾਹਤ ਦੀ ਮੰਗ ਕਰ ਰਹੇ ਹਨ। ਉਨ•ਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਜ਼ਰੂਰੀ ਸੇਵਾ ਨੂੰ ਜਾਰੀ ਰੱਖਣ ਅਤੇ ਖ਼ਪਤਕਾਰਾਂ ਦੇ ਲਾਭ ਲਈ ਵਿੱਤੀ ਪੈਕੇਜ ਦੀ ਤੁਰੰਤ ਲੋੜ ਹੈ।
ਕੋਲਾ ਕੰਪਨੀਆਂ ਨੂੰ ਸਾਲ 2020-21 ਦੌਰਾਨ ਬ੍ਰਿਜ/ਫਲੈਕਸੀ/ਲੰਮੀ ਮਿਆਦ ਦੇ ਕੋਲ ਲਿੰਕੇਜ ‘ਤੇ ਲਏ ਜਾ ਰਹੇ ਕਿਸੇ ਵੀ ਪ੍ਰੀਮੀਅਮ/ਪ੍ਰੋਤਸਾਹਨ ਨੂੰ ਬੰਦ ਕਰਨ ਦੇ ਨਿਰਦੇਸ਼ਾਂ ਤੋਂ ਇਲਾਵਾ, ਮੁੱਖ ਮੰਤਰੀ ਨੇ ਨਾਭਾ ਪਾਵਰ ਲਿਮਟਿਡ (ਐਨਪੀਐਲ) ਅਤੇ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਕੋਲ ਲਿੰਕੇਜ਼ ਦੇ ਪੂਰਨ ਭੌਤਿਕੀਕਰਨ ਦੀ ਮੰਗ ਕੀਤੀ। ਉਨ•ਾਂ ਕੇਂਦਰੀ ਬਿਜਲੀ ਅਥਾਰਟੀ (ਸੀ.ਈ.ਏ) ਦੁਆਰਾ 8-6-2016 ਨੂੰ ਪੱਤਰ ਰਾਹੀਂ ਜਾਰੀ ਮੌਜੂਦਾ ਨੀਤੀ ਵਿੱਚ ਤੇਜ਼ੀ ਨਾਲ ਸੋਧ ਕਰਨ ਦੀ ਮੰਗ ਕੀਤੀ ਤਾਂ ਜੋ ਪੰਜਾਬ ਨੂੰ ਆਪਣੇ ਨਾ ਵਰਤੇ ਕੋਲਾ ਦੀ ਵਧੇਰੇ ਕੁਸ਼ਲ ਸਟੇਟ ਸੁਤੰਤਰ ਬਿਜਲੀ ਉਤਪਾਦਕਾਂ (ਆਈ.ਪੀ.ਪੀਜ਼) ਨੂੰ ਬਦਲ ਕੇ ਆਪਣੇ ਕੋਲੇ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲ ਸਕੇ।
ਕੋਲੇ ‘ਤੇ ਮੁਆਵਾਜ਼ਾ ਸੈੱਸ ਵਿੱਚ ਭਾੜੇ ਨਾਲ ਸਬੰਧਤ ਰਿਆਇਤਾਂ ਅਤੇ  ਛੋਟ/ਕਟੌਤੀ ਦੇ ਨਾਲ, ਮੁੱਖ ਮੰਤਰੀ ਨੇ ਪੂੰਜੀਗਤ ਲਾਗਤ ਜਿਵੇਂ  ਕਮੀ, ਵਿਆਜ, ਆਰ.ਓ.ਈ. ਆਦਿ ਦੀ ਮੁਲਤਵੀ ਦੇ ਹਿਸਾਬ ਨਾਲ ਸਮਰੱਥਾ / ਸਥਿਰ ਖਰਚਿਆਂ ਵਿੱਚ ਕਟੌਤੀ ਕਰਨ ਦਾ ਸੁਝਾਅ ਦਿੱਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Most Popular

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

by Ranjit Singh
2 weeks ago
0

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਚਕੂਲਾ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 