• Latest
  • Trending
ਵਿਸ਼ਵ ਪੁਸਤਕ ਦਿਵਸ ਮੌਕੋ ਮਾਨਸਾ ਦੇ ਅਧਿਆਪਕ ਸਾਹਿਤਕਾਰਾਂ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜਨ ਦਾ ਦਿੱਤਾ ਸੱਦਾ

ਵਿਸ਼ਵ ਪੁਸਤਕ ਦਿਵਸ ਮੌਕੋ ਮਾਨਸਾ ਦੇ ਅਧਿਆਪਕ ਸਾਹਿਤਕਾਰਾਂ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜਨ ਦਾ ਦਿੱਤਾ ਸੱਦਾ

6 years ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

5 minutes ago
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

16 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

2 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

3 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

3 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

4 hours ago
ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

4 hours ago
ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

5 hours ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

6 hours ago
Hindi News
English News
Friday, August 21, 2026
No Result
View All Result
30 °c
Chandigarh
30 ° Sat
31 ° Sun
30 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਸ਼ਵ ਪੁਸਤਕ ਦਿਵਸ ਮੌਕੋ ਮਾਨਸਾ ਦੇ ਅਧਿਆਪਕ ਸਾਹਿਤਕਾਰਾਂ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜਨ ਦਾ ਦਿੱਤਾ ਸੱਦਾ

April 23, 2020
in ਖਬਰਾਂ, ਪੰਜਾਬ, ਮਾਨਸਾ
ਵਿਸ਼ਵ ਪੁਸਤਕ ਦਿਵਸ ਮੌਕੋ ਮਾਨਸਾ ਦੇ ਅਧਿਆਪਕ ਸਾਹਿਤਕਾਰਾਂ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜਨ ਦਾ ਦਿੱਤਾ ਸੱਦਾ

ਮਾਨਸਾ, 23 ਅਪ੍ਰੈਲ( ਵਿਸ਼ਵ ਵਾਰਤਾ)- ਅੱਜ ਵਿਸ਼ਵ ਪੁਸਤਕ ਦਿਵਸ ਤੇ ਸਿੱਖਿਆ ਵਿਭਾਗ ਦੀ ਅਗਵਾਈ ‘ਚ ਮਾਨਸਾ ਦੇ ਅਧਿਆਪਕ ਲੇਖਕਾਂ ਅਤੇ ਕਲਾਕਾਰਾਂ ਨੇ ਜ਼ੂਮ ਐਪ ਤੇ ਹੋਏ ਸਾਹਿਤਕ ਸਮਾਗਮ ਦੌਰਾਨ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਛੋਟੀ ਉਮਰੇ ਹੀ ਵਿਦਿਆਰਥੀਆਂ ਨੂੰ ਬਾਲ ਸਾਹਿਤ ਨਾਲ ਜੋੜਣ ਤਾਂ ਕਿ ਉਹ ਚੰਗੀਆਂ ਕਦਰਾਂ ਕੀਮਤਾਂ ਨਾਲ ਉਸਾਰੂ ਸਮਾਜ ਦੀ ਸਿਰਜਣਾ ਕਰ ਸਕਣ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਾਹਿਤ ਸਮਾਜ ਦਾ ਸ਼ੀਸ਼ਾ ਹੁੰਦਾ, ਜਿਸ ਰਾਹੀਂ ਅਸੀਂ ਵੱਡੀਆਂ ਸਮਾਜਿਕ ਤਬਦੀਲੀਆਂ ਲਿਆ ਸਕਦੇ ਹਾਂ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਚ ਸਾਹਿਤਕਾਰਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀਆਂ ਸਾਹਿਤਕ, ਸਭਿਆਚਾਰ ਰੁਚੀਆਂ ਨੂੰ ਪ੍ਰਫੁੱਲਤ ਕਰਨ ਲਈ ਹਰ ਉਪਰਾਲੇ ਕਰਨਗੇ।
ਸਮਾਗਮ ਚ ਵਿਸ਼ੇਸ਼ ਮਹਿਮਾਨ ਸਾਹਿਤਕਾਰ ਡਾ: ਕੁਲਦੀਪ ਸਿੰਘ ਦੀਪ ਅਤੇ ਪ੍ਰੋ: ਗੁਰਦੀਪ ਢਿੱਲੋਂ ਨੇ ਵਰਤਮਾਨ ਸਾਹਿਤਕ ਵਿਧਾਵਾਂ ਤੇ ਗੰਭੀਰ ਚਰਚਾ ਕਰਦਿਆਂ ਕਿਹਾ ਕਿ ਸਾਨੂੰ ਸਮੇਂ ਦੀਆਂ ਨਵੀਆਂ ਤਕਨੀਕਾਂ ਅਤੇ ਵਿਅਕਤੀ ਦੇ ਸੁਭਾਅ ਮੁਤਾਬਕ ਉਸ ਦੀਆਂ ਸਾਹਿਤਕ ਰੁਚੀਆਂ ਨੂੰ ਉਭਾਰਨ ਦੀ ਲੋੜ ਹੈ। ਡਾ: ਦੀਪ ਨੇ ਕਿਹਾ ਕਿ ਵਟਸਐਪ, ਫੇਸਬੁਕ ਨੇ ਸਾਨੂੰ ਗੁਰਮੁਖੀ ਅਤੇ ਹਰ ਇਕ ਨੂੰ ਲਿਖਣ ਦੀ ਗੁੜਤੀ ਦੇ ਦਿੱਤੀ। ਡਾ: ਢਿੱਲੋਂ ਨੇ ਮਾਨਸਾ ਦੇ ਬਹੁਤ ਸਾਰੇ ਕਵੀਆਂ ਦਾ ਜ਼ਿਕਰ ਕਰਦਿਆਂ, ਸਾਨੂੰ ਕਿਸ ਤਰ੍ਹਾਂ ਦਾ, ਕਿਸ ਰੂਪ ‘ਚ ਸਾਹਿਤ ਪੜ੍ਹਣਾ ਚਾਹੀਦਾ ਹੈ, ਬਾਰੇ ਗੰਭੀਰ ਨੁਕਤੇ ਸਾਂਝੇ ਕੀਤੇ।
ਮੰਚ ਸੰਚਾਲਨ ਕਰਦਿਆਂ ਗੁਰਪ੍ਰੀਤ ਨੇ ਕਿਹਾ ਕਿ ਕਿਤਾਬ ਬੰਦੇ ਨੂੰ ਜ਼ਿੰਦਗੀ ਨਾਲ ਜੋੜਦੀ ਹੈ, ਉਹ ਅਪਣੇ ਆਪ ਨੂੰ ਇਸ ਨਾਲ ਜੋੜਦਾ ਹੋਇਆ ਆਪਣੇ ਆਲੇ ਦੁਆਲੇ ਨੂੰ ਇਕ ਵੱਖਰੇ ਕੋਨ ਤੋ ਦੇਖਦਾ ਹੈ, ਉਨ੍ਹਾਂ ਸਮਾਗਮ ਦੀ ਸ਼ੁਰੂਆਤ ਬੀਤੇ ਦਿਨੀਂ ਅਪਣੇ ਜਨਮ ਦਿਨ ਨੂੰ ਫੇਸਬੁੱਕ ਤੇ ਲਾਈਵ ਹੋਕੇ ਇਕ ਜੁਝਾਰੂ ਕਵਿਤਾ ਰਾਹੀਂ ਮਨਾਉਣ ਵਾਲੀ ਖੁਸ਼ਬੀਰ ਮੱਟੂ ਨਾਲ ਕੀਤਾ ਗਿਆ ਅਤੇ ਸਮਾਪਤੀ ਵੀ ਉਸ ਦੀ ਜੁਝਾਰੂ ਕਵਿਤਾ ਨਾਲ ਕੀਤੀ ਗਈ।
ਸਮਾਗਮ ਚ ਵਿਸ਼ੇਸ਼ ਤੌਰ ਤੇ ਸ਼ਾਮਲ ਨਵਜੋਤ ਕੌਰ ਨੈਸ਼ਨਲ ਬੁੱਕ ਟਰੱਸਟ ਦਿੱਲੀ ਨੇ ਵੀ ਕਿਤਾਬਾਂ ਦੀ ਸਾਰਥਿਕਤਾ ਤੇ ਗੱਲ ਕੀਤੀ।
ਇਸ ਮੌਕੋ ਸਾਹਿਤਕਾਰ ਅਧਿਆਪਕਾਂ ਦਰਸ਼ਨ ਬਰੇਟਾ, ਗੁਰਜੰਟ ਚਾਹਲ,ਪ੍ਰਵੀਨ ਸ਼ਰਮਾ, ਯੋਗਿਤਾ ਜੋਸ਼ੀ, ਮੈਡਮ ਆਰਤੀ, ਦੇਵਿੰਦਰ ਕੌਰ ਰੱਲੀ, ਮਹਿੰਦਰ ਪਾਲ ਬਰੇਟਾ, ਰਾਜਵਿੰਦਰ ਖੱਤਰੀਵਾਲਾ,ਖੁਸ਼ਨਸੀਬ ਸਿੰਘ, ਜਸਮੀਤ ਬਹਿਣੀਵਾਲ, ਬਲਜਿੰਦਰ ਜੋੜਕੀਆਂ ਨੇ ਅਪਣੀਆਂ ਰਚਨਾਵਾਂ ਨਾਲ ਚੰਗਾ ਰੰਗ ਬੰਨ੍ਹਿਆ।
ਇਸ ਮੌਕੇ ਪ੍ਰਿੰਸੀਪਲ ਵਿਜੈ ਕੁਮਾਰ, ਪ੍ਰਿੰਸੀਪਲ ਉਮ ਪ੍ਰਕਾਸ਼ ਮਿੱਢਾ, ਪ੍ਰਿੰਸੀਪਲ ਦੀਪਕ ਕੁਮਾਰ ਕਾਂਸਲ,ਪ੍ਰਿੰਸੀਪਲ ਡਾ: ਬੂਟਾ ਸਿੰਘ ਸੇਖੋਂ, ਲੈਕਚਰਾਰ ਗੁਰਪਾਲ ਸਿੰਘ ਚਹਿਲ, ਗੁਰਨੈਬ ਮਘਾਣੀਆਂ, ਰੇਨੂੰ ਗਰਗ ਮਾਨਸਾ, ਦਲਜੀਤ ਸਿੰਘ ਮੱਲ ਸਿੰਘ ਵਾਲਾ, ਧਰਮਿੰਦਰ ਮਾਨਸਾ, ਜਸਵਿੰਦਰ ਮੰਡੇਰ, ਗੁਰਪ੍ਰੀਤ ਕੌਰ ਮਾਨਸਾ, ਕਰਨੈਲ ਵੈਰਾਗੀ, ਗੁਰਪ੍ਰੀਤ ਕੌਰ ਚਹਿਲ, ਬਿਟੂ ਕੁਮਾਰ ,ਜਸਵਿੰਦਰ ਚਾਹਲ, ਜਸਮੇਲ ਸਿੰਘ ਮਲਕੋ, ਸੁਖਵਿੰਦਰ ਕਾਕਾ, ਮਾਨ, ਬਲਜਿੰਦਰ ਖਿਆਲਾ, ਗੁਰਵਿੰਦਰ ਚਹਿਲ, ਸਵਰਨ ਰਾਹੀ ਬੁਢਲਾਡਾ ਵੀ ਹਾਜ਼ਰ ਸਨ। ਆਖਰ ‘ਚ ਸਮਾਗਮ ਦੇ ਪ੍ਰਬੰਧਕ ਹਰਦੀਪ ਸਿੰਘ ਸਿੱਧੂ ਤੇ ਰਾਜੇਸ਼ ਕੁਮਾਰ ਬੁਢਲਾਡਾ ਨੇ ਸਭਨਾਂ ਦਾ ਧੰਨਵਾਦ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

by Jaspreet Kaur
August 21, 2026
0

ਐਕਸ਼ਨ ਮੋਡ 'ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਕਾਂਗਰਸ ਸੰਸਦ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

by Jaspreet Kaur
August 21, 2026
0

ਦਿੱਲੀ ਦੇ ਕਰੋਲ ਬਾਗ਼ 'ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ - ਕਈ ਗੰਭੀਰ ਜ਼ਖਮੀ ਨਵੀ ਦਿੱਲੀ, 21...

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

by Jaspreet Kaur
August 21, 2026
0

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ 'ਤੇ ਟਿਕੀਆਂ ਨਜ਼ਰਾਂ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

by Jaspreet Kaur
August 21, 2026
0

ਐਕਸ਼ਨ ਮੋਡ 'ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਕਾਂਗਰਸ ਸੰਸਦ...

Most Popular

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

by Jaspreet Kaur
3 weeks ago
0

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ - ਜਾਣੋ ਕਿੰਨੀਆਂ ਵੋਟਾਂ ਨਾਲ ਦਰਜ ਕੀਤੀ ਵੱਡੀ ਜਿੱਤ ਬਿਹਾਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 