• Latest
  • Trending

ਯੂ.ਐੱਲ.ਬੀ. ਨੇ ਕੋਵਿਡ -19 ਵਿਰੁੱਧ ਜੰਗ ਵਿੱਚ ਨਾਗਰਿਕਾਂ ਨੂੰ ਰਾਹਤ ਦੇਣ ਲਈ ਵਧਾਇਆ ਦਾਇਰਾ: ਬ੍ਰਹਮ ਮੋਹਿੰਦਰਾ

7 years ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

34 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

59 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

2 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

3 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

3 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

3 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

4 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

4 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

5 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂ.ਐੱਲ.ਬੀ. ਨੇ ਕੋਵਿਡ -19 ਵਿਰੁੱਧ ਜੰਗ ਵਿੱਚ ਨਾਗਰਿਕਾਂ ਨੂੰ ਰਾਹਤ ਦੇਣ ਲਈ ਵਧਾਇਆ ਦਾਇਰਾ: ਬ੍ਰਹਮ ਮੋਹਿੰਦਰਾ

April 24, 2020
in ਖਬਰਾਂ, ਪੰਜਾਬ

ਚੰਡੀਗੜ੍ਹ, 24 ਅਪ੍ਰੈਲ( ਵਿਸ਼ਵ ਵਾਰਤਾ)- ਸ਼ਹਿਰੀ ਸਥਾਨਕ ਇਕਾਈਆਂ (ਯੂ.ਐੱਲ.ਬੀ.) ਵੱਲੋਂ ਕੋਵਿਡ -19 ਤੋਂ ਪ੍ਰਭਾਵਿਤ ਅਤੇ ਲੋੜਵੰਦ ਲੋਕਾਂ ਲਈ ਖਾਣਾ ਅਤੇ ਰਾਸ਼ਨ ਸਮੇਤ ਜ਼ਰੂਰੀ ਵਸਤਾਂ ਦੀ ਘਰ-ਘਰ ਸਪਲਾਈ ਦਾ ਇੰਤਜ਼ਾਮ ਕਰਨ ਸਬੰਧੀ ਨਵੀਂ ਭੂਮਿਕਾ ਨਿਭਾਈ ਜਾ ਰਹੀ ਹੈ। ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਹੁਣ ਤਕ ਲਗਭਗ 21 ਲੱਖ ਲੋਕਾਂ ਲਈ ਭੋਜਨ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਲਗਭਗ 15 ਲੱਖ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਸ਼ਹਿਰੀ ਸਥਾਨਕ ਇਕਾਈਆਂ ਗਊਸ਼ਾਲਾਵਾਂ ਵਿੱਚ ਪਸ਼ੂਆਂ ਦੇ ਚਾਰੇ ਲਈ ਵੀ ਪ੍ਰਬੰਧ ਕਰ ਰਹੀਆਂ ਹਨ। ਇਸ ਸਬੰਧ ਵਿੱਚ ਯੂ.ਐੱਲ.ਬੀ. ਨੂੰ ਨਗਰ ਨਿਗਮ ਦੇ ਫੰਡ ਵਿੱਚੋਂ ਖਰਚ ਕਰਨ ਦਾ ਅਧਿਕਾਰ ਵੀ ਦਿੱਤਾ ਗਿਆ ਹੈ।
ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਵਿਭਾਗ ਕੋਵਿਡ -19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਡਿਊਟੀਆਂ ਤੋਂ ਇਲਾਵਾ ਇਸ ਸੰਕਟ ਵਾਲੀ ਸਥਿਤੀ ਵਿਚ ਗਰਾਊਂਡ ਜ਼ੀਰੋ ’ਤੇ ਤਾਇਨਾਤ ਵਿਭਾਗ ਦੇ ਕਰਮਚਾਰੀ ਸੂਬੇ ਦੇ ਨਾਗਰਿਕਾਂ ਦੀ ਸਹਾਇਤਾ ਲਈ ਵਿਆਪਕ ਸਰਗਰਮੀਆਂ ਵਿਚ ਲੱਗੇ ਹੋਏ ਹਨ। ਵਿਭਾਗ ਦੀਆਂ ਗਤੀਵਿਧੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਜਨਤਕ ਥਾਵਾਂ ਜਿਵੇਂ ਕਿ ਗਲੀਆਂ, ਮੁਹੱਲਿਆਂ, ਬਾਜ਼ਾਰਾਂ, ਸਕੂਲਾਂ, ਜਨਤਕ ਪਖਾਨਿਆਂ, ਪਾਰਕਾਂ, ਬੱਸ ਅੱਡੇ, ਰੇਲਵੇ ਸਟੇਸ਼ਨਾਂ, ਮੰਡੀਆਂ ਅਤੇ ਧਾਰਮਿਕ ਸਥਾਨਾਂ ’ਤੇ ਨਿਯਮਤ ਤੌਰ ’ਤੇ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸ਼ਹਿਰੀ ਖੇਤਰਾਂ, ਹਸਪਤਾਲਾਂ ਅਤੇ ਜਨਤਕ ਦਫ਼ਤਰਾਂ ਨੂੰ ਸੈਨੇਟਾਈਜ਼ ਕਰਨ ਲਈ ਮੁਹਿੰਮ ਜ਼ੋਰਾਂ ‘ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੰਵੇਦਨਸ਼ੀਲਤਾ ਅਤੇ ਮੰਡੀਆਂ ਦੇ ਖਰੀਦ ਸੀਜ਼ਨ ਕਾਰਨ ਇਹਨਾਂ ਦਾ ਨਿਯਮਿਤ ਤੌਰ ‘ਤੇ ਸੈਨੇਟਾਈਜੇਸ਼ਨ ਕੀਤਾ ਗਿਆ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਵਿਭਾਗ ਰੋਜ਼ਾਨਾ ਪਾਣੀ ਦੀ ਸਪਲਾਈ, ਸੀਵਰੇਜ ਅਤੇ ਸਟਰੀਟ ਲਾਈਟਾਂ ਦੀ ਸਾਂਭ ਸੰਭਾਲ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾ ਰਿਹਾ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਪਾਣੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪਾਣੀ ਦੇ ਨਮੂਨੇ ਵੀ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਸਬੰਧਤ ਇਲਾਕਿਆਂ ਵਿਚ ਲਾਰਵਿਸਾਈਡਜ਼ ਦਾ ਫਾਗਿੰਗ ਅਤੇ ਛਿੜਕਾਅ ਨਿਯਮਤ ਰੂਪ ਵਿਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਨੇ ਆਪਣੇ ਕਰਮਚਾਰੀਆਂ ਨੂੰ ਮਾਸਕ, ਦਸਤਾਨੇ, ਜੁੱਤੇ ਅਤੇ ਹੋਰ ਸੁਰੱਖਿਅਕ ਸਮੱਗਰੀ ਮੁਹੱਈਆ ਕਰਵਾਈ ਹੈ ਅਤੇ ਇਹ ਸੁਨਿਸ਼ਚਿਤ ਕੀਤਾ ਜਾਂਦਾ ਹੈ ਕਿ ਉਹ ਆਪਣੀ ਡਿਊਟੀ ਕਰਦੇ ਹੋਏ ਇਹ ਸੁਰੱਖਿਆਤਮਕ ਪਹਿਰਾਵਾ ਪਹਿਨਣ ਅਤੇ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਮਾਪਦੰਡਾਂ ਮੁਤਾਬਕ ਕੀਤੀ ਜਾਵੇ।
ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਭਾਈਵਾਲੀ ਨਾਲ ਸ਼ਹਿਰੀ ਸਥਾਨਕ ਸੰਸਥਾਵਾਂ ਕੋਰੋਨਾ ਵਾਇਰਸ ਦੇ ਸ਼ੱਕੀ ਮਾਮਲਿਆਂ ਦੀ ਪਛਾਣ ਅਤੇ ਕੁਆਰੰਟੀਕਰਨ ਕਰਨ ਵਿਚ ਸਰਗਰਮ ਹਨ। ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਰਮਚਾਰੀਆਂ ਨੇ ਪੀੜਤ ਕੋਰੋਨਾ ਵਾਇਰਸ ਦੇ ਅੰਤਮ ਸੰਸਕਾਰ ਦੀਆਂ ਰਸਮਾਂ ਸਬੰਧੀ ਕਾਰਜ ਵੀ ਕੀਤੇ ਹਨ ਜਦੋਂ ਕਿ ਪੀੜਤ ਪਰਿਵਾਰਾਂ ਨੇ ਵੀ ਆਪਣੇ ਸਬੰਧੀਆਂ ਦੇ ਮ੍ਰਿਤਕ ਦੇਹਾਂ ਨੂੰ ਲੈਣ ਤੋਂ ਮਨਾ ਕਰ ਦਿੱਤਾ ਸੀ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਐਨਯੂਐਲਐਮ ਅਧੀਨ ਵਿਭਾਗ ਦੁਆਰਾ ਗਠਿਤ ਸਵੈ ਸਹਾਇਤਾ ਸਮੂਹ (ਐਸਐਚਜੀ) ਵਧੀਆ ਕੰਮ ਕਰ ਰਹੇ ਹਨ ਅਤੇ ਉਹਨਾਂ ਨੇ ਹੁਣ ਤੱਕ 60000 ਮਾਸਕ ਤਿਆਰ ਕਰਕੇ ਯੂਐਲਬੀ ਨੂੰ ਸੌਂਪ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਸੇਵਾਵਾਂ ਦੀ ਵਰਤੋਂ ਕਰਨ ਅਤੇ ਲਾਕਡਾਉਨ ਦੌਰਾਨ ਉਨ੍ਹਾਂ ਲਈ ਰੁਜ਼ਗਾਰ ਪੈਦਾ ਕਰਨ ਲਈ, ਇਨ੍ਹਾਂ ਐਸ.ਐਚ.ਜੀ. ਨੂੰ 2 ਲੱਖ ਮਾਸਕ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕਾਰਜਕਰਤਾ ਵੀ ਐਨਯੂਐਲਐਮ ਅਧੀਨ ਸ਼ੈਲਟਰ ਫਾਰ ਹੋਮਲੈੱਸ ਲੋਕਾਂ ਲਈ ਮੁਫ਼ਤ ਭੋਜਨ ਮੁਹੱਈਆ ਕਰਾਉਣ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਕਰਮਚਾਰੀਆਂ ਦੀ ਨਿਰਸਵਾਰਥ ਅਤੇ ਸਮਰਪਿਤ ਸੇਵਾ ਸਦਕਾ ਲੋਕਾਂ, ਐਨ.ਜੀ.ਓਜ਼ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੱਤੀ ਹੈ ਅਤੇ ਕਈ ਥਾਵਾਂ ‘ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

Most Popular

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

by Navjot
1 month ago
0

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103 ਚੰਡੀਗੜ੍ਹ, 16 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 