ਚੰਡੀਗੜ 25,ਅਪ੍ਰੈਲ (ਵਿਸ਼ਵ ਵਾਰਤਾ ): ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕੇ ਐਸ ਬੀ ਸਿੱਧੂ ਨੇ ਟਵੀਟ ਕੀਤਾ ਹੈ ਭਾਵੇਂ ਕਿ ਕੇਂਦਰ ਸਰਕਾਰ ਦੀ ਇਜ਼ਾਜ਼ਤ ਤੇ ਅੱਜ ਤੋਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਰਜਿਸਟਰਡ ਦੁਕਾਨਾਂ ਕੁਝ ਸ਼ਰਤਾਂ ਨਾਲ ਖੋਲ੍ਹ ਦਿੱਤੀਆਂ ਜਾਣਗੀਆਂ। ਪਰ ਪੰਜਾਬ ਵਿੱਚ ਇਹ ਫੈਸਲਾ ਲਾਗੂ ਨਹੀਂ ਹੋਵੇਗਾ ਇਸ ਲਈ ਪੰਜਾਬ ਵਿੱਚ ਦੁਕਾਨਾਂ ਪੰਜਾਬ ਸਰਕਾਰ ਵਲੋਂ ਵੱਖਰੀਆਂ ਹਦਾਇਤਾਂ ਜਾਰੀ ਹੋਣ ਤੋਂ ਬਾਅਦ ਹੀ ਖੁੱਲਣਗੀਆ ।
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...





















