
ਨਵੀਂ ਦਿੱਲੀ, 9 ਨਵੰਬਰ – ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ| ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅੱਜ ਦੇਵਭੂਮੀ ਹਿਮਾਚਲ ਪ੍ਰਦੇਸ਼ ਵਿਚ ਮਤਦਾਨ ਦਾ ਦਿਨ ਹੈ| ਮੇਰੀ ਬੇਨਤੀ ਹੈ ਕਿ ਸਾਰੇ ਮਤਦਾਤਾ ਲੋਕਤੰਤਰ ਦੇ ਮਹਾਪਰਵ ਵਿਚ ਹਿੱਸਾ ਲੈਣ ਅਤੇ ਵੱਡੀ ਗਿਣਤੀ ਵਿਚ ਮਤਦਾਨ ਕਰਨ|
Top 10 News: ਅੱਜ ਦੀਆਂ ਵੱਡੀਆਂ ਖਬਰਾਂ
Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...























