• Latest
  • Trending
ਮਾਨਸਾ ਦੇ ਪ੍ਰਾਇਮਰੀ ਸਕੂਲਾਂ ਲਈ ਬੱਚਿਆਂ ਦੇ ਦਾਖਲੇ ਸਬੰਧੀ ਸਰਗਰਮੀਆਂ ਹੋਰ ਤੇਜ਼

ਮਾਨਸਾ ਦੇ ਪ੍ਰਾਇਮਰੀ ਸਕੂਲਾਂ ਲਈ ਬੱਚਿਆਂ ਦੇ ਦਾਖਲੇ ਸਬੰਧੀ ਸਰਗਰਮੀਆਂ ਹੋਰ ਤੇਜ਼

7 years ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

60 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

3 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

3 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

3 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

4 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

4 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

5 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

6 hours ago
Hindi News
English News
Monday, November 16, 2026
No Result
View All Result
23 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਦੇ ਪ੍ਰਾਇਮਰੀ ਸਕੂਲਾਂ ਲਈ ਬੱਚਿਆਂ ਦੇ ਦਾਖਲੇ ਸਬੰਧੀ ਸਰਗਰਮੀਆਂ ਹੋਰ ਤੇਜ਼

April 26, 2020
in ਖਬਰਾਂ, ਪੰਜਾਬ
ਮਾਨਸਾ ਦੇ ਪ੍ਰਾਇਮਰੀ ਸਕੂਲਾਂ ਲਈ ਬੱਚਿਆਂ ਦੇ ਦਾਖਲੇ ਸਬੰਧੀ ਸਰਗਰਮੀਆਂ ਹੋਰ ਤੇਜ਼

ਮਾਨਸਾ ਦੇ ਪ੍ਰਾਇਮਰੀ ਸਕੂਲਾਂ ਲਈ ਬੱਚਿਆਂ ਦੇ ਦਾਖਲੇ ਸਬੰਧੀ ਸਰਗਰਮੀਆਂ ਹੋਰ ਤੇਜ਼ਐਤਵਾਰ ਦਾ ਸਾਰਾ ਦਿਨ ਜ਼ਿਲ੍ਹਾ ਸਿੱਖਿਆ ਅਫਸਰ ਸੁਰਜੀਤ ਸਿੰਘ ਸਿੱਧੂ ਨੇ ਦਾਖਲਿਆਂ ਦੇ ਲੇਖੇ ਲਾਇਆ

ਮਾਨਸਾ 26 ਅਪ੍ਰੈਲ( ਵਿਸ਼ਵ ਵਾਰਤਾ)-  ਨਵੇਂ ਆਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਨਸਾ ਨੇ ਸੈਕੰਡਰੀ ਵਿਭਾਗ ਨੂੰ ਚੁਸਤ ਦਰੁਸਤ ਕਰਨ ਤੋਂ ਬਾਅਦ ਅੱਜ ਐਤਵਾਰ ਦਾ ਸਾਰਾ ਦਿਨ ਪ੍ਰਾਇਮਰੀ ਵਿਭਾਗ ਦੇ ਲੇਖੇ ਲਾਇਆ,ਉਨ੍ਹਾਂ ਬਲਾਕ ਸਿੱਖਿਆ ਅਫ਼ਸਰਾਂ,ਪੜ੍ਹੋ ਪੰਜਾਬ,ਪੜ੍ਹਾਓ ਪੰਜਾਬ ਅਤੇ ਸੈਂਟਰ ਹੈੱਡ ਟੀਚਰਾਂ ਨਾਲ ਜ਼ੂਮ ਐਪ ਤੇ ਮੀਟਿੰਗ ਕਰਦਿਆਂ ਅਧੂਰੇ ਡਾਟੇ ਨੂੰ ਤੁਰੰਤ ਪੂਰਾ ਕਰਨ ਦੀ ਹਦਾਇਤ ਕੀਤੀ ਅਤੇ ਸਕੂਲਾਂ ਚ ਬੱਚਿਆਂ ਦੇ ਵੱਧ ਤੋਂ ਵੱਧ ਦਾਖਲੇ ਕਰਨ ਦਾ ਸੱਦਾ ਦਿੱਤਾ,ਉਨ੍ਹਾਂ ਇਸ ਗੱਲ੍ਹੋ ਮਾਣ ਮਹਿਸੂਸ ਕੀਤਾ ਕਿ ਸਾਡੇ ਸਰਕਾਰੀ ਸਕੂਲ ਚਮਕ ਦਮਕ ਪੱਖੋਂ ਹੀ ਨਹੀੰ ,ਸਗੋ ਪੜ੍ਹਾਈ ਦੇ ਮਿਆਰ ਚ ਵੀ ਕਮਾਲ ਦੀ ਕਾਰਗੁਜ਼ਾਰੀ ਦਿਖਾ ਰਹੇ ਹਨ।

ਉਨ੍ਹਾਂ ਇਸ ਪੱਖੋ ਵੀ ਤਸੱਲੀ ਜ਼ਾਹਿਰ ਕੀਤੀ ਕਿ ਅਧਿਆਪਕਾਂ ਨੇ ਵਿਦਿਆਰਥੀਆਂ, ਮਾਪਿਆਂ ਨੂੰ ਜਾਗਰੂਕ ਕਰਨ ਚ ਵੱਡੀ ਭੂਮਿਕਾ ਨਿਭਾਈ। ਸ੍ਰੀ ਸਿੱਧੂ ਨੇ ਮੀਟਿੰਗ ਤੋਂ ਬਾਅਦ ਵੀ ਆਨਲਾਈਨ ਸਿੱਖਿਆ ਨੂੰ ਉਤਸ਼ਾਹਤ ਕਰ ਰਹੇ ਅਤੇ ਦਾਖਲਿਆਂ ਲਈ ਮਿਹਨਤ ਕਰ ਰਹੇ ਅਧਿਆਪਕਾਂ ਨਾਲ ਵੱਖ ਵੱਖ ਨੁਕਤੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ।
ਵਿਭਾਗ ਦੇ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ, ਰਾਜੇਸ਼ ਬੁਢਲਾਡਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਡਿਪਟੀ ਡਾਇਰੈਕਟਰ ਰੇਨੂੰ ਮਹਿਤਾ ਨੇ ਦਾਅਵਾ ਕੀਤਾ ਕਿ ਬੇਸ਼ੱਕ ਕਰੋਨਾ ਕਰਫਿਊ ਦੇ ਮੱਦੇਨਜ਼ਰ ਬੰਦ ਪਏ ਸਕੂਲਾਂ ਕਾਰਨ ਪੜ੍ਹਾਈ ਪੱਖੋਂ ਕਾਫੀ ਦਿੱਕਤਾਂ ਆਈਆਂ, ਪਰ ਸਿੱਖਿਆ ਵਿਭਾਗ ਦੀ ਸੁਚੱਜੀ ਅਗਵਾਈ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਨਾਲ ਪੂਰੇ ਪੰਜਾਬ ਚ ਅਸੀਂ ਆਨਲਾਈਨ ਪੜ੍ਹਾਈ ਜਾਰੀ ਰੱਖਣ ਚ ਸਿੱਖਿਆ ਵਿਭਾਗ ਨੇਪਹਿਲ ਕਦਮੀਂ ਕੀਤੀ ਹੈ, ਸਾਡੇ ਵਿਦਿਆਰਥੀਆਂ ਨੇ ਵੀ ਘਰਾਂ ਦੀਆਂ ਤੰਗੀਆਂ ਤੁਰਸ਼ੀਆਂ ਅਤੇ ਹੋਰਨਾਂ ਮੁਸ਼ਕਲਾਂ ਦੇ ਬਾਵਜ਼ੂਦ ਆਪਣੀ ਪੜ੍ਹਾਈ ਨੂੰ ਇਸ਼ੇਸ਼ ਤਵੱਜੋਂ ਦਿੱਤੀ ਹੈ,ਜਿਸ ਦੇ ਭਵਿੱਖ ਵਿੱਚ ਸਾਰਥਿਕ ਸਿੱਟੇ ਸਾਹਮਣੇ ਆਉਣਗੇ।
ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਟਡਰੀ ਜਗਰੂਪ ਭਾਰਤੀ, ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਲਾਭ ਸਿੰਘ ਨੇ ਵੀ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰਨ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ। ਬਲਾਕ ਸਿੱਖਿਆ ਅਫਸਰ ਬੁਢਲਾਡਾ ਅਮਨਦੀਪ ਸਿੰਘ,ਬਲਾਕ ਸਿੱਖਿਆ ਅਫਸਰ ਸਰਦੂਲਗੜ੍ਹ ਲਖਵਿੰਦਰ ਸਿੰਘ ਨੇ ਵੀ ਬੱਚਿਆਂ ਦੇ ਦਾਖਲੇ ਵਧਾਉਣ ਲਈ ਆਪਣੇ ਆਪਣੇ ਨੁਕਤੇ ਸਾਂਝੇ ਕੀਤੇ।
ਇਸ ਮੌਕੋ ਡਾਇਟ ਪ੍ਰਿੰਸੀਪਲ ਵਿਜੈ ਕੁਮਾਰ ਮਿੱਢਾ ,ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਗਰਨੈਬ ਮਘਾਣੀਆਂ, ਸਹਾਇਕ ਕੋਆਰਡੀਨੇਟਰ ਗਗਨ ਸ਼ਰਮਾ, ਸਮਾਰਟ ਸਕੂਲ ਕੋਆਰਡੀਨੇਟਰ ਜਗਜੀਤ ਵਾਲੀਆਂ, ਸੈ ਐਚ ਟੀ ਜਸ਼ਨਦੀਪ ਸਿੰਘ,ਬਲਜਿੰਦਰ ਸਿੰਘ , ਗੁਰਦੀਪ ਸਿੰਘ , ਮੈਡਮ ਲਵਲੀਨ ਸ਼ਰਮਾ, ਅਮਰਦੀਪ ਕੌਰ ਨੇ ਆਪਣੇ ਸੁਝਾਅ ਦਿੱਤੇ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

Most Popular

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
3 weeks ago
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 