• Latest
  • Trending

ਕੋਵਿਡ -19 ਦੇ ਸੰਕਟ ਨੂੰ ਇਕ ਜੁੱਟ ਹੋ ਕੇ ਹਰਾਉਣ ਦਾ ਹੈ, ਨਾਂ ਕਿ ਆਪਣੇ ਸਿਆਸੀ ਅਜੇਂਡੇ ਨੂੰ ਅੱਗੇ ਤੋਰਨ ਦਾ-ਪਰਮਜੀਤ ਸਿੰਘ ਕੈਂਥ 

7 years ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

3 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

3 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

4 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

4 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

4 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

5 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

6 hours ago
Hindi News
English News
Monday, November 16, 2026
No Result
View All Result
23 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ -19 ਦੇ ਸੰਕਟ ਨੂੰ ਇਕ ਜੁੱਟ ਹੋ ਕੇ ਹਰਾਉਣ ਦਾ ਹੈ, ਨਾਂ ਕਿ ਆਪਣੇ ਸਿਆਸੀ ਅਜੇਂਡੇ ਨੂੰ ਅੱਗੇ ਤੋਰਨ ਦਾ-ਪਰਮਜੀਤ ਸਿੰਘ ਕੈਂਥ 

April 26, 2020
in ਖਬਰਾਂ, ਪੰਜਾਬ

 ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਵੀ ਸਮਾਜਿਕ ਦੂਰੀ ਤੇ ਘਰਾਂ ਵਿਚ ਹੀ ਰਹਿ ਕੇ ਕੋਰੋਨਾਂ ਨਾਲ ਲੜਾਈ ਲੜ ਰਹੀ ਮੋਦੀ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ-ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ

ਚੰਡੀਗੜ੍ਹ 26 ਅਪ੍ਰੈਲ( ਵਿਸ਼ਵ ਵਾਰਤਾ )- ਦੇਸ਼ ਵਿਚ ਲਗਾਤਾਰ ਵੱਧ ਰਹੇ ਕੋਰੋਨਾਂ ਮਹਾਮਾਰੀ ਦੇ ਸੰਕਟ ਨੂੰ ਦੇਖਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਸ ਗੱਲ ਦੀ ਜ਼ੋਰਦਾਰ ਵਕਾਲਤ ਕੀਤੀ ਹੈ ਕਿ ਦੇਸ਼ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਣੇ ਸੌੜੇ ਸਿਆਸੀ ਹਿਤਾਂ ਨੂੰ ਲਾਂਬੇ ਰੱਖ ਕੇ ਕੋਰੋਨਾਂ ਨਾਲ ਲੜਾਈ ਲੜ ਰਹੀ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਸਾਥ ਦੇਣ. ਉਨਾਂ ਕਿਹਾ ਕਿ ਦੇਸ਼ ਇਕਜੁੱਟ ਹੋ ਕੇ ਕੋਰੋਨਾਂ ਦੇ ਦੈਂਤ ਨੂੰ ਪਛਾੜ  ਸਕਦਾ ਹੈ ਜੋ ਵਿਸ਼ਵ ਪੱਧਰ ਤੇ ਵਿਕਰਾਲ ਰੂਪ ਧਾਰਨ ਕਰ ਚੁੱਕਿਆ ਹੈ ਤੇ ਵਿਸ਼ਵ ਦੇ 200 ਤੋਂ ਵੱਧ ਦੇਸ਼ ਇਸ ਮਹਾਮਾਰੀ ਦੀ ਮਾਰ ਹੇਠ ਹਨ ਤੇ ਦੋ ਲੱਖ ਤੋਂ ਵੱਧ ਲੋਕ ਇਸਦਾ ਸ਼ਿਕਾਰ ਹੋ ਚੁਕੇ ਹਨ ਜਦਕਿ 27ਲੱਖ ਤੋਂ ਵੱਧ ਲੋਕ ਇਸ ਦੀ ਚਪੇਟ ਵਿਚ ਹਨ.

ਉਨਾਂ ਕਿਹਾ ਕਿ ਦੇਸ਼ ਵਿਚ ਇਸ ਮਹਾਮਾਰੀ ਨਾਲ ਨਜਿੱਠਣ ਲਈ ਜਿਥੇ ਸਾਰਿਆਂ ਨੂੰ ਇਕਜੁਟ ਹੋਣ ਦੀ ਲੋੜ ਹੈ, ਉਥੇ ਹੀ ਕਾਂਗਰਸ ਪਾਰਟੀ ਦੇ ਨੇਤਾਵਾਂ ਵਲੋਂ ਆਪਣਾ ਅਲਗ ਹੀ ਰਾਗ ਅਲਾਪਣਾ ਉਨਾਂ ਦੀ ਸੌੜੀ ਸੋਚ ਤੇ ਵਿਚਾਰਾਂ ਨੂੰ ਦਰਸਾਉਂਦਾ ਹੈ.

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਨਾਂ ਦੇ ਪੁੱਤਰ ਰਾਹੁਲ ਗਾਂਧੀ ਵਲੋਂ ਕੋਰੋਨਾਂ ਦੀ ਬਿਮਾਰੀ ਨਾਲ ਨਜਿੱਠਣ ਲਈ ਕੀਤਾ ਜਾ ਰਾਹੇ ਉਪਰਾਲਿਆਂ ਨੂੰ ਲੈ ਕੇ ਨਰਿੰਦਰ ਮੋਦੀ ਤੇ ਕੀਤੀ ਜਾ ਰਹੇ ਲਗਾਤਾਰ ਹਮਲਿਆਂ ਤੇ ਆਲੋਚਨਾ ਤੇ ਆਪਣਾ ਪ੍ਰਤੀਕ੍ਰਮ ਜਾਹਿਰ ਕਰਦਿਆਂ ਕੈਥ ਨੇ ਕਿਹਾ ਕਿ ਅਜਿਹੇ ਸੰਕਟ ਦੇ ਸਮੇਂ ਕਾਂਗਰਸ ਨੇਤਾਵਾਂ ਦੀ ਘਟੀਆ ਸਿਆਸਤ ਤੇ ਸੋਚ ਇਸ ਗੱਲ ਦਾ ਸਬੂਤ ਹੈ ਕਿ ਉਨਾਂ ਨੂੰ ਦੇਸ਼ ਜਾ ਦੇਸ਼ ਦੀ ਜਨਤਾ ਨਾਲ ਕੋਈ ਪਿਆਰ ਜਾ ਮੋਹ ਨਹੀ ਹੈ ਜੋ ਇਹ ਲੋਕ ਦੇਸ਼ ਅਤੇ ਦੇਸ਼ ਦੇ ਲੋਕਾਂ ਨੂੰ ਬਚਾਉਣ ਵਿਚ ਪੂਰੀ ਤਨਦੇਹੀ ਨਾਲ ਰੁਝੀ ਕੇਂਦਰ ਸਰਕਾਰ ਨੂੰ ਬਾਰ ਬਾਰ ਆਪਣੇ ਨਿਸ਼ਾਨੇ ਤੇ ਲੈ ਰਹੇ ਹਨ. ਉਨਾਂ ਕਿਹਾ ਕਿ ਕਾਂਗਰਸ ਪਾਰਟੀ ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕੋਰੋਨਾਂ ਵਿਰੁੱਧ ਇਕ ਵੱਡੀ ਤੇ ਪ੍ਰਭਾਵਸ਼ਾਲੀ ਮੁਹਿੰਮ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ. ਜੋ ਲੋਕਾਂ ਨੂੰ ਸੰਕਟ ਦੀ ਇਸ ਸਭ ਤੋਂ ਵੱਧ ਘੜੀ ਵਿਚ ਲੋਕਾਂ ਨੂੰ ਰਾਹਤ ਦੇਣ ਦਾ ਕੰਮ ਕਰ ਰਹੀ ਹੈ ਜੋ ਇਸ ਸਮੇਂ ਭਾਰੀ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ ਅਤੇ ਦੇਸ਼ ਦੇ ਆਰਥਿਕ ਤੇ ਸਮਾਜਿਕ ਖੇਤਰ ਆਪਣੇ ਵਜੂਦ ਲਈ ਸੰਘਰਸ਼ ਕਰ ਰਹੇ ਹਨ। ਉਨਾਂ ਕਿਹਾ ਕਿ ਇਨਾਂ ਨੇਤਾਵਾਂ ਦੇ ਇਹ ਬਿਆਨ ਕਿ ਭਾਰਤੀ ਜਨਤਾ ਭਾਰਤੀ ਦੇਸ਼ ਵਿਚ ਫਿਰਕੂ ਨਫਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਕੇਂਦਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਤੇ 2021 ਤਕ ਲਗਾਈ ਗਈ ਰੋਕ ਬਾਰੇ ਟਿੱਪਣੀ ਬਹੁਤ ਹੀ ਮੰਦਭਾਗੀ ਹੈ.

ਕੈਥ ਨੇ ਕਿਹਾ ਕਿ ਵਿਰੋਧੀ ਧਿਰ ਦਾ ਆਪਣਾ ਅਜੇਂਡਾ ਹੁੰਦਾ ਹੈ ਪਰ ਇਹ ਸਮਾਂ ਆਪਣੇ ਸਿਆਸੀ ਮਤਭੇਦਾਂ ਨੂੰ ਭੁਨਾਉਣ ਦਾ ਨਹੀ ਹੈ ਬਲਕਿ ਸਰਕਾਰ ਅਤੇ ਲੋਕਾਂ ਵਿਚਾਲੇ ਸਦਭਾਵਨਾ ਤੇ ਏਕਤਾ ਤੇ ਅਖੰਡਤਾ ਨੂੰ ਪ੍ਰਫੁੱਲਿਤ ਕਰਨ ਦਾ ਹੈ. ਸਰਕਾਰੀ ਮੁਲਾਜ਼ਿਮ

ਆਪਣੀ ਤਨਖਾਹ ਵਿਚ ਕੀਤੀ ਗਈ ਕਟੌਤੀ ਨੂੰ ਪ੍ਰਬੰਧਤ ਕਰ ਲੈਣਗੇ ਆਏ ਜਿਹੜਾ ਪੈਸਾ ਉਨਾਂ ਦੇ ਮਹਿੰਗਾਈ ਭੱਤੇ ਨੂੰ ਫ੍ਰੀਜ ਕਰਨ ਨਾਲ ਪ੍ਰਾਪਤ ਹੋਵੇਗਾ ਉਸਨੂੰ ਗਰੀਬਾਂ ਅਤੇ ਅਧਿਕਾਰਾਂ ਤੇ ਵਾਂਝੇ ਲੋਕਾਂ ਦੀ ਸਹਾਇਤਾ ਲਈ ਇਸਤੇਮਾਲ ਕੀਤਾ ਜਾਵੇਗਾ ਇਸ ਲਈ ਇਸਨੂੰ ਸਰਕਾਰ ਵਿਰੁੱਧ ਸਿਆਸੀ ਖੇਤਰ ਦਾ ਕੋਈ ਮੁੱਦਾ ਬਣਾਉਣ ਦੀ ਤਾਂ ਲੋੜ ਹੀ ਨਹੀ ਹੈ.

ਉਨਾਂ ਵਿਰੋਧੀ ਸਿਆਸੀ ਦਲਾਂ ਨੂੰ ਆਗਾਹ ਕੀਤਾ ਕਿ ਉਨਾਂ ਦਿਆਂ ਇਸ ਸਮੇਂ ਸਰਕਾਰ ਦੇ ਕੋਵਿਡ -19 ਨਾਲ ਲੜਾਈ ਵਿਰੁੱਧ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੇ ਟਿੱਪਣੀਆਂ ਜਨਤਾ ਨੂੰ ਸਰਕਾਰ ਵਿਰੁੱਧ ਭੜਕਾ ਸਕਦੀਆਂ ਹਨ. ਦੇਸ਼ ਦਾ ਸਿਹਤ ਸੰਭਾਲ ਸੰਬਧੀ ਮਾੜਾ ਮੁੱਢਲਾ ਢਾਂਚਾ ਬੀ ਜੇ ਪੀ ਦੀ 2014 ਵਿਚ ਬਣੀ ਕੇਂਦਰ ਦੀ ਸਰਕਾਰ ਤੋਂ ਬਾਅਦ ਦਾ ਨਹੀ ਹੈ ਬਲਕਿ 1947 ਤੋਂ ਚਲੀਆਂ ਆ ਰਹੀਆਂ ਸਰਕਾਰਾਂ ਦੇ ਦੇਣ ਹੈ ਜਿਨਾਂ ਵਿਚ ਜਿਆਦਾਤਰ ਸਰਕਾਰਾਂ ਕਾਂਗਰਸ ਦੀਆਂ ਰਹੀਆਂ ਹਨ ।

  ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਕੈਂਥ ਨੇ ਕਿਹਾ ਕਿ ਕੋਰੋਨਾਂ ਨਾਲ ਜੰਗ ਕੋਈ ਆਮ ਵਰਗੀ ਜੰਗ ਨਹੀ ਹੈ ਇਹ ਇਕ ਅਜਿਹੀ ਨਿਵੇਕਲੀ ਜੰਗ ਹੈ ਜਿਸਨੂੰ ਇਕਜੁੱਟ ਹੋ ਕੇ ਸਾਂਝੀਂਆਂ ਕੋਸ਼ਿਸ਼ਾ ਨਾਲ ਹੀ ਮਾਤ ਦਿਤੀ ਜਾ ਸਕਦੀ ਹੈ।

ਇਸ ਲਈ ਹਰ ਸਿਆਸੀ ਪਾਰਟੀ ਤੇ ਵੱਖ ਵੱਖ ਧਰਮਾਂ ਦੇ ਗਰੁਪਾਂ ਨੂੰ ਆਪਣਾ ਸਵਾਰਥੀ ਅਜੇਂਡਾ ਤਿਆਗ ਕੇ ਦਲਗਤ ਰਾਜਨੀਤੀ ਤੋਂ ਉਪਰ ਉੱਠ ਕੇ ਦੇਸ਼ ਅਤੇ ਲੋਕਾਂ ਦੀ ਹਿਫਾਜ਼ਤ ਲਈ ਮੈਦਾਨ ਵਿਚ ਨਿਤਰਨਾ ਹੋਵੇਗਾ।

ਕੈਂਥ ਨੇ ਕਿਹਾ ਕਿ ਕੇਂਦਰ ਸਰਕਾਰ ਨੇ  ਕੋਵਿਡ -19 ਦੀ ਮਹਾਮਾਰੀ ਕੰਟਰੋਲ ਤੋਂ ਬਾਹਰ ਹੋਣ ਤੋਂ ਪਹਿਲਾਂ ਹੀ ਦੇਸ਼ ਵਿਆਪੀ ਲਾਕ ਡਾਉਨ ਕਰਕੇ ਇਕ ਵਧੀਆ ਕੰਮ ਕੀਤਾ।

ਕੈਂਥ ਨੇ ਕਿਹਾ ਕਿ ਇਸ ਦਿਸ਼ਾ ਵਿਚ ਪੈਦਾ ਹੋ ਰਹੀਆਂ ਹੋਰ ਕਈ ਸਮਸਿਆਵਾਂ ਨੂੰ ਵੀ ਹਲ ਕੀਤੇ ਜਾਣ ਦੀ ਲੋੜ ਹੈ. ਇਨਾਂ ਵਿਚ ਪਰਵਾਸੀ ਮਜਦੂਰਾਂ ਦੀ ਸਾਂਭਸੰਭਾਲ ਅਤੇ ਲੋਕਾਂ ਨੂੰ ਜਨਤਕ ਵੰਡ ਪ੍ਰਣਾਲੀ ਰਾਹੀ ਅਨਾਜ ਦੇਣ ਵਰਗੀਆਂ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਦੀਆਂ ਗਲਾ ਸ਼ਾਮਿਲ ਹਨ. ਅਜਿਹਾ ਦੋਹਾਂ ਪਾਸਿਆਂ ਦੀਆਂ ਸਿਆਸੀ ਧਿਰਾਂ ਦੇ ਸਹਿਯੋਗ ਤੇ ਸਾਂਝੇ ਯਤਨਾਂ ਸਦਕਾ ਹੀ ਹੋ ਸਕਦਾ ਹੈ।  ਗੈਰ ਸਂਗਠਤ ਖੇਤਰ ਦੇ ਕਾਮਿਆਂ ਦੀ ਰਜਿਸਟਰੇਸ਼ਨ ਲਈ ਅਧਿਕਾਰੀਆਂ ਤਕ ਪਹੁੰਚ ਕੀਤੀ ਜਾ ਸਕਦੀ ਹੈ ਜੋ ਰੈਣ ਬਸੇਰਿਆਂ (ਸ਼ੈਲਟਰ ਹੋਮਾਂ) ਵਿਚ ਰਹਿ ਰਹੇ ਹਨ .ਇਥੋਂ ਤਕ ਕਿ ਸਰਕਾਰ ਵੀ ਇਨਾਂ ਪਰਵਾਸੀ ਮਜਦੂਰਾਂ ਨੂੰ ਜੋ ਰੈਣ ਬਸੇਰਿਆਂ ਵਿਚ ਰਹਿ ਰਹੇ ਹਨ, ਉਨਾਂ ਦੇ ਰੈਣ ਬਸੇਰਿਆਂ ਵਿਚ ਹੀ ਆਪਣੇ ਆਪ ਨੂੰ ਰਜਿਸਟਰ ਕਰਕੇ ਆਰਥਿਕ ਸਹਾਇਤਾ ਮੁਹਈਆ ਕਰਵਾ ਸਕਦੀ ਹੈ।  ਇਸ ਉਪਰਾਲੇ ਨਾਲ ਪ੍ਰਵਾਸੀਆਂ ਨੂੰ ਆਪਣੀ ਕੰਮ ਵਾਲੀ ਥਾਂ ਤੋਂ ਆਪਣੇ ਘਰਾਂ ਲਈ ਵੱਡੀ ਗਿਣਤੀ ਵਿਚ ਆਪਣੇ ਜੱਦੀ ਪਿੰਡ ਤੇ ਸੂਬਿਆਂ ਵੱਲ ਨੂੰ ਪਲਾਇਨ ਕਰਨ ਤੋਂ ਰੋਕਣ ਵਿਚ ਮਦਦ ਮਿਲੇਗੀ।

  ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਮੁਖੀ ਕੈਂਥ ਨੇ ਕਿਹਾ ਕਿ ਇਕੱਲਿਆਂ ਸਰਕਾਰ ਹੀ ਇਸ ਮਹਾਮਾਰੀ ਨੂੰ ਖਤਮ ਕਰਨ ਦੀ ਲੜਾਈ ਨਹੀ ਲੜ ਸਕਦੀ, ਸਾਨੂੰ ਸਾਰਿਆਂ ਨੂੰ ਵੀ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿਚ ਯੋਗਦਾਨ ਪਾਉਣਾ ਹੋਵੇਗਾ ਅਤੇ ਉਸ ਵਲੋਂ ਦਿਤੇ ਗਏ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਘਰਾਂ ਵਿਚ ਹੀ ਰਹਿਣ  ਸੰਬੰਧੀ ਨਿਦੇਸ਼ਾ ਦੀ ਪਾਲਣਾ ਕਰਕੇ ਅਸੀ ਸਰਕਾਰ ਨੂੰ ਵੱਡਮੁਲਾ ਸਹਿਯੋਗ ਦੇ ਸਕਦੇ ਹਾਂ।  ਉਨਾਂ ਕਿਹਾ ਕਿ ਸਿਆਸੀ ਪਾਰਟੀਆਂ ਦੀ ਵਿਚਾਰਧਾਰਾ ਭਾਵੇਂ ਕਿੰਨੀ ਵੀ ਇਕ ਦੂਜੇ ਦੇ ਵਿਰੁੱਧ ਕਿਉਂ ਨਾ ਹੋਵੇ, ਪਰ ਸਮੇਂ ਦੀ ਮੰਗ ਨੂੰ ਦੇਖਦਿਆਂ ਸਾਰਿਆਂ ਨੂੰ ਹੀ ਆਪਣੇ ਵਿਚਾਰਕ ਮਤਭੇਦ ਭੁੱਲ ਕੇ ਦੇਸ਼ ਤੇ ਦੇਸ਼ ਦੀ ਜਨਤਾ ਨੂੰ ਇਸ ਮਹਾਮਾਰੀ ਤੋਂ ਬਚਾਉਣ  ਲਈ ਇਕਜੁਟ ਹੋਕੇ ਕੰਮ ਕਰਨ ਦੀ ਲੋੜ ਹੈ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

Most Popular

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
2 days ago
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 