• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸੰਕਟ ਦੇ ਮੱਦੇਨਜ਼ਰ ਪੰਜਾਬ ਦੀਆਂ ਅਹਿਮ ਲੋੜਾਂ ਪੂਰੀਆਂ ਕਰਨ ਲਈ ਕੇਂਦਰ ਦਾ ਧਿਆਨ ਲੰਬਿਤ ਪਏ ਮਾਮਲਿਆਂ ਵੱਲ ਦਿਵਾਇਆ

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸੰਕਟ ਦੇ ਮੱਦੇਨਜ਼ਰ ਪੰਜਾਬ ਦੀਆਂ ਅਹਿਮ ਲੋੜਾਂ ਪੂਰੀਆਂ ਕਰਨ ਲਈ ਕੇਂਦਰ ਦਾ ਧਿਆਨ ਲੰਬਿਤ ਪਏ ਮਾਮਲਿਆਂ ਵੱਲ ਦਿਵਾਇਆ

7 years ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

3 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

4 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

4 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

5 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

5 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

5 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

6 hours ago
Hindi News
English News
Monday, November 16, 2026
No Result
View All Result
21 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸੰਕਟ ਦੇ ਮੱਦੇਨਜ਼ਰ ਪੰਜਾਬ ਦੀਆਂ ਅਹਿਮ ਲੋੜਾਂ ਪੂਰੀਆਂ ਕਰਨ ਲਈ ਕੇਂਦਰ ਦਾ ਧਿਆਨ ਲੰਬਿਤ ਪਏ ਮਾਮਲਿਆਂ ਵੱਲ ਦਿਵਾਇਆ

April 27, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸੰਕਟ ਦੇ ਮੱਦੇਨਜ਼ਰ ਪੰਜਾਬ ਦੀਆਂ ਅਹਿਮ ਲੋੜਾਂ ਪੂਰੀਆਂ ਕਰਨ ਲਈ ਕੇਂਦਰ ਦਾ ਧਿਆਨ ਲੰਬਿਤ ਪਏ ਮਾਮਲਿਆਂ ਵੱਲ ਦਿਵਾਇਆ

• ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਸੀਮਤ ਜ਼ੋਨਾਂ ਨੂੰ ਛੱਡ ਕੇ ਬਾਕੀ ਸਾਰੇ ਖੇਤਰਾਂ ਵਿੱਚ ਛੋਟੀਆਂ ਦੁਕਾਨਾਂ, ਕਾਰੋਬਾਰ ਤੇ ਉਦਯੋਗਾਂ ਨੂੰ ਖੋਲ•ਣ ਦੀ ਆਗਿਆ ਮੰਗੀ
ਚੰਡੀਗੜ•, 27 ਅਪਰੈਲ( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫੇਰ ਕੇਂਦਰ ਸਰਕਾਰ ਦਾ ਧਿਆਨ ਕੋਵਿਡ ਦੇ ਅਣਕਿਆਸੇ ਸੰਕਟ ਅਤੇ ਲੌਕਡਾਊਨ ਦੇ ਮੱਦੇਨਜ਼ਰ ਪੰਜਾਬ ਦੀਆਂ ਨਾਜ਼ੁਕ ਲੋੜਾਂ ਪੂਰੀਆਂ ਕਰਨ ਲਈ ਲੰਬਿਤ ਪਏ ਮਾਮਲਿਆਂ ਵੱਲ ਦਿਵਾਉਣ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸੀਮਤ ਜ਼ੋਨਾਂ ਨੂੰ ਛੱਡ ਕੇ ਸਾਰੇ ਖੇਤਰਾਂ ਵਿੱਚ ਛੋਟੀਆਂ ਦੁਕਾਨਾਂ, ਕਾਰੋਬਾਰ ਤੇ ਉਦਯੋਗਾਂ ਨੂੰ ਖੋਲ•ਣ ਦੀ ਆਗਿਆ ਦੇਣ। ਇਨ•ਾਂ ਨੂੰ ਖੋਲ•ਣ ਲਈ ਕੋਵਿਡ ਰੋਕੂ ਉਪਾਵਾਂ ਦਾ ਪੂਰੀ ਤਰ•ਾਂ ਪਾਲਣ ਕੀਤਾ ਜਾਵੇਗਾ।
ਕੇਂਦਰ ਵੱਲੋਂ ਸੂਬਿਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਲਿਖਤੀ ਰੂਪ ਵਿੱਚ ਮੰਗ ਕਰਨ ਦੇ ਜਵਾਬ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਲੰਬਿਤ ਪਏ ਮਾਮਲਿਆਂ ਨੂੰ ਉਭਾਰਦਿਆਂ ਭਾਰਤ ਸਰਕਾਰ ਨੂੰ ਇਨ•ਾਂ ਵੱਲ ਤੁਰੰਤ ਧਿਆਨ ਦੇਣ ਅਤੇ ਇਨ•ਾਂ ਨੂੰ ਪੂਰਾ ਕਰਨ ਲਈ ਕਿਹਾ।
ਅੱਜ ਦੀ ਪ੍ਰਧਾਨ ਮੰਤਰੀ ਦੀ ਵੀਡਿਓ ਕਾਨਫਰੰਸਿੰਗ ਵਿੱਚ 9 ਮੁੱਖ ਮੰਤਰੀਆਂ ਨੂੰ ਬੋਲਣ ਲਈ ਚੁਣਿਆ ਗਿਆ ਜਦੋਂ ਕਿ ਪੰਜਾਬ ਸਮੇਤ ਬਾਕੀ ਸੂਬਿਆਂ ਨੂੰ ਕਿਹਾ ਗਿਆ ਕਿ ਉਹ ਕੇਂਦਰ ਸਰਕਾਰ ਕੋਲ ਲੰਬਿਤ ਪਏ ਮਾਮਲਿਆਂ ਅਤੇ ਇਨ•ਾਂ ਦੇ ਹੱਲ ਅਤੇ ਇਨ•ਾਂ ਨੂੰ ਵਿਚਾਰਨ ਲਈ ਲਿਖਤੀ ਰੂਪ ਵਿੱਚ ਭੇਜ ਦੇਣ।
ਕੇਂਦਰ ਦੇ ਧਿਆਨ ਵਿੱਚ ਸੂਬੇ ਦੇ ਲਟਕ ਰਹੇ ਵੱਖ-ਵੱਖ ਮੁੱਦਿਆਂ ਵਿੱਚੋਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਜੀ.ਐਸ.ਟੀ. ਬਕਾਏ ਦਾ 4386.37 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਨਾਲ ਕੋਵਿਡ-19 ਨਾਲ ਨਜਿੱਠਣ ਲਈ ਸਿਹਤ ਸੇਵਾਵਾਂ ਅਤੇ ਰਾਹਤ ਕੰਮਾਂ ਉਤੇ ਵੱਧ ਖਰਚ ਦੀ ਜ਼ਰੂਰਤ ਅਤੇ ਮਾਲੀਆ ਘਾਟੇ ਨੂੰ ਪੂਰਾ ਕਰਨ ਲਈ ਮਾਲੀਆ ਘਾਟਾ ਗਰਾਂਟ ਦੇਣ ਦੀ ਮੰਗ ਕੀਤੀ।
ਮੁੱਖ ਮੰਤਰੀ ਵੱਲੋਂ ਹੋਰਨਾਂ ਬਕਾਇਆ ਪਏ ਮਾਮਲਿਆਂ ਵਿੱਚ ਮੰਡੀਆਂ ਵਿੱਚ ਭੀੜ ਘਟਾਉਣ ਵਾਸਤੇ ਕਿਸਾਨਾਂ ਨੂੰ ਰੁਕ ਕੇ ਕਣਕ ਲਿਆਉਣ ਲਈ ਬੋਨਸ ਦੇਣ ਅਤੇ ਪਰਵਾਸੀ ਮਜ਼ਦੂਰਾਂ ਦੇ ਨਾਲ ਰੋਜ਼ਾਨਾ ਕੰਮ ਕਰਦੇ ਖੇਤ ਮਜ਼ਦੂਰਾਂ ਤੇ ਉਦਯੋਗਾਂ ਦੇ ਮਜ਼ਦੂਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੇਣ ਦੀ ਮੰਗ ਕੀਤੀ।
ਉਨ•ਾਂ ਸੂਬੇ ਵੱਲੋਂ ਕੀਤੀ ਜਾ ਰਹੀਆਂ ਮੰਗਾਂ ਨੂੰ ਦੁਹਰਾਉਂਦਿਆਂ ਸੂਬੇ ਦੇ ਲਘੂ, ਛੋਟੇ ਤੇ ਦਰਮਿਆਨੇ ਉਦਮੀਆਂ (ਐਮ.ਐਸ.ਐਮ.ਈਜ਼), ਬਿਜਲੀ ਉਤਪਾਦਨ ਅਤੇ ਵੰਡ ਕੰਪਨੀਆਂ ਨੂੰ ਵਿਆਜ ਦੀ ਰੋਕਥਾਮ, ਵਪਾਰਕ ਬੈਂਕਾਂ ਵੱਲੋਂ ਕਰਜ਼ੇ ਮੁਲਤਵੀ ਕਰਨ ਅਤੇ ਕੋਲੇ ਉਤੇ ਜੀ.ਐਸ.ਟੀ. ਵਿੱਚ ਕਟੌਤੀ ਕਰਨ ਲਈ ਸਹਾਇਤਾ ਦੀ ਵੀ ਮੰਗ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਇਨ•ਾਂ ਮਾਮਲਿਆਂ ਨੂੰ ਬਹੁਤ ਮਹੱਤਵਪੂਰਨ ਅਤੇ ਤੁਰੰਤ ਧਿਆਨ ਦੀ ਮੰਗ ਕਰਨ ਵਾਲੇ ਦੱਸਦਿਆਂ ਗ੍ਰਹਿ ਮੰਤਰਾਲੇ ਨੂੰ ਅਪੀਲ ਕੀਤੀ, ”ਉਹ ਕੋਵਿਡ-19 ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਇਨ•ਾਂ ਮਾਮਲਿਆਂ ਨੂੰ ਅਹਿਮ ਮੰਨਦਿਆਂ ਇਨ•ਾਂ ਉਤੇ ਜਲਦੀ ਹੱਲ ਕਰਨ। ਇਸ ਤੋਂ ਇਲਾਵਾ ਸੰਕਟ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਲੋੜੀਂਦੀ ਰਾਹਤ ਮੁਹੱਈਆ ਕਰਵਾਈ ਜਾਵੇ।”
ਭਾਰਤ ਸਰਕਾਰ ਕੋਲ ਲੰਬਿਤ ਮੁੱਦਿਆਂ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਅਗਲੇ ਤਿੰਨ ਮਹੀਨਿਆਂ ਲਈ ਮਾਲੀ ਗਰਾਂਟ ਜੋ ਸਥਾਨਕ ਹਾਲਤਾਂ ਮੁਤਾਬਕ ਖਰਚਣ ਦੀ ਢਿੱਲ ਹੋਵੇ, ਸੂਬਿਆਂ ਨੂੰ ਮਾਲੀਆ ਘਟਣ ਕਰਕੇ ਦਰਪੇਸ਼ ਵਿੱਤੀ ਸੰਕਟ ਵਿੱਚੋਂ ਬਾਹਰ ਨਿਕਣ ਵਿੱਚ ਸਹਾਈ ਹੋਵੇਗੀ। ਉਨ•ਾਂ ਨੇ ਆਪਣੇ ਪਹਿਲੇ ਸੁਝਾਅ ਨੂੰ ਦੁਹਰਾਉਂਦਿਆਂ ਆਖਿਆ ਕਿ 15ਵੇਂ ਵਿੱਤ ਕਮਿਸ਼ਨ ਨੂੰ ਮੌਜੂਦਾ ਵਰ•ੇ ਲਈ ਆਪਣੀ ਰਿਪੋਰਟ ‘ਤੇ ਮੁੜ ਗੌਰ ਕਰਨੀ ਚਾਹੀਦੀ ਹੈ ਕਿਉਂਕਿ ਕੋਵਿਡ-19 ਕਾਰਨ ਸਥਿਤੀ ਮੁਕੰਮਲ ਤੌਰ ‘ਤੇ ਬਦਲ ਚੁੱਕੀ ਹੈ। ਉਨ•ਾਂ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਨੂੰ ਮਹਾਮਾਰੀ ਦੇ ਪ੍ਰਭਾਵ ਨੂੰ ਘੋਖਣ ਤੋਂ ਬਾਅਦ ਹੀ ਪੰਜ ਸਾਲਾ ਫੰਡਾਂ ਦੀ ਵੰਡ ਦੀ ਸਿਫਾਰਸ਼ ਸਾਲ 2020 ਦੀ ਬਜਾਏ ਇਕ ਅਪਰੈਲ 2021 ਤੋਂ ਕਰਨੀ ਚਾਹੀਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕੋਵਿਡ ਵਿਰੁੱਧ ਲੜਾਈ ਲੜ ਰਹੇ ਪੁਲਿਸ ਜਵਾਨਾਂ ਅਤੇ ਸਫਾਈ ਕਾਮਿਆਂ ਲਈ ਵਿਸ਼ੇਸ਼ ਜੋਖਮ ਬੀਮੇ ਦਾ ਐਲਾਨ ਕਰਨ ਦੀ ਅਪੀਲ ਵੀ ਕੀਤੀ। ਉਨ•ਾਂ ਨੇ ਦਿਹਾੜੀਦਾਰਾਂ ਅਤੇ ਉਦਯੋਗਿਕ ਕਾਮਿਆਂ ਲਈ ਵੀ ਰਾਹਤ ਦੀ ਮੰਗ ਕਰਦਿਆਂ ਉਦਯੋਗਿਕ ਅਤੇ ਪਰਵਾਸੀ ਮਜ਼ਦੂਰਾਂ ਲਈ ਪ੍ਰਤੀ ਮਹੀਨਾ 6000 ਰੁਪਏ ਦੀ ਮੁੱਢਲੀ ਆਮਦਨ ਦੇ ਉਪਬੰਧ ਦੇ ਰੂਪ ਵਿੱਚ ਸਹਾਇਤਾ ਕਰਨ ਲਈ ਆਖਿਆ ਕਿਉਂ ਜੋ ਇਹਨਾਂ ਲੋਕਾਂ ਨੂੰ ਮਹਾਮਾਰੀ ਦੇ ਸੰਕਟ ਦੌਰਾਨ ਆਪਣੇ ਰੋਜ਼ਗਾਰ ਗੁਆਉਣੇ ਪਏ।
ਸੂਬਾ ਸਰਕਾਰ ਦੀਆਂ ਹੋਰ ਮੰਗਾਂ ਵਿੱਚ ਪੇਂਡੂ ਗਰੀਬਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਮਗਨਰੇਗਾ ਤਹਿਤ ਤਿੰਨ ਮਹੀਨਿਆਂ ਲਈ 15-15 ਦਿਨ ਦਾ ਬੇਰੋਜ਼ਗਾਰੀ ਭੱਤਾ ਦੇਣਾ, ਕਿਰਤ ਦੇ ਖਰਚਿਆਂ ਦੀ ਪੂਰਤੀ ਲਈ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਗਨਰੇਗਾ ਤਹਿਤ 10 ਦਿਨਾਂ ਦੇ ਭੱਤੇ ਦੀ ਇਜਾਜ਼ਤ ਦੇਣਾ ਅਤੇ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਪੇਂਡੂ ਲੋਕਾਂ ਲਈ ਭੋਜਨ ਤੇ ਦਵਾਈਆਂ ਸਮੇਤ ਹੰਗਾਮੀ ਰਾਹਤ ਕਾਰਜਾਂ ਵਾਸਤੇ 14ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਵਰਤਣ ਦੀ ਆਗਿਆ ਦੇਣਾ ਸ਼ਾਮਲ ਹੈ।
ਮੁੱਖ ਮੰਤਰੀ ਨੇ ਕੋਵਿਡ-19 ਵਿਰੁੱਧ ਸੀ.ਐਸ.ਐਸ. ਤਹਿਤ 25 ਫੀਸਦੀ ਫਲੈਕਸੀ ਫੰਡ ਵਰਤਣ ਦੀ ਇਜਾਜ਼ਤ ਦੇਣ ਅਤੇ ਇਸ ਨੂੰ 50 ਫੀਸਦੀ ਤੱਕ ਵਧਾਉਣ ਦੀ ਮੰਗ ਨੂੰ ਵੀ ਦੁਹਰਾਇਆ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਰਾਹਤ ਫੰਡ ਦੀ ਲੀਹ ‘ਤੇ ਸਮਾਜਿਕ ਕਾਰਪੋਰੇਟ ਜ਼ਿੰਮੇਵਾਰੀ ਤਹਿਤ ਫੰਡਾਂ ਦਾ ਯੋਗਦਾਨ ਮੁੱਖ ਮੰਤਰੀ ਰਾਹਤ ਫੰਡਾਂ ਵਿੱਚ ਪਾਉਣ ਦੀ ਇਜਾਜ਼ਤ ਦੇਣ ਦੀ ਵੀ ਮੰਗ ਕੀਤੀ।
ਸੂਬਾ ਸਰਕਾਰ ਨੇ 729 ਕਰੋੜ ਰੁਪਏ ਦੀ ਲਾਗਤ ਰਾਹੀਂ ਸਿਹਤ ਬੁਨਿਆਦੀ ਢਾਂਚੇ ਨੂੰ ਤੁਰੰਤ ਅਪਗ੍ਰੇਡ ਕਰਨ ਦੇ ਨਾਲ-ਨਾਲ ਨਿਊ ਚੰਡੀਗੜ• ਵਿਖੇ ਐਡਵਾਂਸਡ ਸੈਂਟਰ ਆਫ ਵਾਇਰੋਲੌਜੀ ਦੀ ਸਥਾਪਨਾ ਦੀ ਆਗਿਆ ਦੇਣ ਦੀ ਵੀ ਮੰਗ ਕੀਤੀ ਜਿਸ ਲਈ ਸੂਬੇ ਵੱਲੋਂ ਮੁਫਤ ਜ਼ਮੀਨ ਦਿੱਤੀ ਜਾਵੇਗੀ।
ਮੁੱਖ ਮੰਤਰੀ ਵੱਲੋਂ ਉਠਾਏ ਬਾਕੀ ਮੁੱਦਿਆਂ ਵਿੱਚ ਸੈਕਟਰਾਂ ਅਨੁਸਾਰ ਰਾਹਤ ਦੇਣਾ ਸ਼ਾਮਲ ਹੈ ਜਿਸ ਬਾਰੇ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਪਾਸੋਂ ਵੱਖ-ਵੱਖ ਉਦਯੋਗਾਂ/ਹਿੱਸਿਆਂ ਦੀਆਂ ਮੁਸ਼ਕਲਾਂ ਘਟਾਉਣ ਲਈ ਮਦਦ ਮੰਗੀ ਗਈ ਹੈ।
——

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

Most Popular

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
1 week ago
0

ਚੇਨਈ, 7 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਨਿਰੰਜਨ ਦੀ ਆਉਣ ਵਾਲੀ ਫਿਲਮ 'ਮਿਸਟਰ ਭਾਰਤ' - ਜਿਸ ਵਿੱਚ ਅਦਾਕਾਰ ਭਾਰਤ ਮੁੱਖ ਭੂਮਿਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 