ਚੰਡੀਗੜ੍ਹ (ਵਿਸ਼ਵ ਵਾਰਤਾ) ਅੱਜ ਦਾ ਦਿਨ ਚੰਡੀਗੜ੍ਹ ਦੇ ਲੋਕਾਂ ਲਈ ਫਿਰ ਤੋਂ ਇਕ ਬੁਰੀ ਖਬਰ ਲੈ ਕੇ ਆਇਆ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਦੀ ਪ੍ਰੇਸ਼ਾਨੀ ਵੀ ਵੱਧ ਗਈ ਹੈ ਕਿਉਂਕਿ ਬਾਪੂ ਧਾਮ ਕਲੋਨੀ ਵਿੱਚ ਕੋਰੋਨਾ ਦੇ 7 ਨਵੇਂ ਮਰੀਜ਼ ਸਾਹਮਣੇ ਆਏ ਹਨ ਇਸ ਦੇ ਨਾਲ ਚੰਡੀਗੜ੍ਹ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 66 ਹੋ ਗਈ ਹੈ ਅਤੇ ਇਕ ਵਾਰ ਫਿਰ ਵੱਡੀ ਪ੍ਰੇਸ਼ਾਨੀ ਖੜ੍ਹੀ ਹੋ ਗਈ ਹੈ
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’
ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...





















