• Latest
  • Trending
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਅੰਮ੍ਰਿਤਸਰ ਵਿੱਚੋਂ ਦੀ ਹੋ ਕੇ ਲੰਘੇਗਾ: ਹਰਸਿਮਰਤ ਕੌਰ ਬਾਦਲ

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਅੰਮ੍ਰਿਤਸਰ ਵਿੱਚੋਂ ਦੀ ਹੋ ਕੇ ਲੰਘੇਗਾ: ਹਰਸਿਮਰਤ ਕੌਰ ਬਾਦਲ

7 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

34 minutes ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

5 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

5 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

5 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

6 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

6 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

7 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

7 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Monday, November 16, 2026
No Result
View All Result
19 °c
Chandigarh
19 ° Tue
19 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਅੰਮ੍ਰਿਤਸਰ ਵਿੱਚੋਂ ਦੀ ਹੋ ਕੇ ਲੰਘੇਗਾ: ਹਰਸਿਮਰਤ ਕੌਰ ਬਾਦਲ

April 29, 2020
in ਖਬਰਾਂ, ਪੰਜਾਬ
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਅੰਮ੍ਰਿਤਸਰ ਵਿੱਚੋਂ ਦੀ ਹੋ ਕੇ ਲੰਘੇਗਾ: ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ ਵਾਸੀਆਂ ਦੇ ਤੌਖ਼ਲੇ ਦੂਰ ਕੀਤੇ, ਕਿਹਾ ਕਿ ਰਾਜਾ ਸਾਂਸੀ ਹਵਾਈ ਅੱਡੇ ਨੂੰ ਵੀ ਐਕਸਪ੍ਰੈਸ ਨਾਲ ਜੋੜਿਆ ਜਾਵੇਗਾ

ਚੰਡੀਗੜ੍ਹ/29 ਅਪ੍ਰੈਲ( ਵਿਸ਼ਵ ਵਾਰਤਾ)-  ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਖੁਲਾਸਾ ਕੀਤਾ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਕਰਤਾਰਪੁਰ ਵਿਖੇ ਦੋ ਹਿੱਸਿਆਂ ਵਿਚ ਵੰਡੇ ਜਾਣ ਮਗਰੋਂ ਇਸ ਦਾ ਇੱਕ ਹਿੱਸਾ ਅੰਮ੍ਰਿ ਤਸਰ ਵਿਚ ਦੀ ਹੋ ਕੇ ਲੰਘੇਗਾ ਜਦਕਿ ਦੂਜਾ ਹਿੱਸਾ ਗੁਰਦਾਸਪੁਰ ਵਿਚੋਂ ਦੀ ਹੋ ਕੇ ਕਟੜਾ ਜਾਵੇਗਾ।

ਇਸ ਬਾਰੇ ਖੁਲਾਸਾ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਵਿਕਾਸ ਮੰਚ ਅਤੇ ਕੁੱਝ ਹੋਰ ਸਮਾਜ ਸੇਵੀ ਸੰਗਠਨਾਂ ਵੱਲੋਂ ਹਾਲ ਹੀ ਵਿਚ ਉਹਨਾਂ ਨੂੰ ਦੱਸਿਆ ਗਿਆ ਸੀ ਕਿ ਇਹ ਐਕਸਪ੍ਰੈਸਵੇਅ ਅੰਮ੍ਰਿਤਸਰ ਵਿਚੋਂ ਦੀ ਹੋ ਕੇ ਨਹੀਂ ਲੰਘ ਰਿਹਾ ਹੈ ਅਤੇ ਉਹ ਕਾਫੀ ਚੁਕੰਨੇ ਹੋ ਗਏ ਸਨ। ਉਹਨਾਂ ਕਿਹਾ ਕਿ ਮੈਂ ਇਹ ਮਾਮਲਾ ਕੇਂਦਰੀ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਕੋਲ ਉਠਾਇਆ ਸੀ ਅਤੇ ਉਹਨਾਂ ਮੈਨੂਂੰ ਦੱਸਿਆ ਕਿ ਅੰਮ੍ਰਿਤਸਰ ਦੇ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਹ ਐਕਸਪ੍ਰੈਸਵੇਅ ਸਿਰਫ ਇਸ ਪਵਿੱਤਰ ਸ਼ਹਿਰ ਵਿਚੋਂ ਦੀ ਹੀ ਹੋ ਕੇ ਨਹੀਂ ਲੰਘੇਗਾ, ਸਗੋਂ ਇਸ ਨੂੰ ਰਾਜਾ ਸਾਂਸੀ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਵੀ ਜੋੜਿਆ ਜਾਵੇਗਾ।

ਹੋਰ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਦੱਸਿਆ ਕਿ ਐਕਸਪ੍ਰੈਸਵੇਅ ਦੇ ਕਰਤਾਰਪੁਰ ਵਿਖੇ ਦੋ ਹਿੱਸੇ ਹੋ ਜਾਣਗੇ। ਅੰਮ੍ਰਿਤਸਰ ਜਾਣ ਵਾਲਾ ਸੈਕਸ਼ਨ 50 ਕਿਲੋਮੀਟਰ ਤਕ ਮੌਜੂਦਾ ਹਾਈਵੇਅ ਦਾ ਇਸਤੇਮਾਲ ਕਰੇਗਾ, ਜਿਸ ਦੇ ਦੋਵੇਂ ਪਾਸੇ ਸੜਕਾਂ ਬਣਾ ਕੇ ਇਸ ਨੂੰ ਐਕਸਪ੍ਰੈਸ ਵੇਅ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਐਕਸਪ੍ਰੈਸਵੇਅ ਨੂੰ ਰਾਜਾ ਸਾਂਸੀ ਹਵਾਈ ਅੱਡੇ ਨਾਲ ਜੋੜਣ ਲਈ ਇੱਕ ਨਵੀਂ 30 ਕਿਲੋਮੀਟਰ ਲੰਬੀ ਸੜਕ ਬਣਾਈ ਜਾਵੇਗੀ। ਉਹਨਾਂ ਦੱਸਿਆ ਕਿ ਦੂਜਾ ਸੈਕਸ਼ਨ 65 ਕਿਲੋਮੀਟਰ ਲੰਬਾ ਹੋਵੇਗਾ, ਜੋ ਕਿ ਐਕਸਪ੍ਰੈਸਵੇਅ ਨੂੰ ਕਰਤਾਰਪੁਰ ਤੋਂ ਗੁਰਦਾਸਪੁਰ ਲੈ ਕੇ ਜਾਵੇਗਾ ਅਤੇ ਇੱਥੋਂ ਇਸ ਨੂੰ ਕਟੜਾ ਜਾਣ ਵਾਲੇ 180 ਕਿਲੋਮੀਟਰ ਲੰਬੇ ਨੈਸ਼ਨਲ ਹਾਈਵੇਅ 44 ਨਾਲ ਜੋੜ ਦਿੱਤਾ ਜਾਵੇਗਾ।

ਬੀਬਾ ਬਾਦਲ ਨੇ ਦੱਸਿਆ ਕਿ ਇਹ ਐਕਸਪ੍ਰੈਸਵੇਅ ਹਰਿਆਣਾ ਦੇ ਜੱਸਰ ਖੇੜੀ ਤੋਂ ਸ਼ੁਰੂ ਹੋ ਕੇ ਘਨਾ-ਕਾਲਾਇਤ ਵਿਚੋਂ ਦੀ ਗੁਜ਼ਰਦਾ ਹੋਇਆ ਪਾਤੜਾਂ ਨੇੜੇ ਪੰਜਾਬ ਵਿਚ ਦਾਖ਼ਲ ਹੁੰਦਾ ਹੈ। ਉਹਨਾਂ ਦੱਸਿਆ ਕਿ ਇਸ ਤੋਂ ਬਾਅਦ ਇਹ ਭਵਾਨੀਗੜ ਅਤੇ ਨਕੋਦਰ ਵਿਚ ਦੀ ਨਿਕਲਦਾ ਹੋਇਆ ਕਰਤਾਰਪੁਰ ਜਾਵੇਗਾ ਅਤੇ ਫਿਰ ਇਸ ਦੇ ਦੋ ਹਿੱਸੇ ਹੋ ਜਾਣਗੇ, ਜਿਹਨਾਂ ਵਿਚੋਂ ਇੱਕ ਅੰਮ੍ਰਿਤਸਰ ਵਿਚ ਦੀ ਅਤੇ ਦੂਜਾ ਗੁਰਦਾਸਪੁਰ ਵਿਚ ਦੀ ਲੰਘੇਗਾ।

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਐਕਸਪ੍ਰੈਸਵੇਅ ਦੀ ਕੁੱਲ ਲੰਬਾਈ 658 ਕਿਲੋਮੀਟਰ ਹੋਵੇਗੀ ਅਤੇ ਇਸ ਦੇ ਨਿਰਮਾਣ ਉੱਤੇ 30 ਹਜ਼ਾਰ ਕਰੋੜ ਰੁਪਏ ਦਾ ਖਰਚਾ ਆਵੇਗਾ। ਉਹਨਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਪਹਿਲਾ ਪੜਾਅ ਮੌਜੂਦਾ ਵਿੱਤੀ ਸਾਲ ਦੌਰਾਨ ਤਿਆਰ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

by Navjot
2 weeks ago
0

  ਇਸਲਾਮਾਬਾਦ, 2 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸੋਮਵਾਰ ਦੀ ਰਿਪੋਰਟ ਅਨੁਸਾਰ, ਪੋਲੀਓ ਖਾਤਮੇ ਲਈ ਨੈਸ਼ਨਲ ਐਮਰਜੈਂਸੀ ਆਪਰੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 