• Latest
  • Trending
ਮਰਹੂਮ ਡਰਾਈਵਰ ਮਨਜੀਤ ਸਿੰਘ ਦੇ ਹੱਕ ‘ਚ ‘ਆਪ’ ਵੱਲੋਂ ਨਿਵੇਕਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਮਰਹੂਮ ਡਰਾਈਵਰ ਮਨਜੀਤ ਸਿੰਘ ਦੇ ਹੱਕ ‘ਚ ‘ਆਪ’ ਵੱਲੋਂ ਨਿਵੇਕਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ

7 years ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

1 minute ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

9 minutes ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

22 minutes ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

43 minutes ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

60 minutes ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

6 hours ago
Hindi News
English News
Monday, November 16, 2026
No Result
View All Result
18 °c
Chandigarh
19 ° Tue
19 ° Wed
19 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਰਹੂਮ ਡਰਾਈਵਰ ਮਨਜੀਤ ਸਿੰਘ ਦੇ ਹੱਕ ‘ਚ ‘ਆਪ’ ਵੱਲੋਂ ਨਿਵੇਕਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ

May 1, 2020
in ਖਬਰਾਂ, ਪੰਜਾਬ
ਮਰਹੂਮ ਡਰਾਈਵਰ ਮਨਜੀਤ ਸਿੰਘ ਦੇ ਹੱਕ ‘ਚ ‘ਆਪ’ ਵੱਲੋਂ ਨਿਵੇਕਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਮਰਹੂਮ ਡਰਾਈਵਰ ਮਨਜੀਤ ਸਿੰਘ ਦੇ ਹੱਕ ‘ਚ ‘ਆਪ’ ਵੱਲੋਂ ਨਿਵੇਕਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ
*’ਮੈਂ ਵੀ ਮਨਜੀਤ ਸਿੰਘ ਹਾਂ’ ਤਖ਼ਤੀਆਂ ਫੜਕੇ ਆਪਣੇ ਘਰਾਂ ਮੂਹਰੇ ਰੋਸ ਧਰਨੇ ‘ਤੇ ਬੈਠੇ ‘ਆਪ’ ਲੀਡਰ*
*ਵਾਅਦਿਆਂ ਤੋਂ ਮੁੱਕਰਨ ‘ਚ ਪੂਰੇ ਮਾਹਿਰ ਹੋ ਗਏ ਹਨ ਕੈਪਟਨ-ਭਗਵੰਤ ਮਾਨ*
*ਕੋਰੋਨਾ ਜੰਗ ਦੇ ‘ਸ਼ਹੀਦ’ ਵਜੋਂ ਮਨਜੀਤ ਸਿੰਘ ਦੇ ਪਰਿਵਾਰ ਲਈ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਕੀਤੀ ਮੰਗ*
*ਚੰਡੀਗੜ੍ਹ, 1 ਮਈ 2020 (ਵਿਸ਼ਵ ਵਾਰਤਾ ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਸਮੁੱਚੀ ਪਾਰਟੀ ਲੀਡਰਸ਼ਿਪ ਨੇ ਸ਼ੁੱਕਰਵਾਰ ਨੂੰ ਪੀਆਰਟੀਸੀ ਦੇ ਮਰਹੂਮ ਡਰਾਈਵਰ ਮਨਜੀਤ ਸਿੰਘ ਦੇ ਹੱਕ-ਹਕੂਕਾਂ ਲਈ ਸੂਬਾ ਪੱਧਰ ‘ਤੇ ਨਿਵੇਕਲਾ ਰੋਸ ਪ੍ਰਦਰਸ਼ਨ ਕੀਤਾ।

‘ਆਪ’ ਲੀਡਰਾਂ ਅਤੇ ਵਰਕਰਾਂ-ਸਮਰਥਕਾਂ ਨੇ ਆਪਣੇ-ਆਪਣੇ ਘਰਾਂ ਮੂਹਰੇ ਕਾਲੀਆਂ ਪੱਟੀਆਂ ਬੰਨ੍ਹ ਕੇ ‘ਮੈਂ ਵੀ ਮਨਜੀਤ ਸਿੰਘ ਹਾਂ’ ਦੀਆਂ ਤਖ਼ਤੀਆਂ ਫੜਕੇ ਦੁਪਹਿਰ 12 ਵਜੇ ਤੋਂ ਇੱਕ ਵਜੇ ਤੱਕ ਰੋਸ ਧਰਨਾ ਦਿੱਤਾ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਰੱਜ ਕੇ ਕੋਸਿਆ।
ਵਿਸ਼ਵ ਮਜ਼ਦੂਰ ਦਿਵਸ ਦੇ ਅਵਸਰ ‘ਤੇ ਡਰਾਈਵਰ ਮਨਜੀਤ ਸਿੰਘ ਦੇ ਹੱਕ ‘ਚ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੰਗਰੂਰ, ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ, ਪ੍ਰੋ. ਬਲਜਿੰਦਰ ਕੌਰ ਨੇ ਤਲਵੰਡੀ ਸਾਬੋ, ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਅਮਨ ਅਰੋੜਾ ਨੇ ਸੁਨਾਮ, ਸਰਬਜੀਤ ਕੌਰ ਮਾਣੂੰਕੇ ਨੇ ਜਗਰਾਓ, ਜੈ ਕ੍ਰਿਸ਼ਨ ਸਿੰਘ ਰੋੜੀ ਨੇ ਗੜ੍ਹਸ਼ੰਕਰ, ਰੁਪਿੰਦਰ ਕੌਰ ਨੇ ਰੂਬੀ ਨੇ ਬਠਿੰਡਾ, ਕੁਲਵੰਤ ਸਿੰਘ ਪੰਡੋਰੀ ਨੇ ਮਹਿਲ ਕਲਾਂ, ਮਨਜੀਤ ਸਿੰਘ ਬਿਲਾਸਪੁਰ ਨੇ ਨਿਹਾਲ ਸਿੰਘ ਵਾਲਾ, ਮਾਸਟਰ ਬਲਦੇਵ ਸਿੰਘ ਨੇ ਜੈਤੋ (ਸਾਰੇ ਵਿਧਾਇਕ) ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਫ਼ਰੀਦਕੋਟ ‘ਚ ਆਪਣੇ ਘਰਾਂ ਦੇ ਬਾਹਰ ਬੈਠ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਪੀਆਰਟੀਸੀ ਦੇ ਡਰਾਈਵਰ ਵਜੋਂ ਮਨਜੀਤ ਸਿੰਘ ਦੀ ਉਸ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਜਦ ਉਹ ਕੋਰੋਨਾ ਵਾਇਰਸ ਵਿਰੁੱਧ ਦੇਸ਼ ਵਿਆਪੀ ਲੌਕਡਾਊਨ ‘ਚ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੀ ਸੰਗਤ ਨੂੰ ਵਾਪਸ ਲਿਆਉਣ ਲਈ ਡਿਊਟੀ ‘ਤੇ ਤੈਨਾਤ ਸੀ। ਮਾਨ ਨੇ ਕਿਹਾ ਕਿ ਕੋਰੋਨਾ ਜੰਗ ‘ਚ ਹਜ਼ਾਰਾਂ ਫਾਈਟਰ ਯੋਧੇ ਸਾਡੇ ਪਰਿਵਾਰਾਂ ਦੀ ਰੱਖਿਆ-ਸੁਰੱਖਿਆ ਲਈ ਇਸ ਵਕਤ ਮੈਦਾਨ ‘ਚ ਡਟੇ ਹੋਏ ਹਨ। ਜਿੰਨਾ ‘ਚ ਡਾਕਟਰ, ਨਰਸਾਂ, ਮਲਟੀਪਰਪਜ਼ ਸਿਹਤ ਕਰਮੀਂ, ਆਸ਼ਾ ਅਤੇ ਆਂਗਣਵਾੜੀ ਵਰਕਰਾਂ, ਡਰਾਈਵਰ, ਬਿਜਲੀ ਕਰਮੀਂ, ਸਫ਼ਾਈ ਕਰਮੀਂ ਅਤੇ ਪੁਲਸ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ-ਕਰਮਚਾਰੀ ਸ਼ਾਮਲ ਹਨ। ਡਰਾਈਵਰ ਮਨਜੀਤ ਸਿੰਘ ਵੀ ਇਸ ਮਿਸ਼ਨ ਦਾ ਹਿੱਸਾ ਸੀ। ਜਿਸ ਕਰਕੇ ਉਹ ਕੋਰੋਨਾ ਜੰਗ ਦੇ ‘ਸ਼ਹੀਦ’ ਵਜੋਂ ਸਰਕਾਰ ਵੱਲੋਂ ਐਲਾਨੇ ਮਾਨ-ਸਨਮਾਨ ਅਤੇ ਪਰਿਵਾਰ ਨੂੰ ਸਹਾਇਤਾ ਦਾ ਪੂਰਾ ਹੱਕਦਾਰ ਹੈ, ਪਰੰਤੂ ਕੁੱਝ ਦਿਨ ਪਹਿਲਾਂ ਅਜਿਹੇ ਯੋਧਿਆਂ ਦੇ ਪਰਿਵਾਰਾਂ ਲਈ 50 ਲੱਖ ਰੁਪਏ ਵਿੱਤੀ ਸਹਾਇਤਾ ਦਾ ਐਲਾਨ ਕਰਨ ਵਾਲੀ ਕੈਪਟਨ ਸਰਕਾਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਮਹਿਜ਼ 10 ਲੱਖ ਰੁਪਏ ਦੇ ਰਹੀ ਹੈ, ਜੋ ਨਾ ਕੇਵਲ ਮਨਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਬੇਇਨਸਾਫ਼ੀ ਹੈ, ਸਗੋਂ ਕੋਰੋਨਾ ਵਿਰੁੱਧ ਜੰਗ ਲੜ ਰਹੇ ਸਾਰੇ ਜੁਝਾਰੂਆਂ ਦਾ ਮਨੋਬਲ ਪਸਤ ਕਰਨ ਵਾਲਾ ਕਦਮ ਹੈ।
ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਸਦਿਆਂ ਕਿਹਾ ਕਿ ਵਾਅਦਿਆਂ ਤੋਂ ਮੁੱਕਰਨ ‘ਚ ਕੈਪਟਨ ਅਮਰਿੰਦਰ ਸਿੰਘ ਬਾਦਲ ਪਰਿਵਾਰ ਤੋਂ ਵੀ ਅੱਗੇ ਨਿਕਲ ਗਏ ਹਨ। ਮਾਨ ਨੇ ਮੰਗ ਕੀਤੀ ਕਿ ਮਨਜੀਤ ਸਿੰਘ ਅਤੇ ਉਸ ਦਾ ਪਰਿਵਾਰ ਵੀ ਉਸੇ ਮਾਨ ਸਨਮਾਨ ਦਾ ਹੱਕਦਾਰ ਹੈ, ਜੋ ਕੋਰੋਨਾ ਜੰਗ ‘ਚ ਸ਼ਹੀਦ ਹੋਏ ਏ.ਸੀ.ਪੀ ਕੋਹਲੀ ਅਤੇ ਆਪਣਾ ਹੱਥ ਕਟਵਾ ਬੈਠੇ ਪੁਲਿਸ ਕਰਮੀਂ ਹਰਜੀਤ ਸਿੰਘ ਨੂੰ ਦਿੱਤਾ ਗਿਆ ਹੈ।
ਮਾਨ ਨੇ ਮਨਜੀਤ ਸਿੰਘ ਦੀ ਗ਼ਰੀਬੀ ਅਤੇ ਜ਼ਿੰਮੇਵਾਰੀਆਂ ਦੇ ਹਵਾਲੇ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਅਤੇ ਪੂਰੇ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੰਗੀ। ਉਨ੍ਹਾਂ ਕਿਹਾ ਕਿ ਉਹ ਪਿਛਲੇ 4 ਦਿਨਾਂ ਤੋਂ ਮੁੱਖ ਮੰਤਰੀ ਅਫ਼ਸਰਾਂ ਕੋਲੋਂ ਮਨਜੀਤ ਸਿੰਘ ਨੂੰ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ, ਜੇਕਰ ਸਰਕਾਰ ਨੇ ਬਿਨਾਂ ਪੱਖਪਾਤ ਮੰਨ ਲਿਆ ਹੁੰਦਾ ਤਾਂ ਪਾਰਟੀ ਨੂੰ ਅਜਿਹੇ ਔਖੇ ਵਕਤ ‘ਚ ਇਸ ਤਰਾਂ ਦੇ ਰੋਸ ਦੀ ਜ਼ਰੂਰਤ ਨਾ ਪੈਂਦੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਰੋਨਾ ਵਿਰੁੱਧ ਸਰਕਾਰ ਦਾ ਸਾਥ ਦੇਣ ਦੇ ਨਾਲ-ਨਾਲ ਮੂਹਰਲੀ ਕਤਾਰ ‘ਚ ਖੜ ਕੇ ਲੜਾਈ ਲੜ ਰਹੇ ਹਰ ਸਰਕਾਰੀ ਅਤੇ ਗੈਰ-ਸਰਕਾਰੀ ਯੋਧੇ ਨਾਲ ਡਟ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਦ ਤੱਕ ਮਨਜੀਤ ਸਿੰਘ ਨੂੰ ਇਨਸਾਫ਼ ਨਹੀਂ ਦਿੰਦੀ, ਪਾਰਟੀ ਉਦੋਂ ਤੱਕ ਚੁੱਪ ਨਹੀਂ ਬੈਠੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

by Ankit
November 16, 2026
0

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ - ਪਟਿਆਲਾ ਵਿੱਚ...

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

by Ankit
November 16, 2026
0

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ...

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

by Jaspreet Kaur
November 16, 2026
0

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼ - ਕਿਤਾਬ ਰਿਲੀਜ਼ ਸਮਾਗਮ ਦੌਰਾਨ ਭਾਵੁਕ ਹੋਈ ਸੋਨੀਆ ਗਾਂਧੀ -...

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

by Jaspreet Kaur
November 16, 2026
0

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਗੁਰਦਾਸਪੁਰ 16 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

by Ankit
November 16, 2026
0

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ - ਪਟਿਆਲਾ ਵਿੱਚ...

Most Popular

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
1 week ago
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 