• Latest
  • Trending
40 ਮੁਕਤਿਆਂ ਦੀ ਅਦੁੱਤੀ ਸ਼ਹਾਦਤ ਅੱਗੇ ਸੀਸ ਝੁਕਾਉਂਦੇ ਹਾਂ- ਕੈਪਟਨ ਅਮਰਿੰਦਰ ਸਿੰਘ

7 years ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

3 minutes ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

12 minutes ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

40 minutes ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

47 minutes ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

1 hour ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

2 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

6 hours ago
Hindi News
English News
Monday, November 16, 2026
No Result
View All Result
15 °c
Chandigarh
19 ° Tue
19 ° Wed
19 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

40 ਮੁਕਤਿਆਂ ਦੀ ਅਦੁੱਤੀ ਸ਼ਹਾਦਤ ਅੱਗੇ ਸੀਸ ਝੁਕਾਉਂਦੇ ਹਾਂ- ਕੈਪਟਨ ਅਮਰਿੰਦਰ ਸਿੰਘ

May 3, 2020
in ਖਬਰਾਂ, ਪੰਜਾਬ
40 ਮੁਕਤਿਆਂ ਦੀ ਅਦੁੱਤੀ ਸ਼ਹਾਦਤ ਅੱਗੇ ਸੀਸ ਝੁਕਾਉਂਦੇ ਹਾਂ- ਕੈਪਟਨ ਅਮਰਿੰਦਰ ਸਿੰਘ

40 ਮੁਕਤਿਆਂ ਦੀ ਅਦੁੱਤੀ ਸ਼ਹਾਦਤ ਅੱਗੇ ਸੀਸ ਝੁਕਾਉਂਦੇ ਹਾਂ- ਕੈਪਟਨ ਅਮਰਿੰਦਰ ਸਿੰਘਚੰਡੀਗੜ੍ਹ 3 ਮਈ ( ਵਿਸ਼ਵ ਵਾਰਤਾ)- ਸ਼ਹੀਦੀ ਜੋੜ ਮੇਲਾ ਸ੍ਰੀ ਮੁਕਤਸਰ ਸਾਹਿਬ 40 ਮੁਕਤਿਆਂ ਦੀ ਅਦੁੱਤੀ ਸ਼ਹਾਦਤ ਦੀ ਯਾਦ ਮਨਾਇਆ ਜਾਂਦਾ ਹੈ। ਇੱਕ ਸੱਚਾ ਸਿੱਖ ਆਪਣੇ ਗੁਰੂ ਤੋਂ ਕਦੀਂ ਦੂਰ ਨਹੀਂ ਹੋ ਸਕਦਾ ਬੇਸ਼ੱਕ ਜਦੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁਗਲ ਤੇ ਪਹਾੜੀ ਰਾਜਿਆਂ ਨੇ ਘੇਰਾ ਪਾਇਆ ਹੋਇਆ ਸੀ ਤਾਂ ਕੁੱਝ ਸਿੰਘ ਕਿਲ੍ਹਾ ਛੱਡ ਕੇ ਆਪਣੇ ਘਰ ਜਾਣਾ ਚਾਹੁੰਦੇ ਸਨ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਸਿੰਘਾਂ ਨੂੰ ਕਿਹਾ ਸੀ ਉਹ ਇੱਕ ਬੇਦਾਵਾ ਲਿੱਖਣ ਤੇ ਉਸ ਉੱਤੇ ਦਸਤਖ਼ਤ ਕਰਕੇ ਦੇਣ ਜਿਸ ਵਿੱਚ ਲਿਖਿਆ ਸੀ ਕਿ ‘ਅਸੀਂ ਤੁਹਾਡੇ ਸਿੱਖ ਨਹੀਂ ਤੇ ਤੁਸੀਂ ਮੇਰੇ ਗੁਰੂ ਨਹੀਂ’ ਇਸ ਦੌਰਾਨ 40 ਸਿੰਘਾਂ ਨੇ ਬੇਦਾਵੇ ਉੱਤੇ ਦਸਤਖ਼ਤ ਕਰਕੇ ਕਿਲ੍ਹਾ ਛੱਡ ਦਿੱਤਾ ਤੇ ਜਦੋਂ ਉਨ੍ਹਾਂ ਨੂੰ ਆਪਣੀ ਇਸ ਗਲਤੀ ਦਾ ਅਹਿਸਾਸ ਹੋਇਆ ਤਾਂ ਗੁਰੂ ਗੋਬਿੰਦ ਸਿੰਘ ਜੀ ਕੋਲੋਂ ਮੁਆਫ਼ੀ ਮੰਗਣ ਲਈ ਵਾਪਿਸ ਗਏ ਤੇ ਰਾਹ ਵਿੱਚ ਢਾਬ ਕੋਲ ਮੁਗਲਾਂ ਨੇ ਇਨ੍ਹਾਂ 40 ਸਿੰਘਾਂ ‘ਤੇ ਹਮਲਾ ਕਰ ਦਿੱਤਾ ਤੇ ਮੁਗਲਾਂ ਨਾਲ ਲੜਦੇ ਹੋਏ ਇਹ ਸਿੰਘ ਸ਼ਹੀਦ ਹੋ ਗਏ। ਜਿਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਜ਼ਖਮੀ ਭਾਈ ਮਹਾਂਸਿੰਘ ਕੋਲ ਗਏ ਤੇ ਮਹਾਂਸਿੰਘ ਜੀ ਨੇ ਉਨ੍ਹਾਂ ਤੋਂ ਆਪਣੇ ਸਮੇਤ ਸ਼ਹੀਦ ਹੋਏ 39 ਸਿੰਘਾਂ ਲਈ ਮੁਆਫ਼ੀ ਮੰਗੀ ਤੇ ਕਿਹਾ ‘ਅਸੀਂ ਤੁਹਾਡੇ ਸਿੱਖ ਹਾਂ ਤੇ ਤੁਸੀਂ ਸਾਡੇ ਗੁਰੂ’ ਤੇ ਅਰਦਾਸ ਕੀਤੀ ਕਿ ਗੁਰੂ ਜੀ ਸਾਡਾ ਦਿੱਤਾ ਹੋਇਆ ਬੇਦਾਵਾ ਪਾੜ ਦਿਓ ਤੇ ਗੁਰੂ ਸਾਹਿਬ ਨੇ ਬੇਦਾਵਾ ਕੱਢ ਕੇ ਮਹਾਂਸਿੰਘ ਜੀ ਸਾਹਮਣੇ ਪਾੜ ਦਿੱਤਾ ਤੇ ਜਿਸ ਤੋਂ ਬਾਅਦ ਉਹ ਜੈਕਾਰਾ ਲਗਾਉਂਦੇ ਹੋਏ ਸ਼ਹੀਦ ਹੋ ਗਏ। ਅਸੀਂ ਇਨ੍ਹਾਂ 40 ਸਿੰਘਾਂ ਦੀ ਅਦੁੱਤੀ ਸ਼ਹਾਦਤ ਅੱਗੇ ਸੀਸ ਝੁਕਾਉਂਦੇ ਹਾਂ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

by Ankit
November 16, 2026
0

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ 8.28 ਲੱਖ ਕਿਸਾਨਾਂ ਦੇ ਖਾਤਿਆਂ...

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

by Jaspreet Kaur
November 16, 2026
0

ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ 'ਸਮਰਸਤਾ ਯਾਤਰਾ' ਦੀ ਕਰਨਗੇ ਸ਼ੁਰੂਆਤ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ...

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

by Ankit
November 16, 2026
0

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ - ਪਟਿਆਲਾ ਵਿੱਚ...

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

by Ankit
November 16, 2026
0

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

by Ankit
November 16, 2026
0

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ 8.28 ਲੱਖ ਕਿਸਾਨਾਂ ਦੇ ਖਾਤਿਆਂ...

Most Popular

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

by Navjot
4 weeks ago
0

  ਰਾਏਪੁਰ, 19 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਟੀਮ ਨੇ ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਆਪਣੇ ਨਵੇਂ ਦੌਰ ਦੀ ਸ਼ਾਨਦਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 