• Latest
  • Trending
ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਰੱਦ ਕੀਤਾ

ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਰੱਦ ਕੀਤਾ

7 years ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

5 minutes ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

14 minutes ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

21 minutes ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

29 minutes ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

38 minutes ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

1 hour ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

1 hour ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

1 hour ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

2 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

2 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Hindi News
English News
Monday, November 16, 2026
No Result
View All Result
15 °c
Chandigarh
19 ° Tue
19 ° Wed
19 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਰੱਦ ਕੀਤਾ

May 4, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਰੱਦ ਕੀਤਾ

ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਰੱਦ ਕੀਤਾ
ਸ਼ਰਧਾਲੂਆਂ ਨੂੰ ਲਿਆਉਣ ਵਾਲੇ ਪਹਿਲੇ ਜੱਥੇ ਦੇ ਸਾਰੇ 31 ਵਾਹਨ ਅਤੇ ਉਨ੍ਹਾਂ ਦੇ ਚਾਲਕ ਮਹਾਂਰਾਸ਼ਟਰ ਨਾਲ ਸਬੰਧਤ : ਰਜੀਆ ਸੁਲਤਾਨਾ
ਤਖ਼ਤ ਸ੍ਰੀ ਹਜ਼ੂਰ ਸਾਹਿਬ ਟਰੱਸਟ ਵੱਲੋਂ ਭੇਜੀਆਂ 7 ਬੱਸਾਂ ਦੇ ਪਹਿਲੇ ਜੱਥੇ ਨੇ ਪੰਜਾਬ ਦੀ ਯਾਤਰਾ 23 ਅਪ੍ਰੈਲ ਨੂੰ ਸ਼ੁਰੂ ਕੀਤੀ
ਪੰਜਾਬ ਦੀਆਂ ਬੱਸਾਂ ਨੇ ਸ਼ਰਧਾਲੂਆਂ ਨੂੰ ਨਾਂਦੇੜ ਸਾਹਿਬ ਤੋਂ ਪੰਜਾਬ ਲਿਆਉਣ ਦਾ ਸਫ਼ਰ 27 ਅਪ੍ਰੈਲ ਦੀ ਰਾਤ ਤੋਂ ਸ਼ੁਰੂ ਕੀਤਾ
ਚੰਡੀਗੜ, 4 ਮਈ( ਵਿਸ਼ਵ ਵਾਰਤਾ )- ਪੰਜਾਬ ਸਰਕਾਰ ਨੇ ਅੱਜ ਮਹਾਰਾਸ਼ਟਰ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਅਸ਼ੋਕ ਚਵਾਨ ਦੇ ਉਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ ਸ਼ਰਧਾਲੂਆਂ ਨੂੰ ਕਰੋਨਾ ਲਾਗ ਸ਼ਾਇਦ ਪੰਜਾਬ ਦੇ ਡਰਾਈਵਰਾਂ ਤੋਂ ਲੱਗੀ ਹੈ। ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਸ੍ਰੀ ਅਸ਼ੋਕ ਚਵਾਨ ਦੇ ਬਿਆਨ ਨੂੰ ਗੁੰਮਰਾਹਕੁੰਨ ਅਤੇ ਤੱਥਾਂ ਤੋਂ ਸੱਖਣਾ ਕਰਾਰ ਦਿੱਤਾ।

ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮਹਾਰਾਸ਼ਟਰ ਦੇ ਲੋਕ ਨਿਰਮਾਣ ਮੰਤਰੀ ਦੇ ਬਿਆਨ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਸੰਵਿਧਾਨਕ ਅਹੁਦੇ `ਤੇ ਬੈਠੇ ਵਿਅਕਤੀ ਨੂੰ ਗੈਰ ਜ਼ਿੰਮੇਵਾਰਾਨਾ ਵਿਵਹਾਰ ਨਹੀਂ ਕਰਨਾ ਚਾਹੀਦਾ ਅਤੇ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਕੋਈ ਬਿਆਨ ਨਹੀਂ ਦੇਣਾ ਚਾਹੀਦਾ। ਸ੍ਰੀਮਤੀ ਸੁਲਤਾਨਾ ਨੇ ਖੁਲਾਸਾ ਕੀਤਾ ਕਿ ਅਸਲ ਵਿੱਚ 31 ਵਾਹਨਾਂ (20 ਬੱਸਾਂ ਅਤੇ 11 ਟੈਂਪੋ ਟਰੈਵਲਰ) ਦਾ ਪਹਿਲਾ ਜੱਥਾ, ਜੋ ਸ਼੍ਰੀ ਨੰਦੇੜ ਸਾਹਿਬ ਤੋਂ 860 ਸ਼ਰਧਾਲੂਆਂ ਨੂੰ ਪੰਜਾਬ ਲੈ ਕੇ ਆਇਆ ਸੀ, ਵਿੱਚ ਸ਼ਾਮਲ ਸਾਰੇ ਵਾਹਨ ਅਤੇ ਚਾਲਕ ਮਹਾਂਰਾਸ਼ਟਰ ਦੇ ਸਨ । ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਪਹਿਲੇ ਤਿੰਨ ਗਰੁੱਪ ਨਿੱਜੀ ਬੱਸਾਂ ਰਾਹੀਂ ਆਏ ਸਨ ਜਿਨ੍ਹਾਂ ਦਾ ਪ੍ਰਬੰਧ ਸ੍ਰੀ ਨੰਦੇੜ ਸਾਹਿਬ ਤੋਂ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਟਰੱਸਟ ਵੱਲੋਂ ਭੇਜੀਆਂ ਗਈਆਂ 7 ਬੱਸਾਂ ਦੇ ਪਹਿਲੇ ਜੱਥੇ ਨੇ 23 ਅਪ੍ਰੈਲ ਦੀ ਰਾਤ ਨੂੰ ਪੰਜਾਬ ਲਈ ਆਪਣਾ ਸਫ਼ਰ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ 11 ਟੈਂਪੂ ਟਰੈਵਲਰਜ਼ ਦਾ ਦੂਜਾ ਜੱਥਾ 24 ਅਪ੍ਰੈਲ ਦੇਰ ਰਾਤ ਨੂੰ ਪੰਜਾਬ ਲਈ ਚੱਲਿਆ ਅਤੇ 26 ਅਪ੍ਰੈਲ ਦੀ ਦੇਰ ਰਾਤ ਪੰਜਾਬ ਪਹੁੰਚਿਆ। ਇਸੇ ਤਰ੍ਹਾਂ 13 ਬੱਸਾਂ ਦਾ ਤੀਸਰਾ ਜਥਾ ਸ਼ਰਧਾਲੂਆਂ ਨੂੰ ਲੈ ਕੇ 25 ਅਪ੍ਰੈਲ ਨੂੰ ਦੇਰ ਰਾਤ ਅਤੇ 26 ਅਪ੍ਰੈਲ ਦੀ ਸੱਜਰੀ ਸਵੇਰ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਲਈ ਚੱਲਿਆ। ਇਹ ਬੱਸਾਂ 27 ਅਪ੍ਰੈਲ ਨੂੰ ਦੇਰ ਰਾਤ ਅਤੇ 28 ਅਪ੍ਰੈਲ ਦੀ ਸੱਜਰੀ ਸਵੇਰ ਪੰਜਾਬ ਪਹੁੰਚੀਆਂ।

ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਬੱਸਾਂ 25 ਅਪ੍ਰੈਲ ਨੂੰ ਪੰਜਾਬ ਤੋਂ ਸ੍ਰੀ ਨੰਦੇੜ ਸਾਹਿਬ ਲਈ ਰਵਾਨਾ ਹੋਈਆਂ ਅਤੇ 27 ਅਪ੍ਰੈਲ ਦੀ ਸਵੇਰ ਉਥੇ ਪਹੁੰਚੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਨੇ 27 ਅਪ੍ਰੈਲ ਦੀ ਰਾਤ ਨੂੰ ਵਾਪਸ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ 29 ਅਪ੍ਰੈਲ ਬਾਅਦ ਦੁਪਿਹਰ ਤੋਂ 30 ਅਪ੍ਰੈਲ ਦੀ ਸਵੇਰ ਤੱਕ ਬਠਿੰਡਾ ਪਹੁੰਚੀਆਂ।
ਇਹ ਤੱਥ ਦੀ ਗੱਲ ਹੈ ਕਿ ਪੰਜਾਬ ਦੀਆਂ ਬੱਸਾਂ ਦੁਆਰਾ ਸ਼ਰਧਾਲੂਆਂ ਨੂੰ ਲਿਆਉਣ ਤੋਂ ਪਹਿਲਾਂ ਹੀ ਕੁਝ ਪ੍ਰਾਈਵੇਟ ਵਾਹਨ ਸ੍ਰੀ ਨੰਦੇੜ ਸਾਹਿਬ ਤੋਂ ਪੰਜਾਬ ਲਈ ਰਵਾਨਾ ਹੋ ਗਏ ਸਨ ਅਤੇ ਇਨ੍ਹਾਂ ਨਿੱਜੀ ਵਾਹਨਾਂ ਵਿਚ ਸਵਾਰ ਯਾਤਰੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਿਨ੍ਹਾਂ ਵਿਚ ਇਕ ਨਾਂਦੇੜ ਨਾਲ ਸਬੰਧਤ ਡਰਾਈਵਰ ਵੀ ਸ਼ਾਮਲ ਹੈ।

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਅਸ਼ੋਕ ਚਵਾਨ ਨੇ ਕੁਝ ਮੀਡੀਆ ਪਲੇਟਫਾਰਮਜ਼ ਨੂੰ ਦਿੱਤੀ ਆਪਣੀ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਗੁਰਦੁਆਰੇ ਤੋਂ ਸ਼ਰਧਾਲੂਆਂ ਨੂੰ ਬੱਸਾਂ ਵਿੱਚ ਪੰਜਾਬ ਲੈ ਕੇ ਜਾਣ ਵਾਲੇ ਪੰਜਾਬ ਦੇ ਡਰਾਈਵਰਾਂ ਤੋਂ ਸ਼ਰਧਾਲੂਆਂ ਦਰਮਿਆਨ ਕਰੋਨਾ ਲਾਗ ਫੈਲਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਲੋਕਲ ਬਾਡੀ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

by Ankit
November 16, 2026
0

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ 8.28 ਲੱਖ ਕਿਸਾਨਾਂ ਦੇ ਖਾਤਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਲੋਕਲ ਬਾਡੀ...

Most Popular

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

by Ranjit Singh
3 weeks ago
0

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਕਰਵਾ ਚੌਥ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 