<img class="alignnone size-medium wp-image-7288 alignleft" src="http://wishavwarta.in/wp-content/uploads/2017/11/mufti-300x200.jpg" alt="" width="300" height="200" /> <strong>ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਕਿ ਐੈੱਨ. ਈ. ਈ. ਟੀ. ਦੀ ਪ੍ਰੀਖਿਆ 2018 ਦੀ ਪ੍ਰੀਖਿਆ ਕੇਂਦਰ ਸ਼੍ਰੀਨਗਰ 'ਚ ਸਥਾਪਿਤ ਕਰਨ। ਉਨ੍ਹਾਂ ਨੇ ਇਸ ਮੌਕੇ 'ਤੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨੂੰ ਇਕ ਪੱਤਰ ਲਿਖਿਆ ਹੈ</strong>