• Latest
  • Trending

 ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

9 years ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

17 minutes ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

26 minutes ago
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

54 minutes ago
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

1 hour ago
India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

1 hour ago
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

1 hour ago
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

1 hour ago
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

2 hours ago
ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

3 hours ago
PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

3 hours ago
SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

4 hours ago
CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

4 hours ago
Hindi News
English News
Sunday, June 7, 2026
No Result
View All Result
40 °c
Chandigarh
38 ° Mon
39 ° Tue
39 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

November 11, 2017
in ਖਬਰਾਂ

ਅੰਮ੍ਰਿਤਸਰ, 11 ਨਵੰਬਰ ¸ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਸ: ਸੁਖਦੇਵ ਸਿੰਘ ਹੇਰ ਦੀ ਅਗਵਾਈ ਹੇਠ ਅੱਜ ਕਿਸਾਨਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਤੇ ਮੰਗਾਂ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਕਿਸਾਨ ਮੌਜ਼ੂਦ ਸਨ।

ਇਸ ਮੌਕੇ ਸ: ਹੇਰ ਨੇ ਮੰਗ ਕਰਦਿਆ ਕਿਹਾ ਕਿ ਹਾਲ ਹੀ ‘ਚ ਐਲਾਨੀਆਂ ਹਾੜੀ ਦੀਆਂ ਫ਼ਸਲਾਂ ਦੀਆਂ ਸਹਾਇਕ ਕੀਮਤਾਂ ‘ਤੇ ਗੌਰ ਕਰਕੇ ਦੁਬਾਰਾ ਐਲਾਨੀਆਂ ਜਾਣ ਜਿਸ ਨਾਲ ਕਣਕ ਦੀ ਕੀਮਤ 2450/‐ਰੁਪੈ ਪ੍ਰਤੀ ਕੁਵਿੰਟਲ ਮਿਲ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਵੱਲੋਂ ਭੇਜੇ ਨੋਟਿਸ ਵਾਪਸ ਲਏ ਜਾਣ ਅਤੇ ਅੱਗੇ ਤੋਂ ਕਿਸੇ ਕਿਸਾਨ ਨੂੰ ਕੋਈ ਜੁਰਮਾਨਾ ਨਾ ਕੀਤਾ ਜਾਵੇ, ਕਿਉਂਕਿ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜ਼ਬੂਰੀ ਅਤੇ ਬੇਵੱਸੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਦੇ (ਗੱਡੇ) ਟਰੈਕਟਰ ਨੂੰ ਟਰਾਂਸਪੋਰਟ ਦਾਇਰੇ ‘ਚ ਲਿਆਉਣ ਸਬੰਧੀ ਜੋ ਨੋਟੀਫ਼ਿਕੇਸ਼ਨ ਨੰਬਰ 815, ਮਿਤੀ 27‐09‐2017 ਨੂੰ ਕੇਂਦਰੀ ਮੋਟਰ ਵਹੀਕਲ ਐਕਟ‐1989 ਦੇ ਨਿਯਮ‐2 ਦੇ ਉੱਪ ਨਿਯਮ (ਬੀ) ਤਹਿਤ ਜਾਰੀ ਕੀਤਾ ਗਿਆ ਹੈ, ਨੂੰ ਤੁਰੰਤ ਵਾਪਸ ਲਿਆ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

by Jaspreet Kaur
June 7, 2026
0

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ ਅੰਮ੍ਰਿਤਸਰ, 7 ਜੂਨ 2026 (ਵਿਸ਼ਵ ਵਾਰਤਾ): ਅੱਜ ਅਟਾਰੀ-ਵਾਹਗਾ ਬਾਰਡਰ ਦਾ ਇਤਿਹਾਸਕ ਜੇਸੀਪੀ...

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

by Ankit
June 7, 2026
0

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10...

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

by Ankit
June 7, 2026
0

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਭਾਜਪਾ ਹਮੇਸ਼ਾ ਪੰਜਾਬ ਵਿਰੋਧੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

by Navjot
2 weeks ago
0

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ   ਅੰਮ੍ਰਿਤਸਰ, 27 (ਵਿਸ਼ਵ ਵਾਰਤਾ)  ਇੱਥੋਂ ਦੇ ਇਤਿਹਾਸਕ ਗੁਰਦੁਆਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 