ਸ਼੍ਰੀ ਹਜ਼ੂਰ ਸਾਹਿਬ ਗੁਰਦਆਰਾ ਦੇ ਮੁੱਖ ਸੇਵਾਦਾਰ ਨੂੰ ਸਦਮਾ ,ਛੋਟੇ ਭਰਾ ਦਾ ਹੋਇਆ ਦਿਹਾਂਤ

Advertisement

ਚੰਡੀਗੜ੍ਹ 7 ਮਈ( ਵਿਸ਼ਵ ਵਾਰਤਾ)-ਸ਼੍ਰੀ ਹਜ਼ੂਰ ਸਾਹਿਬ ਗੁਰਦਆਰਾ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਦੇ ਛੋਟੇ ਭਰਾ ਦੀ ਦਿੱਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ ।ਮੌਤ ਤੋਂ ਬਾਅਦ ਕਰੋਨਾ ਦਾ ਟੈਸਟ ਵੀ ਪਾਜ਼ਿਟਿਵ ਆਇਆ ।